News

ਪੰਜਾਬ ਬੰਦ ਦੌਰਾਨ ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਸਕੂਲ-ਕਾਲਜ ਬੰਦ, ਕਈ ਕਿਸਾਨ ਆਗੂ ਹਿਰਾਸਤ ‘ਚ ਲਏ 

ਚੰਡੀਗੜ੍ਹ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ (15 ਅਕਤੂਬਰ) ‘ਪੰਜਾਬ ਬੰਦ’ ਰੱਖਿਆ ਗਿਆ ਹੈ। ਇਹ ਬੰਦ ਸਵੇਰੇ 6:00 ਵਜੇ ਤੋਂ ਸ਼ਾਮ 5:00 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ—ਜਿਵੇਂ ਕਿ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ—ਨੂੰ ਹੀ ਚੱਲਣ ਦੀ ਇਜਾਜ਼ਤ […]

Continue Reading

ਸੁਪਰੀਮ ਕੋਰਟ ‘ਚ ਅੱਜ ਹੋਵੇਗੀ SIR ਬਾਰੇ ਸੁਣਵਾਈ

ਨਵੀਂ ਦਿੱਲੀ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸੁਪਰੀਮ ਕੋਰਟ ਵਿੱਚ ‘SIR’ ਬਾਰੇ ਸੁਣਵਾਈ ਹੋਵੇਗੀ। ਇਹ ਪਟੀਸ਼ਨ 12 ਅਕਤੂਬਰ ਨੂੰ ਰਾਹੁਲ ਗਾਂਧੀ ਸਮੇਤ 13 ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਰਾਹੀਂ SIR ਨਾਲ ਸਬੰਧਤ ਫੈਸਲਿਆਂ ਦੀ ਆਡਿਟ (ਜਾਂਚ), ਵੋਟਰਾਂ ਦੇ ਨਾਂ ਹਟਾਉਣ ਦੇ ਕਾਰਨਾਂ ਦਾ ਜਨਤਕ ਖੁਲਾਸਾ ਅਤੇ ‘ਫਾਰਮ […]

Continue Reading

ਅੰਕਿਤਾ ਭੰਡਾਰੀ ਕਤਲ ਕੇਸ ‘ਚ ਇਨਸਾਫ਼ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ 

ਨਵੀਂ ਦਿੱਲੀ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : 2022 ਦੇ ਅੰਕਿਤਾ ਭੰਡਾਰੀ ਕਤਲ ਕੇਸ ਵਿੱਚ ਦਿੱਲੀ ਵਿਖੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦਿੱਲੀ ਪੁਲਿਸ ਨੇ ਸੀ.ਆਰ.ਪੀ.ਐਫ. (CRPF) ਦੇ ਨਾਲ ਮਿਲ ਕੇ ਸਵੇਰੇ 3:45 ਵਜੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ। ਸਾਰੇ […]

Continue Reading

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ, ਕਈ ਥਾਈਂ ਗੜੇਮਾਰੀ 

ਚੰਡੀਗੜ੍ਹ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਰਾਤ ਸਮੇਂ ਗੜ੍ਹੇਮਾਰੀ ਵੀ ਹੋਈ। ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਅਨੁਸਾਰ, ਅੱਜ (15 ਅਕਤੂਬਰ) ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ […]

Continue Reading

ਪਰਵਿੰਦਰ ਝੋਟਾ ਦੇ ਕਤਲ ਖਿਲਾਫ਼ ਅੱਜ ‘ਪੰਜਾਬ ਬੰਦ’ ਰਹੇਗਾ

ਚੰਡੀਗੜ੍ਹ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ(15 ਅਕਤੂਬਰ) ਨੂੰ ‘ਪੰਜਾਬ ਬੰਦ’ ਰਹੇਗਾ। ਇਹ ਬੰਦ ਸਵੇਰੇ 6:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰਹੇਗਾ। ਝੋਟਾ ਲਈ ਇਨਸਾਫ਼ ਦੀ ਮੰਗ ਕਰਨ ਵਾਸਤੇ ਬਣਾਈ ਗਈ ਐਕਸ਼ਨ ਕਮੇਟੀ ਨੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਰੱਖਣ […]

Continue Reading

CJP ਵਲੋਂ ਭਲਕੇ ਦਿੱਲੀ ‘ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਨਵੀਂ ਦਿੱਲੀ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ 16 ਅਕਤੂਬਰ ਨੂੰ ਦਿੱਲੀ ਵਿੱਚ ਇੱਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ। ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਵੀਡੀਓ ਸੰਦੇਸ਼ ਵਿੱਚ, ਦੀਪਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਅਕਤੂਬਰ ਨੂੰ ਸ਼ਾਮ 5 ਵਜੇ ਤਿਰੰਗਾ ਲੈ ਕੇ […]

Continue Reading

ਅਮਰੀਕਾ ‘ਚ ਜਹਾਜ਼ ਕਰੈਸ਼, ਛੇ ਲੋਕਾਂ ਦੀ ਮੌਤ

ਵਾਸ਼ਿੰਗਟਨ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਵਿਸਕਾਨਸਿਨ ਰਾਜ ਵਿੱਚ ਮੰਗਲਵਾਰ ਰਾਤ ਨੂੰ ਇੱਕ ਜਹਾਜ਼ ਹਾਦਸੇ ਵਿੱਚ ਇੱਕ ਬੱਚੇ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਪਹਿਲਾਂ, ਪਾਇਲਟ ਨੇ ਜਹਾਜ਼ ਦੇ ਖੰਭਾਂ ‘ਤੇ ਬਰਫ਼ ਜੰਮਣ ਬਾਰੇ ਸੂਚਨਾ ਦਿੱਤੀ ਸੀ। ਇਹ ਛੇ ਸੀਟਾਂ ਵਾਲਾ, ਸਿੰਗਲ-ਇੰਜਣ ਵਾਲਾ ਜਹਾਜ਼ ਕੇਨੋਸ਼ਾ ਤੋਂ ਮੈਨੋਮੋਨੀ ਜਾ ਰਿਹਾ […]

Continue Reading

ਵਿਦੇਸ਼ੀ ਫੰਡਿੰਗ ਨੂੰ ਲੈ ਕੇ ਗਾਇਕਾ ਮੈਰੀ ਮਿਲਬੇਨ ਤੇ ਅਭਿਜੀਤ ਦੀਪਕੇ ਆਹਮੋ-ਸਾਹਮਣੇ

ਨਵੀਂ ਦਿੱਲੀ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕੀ ਗਾਇਕਾ ਮੈਰੀ ਮਿਲਬੇਨ ਅਤੇ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਵਿਚਕਾਰ ਤਿੱਖੀ ਬਹਿਸ ਹੋਈ। ਦੋਵਾਂ ਨੇ ਭਾਰਤ ਵਿੱਚ ਪ੍ਰਦਰਸ਼ਨ ਕਰ ਰਹੀ ਇਸ ਸੰਸਥਾ ਨੂੰ ਮਿਲਣ ਵਾਲੀ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਇੱਕ-ਦੂਜੇ ‘ਤੇ ਨਿਸ਼ਾਨਾ ਸਾਧਿਆ। ਇਹ ਵਿਵਾਦ ਨਵੀਂ ਦਿੱਲੀ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ […]

Continue Reading

ਜਰਮਨੀ ਦੀ ਇੱਕ ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਕਾਰਨ ਤਿੰਨ ਭਾਰਤੀਆਂ ਦੀ ਮੌਤ

ਬਰਲਿਨ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਜਰਮਨੀ ਦੇ ਸ਼ਹਿਰ ਬੋਚਮ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਤਿੰਨ ਭਾਰਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 25 ਅਤੇ 27 ਸਾਲ ਦੀ ਉਮਰ ਦੀਆਂ ਦੋ ਔਰਤਾਂ ਅਤੇ 26 ਸਾਲਾ ਇੱਕ ਵਿਅਕਤੀ ਸ਼ਾਮਲ ਹਨ। ਇਸ ਘਟਨਾ ਦੌਰਾਨ ਧੂੰਏਂ ਕਾਰਨ ਪ੍ਰਭਾਵਿਤ ਹੋਏ ਪੰਜ ਹੋਰ ਲੋਕਾਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 690, 15-10-2026

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ […]

Continue Reading