News

ਪੁਲਿਸ ਨੇ ਅਧਿਆਪਕ ਆਗੂ ਨੂੰ ਸਕੂਲ ’ਚ ਕੀਤਾ ਨਜ਼ਰਬੰਦ

ਬਠਿੰਡਾ, 4 ਅਗਸਤ, ਬੋਲੇ ਪੰਜਾਬ ਬਿਉਰੋ; ਪੰਜਾਬ ਪੁਲਿਸ ਵੱਲੋਂ ਅੱਜ ਸਰਕਾਰੀ ਸਕੂਲ ਵਿੱਚ ਇਕ ਮਹਿਲਾ ਅਧਿਆਪਕ ਆਗੂ ਨੂੰ ਨਜ਼ਰਬੰਦ ਕੀਤਾ ਗਿਆ। ਅੱਜ ਸਵੇਰੇ ਹੀ ਵਲੰਟਰੀਅਰ ਅਧਿਆਪਕ ਆਗੂ ਵੀਰਪਾਲ ਕੌਰ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ। ਵੀਰਪਾਲ ਕੌਰ ਸਿਧਾਣਾ ਨੇ ਕਿਹਾ ਕਿ ਅੱਜ ਸਵੇਰੇ ਕਰੀਬ 6 ਵਜੇ ਹੀ ਪੁਲਿਸ ਉਨ੍ਹਾਂ ਦੇ ਘਰ ਪਹੁੰਚ ਗਈ ਸੀ। ਉਨ੍ਹਾਂ […]

Continue Reading

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਉਰੋ; ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ ਦੀ ਵਰਤੋਂ ਸਬੰਧੀ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ। […]

Continue Reading

ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਾਗੀਦਾਰੀ ਲਈ ਨਿਆਂ ਤੇ ਸੰਚਾਰ ਵੱਲ ਮਾਨ ਸਰਕਾਰ ਦਾ ਇਤਿਹਾਸਿਕ ਕਦਮ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ: ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ […]

Continue Reading

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ੍ਹਾ ਦੇ ਅਨਿੰਨ ਸੇਵਕ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 4 ਅਗਸਤ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ੍ਹਾ ਦੇ ਅਨਿੰਨ ਸੇਵਕ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ […]

Continue Reading

ਧੀਆਂ ਦਾ ਮਨੋਬਲ ਵਧਾਉਂਦੀ ਫ਼ਿਲਮ “ਕੁੜੀਆਂ ਜਵਾਨ-ਬਾਪੂ ਪਰੇਸ਼ਾਨ-2”

ਸਾਡੇ ਸਮਾਜ ਦੀ  ਇਹ ਤਰਾਸ਼ਦੀ ਹੈ ਕਿ  ਮੁੰਡਿਆਂ ਨੂੰ ਕੁੜੀਆਂ ਨਾਲੋਂ ਵੱਧ ਅਹਿਮੀਅਤ ਦਿੱਤੀ ਜਾਂਦੀ ਹੈ। ਮੁੰਡਾ ਜੰਮਣ ‘ਤੇ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ, ਗੁੜ ਵੰਡਿਆ ਜਾਂਦਾ ਹੈ ਅਤੇ ਲੋਹੜੀ ਦੇ ਜਸ਼ਨ ਮਨਾਏ ਜਾਂਦੇ ਹਨ। ਜਦਕਿ ਕੁੜੀ ਦੇ ਜਨਮ ਲੈਣ ਤੇ  ਪਰਿਵਾਰ ਵਿਚ ਸੋਗ ਪਸਰ ਜਾਂਦਾ ਹੈ। ਸਾਡੇ ਸਮਾਜ ਨੇ ਕੁੜੀਆਂ ਨੂੰ ਹਮੇਸ਼ਾ ਹੀ ਮੁੰਡਿਆਂ ਨਾਲੋਂ […]

Continue Reading

ਹਾਦਸੇ ‘ਚ ਵਾਲ-ਵਾਲ ਬਚੇ ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ, ਸੁਰੱਖਿਆ ਗਾਰਡ ਜ਼ਖਮੀ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਉਰੋ;ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਐਕਸੀਡੈਂਟ ਹੋਇਆ ਹੈ। ਉਹ ਅੱਜ ਸੋਮਵਾਰ ਨੂੰ ਦਿੱਲੀ ਵਿੱਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-44 ‘ਤੇ ਪਿਪਲੀ ਫਲਾਈਓਵਰ ‘ਤੇ ਪਹੁੰਚੇ ਤਾਂ ਅਚਾਨਕ ਇੱਕ ਗਾਂ ਉਨ੍ਹਾਂ ਦੀ ਕਾਰ ਦੇ […]

Continue Reading

ਸੰਜੀਵ ਵਸ਼ਿਸ਼ਟ ਦੂਸਰੀ ਵਾਰ ਭਾਜਪਾ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਨਿਯੁਕਤ

ਮੋਹਾਲੀ 4 ਅਗਸਤ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਰਵਸੰਮਤੀ ਨਾਲ ਸੰਜੀਵ ਵਸ਼ਿਸ਼ਟ ਨੂੰ ਐਸ.ਏ.ਐਸ. ਨਗਰ (ਮੋਹਾਲੀ) ਦਾ ਜ਼ਿਲ੍ਹਾ ਪ੍ਰਧਾਨ ਦੁਬਾਰਾ ਲਗਾਤਾਰ ਨਿਯੁਕਤ ਕੀਤਾ ਹੈ। ਇਹ ਫੈਸਲਾ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਅਤੇ ਨਿਭਾਏ ਗਏ ਜ਼ਮੀਨੀ ਯਤਨਾਂ ਦੀ ਪਛਾਣ ਵਜੋਂ ਲਿਆ ਗਿਆ ਹੈ, ਜਿਸ ਨੇ ਖੇਤਰ ਵਿੱਚ ਪਾਰਟੀ ਦੀ ਪਕੜ ਨੂੰ ਕਾਫੀ ਮਜ਼ਬੂਤ ਕੀਤਾ। ਸੰਜੀਵ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਨਸ਼ਾ ਵਿਰੋਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਦਿੱਤਾ ਗਿਆ ਜਾਗਰੂਕਤਾ ਸੰਦੇਸ਼

ਪਟਿਆਲਾ 4 ਅਗਸਤ ,ਬੋਲੇ ਪੰਜਾਬ ਬਿਊਰੋ;ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਸੁਨੇਹਾ […]

Continue Reading

ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਅਤੇ ਹੋਰ ਸਕੂਲਾਂ ਵਿੱਚ ਵਿੱਚ ਗੁਣਾਤਮਕ ਸਿੱਖਿਆ ‘ਤੇ ਕੇਂਦਰਤ ਓਰੀਐਂਟੇਸ਼ਨ ਕੀਤੀ

ਰਾਜਪੁਰਾ, 4 ਅਗਸਤ ,ਬੋਲੇ ਪੰਜਾਬ ਬਿਊਰੋ; ਦਫਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਪਟਿਆਲਾ ਡਾ. ਲਲਿਤ ਮੌਦਗਿਲ ਜੀ ਨੇ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਅਤੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ […]

Continue Reading

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕੀ ਬਲਾਕ ਦਾ ਉਦਘਾਟਨ

ਅੰਮ੍ਰਿਤਸਰ, 4 ਅਗਸਤ,ਬੋਲੇ ਪੰਜਾਬ ਬਿਊਰੋ;ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿਆਰ ਕਰਵਾਏ ਪ੍ਰਬੰਧਕੀ ਬਲਾਕ ਅਤੇ ਡਿਸਪੈਂਸਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿਚ ਕੀਤਾ। ਇਸ ਨਵੇਂ ਦਫਤਰ ਦੀ ਤਿਆਰੀ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਸੰਗਤ ਦੇ […]

Continue Reading