News

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕੀ ਬਲਾਕ ਦਾ ਉਦਘਾਟਨ

ਅੰਮ੍ਰਿਤਸਰ, 4 ਅਗਸਤ,ਬੋਲੇ ਪੰਜਾਬ ਬਿਊਰੋ;ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿਆਰ ਕਰਵਾਏ ਪ੍ਰਬੰਧਕੀ ਬਲਾਕ ਅਤੇ ਡਿਸਪੈਂਸਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿਚ ਕੀਤਾ। ਇਸ ਨਵੇਂ ਦਫਤਰ ਦੀ ਤਿਆਰੀ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਸੰਗਤ ਦੇ […]

Continue Reading

ਰਾਜਪੁਰਾ : ਪੁਲਿਸ ਹਿਰਾਸਤ ‘ਚੋਂ ਮੁਲਜ਼ਮ ਫਰਾਰ, ਕਾਫ਼ੀ ਮੁਸ਼ੱਕਤ ਤੋਂ ਬਾਅਦ ਫਿਰ ਕਾਬੂ

ਰਾਜਪੁਰਾ, 4 ਅਗਸਤ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਵਿੱਚ ਇੱਕ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਥਾਣਾ ਸਿਟੀ ਰਾਜਪੁਰਾ ਵਿੱਚ ਹੋਈ ਇਸ ਘਟਨਾ ਤੋਂ ਬਾਅਦ ਵਿਭਾਗ ਵਿੱਚ ਹੜਕੰਪ ਮਚ ਗਿਆ। ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਏ ਮੁਲਜ਼ਮ ਨੂੰ ਸ਼ਰਾਬ ਤਸਕਰੀ ਦੇ ਦੋਸ਼ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਹਰਵਿੰਦਰ ਸਿੰਘ ਪੁਲਿਸ ਦੇ ਨੱਕ ਹੇਠੋਂ ਭੱਜਣ ਵਿੱਚ ਕਾਮਯਾਬ […]

Continue Reading

ਤਿਉਹਾਰਾਂ ਨੂੰ ਸਾਂਝੇ ਰੂਪ ਵਿੱਚ ਮਨਾਉਣਾ ਕਰਦਾ ਹੈ ਸਾਡੀਆਂ ਸਭਿਆਚਾਰਕ ਤੰਦਾਂ ਨੂੰ ਵਧੇਰੇ ਮਜਬੂਤ : ਜਸਵੰਤ ਕੌਰ.

ਪਿੰਡ ਕੁੰਬੜਾ ਵਿਖੇ ਰਮਨਪ੍ਰੀਤ ਕੌਰ ਕੁੰਬੜਾ- ਕੌਂਸਲਰ ਦੀ ਅਗਵਾਈ ਵਿੱਚ ਮਨਾਇਆ ਤੀਆਂ ਦਾ ਤਿਉਹਾਰ. ਮੋਹਾਲੀ 4 ਅਗਸਤ ,ਬੋਲੇ ਪੰਜਾਬ ਬਿਊਰੋ; ਤੀਆਂ ਦੇ ਤਿਉਹਾਰ ਨੂੰ ਸਾਂਝੇ ਤੌਰ ਤੇ ਮਨਾਏ ਜਾਣ ਦੇ ਨਾਲ ਸੱਭਿਆਚਾਰਕ ਤੰਦਾਂ ਪਹਿਲਾਂ ਦੇ ਮੁਕਾਬਲੇ ਹੋਰ ਮਜਬੂਤ ਹੁੰਦੀਆਂ ਹਨ, ਇਸ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਕਰਨ ਵਾਲੇ ਮੁਹਤਰਮ ਸੱਜਣ ਅਤੇ ਸਮਾਜ ਸੇਵੀ ਸੰਸਥਾਵਾਂ ਦੇ […]

Continue Reading

ਚੁਣੇ ਗਏ ਨੁਮਾਇੰਦਿਆਂ ਦਾ ਹੁੰਦਾ ਏ ਹਲਕੇ ਦੇ ਵਿਕਾਸ ਦੇ ਵਿੱਚ ਅਹਿਮ ਰੋਲ : ਕੁਲਵੰਤ ਸਿੰਘ.

ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਕੀਤਾ ਵਿਧਾਇਕ ਨੇ ਸਨਮਾਨਿਤ. ਐੱਸ.ਏ.ਐੱਸ ਨਗਰ 4 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੈਕਟਰ 79 ਸਥਿਤ ਦਫਤਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ, ਇਸ ਮੌਕੇ ਤੇ ਮੌਜੂਦ ਪੰਚਾਇਤ ਨਵੇਂ ਚੁਣੇ ਗਏ ਪੰਚਾਇਤ […]

Continue Reading

ਸ਼ਹੀਦੀ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਕਰਨ ਲਈ ਮੰਤਰੀ ਬੈਂਸ ਨੂੰ ਸੰਮਨ

ਅਮ੍ਰਿਤਸਰ 4 ਅਗਸਤ ,ਬੋਲੇ ਪੰਜਾਬ ਬਿਊਰੋ; ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਸ੍ਰੀਨਗਰ ਵਿੱਚ ਹੋਏ ਇੱਕ ਵਿਵਾਦਪੂਰਨ ਸਮਾਗਮ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਕੀਤੀ ਗਈ ਹੈ। […]

Continue Reading

ਤਰਨਤਾਰਨ ਫਰਜ਼ੀ ਮੁਕਾਬਲਾ ਮਾਮਲੇ ਵਿੱਚ 32 ਸਾਲਾਂ ਬਾਅਦ ਅੱਜ ਸਜ਼ਾ ਸੁਣਾਈ ਗਈ

7 ਨੌਜਵਾਨਾਂ ਦੇ ਕਤਲ ਵਿੱਚ ਸੇਵਾਮੁਕਤ ਐਸਐਸਪੀ ਸਮੇਤ 5 ਅਧਿਕਾਰੀ ਦੋਸ਼ੀ ਪਾਏ ਗਏ; ਮੋਹਾਲੀ 4 ਅਗਸਤ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲਾ  ਮਾਮਲੇ ਵਿੱਚ ਮੋਹਾਲੀ ਦੀ ਸੀ ਬੀ ਆਈ ਅਦਾਲਤ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸੀਬੀਆਈ ਅਦਾਲਤ ਵੱਲੋਂ 1993 ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲੇ ਮਾਮਲੇ ਵਿੱਚ 5 ਪੁਲਿਸ ਅਫਸਰਾਂ ਨੂੰ ਉਮਰ […]

Continue Reading

ਅਣਪਛਾਤਿਆਂ ਵੱਲੋਂ ਅਕਾਲੀ ਆਗੂ ਦੇ ਘਰ ’ਤੇ ਗੋਲੀਬਾਰੀ

ਗੁਰਦਾਸਪੁਰ, 4 ਅਗਸਤ, ਬੋਲੇ ਪੰਜਾਬ ਬਿਉਰੋ; ਅੱਜ ਫਿਰ ਪੰਜਾਬ ਵਿੱਚ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਅੱਜ ਯੂਥ ਅਕਾਲੀ ਆਗੂ ਦੇ ਘਰ ਉਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ਵਿਖੇ ਯੂਥ ਅਕਾਲੀ ਆਗੂ ਸਿਮਰਨ ਸਿੰਘ ਦੇ ਘਰ ਉਤੇ ਫਾਈਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ […]

Continue Reading

ਪੰਜਾਬ ‘ਚ ਲੈਂਡ ਪੂਲਿੰਗ ਨੀਤੀ ਦਾ ਵਿਰੋਧ, ਪੰਧੇਰ ਤੇ ਸਾਥੀਆਂ ਵਲੋਂ ਅੰਮ੍ਰਿਤਸਰ ‘ਚ ਰੋਸ ਮੁਜ਼ਾਹਰਾ

ਅਕਾਲੀਆਂ ਵਲੋਂ ਬਠਿੰਡਾ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ, ਸੁਖਬੀਰ ਬਾਦਲ ਪਹੁੰਚੇ ਬਠਿੰਡਾ, 4 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਿਰੋਧੀ ਪਾਰਟੀ ਦੇ ਆਗੂ ਵੀ ਸੜਕਾਂ ‘ਤੇ ਉਤਰ ਆਏ ਹਨ। ਅਕਾਲੀ ਦਲ ਬਾਦਲ ਬਠਿੰਡਾ ਵਿੱਚ ਲੈਂਡ ਪੂਲਿੰਗ ਵਿਰੁੱਧ ਪ੍ਰਦਰਸ਼ਨ […]

Continue Reading

ਪਟਿਆਲਾ ਵਿੱਚ ਨਵ-ਵਿਆਹੀ ਔਰਤ ਨੇ ਕੀਤੀ ਖੁਦਕੁਸ਼ੀ

ਪਟਿਆਲਾ 4 ਅਗਸਤ ,ਬੋਲੇ ਪੰਜਾਬ ਬਿਊਰੋ; ਪਟਿਆਲਾ ਵਿੱਚ ਇੱਕ ਨਵ-ਵਿਆਹੀ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਔਰਤ ਦਾ ਵਿਆਹ ਲਗਭਗ 7 ਮਹੀਨੇ ਪਹਿਲਾਂ ਹੋਇਆ ਸੀ। ਉਸਦੇ ਮਾਪਿਆਂ ਨੇ ਉਸਦੇ ਸਹੁਰਿਆਂ ‘ਤੇ ਉਸਦੀ ਹੱਤਿਆ ਦਾ ਦੋਸ਼ ਲਗਾਇਆ ਹੈ। ਔਰਤ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਜਿਸ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ […]

Continue Reading

ਚੱਲਦੀ ਮਿੰਨੀ ਬੱਸ ਨੂੰ ਲੱਗੀ ਅਚਾਨਕ ਅੱਗ

ਸ਼੍ਰੀਨਗਰ, 4 ਅਗਸਤ,ਬੋਲੇ ਪੰਜਾਬ ਬਿਉਰੋ;ਜੰਮੂ ਸ਼ਹਿਰ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਅੱਜ ਸੋਮਵਾਰ ਦੁਪਹਿਰ ਨੂੰ ਇੱਕ ਚੱਲਦੀ ਮਿੰਨੀ ਬੱਸ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਘਟਨਾ ਸਮੇਂ ਬੱਸ ਵਿੱਚ ਕੁਝ ਯਾਤਰੀ ਸਨ, ਪਰ ਸਾਰਿਆਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Continue Reading