News

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨ ਦੇ ਮੂੰਹ ਤੇ ਵੱਡੀ ਚਪੇੜ ਹੈ – ਮਨਪ੍ਰੀਤ ਸਿੰਘ ਇਯਾਲੀ

ਡੱਟ ਕੇ ਪਰਿਵਾਰ ਦੇ ਨਾਲ ਖੜ੍ਹੇ ਹਾਂ, ਪਰਿਵਾਰ ਦੀ ਸੁਰਿੱਖਆ ਯਕੀਨੀ ਬਣੇ – ਇਯਾਲੀ ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਗੁਰ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਦੁਖਦਾਈ […]

Continue Reading

ਸੜਕ ਨਿਰਮਾਣ ਦੇ ਰੁਕੇ ਕੰਮਾਂ ਲਈ ਹਰਿਆਣਾ ਦੇ ਠੇਕੇਦਾਰਾਂ ਨੇ 31 ਮਾਰਚ ਤੱਕ ਐਕਸਟੈਂਸ਼ਨ ਮੰਗੀ

ਗਲੋਬਲ ਸਪਲਾਈ ਚੇਨ ‘ਚ ਰੁਕਾਵਟ ਕਾਰਨ ਉਸਾਰੀ ਸਮੱਗਰੀ ਦੀ ਕਿੱਲਤ ਵਧੀ, ਮਹਿੰਗੀਆਂ ਦਰਾਂ ਨੇ ਪਰੇਸ਼ਾਨੀ ਵਧਾਈ ਜੇ ਹਰਿਆਣਾ ਦੀਆਂ ਸੜਕਾਂ ਚਮਕਦੀਆਂ ਚਾਹੀਦੀਆਂ ਹਨ ਤਾਂ ਸਰਕਾਰ ਨੂੰ ਮਦਦ ਦਾ ਹੱਥ ਵਧਾਉਣਾ ਪਵੇਗਾ ਚੰਡੀਗੜ੍ਹ, 13 ਅਕਤੂਬਰ ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ) ਆਲ ਹਰਿਆਣਾ ਪੀਡਬਲਯੂਡੀ ਕਾਂਟਰੈਕਟਰ ਐਸੋਸੀਏਸ਼ਨ ਦੀ ਅੱਜ ਨਿਰਮਾਣ ਸਦਨ ਵਿੱਚ ਹੋਈ ਮੀਟਿੰਗ ਵਿੱਚ ਸੜਕ ਨਿਰਮਾਣ ਦੇ […]

Continue Reading

ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਮੋਹਾਲੀ ਹਲਕੇ ਤੋਂ ਕੀਤੀਆਂ ਗਈਆਂ 3 ਬੱਸਾਂ ਰਵਾਨਾ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੁਆਰਾ ਚੁਣੀ ਗਈ- ਲੋਕਾਂ ਦੀ ਸਰਕਾਰ : ਕੁਲਵੰਤ ਸਿੰਘ ਮੋਹਾਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਜਿੰਮੇਵਾਰੀ ਸੰਭਾਲਦਿਆਂ ਹੀ ਜੋ- ਜੋ ਵਾਅਦੇ ਵਿਧਾਨ ਸਭਾ ਚੋਣਾਂ ਦੇ ਵਿੱਚ ਲੋਕਾਂ ਦੀ ਕਚਹਿਰੀ ਚ […]

Continue Reading

ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ: ਹਰਦੇਵ ਸਿੰਘ ਉੱਭਾ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦੀ ਸਰੇਆਮ ਹੱਤਿਆ ਚਿੰਤਾਜਨਕ; ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਉਰੋ; ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ […]

Continue Reading

ਚੀਨ ਵੱਲੋਂ ਲੱਦਾਖ ਦੀਆਂ 28 ਥਾਵਾਂ ‘ਤੇ ਦਾਅਵਾ

ਬੀਜਿੰਗ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੀਨ ਨੇ ਲੱਦਾਖ ਵਿੱਚ 28 ਥਾਵਾਂ ਨੂੰ ਆਪਣਾ ਦਾਅਵਾ ਕੀਤਾ ਹੈ। ਮੰਗਲਵਾਰ ਨੂੰ, ਚੀਨ ਨੇ ਭਾਰਤ ਦੇ ਇਨ੍ਹਾਂ ਥਾਵਾਂ ਦੇ ਨਾਮ ਰੱਖਣ ਦੇ ਫੈਸਲੇ ‘ਤੇ ਵੀ ਇਤਰਾਜ਼ ਜਤਾਇਆ। ਚੀਨ ਨੇ ਕਿਹਾ – ਇਹ ਖੇਤਰ ਸਾਡੇ ਹਨ ਅਤੇ ਭਾਰਤ ਦਾ ਨਾਮ ਬਦਲਣ ਜਾਂ ਬਦਲਣ ਨਾਲ ਜ਼ਮੀਨ ਦੀ ਮਾਲਕੀ ਨਹੀਂ ਬਦਲੇਗੀ। […]

Continue Reading

ਲੁਧਿਆਣਾ ਵਿੱਚ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ

ਲੁਧਿਆਣਾ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਵਿੱਚ ਇੱਕ ਨੌਜਵਾਨ ਨੇ 14 ਸਾਲਾ ਨਾਬਾਲਗ ਨਾਲ ਬਲਾਤਕਾਰ ਕੀਤਾ ਅਤੇ ਉਸਨੂੰ ਬਲੈਕਮੇਲ ਕੀਤਾ। ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋਸ਼ੀ ਭਾਵੇਸ਼ ਕੁਮਾਰ (30) ਦੇ ਖਿਲਾਫ ਬੀਐਨਐਸ ਦੀ ਧਾਰਾ 65(1) ਅਤੇ ਪੋਕਸੋ ਐਕਟ ਦੀ ਧਾਰਾ 4 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਜਾਂਚ ਸ਼ੁਰੂ ਕਰ […]

Continue Reading

ਮੁੱਖ ਮੰਤਰੀ ਮਾਨ ਦਾ ਸਾਬਕਾ ਓਐਸਡੀ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਮਨਜੀਤ ਸਿੱਧੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਸ਼ਾਮਲ ਕਰਨ ਵਿੱਚ ਸਹਾਇਤਾ ਕੀਤੀ ਸੀ। ਸਿੱਧੂ ਲੰਬੇ ਸਮੇਂ ਤੋਂ ਮੁੱਖ ਮੰਤਰੀ ਮਾਨ ਦੇ ਕਰੀਬੀ ਸਾਥੀ ਰਹੇ ਹਨ। ਮੁੱਖ ਮੰਤਰੀ ਮਾਨ […]

Continue Reading

ਸਰਕਾਰ ਵੱਲੋਂ UPI ਰਾਹੀਂ ਵਪਾਰਕ ਭੁਗਤਾਨ ’ਤੇ ਵਾਧੂ ਫ਼ੀਸ ਲਾਉਣ ਦਾ ਫ਼ੈਸਲਾ ਦੀਵਾਲੀ ਤੱਕ ਮੁਲਤਵੀ

ਨਵੀਂ ਦਿੱਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਯੂ.ਪੀ.ਆਈ. (UPI) ਰਾਹੀਂ ਹੋਣ ਵਾਲੇ ਭੁਗਤਾਨਾਂ ’ਤੇ ਵਾਧੂ ਫ਼ੀਸ ਲਗਾਏ ਜਾਣ ਨੂੰ ਲੈ ਕੇ ਹੋ ਰਹੀਆਂ ਚਿੰਤਾਵਾਂ ਅਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਚੁਣਵੇਂ ਵਪਾਰਕ ਲੈਣ-ਦੇਣ ’ਤੇ ਲੱਗਣ ਵਾਲੇ ਮਰਚੈਂਟ ਡਿਸਕਾਊਂਟ ਰੇਟ (MDR) ਨੂੰ ਦੀਵਾਲੀ ਤੋਂ ਬਾਅਦ ਤੱਕ ਲਈ ਮੁਲਤਵੀ ਕਰ ਦਿੱਤਾ […]

Continue Reading

ਜਾਇਦਾਦ ਵਿਵਾਦ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ ਹਾਲਤਾਂ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਸਾਬਕਾ ਫ਼ੌਜੀ ਅਤੇ ਉਸ ਦੇ ਜਵਾਨ ਪੁੱਤਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ […]

Continue Reading

ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਰਾਹਤ, ਸੁਪਰੀਮ ਕੋਰਟ ਵੱਲੋਂ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ 

ਨਵੀਂ ਦਿੱਲੀ, 13 ਅਕਤੂਬਰ, ਬੋਲੇ ਪੰਜਾਬ ਬਿਊਰੋ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕੀਤੀਆਂ ਟਿੱਪਣੀਆਂ ਨਾਲ ਜੁੜੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ, ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੀ ਹੇਠਲੀ ਅਦਾਲਤ ਵਿੱਚ ਰਾਹੁਲ ਗਾਂਧੀ ਵਿਰੁੱਧ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਬੰਬੇ ਹਾਈ ਕੋਰਟ ਦੇ ਉਸ ਹੁਕਮ ਦੀ ਸਮੀਖਿਆ ਕਰਨ ਲਈ ਵੀ ਸਹਿਮਤ […]

Continue Reading