News

ਭਿਆਨਕ ਸੜਕ ਹਾਦਸੇ ‘ਚ ਮਹਿਲਾ ਪੁਲਿਸ ਮੁਲਾਜ਼ਮ ਸਮੇਤ ਦੋ ਜਣਿਆਂ ਦੀ ਮੌਤ

ਸੰਗਰੂਰ 17 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸੰਗਰੂਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਹਿਲਾ ਕਾਂਸਟੇਬਲ ਸਮੇਤ ਦੋ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।ਪੁਲਿਸ ਅਨੁਸਾਰ ਸਰਬਜੀਤ ਕੌਰ, ਜੋ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹੈ, ਉਹ ਆਪਣੀ ਮਾਂ ਦੇ ਨਾਲ ਸਵੇਰੇ ਕਿਸੇ ਸਮਾਗਮ ‘ਤੇ ਜਾ ਰਹੀ ਸੀ।ਇਸੇ ਦੌਰਾਨ ਜਦੋਂ ਉਹ ਸੰਗਰੂਰ ਦੇ ਦਿੜਬਾ […]

Continue Reading

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਕਲਾਸਰੂਮਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸੰਬੰਧੀ ਵਰਕਸ਼ਾਪ

ਮੰਡੀ ਗੋਬਿੰਦਗੜ੍ਹ, 17 ਜਨਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵੱਲੋਂ ਕਲਾਸਰੂਮਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਦੀ ਵਰਤੋਂ ’ਤੇ ਸੀਬੀਐਸਈ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਜੋ ਸਿੱਖਿਆ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਨੂੰ ਏਕੀਕ੍ਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਇਸ ਵਰਕਸ਼ਾਪ ਵਿੱਚ ਸਿੱਖਿਆ ਅਤੇ ਸਿੱਖਣ ਵਿੱਚ ਏਆਈ ਦੀ ਪਰਿਵਰਤਨਸ਼ੀਲ ਭੂਮਿਕਾ ਦੀ ਪੜਚੋਲ ਕਰਨ ਲਈ […]

Continue Reading

ਸਿੱਖਿਆ ਵਿਭਾਗ ਨੇ ਪੇਪਰਾਂ ਦੇ ਦਿਨਾਂ ‘ਚ ਅਧਿਆਪਕ ਸਕੂਲਾਂ ਤੋਂ ਬਾਹਰ ਕੱਢੇ

ਸੈਮੀਨਾਰਾਂ ਤੇ ਵੋਟਾਂ ‘ਚ ਉਲਝੇ ਅਧਿਆਪਕ-ਡੀ. ਟੀ. ਐਫ਼ ਐੱਸ ਏ ਐੱਸ ਨਗਰ, 17 ਜਨਵਰੀ 2026 ਸਿੱਖਿਆ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਦੀ ਸਰਕਾਰ ਨੇ ਪੇਪਰਾਂ ਦੇ ਦਿਨਾਂ ਵਿੱਚ ਅਧਿਆਪਕ ਸਕੂਲਾਂ ਤੋਂ ਬਾਹਰ ਦੇ ਕੰਮਾਂ ਵਿੱਚ ਉਲਝਾ ਰੱਖੇ ਹਨ।ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ […]

Continue Reading

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਚੁਣਿਆ ਚੰਡੀਗੜ੍ਹ 17 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ। ਇਹਨਾਂ ਚੋਣਾਂ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ, ਦੀਪਕ […]

Continue Reading

ਕੋਰਟ ਕੇਸ ਹੋਣ ਦੇ ਬਾਵਜੂਦ ਪੁਲਿਸ ’ਤੇ ਜ਼ਬਰਦਸਤੀ ਕਬਜ਼ਾ ਕਰਵਾਉਣ ਦੇ ਦੋਸ਼ ਮਾਤਾ–ਪੁੱਤਰ ਨਾਲ ਕੁੱਟਮਾਰ, ਪਰਿਵਾਰ ਬੇਘਰ

ਮੋਹਾਲੀ 17 ਜਨਵਰੀ ,ਬੋਲੇ ਪੰਜਾਬ ਬਿਊਰੋ; ਫੇਜ਼–2 ਦੇ ਮਕਾਨ ਨੰਬਰ 806 ਵਿੱਚ ਰਹਿੰਦੇ ਸੁਨੀਲ ਕੁਮਾਰ ਨੇ ਪੁਲਿਸ ਅਤੇ ਕੁਝ ਨਿੱਜੀ ਵਿਅਕਤੀਆਂ ’ਤੇ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ। ਸੁਨੀਲ ਕੁਮਾਰ ਅਨੁਸਾਰ ਇਸ ਮਕਾਨ ਸਬੰਧੀ ਉਨ੍ਹਾਂ ਦੇ ਪਿਤਾ ਵੱਲੋਂ ਅਦਾਲਤ ਵਿੱਚ ਪਹਿਲਾਂ ਹੀ ਕੇਸ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ […]

Continue Reading

ਪੰਜਾਬ ‘ਚ ਅਧਿਆਪਕਾਂ ਦੀ ਵੈਨ ਨਾਲ ਵਾਪਰਿਆ ਵੱਡਾ ਹਾਦਸਾ,ਕਈ ਜ਼ਖਮੀ

ਗੁਰਦਾਸਪੁਰ 17 ਜਨਵਰੀ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਗੁਰਦਾਸਪੁਰ ਵਿੱਚ ਅਧਿਆਪਕਾਂ ਦੀ ਵੈਨ ਦੇ ਨਾਲ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ।ਜਾਣਕਾਰੀ ਅਨੁਸਾਰ, ਅਧਿਆਪਕ ਅੱਜ ਸਵੇਰੇ ਇੱਕ ਵੈਨ ਵਿੱਚ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਸੰਘਣੀ ਧੁੰਦ ਦੇ ਕਾਰਨ ਅਧਿਆਪਕਾਂ ਦੇ ਨਾਲ ਭਰੀ ਵੈਨ ਇੱਕ ਟਰੱਕ ਦੇ ਨਾਲ ਟਕਰਾ ਗਈ, ਜਿਸ ਕਾਰਨ ਕਈ ਅਧਿਆਪਕ […]

Continue Reading

CM ਭਗਵੰਤ ਮਾਨ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ, ਉਠਾਏ ਅਹਿਮ ਮੁੱਦੇ 

ਚੰਡੀਗੜ੍ਹ, 17 ਜਨਵਰੀ, ਬੋਲੇ ਪੰਜਾਬ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਆਰਡੀਐਫ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਰਡੀਐਫ ਫੰਡਾਂ ਦੇ 8500 ਕਰੋੜ ਰੁਪਏ ਰੁਕੇ ਹੋਣ ਦਾ ਮੁੱਦਾ ਉਠਾਇਆ ਸੀ। ਉਨ੍ਹਾਂ […]

Continue Reading

ਅਰੁਣਾਚਲ ਪ੍ਰਦੇਸ਼ ‘ਚ ਜੰਮੀ ਹੋਈ ਝੀਲ ‘ਤੇ ਫਿਸਲਣ ਕਾਰਨ ਦੋ ਸੈਲਾਨੀ ਡੁੱਬੇ 

ਈਟਾਨਗਰ, 17 ਜਨਵਰੀ, ਬੋਲੇ ਪੰਜਾਬ ਬਿਊਰੋ : ਕੇਰਲ ਦੇ ਦੋ ਨੌਜਵਾਨ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਜ਼ਿਲ੍ਹੇ ਦੀ ਸੇਲਾ ਝੀਲ ਵਿੱਚ ਡੁੱਬ ਗਏ। ਇੱਕ ਸੈਲਾਨੀ ਦੀ ਲਾਸ਼ ਸ਼ੁੱਕਰਵਾਰ ਨੂੰ ਹੀ ਬਰਾਮਦ ਕੀਤੀ ਗਈ ਸੀ, ਜਦੋਂ ਕਿ ਦੂਜੇ ਦੀ ਲਾਸ਼ ਅੱਜ ਸ਼ਨੀਵਾਰ ਨੂੰ ਬਰਾਮਦ ਕੀਤੀ ਗਈ। ਪਾਣੀ ਦੇ ਅੰਦਰ ਘੱਟ ਦ੍ਰਿਸ਼ਟੀ ਕਾਰਨ ਗੋਤਾਖੋਰਾਂ ਨੂੰ ਲਾਸ਼ਾਂ ਲੱਭਣ ਵਿੱਚ […]

Continue Reading

ਪੰਜਾਬੀ ਗਾਇਕ ਬੀ. ਪ੍ਰਾਕ ਨੂੰ ਮਿਲੀ ਧਮਕੀ, 10 ਕਰੋੜ ਦੀ ਫਿਰੌਤੀ ਮੰਗੀ

ਮੋਹਾਲੀ, 17 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਬੀ. ਪ੍ਰਾਕ ਨੂੰ ਧਮਕੀ ਮਿਲੀ ਹੈ। ਲਾਰੈਂਸ ਗੈਂਗ ਨੇ ਗਾਇਕ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। 6 ਜਨਵਰੀ ਦੀ ਦੁਪਹਿਰ ਨੂੰ ਪੰਜਾਬੀ ਗਾਇਕ ਦਿਲਨੂਰ ਨੂੰ ਇੱਕ ਆਡੀਓ ਰਿਕਾਰਡਿੰਗ ਭੇਜੀ ਗਈ ਸੀ। ਇਸ ਤੋਂ ਪਹਿਲਾਂ, ਦਿਲਨੂਰ ਨੂੰ 5 ਜਨਵਰੀ ਨੂੰ ਦੋ ਕਾਲਾਂ ਆਈਆਂ ਸਨ, ਪਰ […]

Continue Reading

ਪੰਜਾਬ ‘ਚ ਫਾਰਚੂਨਰ ਡਿਵਾਈਡਰ ਨਾਲ ਟਕਰਾਈ, ਔਰਤ ਸਮੇਤ 5 ਲੋਕਾਂ ਦੀ ਮੌਤ

ਚੰਡੀਗੜ੍ਹ, 17 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਸਵੇਰੇ ਪੰਜਾਬ ‘ਚ ਇੱਕ ਭਿਆਨਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਰਿਹ ਹਾਦਸਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਰਥੜੀ ਨੇੜੇ ਮੁੱਖ ਸੜਕ ‘ਤੇ ਇੱਕ ਫਾਰਚੂਨਰ ਗੱਡੀ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ […]

Continue Reading