News

ਯੂਨੀਅਨ ਆਗੂਆਂ ਵੱਲੋਂ ਫਲਾਂ ਦੇ ਤੇ ਛਾਂਦਰ ਪੌਦੇ ਲਾ ਕੇ ਕੀਤੀ ਮੀਟਿੰਗ

ਪੰਜਾਬ ਸਰਕਾਰ ਤੋਂ ਜੰਗਲਾਤ ਵਰਕਰਾਂ ਨੂੰ ਪੱਕੇ ਕਰਨ ਦੀ ਕੀਤੀ ਮੰਗ ਮੱਤੇਵਾੜਾ,25, ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਰੇਂਜ ਮੱਤੇਵਾੜਾ ਦੇ ਪ੍ਰਧਾਨ ਕੁਲਦੀਪ ਸੇਲਕੀਆਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਮੀਟਿੰਗ ਤੋਂ ਪਹਿਲਾਂ ਪ੍ਰਧਾਨ ਤੇ ਆਗੂਆਂ ਵੱਲੋਂ ਫਲਾਂ ਤੇ ਛਾਂਦਾਰ ਬੂਟੇ ਲਗਾਏ ਗਏ, ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਸੇਲਕੀਆਣਾ, ਜਸਪਾਲ ਸਿੰਘ, ਸੁਰਜੀਤ […]

Continue Reading

ਸਮੂਹ 5178 ਅਧਿਆਪਕਾਂ ਨੂੰ ਪਰਖ ਸਮੇਂ ਦੇ ਬਕਾਏ ਦੇਣ ਸੰਬੰਧੀ ਸਪੀਕਿੰਗ ਆਰਡਰ ਹੋਏ ਜਾਰੀ

ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀਟੀਐੱਫ ਵੱਲੋਂ ਕੀਤਾ ਜਾ ਰਿਹਾ ਸੀ ਸੰਘਰਸ਼ ਮੋਹਾਲੀ, 25 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ 5178 ਅਸਾਮੀਆਂ ‘ਤੇ ਨਿਯੁਕਤ ਹੋਏ ਸਮੂਹ ਅਧਿਆਪਕਾਂ ਨੂੰ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ ਪਟੀਸ਼ਨਰ ਦਾ ਵਿਖਰੇਵਾਂ ਕੀਤਿਆਂ ਪਰਖ ਸਮੇਂ ਦੇ ਬਣਦੇ ਬਕਾਏ ਜਾਰੀ ਕਰਨ ਵਿੱਚ ਦਰਪੇਸ਼ ਮੁਸ਼ਕਿਲਾਂ […]

Continue Reading

ਸ਼੍ਰੀ ਮਹਾਸ਼ਿਵ ਪੁਰਾਣ ਕਥਾ ਤੋਂ ਪਹਿਲਾਂ 201 ਕਲਸ਼ ਯਾਤਰਾ ਕੱਢੀ ਗਈ

ਕਥਾ ਵਿਆਸ ਇੰਦਰਮਣੀ ਮਹਾਰਾਜ ਨੇ ਸ਼ਰਧਾਲੂਆਂ ਨੂੰ ਨਗਰ ਦੀ ਪਰਿਕਰਮਾ ਕਾਰਵਾਈ ਮੋਹਾਲੀ 25 ਜੁਲਾਈ,ਬੋਲੇ ਪੰਜਾਬ ਬਿਊਰੋ; ਮੋਹਾਲੀ ਫੇਜ਼-5 ਇੰਡਸਟਰੀਅਲ ਏਰੀਆ ਵਿੱਚ ਸਥਿਤ ਸ਼੍ਰੀ ਸਨਾਤਨ ਧਰਮ ਸ਼ਿਵ ਮੰਦਰ ਵਿਖੇ 25 ਜੁਲਾਈ ਤੋਂ 2 ਅਗਸਤ ਤੱਕ ਸ਼੍ਰੀ ਮਹਾਸ਼ਿਵ ਪੁਰਾਣ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੇ ਪਹਿਲੇ ਦਿਨ ਕਥਾ ਤੋਂ ਪਹਿਲਾਂ 201 ਕਲਸ਼ ਯਾਤਰਾ ਕੀਤੀ […]

Continue Reading

ਪਿਛਲੇ 10 ਸਾਲਾਂ ਤੋਂ ਸਮਾਜ ਸੇਵਾ ਵਿੱਚ ਸਰਗਰਮ ਲੇਡੀਜ਼ ਗਰੁੱਪ ਓਲਡ ਇਜ਼ ਗੋਲਡ ਨੇ ਤੀਜ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾਇਆ

ਕਿਹਾ, ਸਾਡੇ ਸੱਭਿਆਚਾਰ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ ਮੋਹਾਲੀ 25 ਜੁਲਾਈ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਪਿਛਲੇ 10 ਸਾਲਾਂ ਤੋਂ ਸਮਾਜ ਸੇਵਾ ਵਿੱਚ ਸਰਗਰਮ ਲੇਡੀਜ਼ ਗਰੁੱਪ ਓਲਡ ਇਜ਼ ਗੋਲਡ ਨੇ ਅੱਜ ਮੋਹਾਲੀ ਦੇ ਸੈਕਟਰ-68 ਵਿੱਚ ਤੀਜ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ। ਇਸ ਮੌਕੇ ਗਰੁੱਪ ਦੀ ਪ੍ਰਧਾਨ ਮੈਡਮ ਸਤਪਾਲ ਕੌਰ ਤੂਰ ਅਤੇ ਉਨ੍ਹਾਂ ਦੀ ਪੂਰੀ ਟੀਮ, ਜਿਸ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਮਾਨਸਾ ‘ਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ 10 ਅਗਸਤ ਨੂੰ

ਮਾਨਸਾ, 25 ਜੁਲਾਈ ,ਬੋਲੇ ਪੰਜਾਬ ਬਿਊਰੋ;ਮੋਦੀ ਸਰਕਾਰ ਵਲੋਂ ਹਰ ਖੇਤਰ ਵਿੱਚ ਸੰਘਰਸ਼ਸ਼ੀਲ ਜਮਹੂਰੀ ਸ਼ਕਤੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਸਮਾਜ ਦੇ ਦਲਿਤ ਸ਼ੋਸ਼ਿਤ ਤਬਕਿਆਂ ਉਤੇ ਕੀਤੇ ਜਾ ਰਹੇ ਫਾਸ਼ੀਵਾਦੀ ਹਮਲਿਆਂ ਖਿਲਾਫ ਜਨਤਾ ਨੂੰ ਜਾਗਰਤ ਤੇ ਜਥੇਬੰਦ ਕਰਨ ਲਈਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਹਰ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਲਾਮਬੰਦੀ ਦੇ ਫੈਸਲੇ ਤਹਿਤ 10 ਅਗਸਤ ਨੂੰ […]

Continue Reading

ਭਾਰਤ ‘ਚ ਕਈ OTT ਪਲੇਟਫਾਰਮ ‘ਤੇ ਲੱਗੀ ਪਾਬੰਦੀ,

ਨਵੀਂ ਦਿੱਲੀ 25 ਜੁਲਾਈ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਨੇ ULLU, ALTT, Desiflix Big Shots ਅਤੇ ਹੋਰ ਅਜਿਹੇ ਸਾਫਟ ਪੋਰਨ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਸਰਕਾਰ ਵੱਲੋਂ ਸਾਫਟ ਪੋਰਨ ਐਪਸ ‘ਤੇ ਹੁਣ ਤੱਕ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਕਾਰਵਾਈਆਂ ਵਿੱਚੋਂ ਇੱਕ ਹੈ। ਇਹ ਕਾਰਵਾਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੀਤੀ ਗਈ ਹੈ। ਸਰਕਾਰ ਨੇ […]

Continue Reading

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ 27 ਜੁਲਾਈ ਨੂੰ ਕੀਤਾ ਜਾਵੇਗਾ ਵਿੱਤ ਮੰਤਰੀ ਦਾ ਘਿਰਾਓ

ਰੈਲੀ, ਧਰਨੇ ਕਰਨ ਨਾਲੋ ਮੇਰੇ ਕੋਲ ਬੇਝਿੱਜਕ ਆਉ-ਮੰਤਰੀ, ਪੀ.ਏ. ਵੱਲੋ ਮੀਟਿੰਗ ਲਈ ਲਗਾਏ ਜਾ ਰਹੇ ਲਾਰੇ ਮਾਨਸਾ 25 ਜੁਲਾਈ ,ਬੋਲੇ ਪੰਜਾਬ ਬਿਊਰੋ; ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਆਪਣੀਆ ਸੇਵਾਵਾਂ ਨਿਭਾ ਚੁੱਕੇ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਆਈ.ਈ.ਵੀ ਅਤੇ ਸਿੱਖਿਆ ਪ੍ਰੌਵਾਇਡਰ ਆਪਣੀ ਬਹਾਲੀ ਨੂੰ ਲੈਕੇ ਕਾਫੀ ਲੰਬੇ ਸਮੇ ਤੋ ਸੰਘਰਸ਼ ਕਰ ਰਹੇ ਹਨ। ਮੁੜ ਬਹਾਲ ਕੱਚੇ ਅਧਿਆਪਕ […]

Continue Reading

ਪੰਜਾਬ ਦੇ ਸੱਭਿਆਚਾਰ ਵਿੱਚ ਸਾਂਝੀਵਾਲਤਾ ਤੇ ਸਮਾਨਤਾ ਮੁੱਖ ਏਜੰਡਾ ਹੈ – ਜਸਵੀਰ ਸਿੰਘ ਗੜ੍ਹੀ

ਲੇਬਰ ਪਾਰਟੀ ਦੇ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਨਾਲ ਅਹਿਮ ਮੁਲਾਕਾਤ ਆਕਲੈਂਡ, ਨਿਊਜੀਲੈਂਡ 25 ਜੁਲਾਈ ,ਬੋਲੇ ਪੰਜਾਬ ਬਿਊਰੋ; ਨਿਊਜ਼ੀਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਦੇ ਨਾਲ ਵਿਸ਼ੇਸ਼ ਭੇਂਟ ਵਾਰਤਾ ਪੰਜਾਬ ਰਾਜ ਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਕੀਤੀ ਗਈ। ਲੇਬਰ ਪਾਰਟੀ ਵੱਲੋਂ ਲਗਾਤਾਰ ਪਿਛਲੇ 18 ਸਾਲ ਤੋਂ […]

Continue Reading

“ਸਾਡੀ ਸਰਕਾਰ ਬਣਾਓ, ਹਰਿਆਣਾ ਦੀ ਤਰਜ ‘ਤੇ ਸਭ ਫਸਲਾਂ ਦੀ ਖਰੀਦ ਹੋਏਗੀ ਤੇ ਐਮਐਸਪੀ ਦਿੱਤੀ ਜਾਵੇਗੀ”— ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ

ਚੰਡੀਗੜ੍ਹ 25 ਜੁਲਾਈ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਇਕ ਪ੍ਰੈੱਸ ਨੋਟ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਕਿਸਾਨਾਂ ਲਈ ਇਤਿਹਾਸਿਕ ਫੈਸਲੇ ਲਏ ਜਾਣਗੇ। ਉਹਨਾਂ ਕਿਹਾ ਕਿ ਭਾਜਪਾ ਦੀ ਸਰਕਾਰ ਹਰਿਆਣਾ ਦੀ ਤਰਜ਼ ਤੇ ਪੰਜਾਬ ਵਿੱਚ ਵੀ […]

Continue Reading

ਬੰਬੀਹਾ ਗੈਂਗ ਨਾਲ ਜੁੜਿਆ ਗੈਂਗਸਟਰ ਗ੍ਰਿਫਤਾਰ, 4 ਪਿਸਤੌਲ, ਮੈਗਜ਼ੀਨ ਤੇ 8 ਜ਼ਿੰਦਾ ਕਾਰਤੂਸ ਬਰਾਮਦ

ਮੋਗਾ, 25 ਜੁਲਾਈ,ਬੋਲੇ ਪੰਜਾਬ ਬਿਊਰੋ;ਮੋਗਾ ਵਿੱਚ ਬੰਬੀਹਾ ਗੈਂਗ ਨਾਲ ਜੁੜੇ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਵੱਡੀ ਕਾਰਵਾਈ ਕਰਦਿਆਂ, ਮੋਗਾ ਸੀਆਈਏ ਸਟਾਫ ਨੇ ਬੰਬੀਹਾ ਗੈਂਗ ਦੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ ਵਜੋਂ ਹੋਈ ਹੈ, ਜੋ ਕਿ ਪਿੰਡ ਅਜੀਤਵਾਲ ਦਾ ਰਹਿਣ ਵਾਲਾ ਹੈ। ਮੁਲਜ਼ਮ ਦੇ ਕਬਜ਼ੇ […]

Continue Reading