News

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਲਿਆ ਹਿੱਸਾ ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਮਹਾਨ ਕੀਰਤਨ ਸਮਾਗਮ ‘ਚ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ -ਲਾਸਾਨੀ ਸ਼ਹਾਦਤ ਦੀ ਕਥਾ ਤੇ ਗੁਰਬਾਣੀ ਕੀਰਤਨ ਨੇ ਸੰਗਤਾਂ ਨੂੰ ਗੌਰਵਮਈ ਇਤਿਹਾਸ ਨਾਲ ਜੋੜਿਆ ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ […]

Continue Reading

ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ੩੫੦ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ ਏ ਐੱਸ ਨਗਰ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ੩੫੦ ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਅੰਮ੍ਰਿਤਸਰ ਸਮੇਤ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ, ਸ਼ਰਾਬ, ਮਾਸ ਅਤੇ ਤੰਬਾਕੂ ਦੀ ਵਿਕਰੀ ਬੰਦ ਕੀਤੀ ਜਾਵੇਗੀ

ਸ੍ਰੀ ਆਨੰਦਪੁਰ ਸਾਹਿਬ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ (ਦਰਬਾਰ ਸਾਹਿਬ ਦੇ ਆਲੇ ਦੁਆਲੇ ਪੁਰਾਣਾ ਅੰਮ੍ਰਿਤਸਰ ਸ਼ਹਿਰ) ਸ਼ਾਮਲ ਹਨ। ਸ਼ੁਰੂ ਵਿੱਚ, ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਗਲਿਆਰੇ ਨੂੰ ਹੀ ਪਵਿੱਤਰ ਸ਼ਹਿਰ ਘੋਸ਼ਿਤ […]

Continue Reading

ਪੰਜਾਬੀ ਅਦਾਕਾਰ ਦੇ ਗਹਿਣਿਆਂ ਦੇ ਸ਼ੋਅਰੂਮ ਵਿੱਚ ਚੋਰੀ: ਮੈਨੇਜਰ ਗ੍ਰਿਫ਼ਤਾਰ

ਮੋਹਾਲੀ 25 ਨਵੰਬਰ,ਬੋਲੇ ਪੰਜਾਬ ਬਿਊਰੋ; ਪੁਲਿਸ ਨੇ ਮੋਹਾਲੀ ਵਿੱਚ ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ ਦੇ ਗਹਿਣਿਆਂ ਦੇ ਸ਼ੋਅਰੂਮ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਜੋ ਕਿ ਸੰਨੀ ਐਨਕਲੇਵ, ਖਰੜ ਦਾ ਰਹਿਣ ਵਾਲਾ ਹੈ। ਉਹ ਪਿਛਲੇ ਚਾਰ ਸਾਲਾਂ ਤੋਂ ਸ਼ੋਅਰੂਮ […]

Continue Reading

Badrinath Dham ਦੇ ਕਪਾਟ ਹੋਏ ਬੰਦ, ਗੂੰਜੇ ਜੈਕਾਰੇ

ਚਮੋਲੀ/ਦੇਹਰਾਦੂਨ, 25 ਨਵੰਬਰ, ਉੱਤਰਾਖੰਡ (Uttarakhand) ਦੇ ਚਮੋਲੀ (Chamoli) ਜ਼ਿਲ੍ਹੇ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਬਦਰੀਨਾਥ ਧਾਮ (Badrinath Dham) ਦੇ ਕਪਾਟ ਅੱਜ ਦੁਪਹਿਰ 2:56 ਵਜੇ ਪੂਰੇ ਵਿਧੀ-ਵਿਧਾਨ ਨਾਲ ਬੰਦ ਕਰ ਦਿੱਤੇ ਗਏ। ਹਜ਼ਾਰਾਂ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ ਹੋਈ ਇਸ ਪਵਿੱਤਰ ਪ੍ਰਕਿਰਿਆ ਦੌਰਾਨ ਪੂਰਾ ਮੰਦਰ ਕੰਪਲੈਕਸ ‘ਜੈ ਬਦਰੀਵਿਸ਼ਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਕਪਾਟ ਬੰਦ ਹੋਣ ਦੇ ਨਾਲ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ

ਮੋਹਾਲੀ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਪ੍ਰਧਾਨਗੀ ਵਿੱਚ ਹੋਈ| ਇਸ ਮੀਟਿੰਗ ਵਿੱਚ ਸਕੂਲ ਲੈਕਚਰਾਰਾ ਦੀਆਂ ਬਤੌਰ ਪ੍ਰਿੰਸੀਪਲ ਤਰੱਕੀਆਂ ਦੇ ਮੁੱਦੇ ਨੂੰ ਵਿਚਾਰਿਆ ਗਿਆ|ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਸੰਜੀਵ ਕੁਮਾਰ ਜੀ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ […]

Continue Reading

ਤਿੰਨ ਪਵਿੱਤਰ ਸ਼ਹਿਰਾਂ ‘ਚ ਮੁਫ਼ਤ ਮਿੰਨੀ ਬੱਸਾਂ ਅਤੇ ਈ-ਰਿਕਸ਼ਾ ਚੱਲਣਗੇ- ਮੁੱਖ ਮੰਤਰੀ ਮਾਨ

ਸ੍ਰੀ ਅਨੰਦਪੁਰ ਸਾਹਿਬ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਪਵਿੱਤਰ ਸ਼ਹਿਰਾਂ ਵਿੱਚ ਲੋਕਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਹੁਣ ਮੁਫ਼ਤ ਆਵਾਜਾਈ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਐਲਾਨ ਉਨ੍ਹਾਂ ਤਿੰਨ ਸ਼ਹਿਰਾਂ ਲਈ ਹੈ ਜਿਨ੍ਹਾਂ ਨੂੰ ਹਾਲ ਹੀ ਵਿੱਚ […]

Continue Reading

ਭਗਵੰਤ ਮਾਨ ਵੱਲੋਂ ਵਰਲਡ ਕਲਾਸ ਯੂਨੀਵਰਸਿਟੀ ਬਣਾਉਣ ਦਾ ਐਲਾਨ

World Class University ਸਥਾਪਤ ਕੀਤੀ ਜਾਵੇਗੀ- ਭਗਵੰਤ ਮਾਨ ਸ਼੍ਰੀ ਅਨੰਦਪੁਰ ਸਾਹਿਬ, 25 ਨਵੰਬਰ ,ਬੋਲੇ ਪੰਜਾਬ ਬਿਊਰੋ; ਖ਼ਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਅਤੇ ਇਤਿਹਾਸਿਕ ਐਲਾਨ ਕੀਤਾ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਵੱਡਾ ਅਤੇ […]

Continue Reading

ਪੀਯੂ ਪ੍ਰਸ਼ਾਸਨ ਵਿਦਿਆਰਥੀ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰੇ – ਹਰਦੇਵ ਸਿੰਘ ਉੱਭਾ

ਪੀਯੂ ਦੇ ਵਿਦਿਆਰਥੀਆ ਦੀਆ ਮੰਗਾਂ ਦਾ ਸਮਰਥਨ:-ਹਰਦੇਵ ਉੱਭਾ ਸੈਨੇਟ ਚੋਣਾ ਦੀ ਤਾਰੀਖ ਦਾ ਐਲਾਨ ਹੋਵੇ:-ਹਰਦੇਵ ਉੱਭਾ ਪੰਜਾਬ ਯੂਨੀਵਰਸਿਟੀ ਸਾਡੀ ਜਿੰਦ-ਜਾਨ:-ਹਰਦੇਵ ਉੱਭਾ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਪੰਜਾਬ ਯੂਨੀਵਰਸਿਟੀ ਵਿੱਚ ਚੱਲ ਰਹੇ ਵਿਦਿਆਰਥੀ ਧਰਨੇ ਅਤੇ ਮੰਗਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ।ਉਨ੍ਹਾਂ ਕਿਹਾ ਕਿ […]

Continue Reading