News

ਬੀਐੱਸਐੱਫ ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਫੜੀ ਹੈਰੋਇਨ ਦੀ ਵੱਡੀ ਖੇਪ

ਡੇਰਾ ਬਾਬਾ ਨਾਨਕ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਗੁਰਦਾਸਪੁਰ ਸੈਕਟਰ ਵਿੱਚ ਆਉਂਦੀ ਬੀਐੱਸਐੱਫ ਦੀ 113ਵੀਂ ਬਟਾਲੀਅਨ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਚਲਾਏ ਗਏ ਇੱਕ ਖ਼ਾਸ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਦੋਹਾਂ ਸੁਰੱਖਿਆ ਏਜੰਸੀਆਂ ਨੇ ਪਿੰਡ ਠੇਠਰਕੇ ਦੇ ਖੇਤਾਂ ਵਿੱਚੋਂ ਹੈਰੋਇਨ ਭਰਿਆ ਪੈਕਟ ਕਬਜ਼ੇ ’ਚ ਲਿਆ ਹੈ।ਜਾਣਕਾਰੀ ਅਨੁਸਾਰ, […]

Continue Reading

ਸੋਨੀਆ ਗਾਂਧੀ ਨੇ ਅੱਜ ਚੋਟੀ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਬੁਲਾਈ

ਨਵੀਂ ਦਿੱਲੀ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ 15 ਜੁਲਾਈ ਨੂੰ ਪਾਰਟੀ ਦੇ ਚੋਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਲਈ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਮੌਨਸੂਨ ਸੈਸ਼ਨ ਦੇ ਹੰਗਾਮੇਦਾਰ ਹੋਣ ਦੀ ਉਮੀਦ ਹੈ ਕਿਉਂਕਿ ਵਿਰੋਧੀ ਪਾਰਟੀਆਂ ਬਿਹਾਰ […]

Continue Reading

ਪਟਿਆਲਾ : ਖੇਤਾਂ ‘ਚੋਂ ਘਰ ਆ ਰਹੇ ਨੌਜਵਾਨ ਦੀ ਹੱਤਿਆ

ਪਟਿਆਲਾ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਪਟਿਆਲਾ ਵਿੱਚ ਦੇਰ ਰਾਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਦੇਰ ਰਾਤ ਪਟਿਆਲਾ ਦੇ ਪਿੰਡ ਕਰਹਾਲੀ ਸਾਹਿਬ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਪਿੰਡ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ […]

Continue Reading

ਸ਼ੱਕੀ ਹਾਲਾਤਾਂ ਵਿੱਚ ਲਾਪਤਾ ਨੌਜਵਾਨ ਦੀ ਨਹਿਰ ਵਿੱਚੋਂ ਮਿਲੀ ਲਾਸ਼

ਬਠਿੰਡਾ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਪਿੰਡ ਭਾਗੀਵਾਂਦਰ ਦੇ ਇੱਕ ਨੌਜਵਾਨ ਦੇ ਛੇ ਦਿਨ ਪਹਿਲਾਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋਣ ਤੋਂ ਬਾਅਦ, ਬੀਤੇ ਦਿਨੀ ਉਸਦੀ ਲਾਸ਼ ਪਿੰਡ ਜੱਸੀ ਪੌ ਵਾਲੀ ਦੀ ਨਹਿਰ ਵਿੱਚੋਂ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਗੁਰਸੇਵਕ ਸਿੰਘ ਵਜੋਂ ਹੋਈ ਹੈ। ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢ ਕੇ […]

Continue Reading

ਸ੍ਰੀ ਦਰਬਾਰ ਸਾਹਿਬ ‘ਚ ਆਰਡੀਐਕਸ ਧਮਾਕੇ ਦੀ ਧਮਕੀ

ਅੰਮ੍ਰਿਤਸਰ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਸ੍ਰੀ ਦਰਬਾਰ ਸਾਹਿਬ ਵਿੱਚ ਆਰਡੀਐਕਸ ਧਮਾਕੇ ਦੀ ਧਮਕੀ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਕਿਸੇ ਅਣਪਛਾਤੇ ਵਿਅਕਤੀ ਨੇ ਈਮੇਲ ਭੇਜ ਕੇ ਇਹ ਧਮਕੀ ਦਿੱਤੀ ਹੈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਵਧਾਨੀ ਵਜੋਂ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰ, ਪਰਿਕਰਮਾ, ਲੰਗਰ ਹਾਲ ਅਤੇ ਸਰਾਵਾਂ ‘ਤੇ ਟਾਸਕ ਫੋਰਸ ਤਾਇਨਾਤ ਕਰ […]

Continue Reading

ਮੁੰਬਈ ਹਵਾਈ ਅੱਡੇ ‘ਤੇ 62.6 ਕਰੋੜ ਰੁਪਏ ਦੀ ਕੋਕੀਨ ਸਮੇਤ ਮਹਿਲਾ ਯਾਤਰੀ ਗ੍ਰਿਫ਼ਤਾਰ

ਮੁੰਬਈ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਨੇ ਸੋਮਵਾਰ ਨੂੰ ਮੁੰਬਈ ਹਵਾਈ ਅੱਡੇ ‘ਤੇ ਇੱਕ ਮਹਿਲਾ ਯਾਤਰੀ ਨੂੰ 62.6 ਕਰੋੜ ਰੁਪਏ ਦੀ ਕੋਕੀਨ ਸਮੇਤ ਗ੍ਰਿਫ਼ਤਾਰ ਕੀਤਾ। ਔਰਤ ਨੇ 300 ਕੈਪਸੂਲਾਂ ਵਿੱਚ 6 ਕਿਲੋਗ੍ਰਾਮ ਤੋਂ ਵੱਧ ਕੋਕੀਨ ਲੁਕਾਈ ਹੋਈ ਸੀ।ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਕੈਪਸੂਲ ਓਰੀਓ ਬਿਸਕੁਟ ਦੇ ਛੇ ਡੱਬਿਆਂ ਅਤੇ ਚਾਕਲੇਟ ਦੇ […]

Continue Reading

ਸੜਕ ਹਾਦਸੇ ‘ਚ ਮਸ਼ਹੂਰ ਐਥਲੀਟ ਫੌਜਾ ਸਿੰਘ ਦਾ ਦੇਹਾਂਤ, ਸਸਕਾਰ ਅੱਜ

ਜਲੰਧਰ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਟਰਬਨ ਟੋਰਨਾਡੋ ਵਜੋਂ ਜਾਣੇ ਜਾਂਦੇ ਅਤੇ ਆਪਣੇ ਸ਼ਾਨਦਾਰ ਮੈਰਾਥਨ ਰਿਕਾਰਡਾਂ ਲਈ ਮਸ਼ਹੂਰ ਐਥਲੀਟ ਫੌਜਾ ਸਿੰਘ ਦਾ ਦੇਹਾਂਤ ਹੋ ਗਿਆ। ਸੋਮਵਾਰ ਨੂੰ, 114 ਸਾਲਾ ਫੌਜਾ ਸਿੰਘ ਨੂੰ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਹ ਸੈਰ ਲਈ ਬਾਹਰ ਗਏ ਹੋਏ ਸਨ। ਗੰਭੀਰ ਜ਼ਖਮੀ ਫੌਜਾ ਸਿੰਘ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 751

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 15-07-2025ਅੰਗ 751 Sachkhand Sri Harmandir Sahib Amritsar Vikhe Hoyea Amrit Wele Da Mukhwak Ang: 751, 15-07-2025 ਸੂਹੀ ਮਹਲਾ ੧ ਘਰੁ ੯ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ […]

Continue Reading

ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਵਜੋਂ ਦਿੱਤੀ ਤਰੱਕੀ

ਚੰਡੀਗੜ੍ਹ, 14 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਵਿੱਚ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਨਰੇਸ਼ ਕੁਮਾਰ, ਰਾਮ ਸਿੰਘ, ਸੁਧਾਂਸ਼ੂ ਸ੍ਰੀਵਾਸਤਵ, ਵੀ. ਚੰਦਰਸ਼ੇਖਰ, ਅਮਰਦੀਪ ਸਿੰਘ ਰਾਏ, ਨੀਰਜਾ ਵੀ. ਅਤੇ ਅਨੀਤਾ ਪੁੰਜ ਸ਼ਾਮਲ ਹਨ। […]

Continue Reading

ਪੰਜਾਬ ਪੁਲਿਸ ਦਾ ਐਸਐਚਓ ਲਾਈਨ ਹਾਜ਼ਰ

ਦੀਨਾਨਗਰ, 14 ਜੁਲਾਈ,ਬੋਲੇ ਪੰਜਾਬ ਬਿਊਰੋ;ਦੀਨਾਨਗਰ ਥਾਣੇ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਵੱਲੋਂ ਗੁਰਦਾਸਪੁਰ ਅਦਾਲਤ ਵਿੱਚ ਵਕੀਲ ਦੇ ਚੈਂਬਰ ਵਿੱਚ ਬੈਠੇ ਇੱਕ ਸਾਬਕਾ ਸੈਨਿਕ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲੈਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ। ਜਿਸ ਤੋਂ ਬਾਅਦ ਪੂਰੀ ਬਾਰ ਐਸੋਸੀਏਸ਼ਨ ਇਸ ਤਰ੍ਹਾਂ ਦੀ ਹਿਰਾਸਤ ਦੀ ਨਿੰਦਾ ਕਰ ਰਹੀ ਸੀ। ਇਸ […]

Continue Reading