News

ਜਲੰਧਰ ਦੀ ਨਾਬਾਲਗ ਲੜਕੀ ਨਾਲ ਬੱਸ ‘ਚ ਬਲਾਤਕਾਰ

 ਜਲੰਧਰ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਜਲੰਧਰ ਦੀ ਇੱਕ ਨਾਬਾਲਗ ਲੜਕੀ ਨਾਲ ਸਲੀਪਰ ਬੱਸ ਵਿੱਚ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ।ਲੜਕੀ ਜਲੰਧਰ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਰਾਜਸਥਾਨ ਗਈ ਸੀ। ਇਹ ਘਟਨਾ ਰਾਜਸਥਾਨ ਵਿੱਚ ਵਾਪਰੀ ਸੀ, ਪਰ ਕਿਉਂਕਿ ਪੀੜਤਾ ਜਲੰਧਰ ਦੀ ਰਹਿਣ ਵਾਲੀ ਸੀ, ਇਸ ਲਈ ਰਾਜਸਥਾਨ ਪੁਲਿਸ ਨੇ ਜ਼ੀਰੋ ਐਫਆਈਆਰ ਦਰਜ ਕਰਕੇ ਮਾਮਲਾ ਜਲੰਧਰ ਪੁਲਿਸ ਨੂੰ ਭੇਜ […]

Continue Reading

ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਪੰਜਾਬ (RERA) ਨੇ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਸ਼ਿਕਾਇਤ ‘ਤੇ D&K ਬਿਲਡਰਜ਼ LLP ਬਿਲਡਰਾਂ ਵਿਰੁੱਧ ਨੋਟਿਸ ਜਾਰੀ ਕੀਤਾ —— ਕੈਂਥ

D&K ਬਿਲਡਰਜ਼ LLP ਬਿਲਡਰਾਂ ‘ਤੇ ਸਾਰੇ ਨਿਯਮਾਂ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਪ੍ਰੀ-ਲਾਂਚ ਸਕੀਮ ਅਧੀਨ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਬੁੱਕ ਕਰਨ ਦਾ ਦੋਸ਼, 24 ਜੁਲਾਈ 2025 ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਪੇਸ਼ ਹੋਣ ਦਾ ਨੋਟਿਸ ਐਸ.ਏ.ਐਸ. ਨਗਰ (ਮੁਹਾਲੀ), 19 ਜੁਲਾਈ ,ਬੋਲੇ ਪੰਜਾਬ ਬਿਊਰੋ; ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ, ਪੰਜਾਬ ਦੇ ਚੇਅਰਮੈਨ […]

Continue Reading

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਸ਼ਹਿਣਾ (ਬਰਨਾਲਾ), 19 ਜੁਲਾਈ,ਬੋਲੇ ਪੰਜਾਬ ਬਿਊਰੋ;ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ […]

Continue Reading

ਐਸਏਐਸ ਨਗਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਨੇ ਸਿਰਫ਼ 19 ਦਿਨਾਂ ਵਿੱਚ 1143.49 ਲੱਖ ਰੁਪਏ ਦਾ ਰਿਕਾਰਡ ਪ੍ਰਾਪਰਟੀ ਟੈਕਸ ਇਕੱਠਾ ਕੀਤਾ

ਰਾਜ ਸਰਕਾਰ ਦੀ ਇੱਕ-ਮੁਸ਼ਤ ਨਿਪਟਾਰਾ ਯੋਜਨਾ ਨੂੰ ਜ਼ਿਲ੍ਹਾ ਨਿਵਾਸੀਆਂ ਨੇ ਉਤਸ਼ਾਹ ਨਾਲ ਹੁੰਗਾਰਾ ਦਿੱਤਾ ਸ਼ਨਿਚਰਵਾਰ ਅਤੇ ਐਤਵਾਰ ਨੂੰ ਖੁੱਲ੍ਹੇ ਰਹਿਣਗੇ ਨਗਰ ਕੌਂਸਲ ਦਫ਼ਤਰ 31 ਜੁਲਾਈ ਤੱਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੁਲਾਈ, ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਬਕਾਇਆ ਪ੍ਰਾਪਰਟੀ ਟੈਕਸ ਇਕੱਤਰ ਕਰਨ ਦੀ ਇੱਕ-ਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ […]

Continue Reading

ਪੰਜਾਬ ਤੋਂ ਬਿਹਾਰ ਲਿਜਾਈ ਜਾ ਰਹੀ ਗੈਰ-ਕਾਨੂੰਨੀ ਸ਼ਰਾਬ ਦੀ ਵੱਡੀ ਖੇਪ ਜ਼ਬਤ, ਦੋ ਕਾਬੂ

ਲਖਨਊ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਲਖਨਊ ਦੇ ਗੋਸਾਈਂਗੰਜ ਪੁਲਿਸ ਸਟੇਸ਼ਨ ਨੇ ਗੈਰ-ਕਾਨੂੰਨੀ ਸ਼ਰਾਬ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ DCM ਵਾਹਨ ਤੋਂ ਵੱਡੀ ਮਾਤਰਾ ਵਿੱਚ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 14484 ਬੋਤਲਾਂ ਵਿੱਚ ਕੁੱਲ 4961 ਲੀਟਰ ਸ਼ਰਾਬ ਜ਼ਬਤ ਕੀਤੀ ਗਈ ਹੈ।ਪੁਲਿਸ ਨੂੰ ਸੂਚਨਾ ਮਿਲੀ […]

Continue Reading

ਰਾਜਿੰਦਰ ਸਿੰਘ ਚਾਨੀ ਬਣੇ ਹਿਊਮਨ ਰਾਈਟਸ ਸੇਫਟੀ ਟਰਸਟ ਇੰਡੀਆ ਦੇ ਪੰਜਾਬ ਰਾਜ ਸਲਾਹਕਾਰ

ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜ ਸੇਵਾ ਦੇ ਉੱਤਮ ਕੰਮਾਂ ਨੂੰ ਮੱਦੇਨਜ਼ਰ ਰੱਖਦਿਆਂ ਦਿੱਤੀ ਗਈ ਜ਼ਿੰਮੇਵਾਰੀ: ਸਰਿਤਾ ਮਲਿਕ ਚੇਅਰਪਰਸਨ ਹਿਊਮਨ ਰਾਈਟਸ ਸੇਫਟੀ ਟਰਸਟ ਰਾਜਪੁਰਾ, 19 ਜੁਲਾਈ ,ਬੋਲੇ ਪੰਜਾਬ ਬਿਊਰੋ:ਹਿਊਮਨ ਰਾਈਟਸ ਸੇਫਟੀ ਟਰਸਟ ਇੰਡੀਆ ਦੀ ਪਟਿਆਲਾ ਜ਼ਿਲ੍ਹਾ ਇਕਾਈ ਵੱਲੋਂ ਰਾਜਪੁਰਾ ਸਥਿਤ ਇਕ ਹੋਟਲ ਵਿੱਚ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਟਰਸਟ […]

Continue Reading

ਜੋ ਵਿਅਕਤੀ ਸੱਚੇ ਮਨ ਨਾਲ ਪਰਮਾਤਮਾ ਦਾ ਸੰਕੀਰਤਨ ਕਰਦਾ ਹੈ ਉਸਨੂੰ ਮੁਕਤੀ ਜ਼ਰੂਰ ਮਿਲਦੀ ਹੈ: ਕਥਾ ਵਿਆਸ

ਭਗਵਾਨ ਸ਼ਿਵ-ਮਾ ਪਾਰਵਤੀ ਅਤੇ ਗਣੇਸ਼ ਜੀ ਦੀ ਕਥਾ ਸੁਣ ਕੇ ਸ਼ਰਧਾਲੂ ਸ਼ਰਧਾ ਭਾਵ ਵਿੱਚ ਡੁੱਬੇ ਮੋਹਾਲੀ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਪ੍ਰਾਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਕਮੇਟੀ ਦੁਆਰਾ ਆਯੋਜਿਤ ਕੀਤੀ ਜਾ ਰਹੀ ਸੰਗੀਤਕ ਸ਼੍ਰੀ ਮਹਾਂ ਸ਼ਿਵ ਪੂਰਨ ਕਥਾ ਵਿੱਚ ਸ਼ਰਧਾਲੂਆਂ ਦੀ ਇੱਕ ਵੱਡੀ ਭੀੜ ਇਕੱਠੀ ਹੋ ਰਹੀ ਹੈ ਅਤੇ ਕਥਾ ਵਿਆਸ ਕਥਾ ਵਾਚਕ ਪੰਡਿਤ ਕਿਸ਼ੋਰ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮੌਲੀ ਵੈਦਵਾਨ, ਸੁੱਖਗੜ੍ਹ, ਮਾਣਕ ਮਾਜਰਾ ਅਤੇ ਧੁਰਾਲੀ- ਚਾਊ ਮਾਜਰਾ ਵਿਖੇ ਸਮਾਗਮਾਂ ਨੂੰ ਕੀਤਾ ਸੰਬੋਧਨ.

150 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਚਲਾਇਆ ਜਾ ਚੁੱਕਾ ਹੈ ਬੁਲਡੋਜ਼ਰ : ਕੁਲਵੰਤ ਸਿੰਘ ਮੋਹਾਲੀ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਸੀ। ਅਤੇ ਅੱਜ ਉਸੇ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਤੁਹਾਡੇ ਵਿੱਚ ਆਇਆ ਹਾਂ। […]

Continue Reading

ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਕੈਬਨਿਟ ਮੰਤਰੀ ਤੇ ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਉਹਨਾਂ ਨਾਲ ਹੀ ਸਿਆਸਤ ਛੱਡਣ ਦਾ ਐਲਾਨ ਵੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸ਼ੇਅਰ ਕਰਦਿਆਂ ਅਨਮੋਲ ਗਗਨ ਮਾਨ ਨੇ […]

Continue Reading

ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ, ਉਨ੍ਹਾਂ ਦੇ ਨਾਂ ਕੀਤੇ ਜਾਣ ਜਨਤਕ : ਸੁਖਬੀਰ ਬਾਦਲ

ਚੰਡੀਗੜ੍ਹ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਦੋਹਾਂ ਪਾਰਟੀਆਂ ਨੇ 2015 ਦੇ ਬੇਅਦਬੀ ਮਾਮਲਿਆਂ ਦਾ ਰਾਜਨੀਤਿਕ ਫਾਇਦਾ ਚੁੱਕਣ ਦੀ ਕੋਸ਼ਿਸ਼ ਕੀਤੀ।ਉਹਨਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਅਤੇ ਰੰਧਾਵਾ ਵੱਲੋਂ ਸਵੀਕਾਰਿਆ ਗਿਆ ਕਿ […]

Continue Reading