News

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

ਤਕਨੀਕੀ ਸਿੱਖਿਆ ਮੰਤਰੀ ਨੇ ਬਿਹਤਰ ਨਤੀਜਿਆਂ ਲਈ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ: ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ […]

Continue Reading

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਤੋਂ ਕੀਤੀ ਸਰਕਾਰੀ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ/ਮਲੋਟ, 12 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਇਸ ਕਦਮ ਦਾ ਉਦੇਸ਼ ਕ੍ਰਿਕਟ ਖਿਡਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਲਈ ਤਿਆਰ ਕਰਨਾ ਪੀ.ਸੀ.ਏ. ਦੀ ਨਵੀਂ ਬਣੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਉਰੋ;ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਉੱਭਰ ਰਹੇ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ: ਕੁਲਵੰਤ ਸਿੰਘ ਐਸ.ਏ.ਐਸ ਨਗਰ/ਚੰਡੀਗੜ੍ਹ 12 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਲਾਪੁਰ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਸਕੱਤਰ, ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਲੀ ਵਾਈਸ ਪ੍ਰਧਾਨ ਅਤੇ ਸੁਨੀਲ ਗੁਪਤਾ […]

Continue Reading

ਪੰਜਾਬ’ਚ ਪੰਚਾਇਤ ਵਲੋਂ ਪ੍ਰਵਾਸੀਆਂ ਨੂੰ ਇੱਕ ਹਫ਼ਤੇ ‘ਚ ਪਿੰਡ ਛੱਡਣ ਦੇ ਹੁਕਮ

ਫਤਹਿਗੜ੍ਹ ਸਾਹਿਬ, 12 ਜੁਲਾਈ, ਬੋਲੇ ਪੰਜਾਬ ਬਿਊਰੋ’;ਪੰਜਾਬ ਦੀ ਇੱਕ ਪੰਚਾਇਤ ਨੇ ਪ੍ਰਵਾਸੀ ਪਰਿਵਾਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਪਿੰਡ ਖਾਲੀ ਕਰਕੇ ਉੱਥੋਂ ਜਾਣ ਲਈ ਕਿਹਾ ਹੈ।ਪੰਚਾਇਤ ਨੇ ਹੁਕਮ ਜਾਰੀ ਕਰਦਿਆਂ ਕਈ ਹੋਰ ਬੰਦਸ਼ਾਂ ਦਾ ਵੀ ਐਲਾਨ ਕੀਤਾ ਹੈ।ਇਹ ਹੁਕਮ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਬਲਾਕ ਵਿੱਚ ਸਥਿਤ ਪਿੰਡ ਲਖਨਪੁਰ (ਗਰਚਾ ਪੱਤੀ) ਦੀ ਪੰਚਾਇਤ ਨੇ ਜਾਰੀ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਰਤੀ ਗਈ ਗੈਰ-ਸੰਸਦੀ ਭਾਸ਼ਾ ਲਈ ਮੰਗਣੀ ਚਾਹੀਦੀ ਹੈ ਮੁਆਫ਼ੀ — ਕੈਂਥ

ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀ ਗਈ ਟਿੱਪਣੀ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ ਜੋ ਮੁੱਖ ਮੰਤਰੀ […]

Continue Reading

ਮੈਕਸ ਹਸਪਤਾਲ ਵਿਖੇ 38 ਸਾਲਾ ਨੌਜਵਾਨ ਦਾ ਲਿਵਰ ਟ੍ਰਾਂਸਪਲਾਂਟ ਹੋਇਆ

ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਮੈਕਸ ਹਸਪਤਾਲ, ਮੋਹਾਲੀ ਦੇ ਡਾ. ਕਪਤਾਨ ਸਿੰਘ, ਡਾਇਰੈਕਟਰ-ਜੀਆਈ, ਐਚਪੀਬੀ, ਲਿਵਰ ਟ੍ਰਾਂਸਪਲਾਂਟ ਡਾ. ਮਨਮੋਹਨ ਸਿੰਘ ਬੇਦੀ ਅਤੇ ਡਾਇਰੈਕਟਰ ਗੈਸਟ੍ਰੋਐਂਟਰੋਲੋਜੀ ਨੇ ਅਮਲੋਹ, ਪੰਜਾਬ ਦੇ ਵਸਨੀਕ 38 ਸਾਲਾ ਬਲਜੀਤ ਸਿੰਘ ਦਾ ਸਫਲ ਲਿਵਰ ਟ੍ਰਾਂਸਪਲਾਂਟ ਕੀਤਾ ।ਬਲਜੀਤ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਲਿਵਰ ਦੀ ਪੁਰਾਣੀ ਬਿਮਾਰੀ ਤੋਂ ਪੀੜਤ ਸੀ। ਇੱਥੇ […]

Continue Reading

ਜੂਡੋ ਖਿਡਾਰੀਆਂ ਲਈ ਖੇਡ ਵਿਭਾਗ ਪੰਜਾਬ ਨੇ ਕੀਤਾ ਡਾਇਟ ਦਾ ਪ੍ਰਬੰਧ

ਗੁਰਦਾਸਪੁਰ 12 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ 35 ਸਰਵ ਸ੍ਰੇਸ਼ਟ ਜੂਡੋ ਖਿਡਾਰੀਆਂ ਲਈ ਜ਼ਿਲ੍ਹਾ ਖੇਡ ਅਫ਼ਸਰ ਸ੍ਰ ਸਿਮਰਨਜੀਤ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਰੋਜ਼ਾਨਾ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਹੈ। ਹੁਣ ਖਿਡਾਰੀਆਂ ਨੂੰ ਰੋਜ਼ਾਨਾ ਰਿਫਰੈਸ਼ਮੈਂਟ ਦੇ ਰੂਪ ਵਿੱਚ 4 ਕੇਲੇ 1 ਕਿਲੋਗ੍ਰਾਮ ਦੁੱਧ ਅਤੇ ਬਾਦਾਮ ਮਿਲਿਆ […]

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਮੁਲਜ਼ਮ ਫਰਾਰ

ਚੰਡੀਗੜ੍ਹ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਮੁਲਜ਼ਮ ਫਰਾਰ ਹੋ ਗਿਆ ਹੈ, ਜਿਸ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ ਹੈ। ਜਾਣਕਾਰੀ ਅਨੁਸਾਰ, ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰ ਸਪਲਾਈ ਕਰਨ ਵਾਲਾ ਸ਼ਾਹਬਾਜ਼ ਅੰਸਾਰੀ ਇੱਕ ਵਾਰ ਫਿਰ ਅੰਤਰਿਮ ਜ਼ਮਾਨਤ ਤੋਂ ਬਾਅਦ ਫਰਾਰ […]

Continue Reading

ਟਰੈਕਟਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ, ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ

ਅਜਨਾਲਾ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਸਰਹੱਦੀ ਤਹਿਸੀਲ ਅਜਨਾਲਾ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਭਿੰਡੀ ਸੈਦਾਂ ਕਸਬੇ ਨੇੜੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਟਰੈਕਟਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ […]

Continue Reading