News

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਬੜੇ ਸ਼ਰਧਾ ਅਤੇ ਉਲਾਸ ਨਾਲ ਵੱਡੇ ਪੱਧਰ ਤੇ ਮਨਾਈ ਜਾਵੇਗੀ

ਮੋਹਾਲੀ 22 ਜੁਲਾਈ,ਬੋਲੇ ਪੰਜਾਬ ਬਿਊਰੋ; ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵੱਲੋ ਧੰਨ ਧੰਨ ਸੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਸ਼ਹੀਦੀ ਸ਼ਤਾਬਦੀ ਜੋ ਇਸ ਸਾਲ 25 ਨਵੰਬਰ ਨੂੰ ਆ ਰਹੀ ਨੂੰ ਬੜੇ ਵੱਡੇ ਪੱਧਰ ਤੇ ਮੋਹਾਲੀ ਦੇ ਸਾਰਿਆਂ ਗੁਰਦੁਆਰਿਆਂ ਵਿੱਚ ਬੜੀ ਸ਼ਰਧਾ, ਪਿਆਰ ਅਤੇ ਉਲਾਸ ਨਾਲ ਮਨਾਉਣ ਲਈ ਇੱਕ ਵਿਸ਼ੇਸ਼ ਮੀਿਟੰਗ […]

Continue Reading

ਅਸਖਤ ਸਜਾਵਾਂ ਬੇਅਦਬੀ ਦੇ ਅਪਰਾਧ ਖਤਮ ਕਰਨ ਦੀ ਗਾਰੰਟੀ ਨਹੀਂ – ਤਰਕਸ਼ੀਲ ਸੁਸਾਇਟੀ

ਉਮਰ ਕੈਦ ਦੀ ਸਜਾ ਦੀ ਤਜਵੀਜ ਰੱਦ ਕਰਨ ਦੀ ਮੰਗ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਰਕਾਰਾਂ ਦੀ ਨਾਕਾਮੀ ਜਿੰਮੇਵਾਰ ਮੋਹਾਲੀ 22  ਜੁਲਾਈ ,ਬੋਲੇ ਪੰਜਾਬ ਬਿਊਰੋ;                    ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦੋੁੰਸ਼ੀਆਂ ਨੂੰ ਉਮਰ ਕੈਦ ਦੀ ਸਖਤ ਸਜਾ ਦੇਣ ਲਈ ਲਿਆਂਦੇ […]

Continue Reading

PSPCL ਵੱਲੋਂ RTM ਦੀਆਂ ਤਰੱਕੀਆਂ ਅਤੇ ਤੈਨਾਤੀਆਂ

ਬਠਿੰਡਾ, 22 ਜੁਲਾਈ, ਬੋਲੇ ਪੰਜਾਬ ਬਿਊਰੋ; ਪੀਐਸਪੀਸੀਐਲ ਵੱਲੋਂ ਕਰਮਚਾਰੀਆਂ ਦੀਆਂ ਆਰ ਟੀ ਐਮ/ਵਰਕਚਾਰਜ ਤੋਂ ਸ.ਲ.ਮ. ਦੀ ਤਰੱਕੀ ਉਪਰੰਤ ਤੈਨਾਤੀਆਂ ਕੀਤੀਆਂ ਗਈਆਂ ਹਨ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੁੱਖ ਇੰਜਨੀਅਰ ਵੰਡ ਹਲਕਾ ਬਠਿੰਡਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

ਚੈਂਪਿਅੰਸ ਦੇ ਨਾਲ ਸਾਂਝ : ਲੁਲੁ ਫਾਰੇਕਸ ਅਤੇ ਲੁਲੁ ਫਿਨਸਰਵ ਨੇ ਅਰਜੇਂਟੀਨਾ ਫੁਟਬਾਲ ਏਸੋਸਿਐਸ਼ਨ ਨਾਲ ਸਾਂਝੇਦਾਰੀ ਕੀਤੀ

ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ; ਲੁਲੁ ਫਾਰੇਕਸ ਅਤੇ ਲੁਲੁ ਫਿਨਸਰਵ ਨੇ ਅਰਜੇਂਟੀਨਾ ਫੁਟਬਾਲ ਏਸੋਸਿਐਸ਼ਨ (ਏਐਫਏ) ਨਾਲ ਸਾਂਝੇਦਾਰੀ ਕੀਤੀ ਹੈ। ਇਸ ਸਹਿਯੋਗ ਦੇ ਤਹਿਤ, ਲੁਲੁ ਫਾਰੇਕਸ ਅਤੇ ਲੁਲੁ ਫਿਨਸਰਵ ਹੁਣ ਏਐਫਏ ਦੇ ਰੀਜਨਲ ਫਿਨਟੇਕ ਪਾਰਟਨਰ ਬਣ ਗਏ ਹਨ। ਇਹ ਸਪਾਂਸਰਸ਼ਿਪ ਇੱਕ ਵੱਡੇ ਵਿਸ਼ਵ ਸਹਿਮਤਾਂ ਦੇ ਸਮਝੌਤੇ ਦਾ ਹਿੱਸਾ ਹੈ, ਜਿਸ ਵਿੱਚ ਲੁਲੁ ਫਾਇਨੈਂਸ਼ੀਅਲ ਹੋਲਡਿੰਗਜ਼ ਦੀਆਂ […]

Continue Reading

ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੂੰ ਸੌਂਪਿਆ ਗਿਆ ਮੰਗ ਪੱਤਰ

ਫਤਿਹਗੜ੍ਹ ਸਾਹਿਬ, 22 ਜੁਲਾਈ ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾਈ ਫੈਸਲੇ ਤਹਿਤ ਅੱਜ ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੂੰ ਉਹਨਾਂ ਦੇ ਕੈਂਪ ਆਫਿਸ ਵਿਖੇ ਮੰਗ ਪੱਤਰ ਸੌਂਪਿਆ ਗਿਆ ਅਤੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਸੰਸਦ ਵਿੱਚ ਪੁਰਜ਼ੋਰ ਢੰਗ ਨਾਲ ਉਭਾਰਨ ਦੀ ਅਪੀਲ ਕੀਤੀ ਗਈ।ਡਾਕਟਰ […]

Continue Reading

25 ਜੁਲਾਈ ਦੀ ਸੰਗਰੂਰ ਵਿਖੇ ਹੋਣ ਵਾਲੀ ‘ਜਬਰ ਵਿਰੋਧੀ’ ਰੈਲੀ ਵਿੱਚ ਸ਼ਾਮਲ ਹੋਣ ਦਾ ਫੈਸਲਾ

ਡੀ.ਐਮ ਐਫ,ਡੀ.ਟੀ.ਐੱਫ, ਮਿੱਡ ਡੇ ਮੀਲ ਅਤੇ ਜੰਗਲਾਤ ਜੱਥੇਬੰਦੀਆਂ ਕਰਨਗੀਆਂ ਭਰਵੀਂ ਸ਼ਮੂਲੀਅਤ ਲੁਧਿਆਣਾ 21 ਜੁਲਾਈ, ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ) ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਨਾਲ ਸਬੰਧਤ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ 25 ਜੁਲਾਈ ਨੂੰ ਹੋਣ ਜਾ ਰਹੀ ਜਬਰ ਵਿਰੁੱਧ ਰੈਲੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਆਗੂਆਂ ਸੁਖਵਿੰਦਰ ਸਿੰਘ ਲੀਲ, ਰਮਨਜੀਤ ਸਿੰਘ ਸੰਧੂ,ਹਰਜੀਤ ਕੌਰ […]

Continue Reading

ਮਾਨ ਸਰਕਾਰ ਕਿਸਾਨ ਮਾਰੂ ਤੇ ਪਿੰਡ ਉਜਾੜੂ ਲੈਂਡ ਪੁਲਿੰਗ ਸਕੀਮ ਰੱਦ ਕਰੇ – ਲਿਬਰੇਸ਼ਨ

ਸੂਬਾਈ ਮੀਟਿੰਗ ਵਲੋਂ ਕਾਮਰੇਡ ਅਛੂਤਾਨੰਦਨ, ਅਜ਼ੀਜ਼ ਉਲ ਹੱਕ ਅਤੇ ਬਾਬਾ ਫੌਜਾ ਸਿੰਘ ਨੂੰ ਅਰਪਿਤ ਕੀਤੀਆਂ ਸ਼ਰਧਾਂਜਲੀਆਂ ਮਾਨਸਾ, 22 ਜੁਲਾਈ ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਨ ਸਰਕਾਰ ਦੀ ਸਾਜਿਸ਼ੀ, ਕਿਸਾਨ ਮਾਰੂ ਤੇ ਪਿੰਡ ਉਜਾੜੂ ਲੈਂਡ ਪੁਲਿੰਗ ਪਾਲਸੀ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਦੇਸ਼ ਭਰ ਵਿੱਚ ਚੱਲ ਰਹੀ ਕਾਰਪੋਰੇਟ ਭੂਮੀ ਲੁੱਟ ਮੁਹਿੰਮ ਦਾ ਹੀ […]

Continue Reading

ਵਿੱਕੀ ਮਿੱਡੂਖੇੜਾ ਫਾਊਂਡੇਸ਼ਨ 2025 ਵਿੱਚ ਪੰਜਾਬ ਅਤੇ ਖੇਤਰ ਵਿੱਚ ਲਗਭਗ 50 ਹਜ਼ਾਰ ਪੌਦੇ ਲਗਾਏਗੀ

ਦੂਰਦਰਸ਼ੀ ਵਿਦਿਆਰਥੀ ਨੇਤਾ ਸਵਰਗੀ ਵਿੱਕੀ ਮਿੱਡੂਖੇੜਾ ਦੇ ਜਨਮ ਦਿਨ ‘ਤੇ 26 ਜੁਲਾਈ ਨੂੰ ਪੌਦੇ ਲਗਾਉਣ ਦੀ ਸ਼ੁਰੂਆਤ ਹੋਵੇਗੀ ਮੋਹਾਲੀ, 22 ਜੁਲਾਈ,ਬੋਲੇ ਪੰਜਾਬ ਬਿਊਰੋ; ਵਿੱਕੀ ਮਿੱਡੂਖੇੜਾ ਫਾਊਂਡੇਸ਼ਨ, ਸ਼ਨੀਵਾਰ- 26 ਜੁਲਾਈ, 2025 ਨੂੰ, ਦੂਰਦਰਸ਼ੀ ਵਿਦਿਆਰਥੀ ਨੇਤਾ ਮਰਹੂਮ ਵਿੱਕੀ ਮਿੱਡੂਖੇੜਾ ਦੇ ਜਨਮ ਦਿਨ ਨੂੰ ਪੂਰੇ ਉੱਤਰੀ ਭਾਰਤ ਵਿੱਚ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਵੱਡੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਭੋਜਨ-ਗ੍ਰਹਿ-ਸਿਹਤ’ ਵਿਸ਼ੇ ’ਤੇ ਵੈਬੀਨਾਰ

ਮੰਡੀ ਗੋਬਿੰਦਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੀ ਐਨਐਸਐਸ ਯੂਨਿਟ ਵੱਲੋਂ ‘ਭੋਜਨ-ਗ੍ਰਹਿ-ਸਿਹਤ’ ਵਿਸ਼ੇ ’ਤੇ ਇੱਕ ਵੈਬਿਨਾਰ ਕਰਵਾਇਆ ਗਿਆ ਜਿਸ ਵਿੱਚ ਖੁਰਾਕ ਵਿਕਲਪਾਂ, ਵਾਤਾਵਰਣ ਸਥਿਰਤਾ ਅਤੇ ਜਨਤਕ ਸਿਹਤ ਵਿਚਕਾਰ ਡੂੰਘੇ ਆਪਸੀ ਸਬੰਧਾਂ ਨੂੰ ਉਜਾਗਰ ਕੀਤਾ ਗਿਆ।ਇਸ ਸੈਸ਼ਨ ਦੇ ਮੁੱਖ ਬੁਲਾਰੇ ਸ਼੍ਰੀਮਤੀ ਨਿੰਜਾ ਢਿੱਲੋਂ ਸਨ, ਜੋ ਵੇਗਨ ਆਊਟਰੀਚ ਦੀ ਕੋਆਰਡੀਨੇਟਰ ਅਤੇ ਵਡੋਦਰਾ ਦੀ ਇੱਕ […]

Continue Reading

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਪ੍ਰੋਗਰਾਮ ਮੁਲਤਵੀ

ਲੁਧਿਆਣਾ, 22 ਜੁਲਾਈ,ਬੋਲੇ ਪੰਜਾਬ ਬਿਉਰੋ;ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਜੁਲਾਈ ਨੂੰ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਕਰਨਾ ਸੀ। ਇਸ ਦੇ ਉਦਘਾਟਨ ਲਈ ਅਜੇ ਕੋਈ ਹੋਰ ਤਾਰੀਖ ਨਹੀਂ ਦਿੱਤੀ ਗਈ ਹੈ, ਪਰ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਜਾਣਕਾਰੀ ਦਿੱਤੀ ਹੈ […]

Continue Reading