News

ਸਿੱਖ ਉਮੀਦਵਾਰਾਂ ਦੀ ਆਸਥਾ ਦਾ ਆਦਰ ਕਰੋ, ਉਨ੍ਹਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕੜਾ, ਕ੍ਰਿਪਾਣ ਤੇ ਪਗੜੀ ਸਮੇਤ ਸ਼ਾਮਿਲ ਹੋਣ ਦੀ ਮਿਲੇ ਪੂਰੀ ਆਜ਼ਾਦੀ: ਪਰਮਿੰਦਰ ਸਿੰਘ ਬਰਾੜ

ਸਿੱਖਾ ਦੀਆ ਧਰਮਿਕ ਭਾਵਨਾਵਾ ਅਨੁਸਾਰਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਰਾਜਸਥਾਨ ਭਾਜਪਾ ਸਰਕਾਰ ਦਾ ਤਹਿ ਦਿਲੋ ਧੰਨਵਾਦ :-ਪਰਮਿੰਦਰ ਬਰਾੜ ਚੰਡੀਗੜ੍ਹ 30 ਜੁਲਾਈ,ਬੋਲੇ ਪੰਜਾਬ ਬਿਊਰੋ; ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਰਾਜਸਥਾਨ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਸਿਆਸੀ ਅਤੇ ਧਾਰਮਿਕ ਪੱਧਰ ‘ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਸਿੱਖ ਧਰਮ ਦੇ ਆਦਰ ਸਤਿਕਾਰ […]

Continue Reading

ਜੇ. ਐਲ. ਪੀ.ਐਲ. ਵੱਲੋਂ ਲਗਾਏ ਗਏ 70 ਬੂਟੇ

ਵਾਤਾਵਰਨ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਕਰਨਾ ਸਭ ਦੀ ਨੈਤਿਕ ਜਿੰਮੇਵਾਰੀ -ਡਾਕਟਰ ਸਤਿੰਦਰ ਸਿੰਘ ਭੰਵਰਾ ਮੋਹਾਲੀ 30 ਜੁਲਾਈ ,ਬੋਲੇ ਪੰਜਾਬ ਬਿਊਰੋ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਟੋਰ ਵਿਖੇ ਜੇ ਐਲ ਪੀ ਐਲ ਦੇ ਸਹਿਯੋਗ ਨਾਲ ਲਗਭਗ 70 ਬੂਟੇ ਲਗਾਏ ਗਏ। ਸਕੂਲ ਦੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਇਹ ਉਪਰਾਲਾ ਜੇ. ਐਲ. ਪੀ. ਐਲ. […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਐਲੂਮਨੀ ਮੀਟ

ਮੰਡੀ ਗੋਬਿੰਦਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਉਰੋ- ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਨੇ ਐਲੂਮਨੀ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ, ਮਹਾਪ੍ਰਗਿਆ ਸੈਮੀਨਾਰ ਹਾਲ ਵਿੱਚ ਇੱਕ ਐਲੂਮਨੀ ਮੀਟ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। ਇਸ ਸਮਾਗਮ ਨੇ ਵੱਖ-ਵੱਖ ਬੈਚਾਂ ਦੇ ਸਾਬਕਾ ਨਰਸਿੰਗ ਵਿਦਿਆਰਥੀਆਂ ਨੂੰ ਆਪਣੀ ਸਾਂਝੀ ਯਾਤਰਾ, ਪੇਸ਼ੇਵਰ ਪ੍ਰਾਪਤੀਆਂ ਅਤੇ ਆਪਣੇ ਪੁਰਾਣੇ ਵਿਦਿਅਕ ਅਦਾਰੇ (ਅਲਮਾ ਮੈਟਰ) ਨਾਲ […]

Continue Reading

ਹੀਰਾ ਸਵੀਟਸ ਨੇ ਮੋਹਾਲੀ ਵਿੱਚ ਨਵਾਂ ਆਊਟਲੈੱਟ ਖੋਲ੍ਹਿਆ

ਸਵਾਦ ਦੀ ਵਿਰਾਸਤ ਦਿੱਲੀ ਤੋਂ ਟ੍ਰਾਈਸਿਟੀ ਪਹੁੰਚੀ ਮੁਹਾਲੀ, 30 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਕਨਾਟ ਪਲੇਸ, ਦਿੱਲੀ ਵਾਲੀ ਰਵਾਇਤੀ ਮਠਿਆਈਆਂ ਦੀ ਪੁਰਾਣੀ ਪਛਾਣ, ਹੀਰਾ ਸਵੀਟਸ ਨੇ ਹੁਣ ਸੈਕਟਰ 80, ਏਅਰਪੋਰਟ ਰੋਡ, ਮੋਹਾਲੀ ਵਿਖੇ ਆਪਣੇ ਨਵੀਨਤਮ ਤੇ ਆਰਾਮਦਾਇਕ ਆਊਟਲੈੱਟ ਖੋਲਿਆ ਹੈ।ਇਹ ਬ੍ਰਾਂਡ ਉੱਤਰੀ ਭਾਰਤ ਵਿੱਚ ਆਪਣੀਆਂ ਰਵਾਇਤੀ ਮਿਠਾਈਆਂ ਜਿਵੇਂ ਕਿ ਬਾਲੂਸ਼ਾਹੀ, ਪਿਸਤਾ ਬਰਫੀ, ਗਾਜਰ ਹਲਵਾ, ਮੋਤੀਚੂਰ ਲੱਡੂ, […]

Continue Reading

ਜ਼ਮੀਨ, ਲੈਂਡ ਪੂਲਿੰਗ ਨੀਤੀ ਅਧੀਨ ਆਉਣ ਕਾਰਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

ਜਗਰਾਓਂ, 30 ਜੁਲਾਈ,ਬੋਲੇ ਪੰਜਾਬ ਬਿਊਰੋ; ਜਗਰਾਉਂ ਦੇ ਪਿੰਡ ਮਲਕ ਦੇ 70 ਸਾਲਾ ਕਿਸਾਨ ਲਖਵੀਰ ਸਿੰਘ ਉੱਪਲ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਲਗਭਗ ਅੱਠ ਏਕੜ ਜ਼ਮੀਨ ਲੈਂਡ ਪੂਲਿੰਗ ਨੀਤੀ ਅਧੀਨ ਆ ਗਈ ਸੀ, ਇਸ ਦੇ ਨਾਲ ਹੀ ਉਨ੍ਹਾਂ ‘ਤੇ ਲੱਖਾਂ ਰੁਪਏ ਦਾ ਕਰਜ਼ਾ ਵੀ ਸੀ।ਉਹ ਪਹਿਲਾਂ ਹੀ ਮਾਨਸਿਕ […]

Continue Reading

ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼, ਕੱਢਿਆ ਟਰੈਕਟਰ ਮਾਰਚ

ਚੰਡੀਗੜ੍ਹ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਜ਼ਮੀਨ ਪ੍ਰਾਪਤੀ ਲਈ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਅੱਜ ਇਸ ਮੁੱਦੇ ‘ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਇਹ ਮਾਰਚ ਕੱਢਿਆ ਜਾ ਰਿਹਾ […]

Continue Reading

ਬਦਮਾਸ਼ਾਂ ਨੇ ਦਰਜਨ ਤੋਂ ਵੱਧ ਕਾਰਾਂ ਦੇ ਸ਼ੀਸ਼ੇ ਤੋੜੇ

ਮਨੀਮਾਜਰਾ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਦੇਰ ਰਾਤ ਮਨੀਮਾਜਰਾ ਦੇ ਮੌਲੀਜੱਗਰਾਂ ਕੰਪਲੈਕਸ ਵਿੱਚ ਇੱਕ ਦਰਜਨ ਤੋਂ ਵੱਧ ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਸ਼ੀਸ਼ੇ ਤੋੜਨ ਵਾਲੇ ਸਾਰੇ ਲੋਕਾਂ ਦੇ ਹੱਥਾਂ ਵਿੱਚ ਗੰਡਾਸੀਆਂ ਅਤੇ ਹੋਰ ਤੇਜ਼ਧਾਰ ਹਥਿਆਰ ਸਨ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਵਿੱਚ ਰਾਤ ਨੂੰ […]

Continue Reading

ਪਨਬਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੱਕਾ ਜਾਮ ਦੀ ਚੇਤਾਵਨੀ

ਚੰਡੀਗੜ੍ਹ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਦਰਅਸਲ, ਠੇਕਾ ਕਰਮਚਾਰੀਆਂ ਨੂੰ ਪੱਕੇ ਕਰਨ ਵਿੱਚ ਹੋ ਰਹੀ ਦੇਰੀ ਕਾਰਨ, ਸੂਬੇ ਦੀ ਆਵਾਜਾਈ ਪ੍ਰਣਾਲੀ ਇੱਕ ਵਾਰ ਫਿਰ ਠੱਪ ਹੋਣ ਦੀ ਕਗਾਰ ‘ਤੇ ਹੈ।ਪਨਬਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ […]

Continue Reading

ਖੰਨਾ ਦੇ ਪਿੰਡ ਚੱਕ ਲੋਹਟ ‘ਚ ਬਦਮਾਸ਼ਾਂ ਵਲੋਂ ਗੋਲੀਬਾਰੀ, ਨੌਜਵਾਨ ਗੰਭੀਰ ਜ਼ਖਮੀ

ਖੰਨਾ, 30 ਜੁਲਾਈ,ਬੋਲੇ ਪੰਜਾਬ ਬਿਊਰੋ; ਖੰਨਾ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲਣ ਕਾਰਨ ਹੰਗਾਮਾ ਹੋ ਗਿਆ। ਖੰਨਾ ਨੇੜੇ ਚੱਕ ਲੋਹਟ ਪਿੰਡ ਵਿੱਚ ਦਿਨ-ਦਿਹਾੜੇ ਕਾਰ ਵਿੱਚ ਆਏ ਕੁਝ ਅਣਪਛਾਤੇ ਮੁਲਜ਼ਮਾਂ ਨੇ ਇੱਕ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਘਰ ਦਾ ਮੁੱਖ ਦਰਵਾਜ਼ਾ ਬੰਦ ਹੋਣ ਕਾਰਨ ਮੁਲਜ਼ਮ ਕੰਧ ਟੱਪ ਕੇ ਜਸਪ੍ਰੀਤ ਸਿੰਘ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰਕ ਮੈਂਬਰਾਂ […]

Continue Reading

ਰੂਸ ‘ਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਮਾਸਕੋ, 30 ਜੁਲਾਈ,ਬੋਲੇ ਪੰਜਾਬ ਬਿਊਰੋ:ਰੂਸ ਦੇ ਪੂਰਬੀ ਤੱਟ ‘ਤੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ ਇੱਕ ਸ਼ਕਤੀਸ਼ਾਲੀ ਭੂਚਾਲ ਦਰਜ ਕੀਤਾ ਗਿਆ ਹੈ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 8.7 ਦਰਜ ਕੀਤੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਸਵੇਰੇ 8:25 ਵਜੇ ਸਮੁੰਦਰ ਦੇ ਹੇਠਾਂ ਇੱਕ ਖੋਖਲੇ ਖੇਤਰ ਵਿੱਚ ਆਇਆ। ਇਸ ਕਾਰਨ ਰੂਸ, ਜਾਪਾਨ, ਗੁਆਮ, ਹਵਾਈ ਅਤੇ ਅਲਾਸਕਾ […]

Continue Reading