News

ਮੁੱਖ ਮੰਤਰੀ ਸਿਹਤ ਯੋਜਨਾ ਇੱਕ ਲੋਕ ਹਿੱਤੂ ਨਿਰਣਾ 

ਮੁੱਖ ਮੰਤਰੀ ਸਿਹਤ ਯੋਜਨਾ ਇੱਕ ਲੋਕ ਹਿੱਤੂ ਨਿਰਣਾ          ਪੰਜਾਬ ਅੰਦਰ 2022 ਚ ਸੂਬੇ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ 92 ਵਿਧਾਨ ਸਭਾ ਸੀਟਾਂ ਉੱਤੇ ਜੇਤੂ ਬਣਾ ਕੇ ਇੱਕ ਵੱਡਾ ਬਹੁਮਤ ਦਿੱਤਾ ਗਿਆ ਸੀ । ਜਿਸ ਪਿੱਛੋਂ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਹੀ ਚ ਨਵੀਂ ਸਰਕਾਰ ਹੋਂਦ ਚ ਆਈ।। ਜਿਸ ਨੇ […]

Continue Reading

“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”

ਚੰਡੀਗੜ੍ਹ , 12 ਜੁਲਾਈ ,ਬੋਲੇ ਪੰਜਾਬ ਬਿਊਰੋ: ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ ‘ਪ੍ਰੀਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ 2025’ ਦੀ ਪੇਸ਼ਕਸ਼ ਤੇ ਚਰਚਾ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਬਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਿਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਬਚਾਉਣ ਵੱਲ ਇਕ […]

Continue Reading

ਸਕੂਲ ਮੈਨੇਜਮੈਂਟ ਕਮੇਟੀ ਲਈ ਉਸ ਪਿੰਡ ਵਿਚਲੇ ਉਪਲਬਧ ਗ੍ਰੈਜੂਏਟ ਅਤੇ ਸਿੱਖਿਆ ਸਰੋਕਾਰਾਂ ਨਾਲ ਜੁੜੇ ਵਿਅਕਤੀਆਂ ਨੂੰ ਅਣਗੌਲਿਆਂ ਕਰਦਿਆਂ ਸਿਆਸੀ ਰੰਗਤ ਤਹਿਤ ਬਾਹਰਲੇ ਵਿਅਕਤੀਆਂ ਨੂੰ ਫਿੱਟ ਕਰਨਾ ਮੰਦਭਾਗਾ… ਜੀ.ਟੀ. ਯੂ. ਪੰਜਾਬ

ਮੋਹਾਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 15 ਜੁਲਾਈ ਤੋਂ ਅਗਲੇ ਦੋ ਸਾਲਾਂ ਲਈ ਹੋਂਦ ਵਿੱਚ ਆਉਣ ਵਾਲੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਲਈ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਦਖਲਅੰਦਾਜ਼ੀ ਕਰਦਿਆਂ ਇਲਾਕੇ ਦੇ ਚੁਣੇ ਹੋਏ ਜਨਤਕ […]

Continue Reading

ਪੰਜਾਬ ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 12 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 8 ਆਈਪੀਐਸ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਜਲੰਧਰ ‘ਚ 18 ਸਾਲਾ ਲੜਕੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਜਲੰਧਰ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਜਲੰਧਰ ਵਿੱਚ ਇੱਕ 18 ਸਾਲਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਥਾਣਾ ਡਿਵੀਜ਼ਨ ਨੰਬਰ 8 ਅਧੀਨ ਆਉਂਦੇ ਸ਼ੰਕਰ ਗਾਰਡਨ ਕਲੋਨੀ ਵਿੱਚ ਵਾਪਰੀ। ਜਿਵੇਂ ਹੀ ਇਹ ਪਤਾ ਲੱਗਾ ਕਿ ਪ੍ਰਵਾਸੀ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ, ਤਾਂ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ […]

Continue Reading

ਸਾਂਝ ਕੇਂਦਰ ਦੀ ਮਹਿਲਾ ਇੰਚਾਰਜ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ

ਗੁਰਦਾਸਪੁਰ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰ ਦੀ ਮਹਿਲਾ ਇੰਚਾਰਜ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ, ਸਾਂਝ ਕੇਂਦਰ ਵਿੱਚ ਤਾਇਨਾਤ ਹੋਰ ਪੁਲਿਸ ਮੁਲਾਜ਼ਮਾਂ ਤੋਂ ਨਿਯਮਿਤ ਤੌਰ ‘ਤੇ ਪੈਸੇ ਵਸੂਲਦੀ ਸੀ।ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇੱਕ ਪੁਲਿਸ ਕਰਮਚਾਰੀ ਨੇ ਉੱਚ ਅਧਿਕਾਰੀਆਂ […]

Continue Reading

ਦਿੱਲੀ ਵਿਖੇ ਬਹੁ-ਮੰਜਿਲਾ ਇਮਾਰਤ ਢਹਿਣ ਕਾਰਨ ਕਈ ਲੋਕਾਂ ਦੇ ਮਲਬੇ ‘ਚ ਦੱਬੇ ਹੋਣ ਦਾ ਖ਼ਦਸ਼ਾ

ਦਿੱਲੀ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਦਿੱਲੀ ਦੇ ਵੈਲਕਮ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਮਾਰਤ ਵਿੱਚ 10 ਲੋਕਾਂ ਦਾ ਪਰਿਵਾਰ ਰਹਿੰਦਾ ਸੀ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਸੱਤ ਲੋਕਾਂ ਨੂੰ ਮਲਬੇ ਵਿੱਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ ਹੈ। ਤਿੰਨ ਤੋਂ ਚਾਰ ਲੋਕਾਂ ਦੇ ਅਜੇ ਵੀ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ […]

Continue Reading

ਜਸਟਿਸ ਵਰਮਾ ‘ਤੇ ਮਹਾਂਦੋਸ਼ ਲਈ ਕੇਂਦਰ ਸਰਕਾਰ ਨੇ ਸੰਸਦ ਮੈਂਬਰਾਂ ਦੇ ਦਸਤਖ਼ਤ ਲੈਣੇ ਕੀਤੇ ਸ਼ੁਰੂ

ਨਵੀਂ ਦਿੱਲੀ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਕੇਂਦਰ ਸਰਕਾਰ ਨੇ ਜਸਟਿਸ ਯਸ਼ਵੰਤ ਵਰਮਾ ਦੇ ਘਰ ਵਿੱਚ ਕਰੋੜਾਂ ਰੁਪਏ ਦੀ ਜਲੀ ਨਕਦੀ ਮਿਲਣ ਦੇ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਮਹਾਂਦੋਸ਼ ਪ੍ਰਸਤਾਵ ਲਿਆਉਣ ਲਈ ਲੋਕ ਸਭਾ ਦੇ ਸੰਸਦ ਮੈਂਬਰਾਂ ਦੇ ਦਸਤਖਤ ਲੈਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਇਹ ਫੈਸਲਾ ਲਿਆ ਗਿਆ ਹੈ ਕਿ ਜਸਟਿਸ ਵਰਮਾ ਵਿਰੁੱਧ ਮਹਾਂਦੋਸ਼ […]

Continue Reading

ਲੁਧਿਆਣਾ ‘ਚ ਨਾਬਾਲਿਗ ਲੜਕੇ ਦੀ ਕੁੱਟਮਾਰ ਤੋਂ ਬਾਅਦ ਨੰਗਾ ਕਰਕੇ ਵੀਡੀਓ ਕੀਤੀ ਵਾਇਰਲ, ਇੱਕ ਕਾਬੂ ਦੋ ਫਰਾਰ

ਲੁਧਿਆਣਾ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਬੱਸ ਸਟੈਂਡ ਨੇੜੇ ਇੱਕ ਹੋਟਲ ਵਿੱਚ ਨਾਬਾਲਿਗ ਲੜਕੇ ਨਾਲ ਉਸਦੇ ਤਿੰਨ ਦੋਸਤਾਂ ਵੱਲੋਂ ਕਥਿਤ ਮਾਰਕੁੱਟ , ਨੰਗਾ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਨੇ ਹੜਕੰਪ ਮਚਾ ਦਿੱਤਾ ਹੈ। 16 ਸਾਲਾ ਲੜਕਾ ਬੀਤੇ ਦਿਨੀ ਆਪਣੇ ਤਿੰਨ ਵੱਡੀ ਉਮਰ ਦੇ ਦੋਸਤਾਂ ਨਾਲ ਚੌੜਾ ਬਾਜ਼ਾਰ ਕੱਪੜੇ ਖਰੀਦਣ ਆਇਆ ਸੀ। ਰਾਤ ਹੋਣ ਕਰਕੇ ਉਹਨਾਂ […]

Continue Reading

ਅਹਿਮਦਾਬਾਦ ਜਹਾਜ਼ ਹਾਦਸੇ ‘ਤੇ AAIB ਦੀ ਰਿਪੋਰਟ ਜਾਰੀ

ਨਵੀਂ ਦਿੱਲੀ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਕਰ ਰਹੀ ਸੰਸਥਾ AAIB ਨੇ ਆਪਣੀ ਮੁੱਢਲੀ ਰਿਪੋਰਟ ਵਿੱਚ ਕਿਹਾ ਹੈ ਕਿ ਉਡਾਣ ਦੇ ਕਰੈਸ਼ ਹੋਣ ਤੋਂ ਪਹਿਲਾਂ ਜਹਾਜ਼ ਦੇ ਇੰਜਣ ਨਾਲ ਕਿਸੇ ਪੰਛੀ ਦੇ ਟਕਰਾਉਣ ਦੇ ਕੋਈ ਸੰਕੇਤ ਨਹੀਂ ਹਨ। ਜਾਂਚ ਬਿਊਰੋ ਦੇ ਅਨੁਸਾਰ, ਜਹਾਜ਼ ਉਡਾਉਣ ਵਾਲੇ ਦੋਵੇਂ ਪਾਇਲਟ ਸਿਹਤਮੰਦ ਸਨ। ਹਾਦਸੇ ਦਾ […]

Continue Reading