News

ਪ੍ਰੀਖਿਆਵਾਂ ਦੇ ਦਿਨਾਂ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਹੈਲਥ ਕਾਰਡ ਬਣਾਉਣ ‘ਤੇ

ਸ਼ਹੀਦ ਭਗਤ ਸਿੰਘ ਨਗਰ  2 ਫ਼ਰਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਲਗਾਈਆਂ ਗਈਆਂ ਡਿਊਟੀਆਂ ਦੇ ਸੰਬੰਧ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ  ਨੂੰ ਇਹਨਾਂ ਡਿਊਟੀਆਂ ਦੇ ਬਾਈਕਾਟ ਸਬੰਧੀ ਵਿੱਚ ਪੱਤਰ ਦਿੱਤਾ ਗਿਆ। […]

Continue Reading

ਜਨਰਲ ਵਰਗ ਵੱਲੋਂ ਬੀ.ਐਸ.ਪੀ. ਪਾਰਟੀ ਦੀ ਸੁਪਰੀਮੋ ਮਾਇਆਵਤੀ ਦੇ ਬਿਆਨ ਦੀ ਸਲਾਘਾ

ਮੋਹਾਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ; ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ ਬਲਵੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਅਵਤਾਰ ਸਿੰਘ, ਹਰਚੰਦ ਸਿੰਘ, ਹਰਮਿੰਦਰ ਸਿੰਘ ਸੋਹੀ, ਭਿੰਦਰ ਬਡਲਾ, ਜਗਦੀਸ਼ ਸਿੰਗਲਾ ਅਤੇ ਸੁਰਿੰਦਰ ਕੁਮਾਰ ਸੈਣੀ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋਂ ਦੇ ਉਸ ਬਿਆਨ ਦੀ ਸਲਾਘਾ ਕੀਤੀ ਹੈ […]

Continue Reading

ਰੋਸ਼ਨ ਲਾਲ ਜੂਨੀਅਰ ਟੈਕਨੀਸ਼ੀਅਨ ਦੀ ਸੇਵਾ ਮੁਕਤੀ ਮੌਕੇ ਕੀਤਾ ਸਨਮਾਨ ਸਮਾਰੋਹ

ਦਸੂਹਾ,2, ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਬ ਡਵੀਜ਼ਨ ਦਸੂਹਾ ਵਿਖੇ ਜੂਨੀਅਰ ਟੈਕਨੀਸ਼ੀਅਨ ਦੀ ਪੋਸਟ ਤੇ 31ਸਾਲ ਨੋਕਰੀ ਕਰਨ ਉਪਰੰਤ ਰੌਸ਼ਨ ਲਾਲ ਦੀ ਸੇਵਾ ਮੁਕਤੀ ਮੌਕੇ ਫੀਲਡ ਮੁਲਾਜ਼ਮਾ, ਜੱਥੇਬੰਦੀਆ, ਅਧਿਕਾਰੀਆਂ ਵੱਲੋਂ ਦਸੂਹਾ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਹੁਸ਼ਿਆਰਪੁਰ ਦੇ […]

Continue Reading

ਫੀਲਡ ਮੁਲਾਜ਼ਮ ਦੀ ਸੇਵਾ ਮੁਕਤੀ ਮੌਕੇ ਕੀਤਾ ਸਨਮਾਨ ਸਮਾਰੋਹ

ਮਾਨਸਾ,2, ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਵੱਲੋਂ ਸਾਥੀ ਉੱਗਰ ਸਿੰਘ ਫਿਟਰ ਹੈਲਪਰ ਨੂੰ ਰਿਟਾਇਰਮੈਂਟ ਹੋਣ ਉਪਰੰਤ ਵਿਦਾਇਗੀ ਪਾਰਟੀ ਬੜੇ ਮਾਣ ਸਨਮਾਨ ਨਾਲ ਕੀਤੀ ਗਈ ਇਸ ਵਿਦਾਇਗੀ ਪਾਰਟੀ ਸਮੇਂ ਸੂਬਾਈ ਆਗੂ ਬਿੱਕਰ ਸਿੰਘ ਮਾਖਾ, ਸੂਬਾਈ ਕੈਸ਼ੀਅਰ ਹਿੰਮਤ ਸਿੰਘ ਦੂਲੋਵਾਲ,ਦਲਵਾਰਾ ਸਿੰਘ ਉੱਡਤ, ਰੂਪ ਸਿੰਘ ਉੱਡਤ,ਦਫ਼ਤਰੀ ਸਟਾਫ ਵੱਲੋਂ ਜੇ,ਈ ਸੁਖਰਾਜ ਸਿੰਘ […]

Continue Reading

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤ

ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਕਰੇਗੀ ਕਾਰਜ ਅੰਮ੍ਰਿਤਸਰ, 2 ਫ਼ਰਵਰੀ ,ਬੋਲੇ ਪੰਜਾਬ ਬਿਊਰੋ;ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ […]

Continue Reading

ਮੋਹਾਲੀ ‘ਚ ਗੋਲੀਬਾਰੀ, ਇੱਕ ਨੌਜਵਾਨ ਦੀ ਮੌਤ, ਇੱਕ ਹੋਰ ਜ਼ਖਮੀ,

ਕਾਰ ਓਵਰਟੇਕ ਕਰਨ ਨੂੰ ਲੈ ਕੇ ਹੋਇਆ ਝਗੜਾ, ਦੋਸ਼ੀ ਗ੍ਰਿਫ਼ਤਾਰ ਮੋਹਾਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਢਕੋਲੀ ਦੇ ਕਿਸ਼ਨਪੁਰਾ ਇਲਾਕੇ ਵਿੱਚ ਦੇਰ ਰਾਤ ਹੋਈ ਗੋਲੀਬਾਰੀ ਵਿੱਚ 24 ਸਾਲਾ ਪ੍ਰਿੰਸ ਦੀ ਮੌਤ ਹੋ ਗਈ। ਇਸ ਘਟਨਾ ਵਿੱਚ 42 ਸਾਲਾ ਭਾਰਤ ਭੂਸ਼ਣ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ […]

Continue Reading

ਸੁਪਰੀਮ ਕੋਰਟ ਨੇ ਅਕਾਲੀ ਆਗੂ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ

2027 ਦੀਆਂ ਚੋਣਾਂ ਤੋਂ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਵਾਂਗੇ; ‘ਆਪ’ ਮੰਤਰੀ ਨੇ ਕਿਹਾ ਕਿ ਜ਼ਮਾਨਤ ਦਿੱਤੀ ਗਈ, ਬਰੀ ਨਹੀਂ ਚੰਡੀਗੜ੍ਹ 2 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅੱਜ (2 ਫਰਵਰੀ) ਸੁਪਰੀਮ ਕੋਰਟ ਨੇ […]

Continue Reading

ਪੁਲਿਸ ਨੇ ਹਾਈਵੇਅ ਜਾਮ ਕਰਨ ਤੋਂ ਕਿਸਾਨਾਂ ਨੂੰ ਰੋਕਿਆ, ਕਿਸਾਨਾਂ ਨੇ ਸੋਫੀ ਪਿੰਡ ‘ਚ ਲਾਇਆ ਧਰਨਾ 

ਜਲੰਧਰ, 2 ਫਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਜਮਸ਼ੇਰ ਖਾਸ ਵਿੱਚ ਬਣਾਏ ਜਾ ਰਹੇ ਬਾਇਓ-ਗੈਸ/ਬਾਇਓ-ਫਿਊਲ ਪਲਾਂਟ ਵਿਰੁੱਧ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ।ਅੱਜ ਸੋਮਵਾਰ ਨੂੰ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੈਂਬਰ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਧਰਨਾ ਦੇਣ ਪਹੁੰਚੇ। ਪੁਲਿਸ ਨੇ ਉਨ੍ਹਾਂ ਨੂੰ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਰੋਕ ਦਿੱਤਾ। ਇਸ ਤੋਂ ਬਾਅਦ, ਕਿਸਾਨਾਂ […]

Continue Reading

ਜਲਾਲਾਬਾਦ : ਵਿਆਹ ਦੌਰਾਨ DJ ‘ਤੇ ਹੋਏ ਝਗੜੇ ਕਾਰਨ ਚੱਲੀ ਗੋਲ਼ੀ, ਨੌਜਵਾਨ ਦੀ ਮੌਤ

ਜਲਾਲਾਬਾਦ, 2 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਜਲਾਲਾਬਾਦ ਦੇ ਬਹਾਮਣੀ ਵਾਲਾ ਰੋਡ ‘ਤੇ ਰੇਲਵੇ ਕਰਾਸਿੰਗ ਨੇੜੇ ਡੀਜੇ ‘ਤੇ ਹੋਏ ਝਗੜੇ ਦੌਰਾਨ ਚਲਾਈ ਗਈ ਗੋਲੀ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਕਾਰਨ ਵਿਆਹ ਦੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ। ਇਹ ਘਟਨਾ ਬੀਤੀ ਰਾਤ 10:30 ਵਜੇ ਦੇ ਕਰੀਬ ਇੱਕ ਵਿਆਹ ਸਮਾਗਮ ਦੌਰਾਨ ਵਾਪਰੀ। ਜਦੋਂ ਪਰਿਵਾਰ […]

Continue Reading

ਸੋਨੇ ਤੇ ਚਾਂਦੀ ਦੀਆਂ ਕੀਮਤਾਂ ਹੋਰ ਘਟੀਆਂ

ਨਵੀਂ ਦਿੱਲੀ, 2 ਫਰਵਰੀ, ਬੋਲੇ ਪੰਜਾਬ ਬਿਊਰੋ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਸੋਨਾ ₹4,800 ਡਿੱਗਿਆ, ਜਦੋਂ ਕਿ ਚਾਂਦੀ ₹31,800 ਡਿੱਗ ਗਈ। ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। MCX ‘ਤੇ ਸੋਨੇ ਦੀਆਂ ਕੀਮਤਾਂ ₹4,817 ਡਿੱਗ ਕੇ ₹1,37,400 ਪ੍ਰਤੀ 10 ਗ੍ਰਾਮ ‘ਤੇ ਆ ਗਈਆਂ, ਜੋ ਕਿ 3.39 ਪ੍ਰਤੀਸ਼ਤ ਦੀ ਗਿਰਾਵਟ ਹੈ। ਚਾਂਦੀ ₹31,878 […]

Continue Reading