News

ਰਾਜਪੁਰਾ : ਡੰਡਿਆਂ ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਹੱਤਿਆ, ਹੱਥ ਜੋੜਦੀ ਰਹੀ ਪਤਨੀ

ਰਾਜਪੁਰਾ, 25 ਨਵੰਬਰ,ਬੋਲੇ ਪੰਜਾਬ ਬਿਊਰੋ;ਕਿਸੇ ਝਗੜੇ ਕਾਰਨ, ਮੁਲਜ਼ਮ ਨੇ ਜਸਪਾਲ ਸਿੰਘ ‘ਤੇ ਉਸਦੀ ਪਤਨੀ ਦੇ ਸਾਹਮਣੇ ਡੰਡਿਆਂ ਅਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਹ ਘਟਨਾ ਰਾਜਪੁਰਾ ਇਲਾਕੇ ਵਿੱਚ ਵਾਪਰੀ। ਸ਼ੰਭੂ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕਤਲ, ਜਾਨੋਂ ਮਾਰਨ ਦੀਆਂ ਧਮਕੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 804

Amritvele da Hukamnama Sri Darbar Sahib, Amritsar Sahib Ang 804, 25-11-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 804, 25-11-2025 ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ […]

Continue Reading

ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ, ਨਿਯਮਾਂ ਅਨੁਸਾਰ ਕਰੋ ਗਰਾਂਟਾਂ ਖ਼ਰਚ ਨਹੀਂ ਤਾਂ…!

ਚੰਡੀਗੜ੍ਹ, 24 ਨਵੰਬਰ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਵੱਡੇ ਪੱਧਰ ‘ਤੇ ਸਕੂਲਾਂ ਨੂੰ ਗਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿਭਾਗ ਨੇ ਸਕੂਲ ਮੁਖੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ ਕਿ ਇਹਨਾਂ ਗਰਾਂਟਾਂ ਦੀ ਵਰਤੋਂ ਨਿਯਮਾਂ ਅਨੁਸਾਰ ਕੀਤੀ ਜਾਵੇ ਨਹੀਂ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਦੇ ਅਨੁਸਾਰ ਸਿੱਖਿਆ ਵਿਭਾਗ […]

Continue Reading

ਚੰਡੀਗੜ੍ਹ ‘ਚ ਪੰਜਾਬ ਯੂਨੀਵਰਸਿਟੀ ਬਚਾਉ ਮੋਰਚਾ ਅਤੇ ਕਿਸਾਨਾਂ ਦਾ ਅੰਦੋਲਨ ਪਰਸੋਂ 26 ਨਵੰਬਰ ਨੂੰ

ਚੰਡੀਗੜ੍ਹ, 24 ਨਵੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਦੋ ਵੱਡੇ ਅੰਦੋਲਨ ਪਰਸੋਂ 26 ਨਵੰਬਰ ਨੂੰ ਹੋਣ ਜਾ ਰਹੇ ਹਨ। ਇਸ ਨੂੰ ਲੈ ਕੇ ਕਿਸਾਨਾਂ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ, 26 ਨਵੰਬਰ ਨੂੰ ਕਿਸਾਨਾਂ ਦਾ ਵਿਸ਼ਾਲ ਮਾਰਚ ਅਤੇ ਪੀਯੂ ਸ਼ਟਡਾਊਨ ਦੋਹਾਂ ਇਕੱਠੇ ਹੋਣ ਕਾਰਨ ਸ਼ਹਿਰ ਵਿਚ ਭੀੜ, ਟ੍ਰੈਫਿਕ ਅਤੇ […]

Continue Reading

Punjab Anganwadi Recruitment 2025: 12ਵੀਂ ਪਾਸ ਲਈ ਨਿਕਲੀਆਂ 6000 ਪੋਸਟਾਂ, 10 ਦਸੰਬਰ ਤੱਕ ਕਰੋ ਅਪਲਾਈ

ਚੰਡੀਗੜ੍ਹ, 24 ਨਵੰਬਰ ,ਬੋੇਲੇ ਪੰਜਾਬ ਬਿਊਰੋ;  ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਡਾਇਰੈਕਟੋਰੇਟ (SSWCD) ਨੇ ਪੰਜਾਬ ਵਿੱਚ ਆਂਗਣਵਾੜੀ ਅਤੇ ਆਂਗਣਵਾੜੀ ਸਹਾਇਕਾਂ ਦੀ ਭਰਤੀ ਲਈ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਵਿੱਚ ਆਂਗਣਵਾੜੀ ਵਰਕਰ ਅਤੇ ਆਂਗਣਵਾੜੀ ਸਹਾਇਕ (SSWCD Punjab, Anganwadi worker jobs) ਵਜੋਂ ਕੰਮ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜਲਦੀ ਹੀ ਇਨ੍ਹਾਂ ਅਹੁਦਿਆਂ ਲਈ […]

Continue Reading

ਸਕੂਲ 26 ਨਵੰਬਰ ਤੱਕ ਛੁੱਟੀਆਂ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ‘ਤੇ ਇੱਕ ਵੱਡਾ ਫੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਐਲਾਨ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਬਲਾਕ ਦੇ […]

Continue Reading

ਕਾਂਗਰਸ ਨੇ 7 ਲੀਡਰਾਂ ਨੂੰ ਪਾਰਟੀ ‘ਚੋਂ ਕੱਢਿਆ!

ਸੂਬਾ ਕਾਂਗਰਸ ਅਨੁਸ਼ਾਸਨ ਕਮੇਟੀ ਨੇ ਉਕਤ ਸੱਤ ਲੀਡਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਉਨ੍ਹਾਂ ਨੂੰ ਕਾਂਗਰਸ ਪਾਰਟੀ ਤੋਂ ਵੱਖ ਕਰ ਦਿੱਤਾ ਹੈ…. ਨਵੀਂ ਦਿੱਲੀ, 24 ਨਵੰਬਰ ਬੋਲੇ ਪੰਜਾਬ ਬਿਊਰੋ; ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਬਿਹਾਰ ਦੇ ਸੱਤ ਸੀਨੀਅਰ ਲੀਡਰਾਂ ਨੂੰ ਛੇ ਸਾਲਾਂ ਲਈ ਪ੍ਰਾਇਮਰੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਸੂਬਾ ਕਾਂਗਰਸ (Congress) ਅਨੁਸ਼ਾਸਨ ਕਮੇਟੀ ਨੇ […]

Continue Reading

350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

ਅਨੰਦਪੁਰ ਸਾਹਿਬ 24 ਨਵੰਬਰ ,ਬੋਲੇ ਪੰਜਾਬ ਬਿਊਰੋ; ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ਲਈ ਪੰਜਾਬ ਪ੍ਰਸ਼ਾਸਨ ਨੇ ਤਿੰਨ ਵੱਡੀਆਂ ਟੈਂਟ ਸਿਟੀ ਤਿਆਰ ਕੀਤੀਆਂ ਹਨ। ਇਹਨਾਂ ਟੈਂਟ ਸਿਟੀ ਵਿੱਚ ਹਜ਼ਾਰਾਂ ਸ਼ਰਧਾਲੂਆਂ ਲਈ ਬਿਲਕੁਲ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਟੈਂਟ ਸਿਟੀ ਬਹੁਤ ਸ਼ਾਨਦਾਰ ਤਰੀਕੇ ਨਾਲ ਬਣਾਈਆਂ ਗਈਆਂ […]

Continue Reading

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ ,ਬੋਲੇ ਪੰਜਾਬ ਬਿਊਰੋ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ ,ਬੋਲੇ ਪੰਜਾਬ ਬਿਊਰੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। ‘ਰੰਗਰੇਟਾ ਗੁਰੂ […]

Continue Reading