News

ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਦਾ ਬਾਸਮਤੀ ਤੋਂ ਮੋਹ ਭੰਗ

ਚੰਡੀਗੜ੍ਹ, 14 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਕਿਸਾਨ ਬਾਸਮਤੀ ਦੀ ਕਾਸ਼ਤ ਵਿੱਚ ਦਿਲਚਸਪੀ ਨਹੀਂ ਦਿਖਾ ਰਹੇ ਹਨ। ਇਸ ਵਾਰ ਪੰਜਾਬ ਸਰਕਾਰ ਨੇ ਸਿਰਫ਼ 7 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕਰਨ ਦਾ ਟੀਚਾ ਰੱਖਿਆ ਹੈ। ਇਸ ਦੇ ਬਾਵਜੂਦ, ਹੁਣ ਤੱਕ ਸਿਰਫ਼ 3.60 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਬਿਜਾਈ ਕੀਤੀ […]

Continue Reading

ਵਿਆਹੁਤਾ ਨੌਜਵਾਨ ਵਲੋਂ ਵਿਆਹ ਦੇ ਬਹਾਨੇ ਨਾਬਾਲਗ ਨਾਲ ਬਲਾਤਕਾਰ

ਲੁਧਿਆਣਾ, 14 ਜੁਲਾਈ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਇੱਕ ਵਿਆਹੁਤਾ ਨੌਜਵਾਨ ਨੇ ਵਿਆਹ ਦੇ ਬਹਾਨੇ ਇੱਕ ਨਾਬਾਲਗ ਨਾਲ ਕਈ ਵਾਰ ਬਲਾਤਕਾਰ ਕੀਤਾ। ਦੋਸ਼ੀ ਨੇ ਬਾਅਦ ਵਿੱਚ ਨਾਬਾਲਗ ਨੂੰ ਧਮਕੀ ਦਿੱਤੀ। ਜਦੋਂ ਦੋਸ਼ੀ ਦੇ ਸਹੁਰੇ ਨੂੰ ਇਸ ਮਾਮਲੇ ਬਾਰੇ ਪਤਾ ਲੱਗਾ ਤਾਂ ਉਸਨੇ ਉਸਨੂੰ ਕਾਨੂੰਨੀ ਪ੍ਰਕਿਰਿਆ ਤੋਂ ਬਚਾਉਣ ਲਈ ਸਾਜ਼ਿਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ।ਨਾਬਾਲਗ ਚੁੱਪ ਰਹਿਣ ਲੱਗੀ ਅਤੇ […]

Continue Reading

ਗੁਰੂਹਰਸਹਾਏ : ਪਤਨੀ ਬਾਰੇ ਮਜ਼ਾਕ ਕਰਨ ‘ਤੇ ਦੋ ਭਰਾਵਾਂ ਨੇ ਦੋਸਤ ਨੂੰ ਜਬਰਨ ਜ਼ਹਿਰ ਪਿਲਾਈ, ਮੌਤ

ਫਿਰੋਜ਼ਪੁਰ, 14 ਜੁਲਾਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਜਿਲ੍ਹੇ ‘ਚ ਗੁਰੂਹਰਸਹਾਏ ਦੇ ਪਿੰਡ ਕੁਟੀ ਮੋੜ ਵਿੱਚ, ਦੋ ਭਰਾਵਾਂ ਨੂੰ ਆਪਣੇ ਦੋਸਤ ਦਾ ਮਜ਼ਾਕ ਪਸੰਦ ਨਹੀਂ ਆਇਆ। ਜਿਸ ਤੋਂ ਬਾਅਦ ਦੋਵਾਂ ਨੇ ਉਸਨੂੰ ਜ਼ਬਰਦਸਤੀ ਜ਼ਹਿਰੀਲੀ ਦਵਾਈ ਪਿਲਾ ਕੇ ਮਾਰ ਦਿੱਤਾ। ਪੁਲਿਸ ਥਾਣਾ ਗੁਰੂਹਰਸਹਾਏ ਨੇ ਐਤਵਾਰ ਨੂੰ ਦੋਵਾਂ ਭਰਾਵਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੀੜਤ ਗੁਰਪਿਆਰ ਸਿੰਘ […]

Continue Reading

ਭਾਰੀ ਮਾਤਰਾ ‘ਚ ਨਸ਼ੇ ਸਣੇ ਕਈ ਨਸ਼ਾ ਤਸਕਰ ਚੜ੍ਹੇ ਪੰਜਾਬ ਪੁਲਿਸ ਅੜਿੱਕੇ

ਚੰਡੀਗੜ੍ਹ, 14 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਜੰਗ ਜਾਰੀ ਹੈ। ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।ਵਿਸ਼ੇਸ਼ ਡੀਜੀਪੀ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-07-25,ਅੰਗ 713 AMRIT VELE DA HUKAMNAMA SRI DARBAR SAHIB AMRITSAR, ANG-713, 14-07-25 ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ 13 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 14 ਜੁਲਾਈ 2025 ਦਿਨ ਸੋਮਵਾਰ ਨੂੰ ਸੱਦੀ ਗਈ ਹੈ। ਮੀਟਿੰਗ ਕਈ ਅਹਿਮ ਏਜੰਡਿਆਂ ਉਤੇ ਵਿਚਾਰ ਕਰਕੇ ਵੱਡੇ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਉਤੇ 11ਵਜੇ ਹੋਵੇਗੀ। […]

Continue Reading

ਭਾਰਤੀ ਮੂਲ ਦੇ ਖਾਲਿਸਤਾਨ ਪੱਖੀ 8 ਗੈਂਗਸਟਰ ਅਮਰੀਕਾ ‘ਚ ਗ੍ਰਿਫਤਾਰ

ਵਾਸ਼ਿੰਗਟਨ 13 ਜੁਲਾਈ,ਬੋਲੇ ਪੰਜਾਬ ਬਿਊਰੋ; ਭਾਰਤ ਤੋਂ ਫਰਾਰ ਅਤੇ ਅਮਰੀਕਾ ਵਿੱਚ ਰਹਿ ਰਹੇ ਖਾਲਿਸਤਾਨੀ ਅੱਤਵਾਦੀਆਂ ਅਤੇ ਗੈਂਗਸਟਰਾਂ ਦੁਆਲੇ ਸ਼ਿਕੰਜਾ ਕੱਸਦੇ ਹੋਏ, ਐਫਬੀਆਈ ਅਤੇ ਸਥਾਨਕ ਏਜੰਸੀਆਂ ਨੇ 11 ਜੁਲਾਈ ਨੂੰ ਕੈਲੀਫੋਰਨੀਆ ਦੇ ਸੈਨ ਜੋਆਕੁਇਨ ਕਾਉਂਟੀ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ। ਸਟਾਕਟਨ, ਮੈਂਟੇਸਕਾ ਅਤੇ ਸਟੈਨਿਸਲਾਸ ਕਾਉਂਟੀ ਦੀਆਂ ਸਵੈਟ ਟੀਮਾਂ ਅਤੇ ਐਫਬੀਆਈ ਦੀ ਸਪੈਸ਼ਲ ਯੂਨਿਟ ਦੀ ਮਦਦ ਨਾਲ ਕੀਤੇ […]

Continue Reading

ਓਵਰ ਬ੍ਰਿਜ ’ਤੇ ਸੰਤੁਲਨ ਵਿਗੜਨ ਕਾਰਨ ਕਾਰ ਪਲਟੀ, ਡੀਐੱਸਪੀ ਦੇ ਪੁੱਤਰ ਦੀ ਮੌਤ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ; ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਫੱਗੂਵਾਲਾ ਕੈਂਚੀਆਂ ਵਿਖੇ ਬੀਤੀ ਅੱਧੀ ਰਾਤ ਡੇਢ ਕੁ ਵਜੇ ਓਵਰ ਬ੍ਰਿਜ ਉੱਤੇ ਟਾਇਰ ਫਟਣ ਕਾਰਨ ਵਰਨਾ ਕਾਰ ਪਲਟ ਗਈ। ਹਾਦਸੇ ਵਿਚ ਕਾਰ ਚਲਾ ਰਹੇ ਨੌਜਵਾਨ ਏਕਮਵੀਰ ਸਿੰਘ (22) ਪੁੱਤਰ ਸਤਨਾਮ ਸਿੰਘ (ਡੀਐੱਸਪੀ ਪਟਿਆਲਾ) ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਹਰਜੋਤ ਸਿੰਘ ਗੰਭੀਰ ਜ਼ਖ਼ਮੀ ਹੋ […]

Continue Reading

AAP ਨੇ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬੇ ਭਰ ਦੇ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 239 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ।

Continue Reading

BBMB ਨੇ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਲਾਈ ਰੋਕ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ; ਭਾਖੜਾ ਬਿਆਸ ਮੈਨੇਜਮੈਂਟ ਬੋਰਡ BBMB ਵੱਲੋਂ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਰੋਕ ਲਾ ਦਿੱਤੀ ਗਈ ਹੈ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ ਨੂੰ ਇਹ ਰਿਹਾਇਸ਼ ਮਿਲਣੀ ਸੀ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ‘ਚ CISF ਅਧਿਕਾਰੀਆਂ ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕੀਤਾ ਗਿਆ ਸੀ। ਇਸ ਮਤੇ […]

Continue Reading