ਯੂਏਈ ‘ਤੇ 20 ਬੈਲਿਸਟਿਕ ਮਿਜ਼ਾਈਲਾਂ ਅਤੇ 37 ਡਰੋਨਾਂ ਨਾਲ ਹਮਲਾ
ਈਰਾਨ ਵਿੱਚ 93,000 ਰਿਹਾਇਸ਼ੀ ਇਲਾਕਿਆਂ ਨੂੰ ਨੁਕਸਾਨ ਪਹੁੰਚਿਆ ਤੇਲ ਅਵੀਵ 29 ਮਾਰਚ ,ਬੋਲੇ ਪੰਜਾਬ ਬਿਊਰੋ; ਈਰਾਨ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਉਸਨੇ ਦੱਖਣੀ ਈਰਾਨ ਵਿੱਚ ਇੱਕ ਅਮਰੀਕੀ ਐਫ-16 ਲੜਾਕੂ ਜਹਾਜ਼ ਨੂੰ ਡੇਗ ਦਿੱਤਾ ਹੈ। ਇਹ ਘਟਨਾ ਫਾਰਸ ਪ੍ਰਾਂਤ ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ, ਹਾਲਾਂਕਿ ਇਸ ਦਾਅਵੇ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ […]
Continue Reading