News

5178 ਅਧਿਆਪਕਾਂ ਦੀ ਪਰਖ ਸਮੇਂ ਦੇ ਪੂਰੀ ਤਨਖਾਹ ਅਨੁਸਾਰ ਬਕਾਏ ਤੁਰੰਤ ਜਾਰੀ ਕਰੇ ਸਰਕਾਰ- ਡੀ.ਟੀ.ਐੱਫ.

ਅਰਵਿੰਰਪਾਲ ਸਿੰਘ ਸੋਮਲ ਸਹਾਇਕ ਕਮਿਸ਼ਨਰ ਜਨਰਲ ਰੂਪਨਗਰ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਰੋਸ ਪੱਤਰ* ਰੂਪਨਗਰ,16ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਸੂਬਾ ਪੱਧਰੀ ਫੈਸਲੇ ਅਨੁਸਾਰ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਕਾਈ ਰੂਪਨਗਰ ਵੱਲੋਂ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ‘ਚ ਹੋ ਰਹੀ ਬੇਲੋੜੀ ਦੇਰੀ ਖਿਲਾਫ ਰੋਸ ਵਜੋਂ ਅਰਵਿੰਦਰਪਾਲ ਸਿੰਘ […]

Continue Reading

ਬਿਲਡਿੰਗ ਉਸਾਰੀ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਦੀ ਹੋਈ ਮੀਟਿੰਗ

25 ਨੂੰ ਸੰਗਰੂਰ ਵਿਖੇ ਜਬਰ ਵਿਰੋਧੀ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਸੁਬਾਈ ਜਨਰਲ ਸਕੱਤਰ ਰਾਜ ਮਲੋਟ ਦੀ ਬੇਵਕਤੀ ਮੌਤ ਤੇ ਸੋਗ ਮਤਾ ਪਾਸ ਸ੍ਰੀ ਚਮਕੌਰ ਸਾਹਿਬ,16, ਜੁਲਾਈ ,ਬੋਲੇ ਪੰਜਾਬ ਬਿਉਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ […]

Continue Reading

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੰਘਰਸ਼ਾਂ ਦੀ ਅਹਿਮ ਪ੍ਰਾਪਤੀ

ਜੰਗਲਾਤ ਵਿਭਾਗ ਦੇ ਦਿਹਾੜੀਦਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਲਕੇ ਦੇਣਗੇ ਨਿਯੁਕਤੀ ਪੱਤਰ ਚੰਡੀਗੜ੍ਹ,16, ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨਾਲ ਸਬੰਧਿਤ ਜੰਗਲਾਤ ਮੁਲਾਜ਼ਮਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੱਛਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਹਰਜੀਤ ਕੌਰ ਸਮਰਾਾਲਾ ਜ/ ਸਕੱਤਰ ਬਲਵੀਰ ਸਿੰਘ ਸੀਵੀਆ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ […]

Continue Reading

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ 16 ਜੁਲਾਈ,ਬੋਲੇ ਪੰਜਾਬ ਬਿਉਰੋ;ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ

ਕਿਹਾ; ਈਮੇਲਾਂ ਭੇਜਣ ਵਾਲੇ ਸਾਜ਼ਿਸ਼ਕਰਤਾ ਦਾ ਤੁਰੰਤ ਪਤਾ ਲਗਾਏ ਸਰਕਾਰ ਅੰਮ੍ਰਿਤਸਰ 16 ਜੁਲਾਈ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ […]

Continue Reading

ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ‘ਤੇ ਅਧਿਆਪਕਾਂ ਲਈ ਦੋ ਦਿਨਾ ਸੈਮੀਨਾਰ ਦੀ ਸ਼ੁਰੂਆਤ

ਅਧਿਆਪਕ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਚਨਬੱਧ: ਸੁਧਾ ਕੁਮਾਰੀ ਰਾਜਪੁਰਾ, 16 ਜੁਲਾਈ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਵੱਲੋਂ ਨਸ਼ੇਖੋਰੀ ਵਿਰੁੱਧ ਚਲਾਈ ਜਾ ਰਹੀ ਵਿਸ਼ਾਲ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਧਿਆਪਕਾਂ ਨੂੰ ਨਸ਼ਿਆਂ ਦੀ ਬੁਰਾਈਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ […]

Continue Reading

ਯੁਵਾ ਸਸ਼ਕਤੀਕਰਨ, ਰਾਸ਼ਟਰ ਨਿਰਮਾਣ — ਟ੍ਰਾਈਡੈਂਟ ਗਰੁੱਪ ਹੁਨਰ ਵਿਕਾਸ ਪਹਿਲਕਦਮੀਆਂ ਵਿੱਚ ਮੋਹਰੀ

ਪੰਜਾਬ / ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਉਰੋ; ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ ‘ਤੇ, ਟ੍ਰਾਈਡੈਂਟ ਗਰੁੱਪ ਨੇ ਨੌਜਵਾਨਾਂ ਨੂੰ ਉਦਯੋਗ-ਸੰਬੰਧਿਤ ਹੁਨਰਾਂ ਨਾਲ ਸਸ਼ਕਤ ਬਣਾਉਣ ਦੇ ਵਿਸ਼ਵਵਿਆਪੀ ਸੰਕਲਪ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਸਾਲ 2025 ਦਾ ਥੀਮ “ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਿਜੀਟਲ ਹੁਨਰ ਰਾਹੀਂ ਯੁਵਾ ਸਸ਼ਕਤੀਕਰਨ” ਟ੍ਰਾਈਡੈਂਟ ਗਰੁੱਪ ਦੇ ਇੱਕ ਹੁਨਰਮੰਦ ਅਤੇ ਸਵੈ-ਨਿਰਭਰ ਭਾਰਤ ਦੇ ਨਿਰਮਾਣ […]

Continue Reading

ਨੀਲ ਕੰਠ ਵਿੱਚ ਸ਼ਿਵ ਜੀ ਦਾ ਡੇਰਾ, ਭਜਨ ਕਰਨ ਤੋਂ ਮਿਲਦਾ ਹੈ ਮੇਵਾ ‘ ਵਰਗੇ ਭਜਨਾਂ ‘ਤੇ ਸ਼ਰਧਾਲੂਆਂ ਨੇ ਜਮ ਕਰ ਥਿਰਕੇ

ਮੰਦਰ ਕਮੇਟੀ ਪੂਰਾ ਸਹਿਯੋਗ ਦਿੰਦੀ ਹੈ ਅਤੇ ਸਾਡਾ ਯਤਨ ਹੈ ਕਿ ਮੰਦਰ ਵਿੱਚ ਸ਼ਰਧਾਲੂਆਂ ਲਈ ਸਾਰੇ ਧਾਰਮਿਕ ਪ੍ਰੋਗਰਾਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਣ: ਨਰੇਂਦਰ ਵੱਤਸ ਮੋਹਾਲੀ, 16 ਜੁਲਾਈ,ਬੋਲੇ ਪੰਜਾਬ ਬਿਉਰੋ; ਪ੍ਰਾਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਕਮੇਟੀ ਦੁਆਰਾ 13 ਜੁਲਾਈ ਤੋਂ 23 ਜੁਲਾਈ 2025 ਤੱਕ ਸੰਗੀਤਕ ਸ਼੍ਰੀ ਮਹਾਂ ਸ਼ਿਵ ਪੁਰਾਣ ਕਥਾ ਦਾ ਆਯੋਜਨ ਕੀਤਾ ਜਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਪਾਵਾ ਵੱਲੋਂ ‘ਭੋਜਨ ‘ਚ ਮਿਲਾਵਟ ਵਿਰੁੱਧ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ

ਮੰਡੀ ਗੋਬਿੰਦਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ: ਪਬਲਿਕ ਅਗੇਂਸਟ ਐਡਲਟ੍ਰੇਸ਼ਨ ਵੈਲਫੇਅਰ ਐਸੋਸੀਏਸ਼ਨ ( PAAWA) ਨੇ ਦੇਸ਼ ਭਗਤ ਯੂਨੀਵਰਸਿਟੀ, ਪ੍ਰਦਰਸ਼ਨ ਕਲਾ ਅਤੇ ਮੀਡੀਆ ਦੀ ਫੈਕਲਟੀ ਦੇ ਸਹਿਯੋਗ ਨਾਲ ‘ਭੋਜਨ ਵਿੱਚ ਮਿਲਾਵਟ ਵਿਰੁੱਧ ਜਾਗਰੂਕਤਾ’ ਵਿਸ਼ੇ ’ਤੇ ਇੱਕ ਸੈਮੀਨਾਰ ਸਫਲਤਾਪੂਰਵਕ ਕਰਵਾਇਆ, ਜਿਸ ਵਿੱਚ ਵੱਖ-ਵੱਖ ਅਕਾਦਮਿਕ ਵਿਸ਼ਿਆਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਇਸ ਸੈਮੀਨਾਰ ਦਾ ਉਦੇਸ਼ ਨੌਜਵਾਨ […]

Continue Reading

ਐਸ.ਡੀ.ਐਮ. ਮੋਹਾਲੀ ਦਾ ਹੁਕਮ: ਪਾਰਕਵਿਊ ਰੈਜ਼ੀਡੈਂਸ, ਬੈਸਟੈਕ, ਸੈਕਟਰ 66 ਦੀ ਰਖ-ਰਖਾਵ RWAਨੂੰ ਸੌਂਪੀ ਜਾਵੇਗੀ

ਮੋਹਾਲੀ,16 ਜੁਲਾਈ ਬੋਲੇ ਪੰਜਾਬ ਬਿਊਰੋ;ਸੈਕਟਰ 66, ਬੈਸਟੈਕ, ਮੋਹਾਲੀ ਸਥਿਤ ਪਾਰਕਵਿਊ ਰੈਜ਼ੀਡੈਂਸ ਦੇ ਨਿਵਾਸੀਆਂ ਲਈ ਵੱਡੀ ਰਾਹਤ ਵਜੋਂ, ਮੋਹਾਲੀ ਦੀ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਅਦਾਲਤ ਨੇ ਸੋਸਾਇਟੀ ਦੀ ਅਪਾਰਟਮੈਂਟ ਓਨਰਜ਼ ਵੈਲਫੇਅਰ ਐਸੋਸੀਏਸ਼ਨ (PVRAOWA) ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ ਅਤੇ ਡਿਵੈਲਪਰ ਨੂੰ ਹੁਕਮ ਦਿੱਤਾ ਹੈ ਕਿ ਉਹ 23 ਜੁਲਾਈ 2025 ਤੱਕ ਰਖ-ਰਖਾਵ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਆਰ.ਡਬਲਿਊ.ਏ. […]

Continue Reading