ਕਾਂਗਰਸ ਦੇ ਬਲਾਕ ਪ੍ਰਧਾਨ ਦਾ ਬੇਰਹਿਮੀ ਨਾਲ ਕਤਲ
ਖੰਨਾ, 30 ਮਾਰਚ,ਬੋਲੇ ਪੰਜਾਬ ਬਿਊਰੋ; ਖੰਨਾ ਦੇ ਮਾਛੀਵਾੜਾ ਬਲਾਕ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।ਜਾਣਕਾਰੀ ਅਨੁਸਾਰ, ਬਲਾਕ ਪ੍ਰਧਾਨ ‘ਤੇ ਇਹ ਹਮਲਾ […]
Continue Reading