News

ਐਸਜੀਪੀਸੀ ਪ੍ਰਧਾਨ ਧਾਮੀ ਦੇ ਪਾਕਿਸਤਾਨ ਹਾਈ ਕਮਿਸ਼ਨ ਪਹੁੰਚਣ ’ਤੇ ਜੌਹਲ ਨੇ ਚੁੱਕੇ ਸਵਾਲ, ਮੁਲਾਕਾਤ ਦਾ ਏਜੰਡਾ ਸਪਸ਼ਟ ਕਰਣ ਦੀ ਮੰਗ

ਐਸਜੀਪੀਸੀ ਪ੍ਰਧਾਨ ਧਾਮੀ ਦੇ ਪਾਕਿਸਤਾਨ ਹਾਈ ਕਮਿਸ਼ਨ ਪਹੁੰਚਣ ’ਤੇ ਜੌਹਲ ਨੇ ਚੁੱਕੇ ਸਵਾਲ, ਮੁਲਾਕਾਤ ਦਾ ਏਜੰਡਾ ਸਪਸ਼ਟ ਕਰਣ ਦੀ ਮੰਗ ਨਵੀਂ ਦਿੱਲੀ, 19 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅਪੂਰਨ ਸਬੰਧਾਂ ਦੇ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਫ਼ਦ ਦੇ ਪਾਕਿਸਤਾਨ […]

Continue Reading

ਕਿਸਾਨਾਂ ਨੂੰ ਆਰਥਿਕ ਝਟਕਾ , NPK ਖਾਦ ਦੀ ਕੀਮਤ 32 % ਵਧੀ

ਕਿਸਾਨਾਂ ਨੂੰ ਆਰਥਿਕ ਝਟਕਾ , NPK ਖਾਦ ਦੀ ਕੀਮਤ 32 % ਵਧੀ ਚੰਡੀਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ;ਖਾਦ ਕੰਪਨੀਆਂ ਵੱਲੋਂ ਕਿਸਾਨਾਂ ਨੂੰ ਇੱਕ ਹੋਰ ਆਰਥਿਕ ਝਟਕਾ ਦਿੰਦਿਆਂ ਦੇਸ਼ ਵਿੱਚ ਵੱਡੇ ਪੱਧਰ ’ਤੇ ਵਰਤੀ ਜਾਣ ਵਾਲੀ ਐੱਨ ਪੀਕੇ ਖਾਦ ਦੀ ਕੀਮਤ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ। NPK ਖਾਦ ਦੇ ਗਰੇਡ 12:32:16 ਦੀ ਕੀਮਤ ਵਿੱਚ […]

Continue Reading

ਸ਼ਹੀਦ ਸਿੰਘਣੀਆਂ ਦੇ ਵਾਰਸਾਂ ਨੂੰ ‘ਕੌਰਨਾਮਾ-3’ ਨਾਲ ਕਿਲਾ ਹਕੀਮਾ ’ਚ ਕੀਤਾ ਗਿਆ ਸਨਮਾਨਤ

ਨਵੀਂ ਦਿੱਲੀ, 19 ਅਗਸਤ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਤੀਜਾ ਘੱਲੂਘਾਰਾ ਜੂਨ ’84 ’ਚ ਸ੍ਰੀ ਦਰਬਾਰ ਸਾਹਿਬ ਵਿਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ਕਿਤਾਬ ‘ਕੌਰਨਾਮਾ-3’ (ਲੇਖਕ ਬਲਜਿੰਦਰ ਸਿੰਘ ਕੋਟਭਾਰਾ) ਨਾਲ ਤਿੰਨ ਪਿੰਡਾਂ ਦੀਆਂ ਸ਼ਹੀਦ ਸਿੰਘਣੀਆਂ ਦੇ ਵਾਰਸਾਂ ਨੂੰ ਸਨਮਾਨਤ ਕੀਤਾ। ਭਾਦੋਂ ਦੀ ਸੰਗਰਾਦ ਦੇ ਦਿਨ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਿਲਾ ਹਕੀਮਾ ਦੇ ਗੁਰਦੁਆਰਾ ਗੁਰਸਰ ਅੰਗੀਠਾ […]

Continue Reading

ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ, 200 ਅਧਿਕਾਰੀ ਅਤੇ ਕਰਮਚਾਰੀ ਸਸਪੈਂਡ

ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ, 200 ਅਧਿਕਾਰੀ ਅਤੇ ਕਰਮਚਾਰੀ ਸਸਪੈਂਡ ਫ਼ਰੀਦਕੋਟ, 19 ਅਗਸਤ ,ਬੋਲੇ ਪੰਜਾਬ ਬਿਊਰੋ; ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿੱਚ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਨਿਯੁਕਤੀਆਂ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਵੱਲੋਂ ਕਰੀਬ 200 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ […]

Continue Reading

ਦੇਸ਼ ਭਗਤ ਆਯੁਰਵੇਦਿਕ ਕਾਲਜ ਅਤੇ ਹਸਪਤਾਲ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਚਰਕ ਜਯੰਤੀ

ਮੰਡੀ ਗੋਬਿੰਦਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਆਯੁਰਵੇਦਿਕ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਮਹਾਪ੍ਰਗਿਆ ਹਾਲ ਵਿਖੇ ਚਰਕ ਜਯੰਤੀ ਬੜੇ ਉਤਸ਼ਾਹ ਅਤੇ ਰਵਾਇਤੀ ਉਤਸ਼ਾਹ ਨਾਲ ਮਨਾਈ ਗਈ। ਇਸ ਸਮਾਗਮ ਦਾ ਆਯੋਜਨ ਸੰਹਿਤਾ ਸਿਧਾਂਤ ਅਤੇ ਸੰਸਕ੍ਰਿਤ ਵਿਭਾਗ ਵੱਲੋਂ ਡਾ. ਕੁਲਭੂਸ਼ਣ, ਡਾਇਰੈਕਟਰ, ਦੇ ਮਾਰਗਦਰਸ਼ਨ ਅਤੇ ਡਾ. ਹੇਮਰਾਜ, ਪ੍ਰਿੰਸੀਪਲ, ਦੇਸ਼ ਭਗਤ ਆਯੁਰਵੇਦਿਕ ਕਾਲਜ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਸੀਨੀਅਰ ਸਿਟੀਜਨ ਦੀ ਖੁਸ਼ੀ ਅਤੇ ਤਸੱਲੀ ਹੀ ਸਾਡੇ ਲਈ ਸੁਖਦ ਭਰੀ ਖਬਰ : ਕੁਲਵੰਤ ਸਿੰਘ ਮੋਹਾਲੀ 19 ਅਗਸਤ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਵਿਧਾਨ ਸਭਾ ਹਲਕਾ ਮਹਾਲੀ ਤੋਂ ਅੱਜ 3 ਹੋਰ ਬੱਸਾਂ ਨੂੰ […]

Continue Reading

ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਕੇ ਮੰਗਾਂ ਨੂੰ ਲਟਕਾਉਣ ਦੇ ਵਿਰੋਧ ਵਿੱਚ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅਰਥੀ ਫੂਕ ਮੁਜਾਹਰਾ

ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਕੇ ਮੰਗਾਂ ਨੂੰ ਲਟਕਾਉਣ ਦੇ ਵਿਰੋਧ ਵਿੱਚ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅਰਥੀ ਫੂਕ ਮੁਜਾਹਰਾ ਪਟਿਆਲਾ, 19 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿੱਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ, ਜ਼ਿਲ੍ਹਾ ਪਟਿਆਲਾ ਵੱਲੋਂ ਅੱਜ ਜਿਲ੍ਹਾ […]

Continue Reading

ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ; 19 ਅਗਸਤ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਊਰਜਾ ਯੋਧਿਆਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਕਾਊਟ ਵਿਦਿਆਰਥੀਆਂ ਨੇ ਆਪਣੇ ਵਿਚਾਰ ਰੱਖੇ ਰਾਜਪੁਰਾ, 19 ਅਗਸਤ,ਬੋਲੇ ਪੰਜਾਬ ਬਿਉਰੋ: ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਹੈੱਡਮਿਸਟ੍ਰੈੱਸ ਵੀਨਾ ਅਰੋੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਊਰਜਾ ਯੋਧਿਆਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਬਿਜਲੀ ਦੀ ਬੱਚਤ ਅਤੇ ਊਰਜਾ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ […]

Continue Reading

ਚਰਨਜੀਤ ਚੰਨੀ ਨੇ ਫਿਰ ਵਿਖਾਏ ਬਾਗ਼ੀ ਤੇਵਰ, ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਨਾ ਜਾਣ ਦਾ ਫੈਸਲਾ 

ਚੰਡੀਗੜ੍ਹ, 19 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਦੇ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਨਾ ਜਾਣ ਦਾ ਫੈਸਲਾ ਕੀਤਾ ਹੈ। ਸੂਬਾ ਪਾਰਟੀ ਮੁਖੀ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਸਾਬਕਾ ਸੰਸਦ ਮੈਂਬਰ […]

Continue Reading