News

ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਵਿੱਚ ਵਾਧਾ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਦੇ ਸਾਰਿਆਂ ਸ਼ਹਿਰੀ ਇਲਾਕਿਆਂ (ULBs) ਵਿੱਚ ਰਿਹਾਇਸ਼ੀ ਮਕਾਨਾਂ, ਫਲੈਟਾਂ ਅਤੇ ਵਪਾਰਕ ਇਮਾਰਤਾਂ (ਮਲਟੀਪਲੈਕਸਾਂ ਤੋਂ ਇਲਾਵਾ) ਉੱਤੇ ਪ੍ਰਾਪਰਟੀ ਟੈਕਸ ਦੀ ਦਰ ਵਿੱਚ 5% ਵਾਧਾ ਕਰ ਦਿੱਤਾ ਹੈ। ਇਹ ਫੈਸਲਾ ਕੇਂਦਰ ਸਰਕਾਰ ਦੀ ਮੰਗ ਦੇ ਅਨੁਕੂਲ ਲਿਆ ਗਿਆ ਹੈ, ਜਿਸ ਦਾ ਮਕਸਦ ਹੋਰ ਕਰਜ਼ਾ ਲੈਣ ਦੀ ਹੱਦ (ਬੋਰੋਇੰਗ ਲਿਮਿਟ) […]

Continue Reading

ਈਡੀ ਵਲੋਂ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦਾ ਪੁੱਤਰ ਗ੍ਰਿਫ਼ਤਾਰ

ਰਾਏਪੁਰ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਛੱਤੀਸਗੜ੍ਹ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਰਾਬ ਘੁਟਾਲੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਚੈਤਨਿਆ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਭਿਲਾਈ ਦੇ ਘਰ ‘ਤੇ ਛਾਪਾ ਮਾਰਿਆ। ਈਡੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) […]

Continue Reading

ਮੋਹਾਲੀ ਦੀ ਸਿਆਸਤ ‘ਚ ਵੱਡਾ ਧਮਾਕਾ, ਰਣਜੀਤ ਸਿੰਘ ਗਿੱਲ ਨੇ ਅਕਾਲੀ ਦਲ ਨੂੰ ਆਖਿਆ ਅਲਵਿਦਾ

ਮੋਹਾਲੀ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਿਆ। ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ ਅਸਤੀਫ਼ਾ ਦੇ ਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ।ਗਿੱਲ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ।ਇਸ ਅਸਤੀਫ਼ੇ ਨਾਲ ਨਾਂ […]

Continue Reading

ਵਿਦੇਸ਼ ’ਚ ਪੰਜਾਬੀ ਨੌਜਵਾਨ ਦੀ ਮੌਤ

ਮੋਗਾ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਮੋਗਾ ਦੇ ਪਿੰਡ ਮੱਲੇਆਣਾ ਨਾਲ ਸਬੰਧਤ 48 ਸਾਲਾ ਹਰਪ੍ਰੀਤ ਸਿੰਘ ਦੀ ਫਿਲੀਪੀਨਸ ਦੀ ਰਾਜਧਾਨੀ ਮਨੀਲਾ ’ਚ ਦਿਲ ਦੌਰੇ ਕਾਰਨ ਅਚਾਨਕ ਮੌਤ ਹੋ ਗਈ।ਹਰਪ੍ਰੀਤ ਸਿੰਘ ਪੁੱਤਰ ਸ੍ਰੀ ਕ੍ਰਿਪਾਲ ਸਿੰਘ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਰੋਜ਼ੀ-ਰੋਟੀ ਦੀ ਖਾਤਿਰ ਗਿਆ ਸੀ। ਪਰਿਵਾਰਕ ਸੂਤਰਾਂ ਮੁਤਾਬਕ, ਬੀਤੇ ਦਿਨੀਂ ਉਹ ਅਚਾਨਕ ਬੇਹੋਸ਼ ਹੋ ਗਿਆ ਸੀ। ਹਸਪਤਾਲ ਲਿਜਾਣ […]

Continue Reading

ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਵਾਲੇ ਦੋ ਦਬੋਚੇ

ਅੰਮ੍ਰਿਤਸਰ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਭੇਜ ਰਹੇ ਸਨ। ਸੂਤਰਾਂ ਅਨੁਸਾਰ ਦੋਵਾਂ ਨੂੰ ਤਾਮਿਲਨਾਡੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦੀ ਹੀ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕਰ ਸਕਦੀ ਹੈ।ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਦੇਣਗੇ ਸੌਗਾਤਾਂ

ਮਲੇਰਕੋਟਲਾ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਦੋ ਵੱਡੀਆਂ ਸੌਗਾਤਾਂ ਦੇਣ ਜਾ ਰਹੇ ਹਨ। ਉਹ 2 ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨਗੇ, ਤਾਂ ਜੋ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ।ਦਰਅਸਲ, ਮੁੱਖ ਮੰਤਰੀ ਮਾਨ ਅੱਜ ਮਲੇਰਕੋਟਲਾ ਦੇ ਦੌਰੇ ‘ਤੇ ਹਨ, ਇੱਥੇ ਉਹ ਜ਼ਿਲ੍ਹੇ ਦੇ ਲੋਕਾਂ ਨੂੰ […]

Continue Reading

ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਨਵੀਂ ਦਿੱਲੀ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਦੇ ਰਿਚਮੰਡ ਗਲੋਬਲ ਸਕੂਲ ਅਤੇ ਰੋਹਿਣੀ ਸੈਕਟਰ 3 ਦੇ ਅਭਿਨਵ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਹੁਣ ਤੱਕ ਪੰਜ ਦਿਨਾਂ ਵਿੱਚ 12 ਸਕੂਲਾਂ ਅਤੇ 1 ਕਾਲਜ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।ਇਸ ਤੋਂ ਪਹਿਲਾਂ, ਸੋਮਵਾਰ ਨੂੰ 2 ਸਕੂਲਾਂ […]

Continue Reading

ਏਜੰਟਾਂ ਦੇ ਝਾਂਸੇ ‘ਚ ਆਕੇ ਡੌਂਕੀ ਰੂਟ ਰਾਹੀਂ ਅਮਰੀਕਾ ਪਹੁੰਚਣ ਤੋਂ ਪਹਿਲਾਂ ਹੀ ਵਾਪਸ ਪਰਤਿਆ ਨੌਜਵਾਨ, ਦੱਸੀ ਆਪ ਬੀਤੀ

ਕਪੂਰਥਲਾ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਕਈ ਮਹੀਨਿਆਂ ਤੱਕ ਜੰਗਲਾਂ ਵਿੱਚ ਭਟਕਣ ਅਤੇ ਕਈ ਦਿਨ ਭੁੱਖੇ-ਪਿਆਸੇ ਰਹਿਣ ਦੇ ਬਾਵਜੂਦ ਅਮਰੀਕਾ ਨਹੀਂ ਪਹੁੰਚ ਸਕਿਆ ਨੌਜਵਾਨ , ਹੁਣ ਪੰਜਾਬ ਵਾਪਸ ਆ ਗਿਆ ਹੈ। ਨੌਜਵਾਨ ਨੇ ਆਪ ਬੀਤੀ ਬਿਆਨ ਕੀਤੀ ਹੈ ਕਿ ਉਸ ਨਾਲ ਕੀ ਵਾਪਰਿਆ ਅਤੇ ਉਸ ਨੇ ਕਿਹੜੇ ਤਸੀਹੇ ਝੱਲੇ। ਕਪੂਰਥਲਾ ਦੇ ਪਿੰਡ ਬਾਜਾ ਦਾ ਇੱਕ ਨੌਜਵਾਨ ਬਲਵਿੰਦਰ […]

Continue Reading

ਅਮਰੀਕਾ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ

ਸ਼ਿਕਾਗੋ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਵਿਵਾਦਪੂਰਨ ਨੀਤੀਆਂ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਅਤੇ ਗਰੀਬਾਂ ਲਈ ਮੈਡੀਕੇਡ ਸਹੂਲਤਾਂ ਵਿੱਚ ਕਟੌਤੀ ਦੇ ਵਿਰੁੱਧ 1600 ਤੋਂ ਵੱਧ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੂੰ ‘ਗੁੱਡ ਟ੍ਰਬਲ ਲਿਵਜ਼ ਆਨ’ ਰਾਸ਼ਟਰੀ ਐਕਸ਼ਨ ਦਿਵਸ […]

Continue Reading

ਪੰਜਾਬ ਸਰਕਾਰ ਵੱਲੋਂ 2 ਸੀਨੀਅਰ IPS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ 18 ਜੁਲਾਈ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਵੱਲੋਂ 2 ਸੀਨੀਅਰ IPS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ

Continue Reading