News

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 11 ਜੁਲਾਈ,ਬੋਲੇ ਪੰਜਾਬ ਬਿਊਰੋ; 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿਲ, 2025 […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਪੰਜਾਬ ਦੇ ਪਾਣੀਆਂ ਬਾਰੇ ਵਿਰੋਧੀ ਪਾਰਟੀਆਂ ਦੇ ਇਤਿਹਾਸਕ ਧੋਖੇ ਨੂੰ ਕੀਤਾ ਜਾਹਿਰ  ਨੇਤਾ ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਦੀ “ਯੂ-ਟਰਨ” ਸਾਖ ‘ਤੇ ਕੀਤੀ ਟਿੱਪਣੀ ਚੰਡੀਗੜ੍ਹ, 11 ਜੁਲਾਈ ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਦੇ ਆਪਣੇ ਅਦਾਰਿਆਂ ਵਿੱਚ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਦੇ […]

Continue Reading

Punjab Finance Minister Harpal Singh Cheema Strongly Condemns proposal to deploy CISF at BBMB

Highlights Historical Betrayals of Opposition Parties on Punjab’s Water Rights Takes Pointed Jab at LoP, Remarking On His Reputation For “U-turns” Chandigarh, July 11 Punjab Finance Minister Advocate Harpal Singh Cheema today spoke passionately in the Punjab Vidhan Sabha, advocating for the resolution to reject the Bhakra Beas Management Board’s (BBMB) proposal to deploy CISF […]

Continue Reading

ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

‘ਆਪ’ ਪ੍ਰਧਾਨ ਨੇ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕਰਨ ਲਈ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ ਪੰਜਾਬ ਪੁਲਿਸ ਬੀ.ਬੀ.ਐਮ.ਬੀ. ਇਕਾਈਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ: ਅਰੋੜਾ ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ […]

Continue Reading

‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਕੀਤੇ ਉਦਘਾਟਨਾਂ ਦੀ ਰਾਸ਼ੀ ਭੁਗਤਾਨ ਕਰਨ ਵਿੱਚ ਗੈਰ ਜਰੂਰੀ ਸ਼ਰਤਾਂ

ਜੇਬਾਂ ਚੋਂ ਕੀਤੇ ਭੁਗਤਾਨਾਂ ਲਈ ਅਧਿਆਪਕਾਂ ਨੂੰ ਕੀਤੀ ਜਾਵੇ ਅਦਾਇਗੀ ਚੰਡੀਗੜ੍ਹ 11 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ 7 ਮਾਰਚ ਤੋਂ 31 ਮਈ 2025 ਤੱਕ ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ’ ਤਹਿਤ ਉਦਘਾਟਨਾ ਦੇ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿਸਦਾ ਸਭ ਤੋਂ ਪਹਿਲਾਂ ਉਦਘਾਟਨ ਅਰਵਿੰਦ […]

Continue Reading

ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ

27.07.2025 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ ਵੋਟਾਂ ਮੋਹਾਲੀ 11 ਜੁਲਾਈ,ਬੋਲੇ ਪੰਜਾਬ ਬਿਊਰੋ;  ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ […]

Continue Reading

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ;ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ। ਦਸੂਹਾ ਦੇ ਵਿਧਾਇਕ ਵੱਲੋਂ ਬਲਾਕ ਤਲਵਾੜਾ ਦੇ ਬੱਸ ਸਟੈਂਡ ਦੀ ਬਿਲਡਿੰਗ ਦੀ ਖਸਤਾ ਹਾਲਤ […]

Continue Reading

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਸਰਕਾਰੀ ਕਾਲਜਾਂ ਦੇ ਦਾਖਲਿਆਂ ਵਿੱਚ 85 ਫ਼ੀਸਦ ਵਾਧਾ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈਣ ਦਾ ਸਬੂਤ: ਬੈਂਸ ਪੰਜਾਬ ਗਲੋਬਲ ਐਜੂਕੇਸ਼ਨ ਹੱਬ ਵਜੋਂ ਉੱਭਰਮਈ: ਸਿੱਖਿਆ ਮੰਤਰੀ ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ:- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ ‘ਤੇ […]

Continue Reading

ਭਗਵੰਤ ਮਾਨ ਰਾਜਨੀਤਿਕ ਅਤੇ ਨੈਤਿਕ ਮਰਿਆਦਾ ਭੁੱਲ ਚੁੱਕੇ ਹਨ : ਫਤਿਹ ਜੰਗ ਬਾਜਵਾ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ;ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਈ ਅਸ਼ੋਭਣੀ ਭਾਸ਼ਾ ਦੀ ਵਰਤੋਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਭਾਸ਼ਾ ਸਾਫ ਦਰਸਾਉਂਦੀ ਹੈ ਕਿ […]

Continue Reading

ਟੈਨਿਸ ਖਿਡਾਰਨ ਰਾਧਿਕਾ ਯਾਦਵ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

ਹਰਿਆਣਾ 11 ਜੁਲਾਈ,ਬੋਲੇ ਪੰਜਾਬ ਬਿਊਰੋ;  ਜੂਨੀਅਰ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ (25) ਦੀ ਬੀਤੇ ਦਿਨੀ ਉਸਦੇ ਆਪਣੇ ਪਿਤਾ ਦੀਪਕ ਯਾਦਵ ਨੇ ਹਰਿਆਣਾ (Haryana) ਦੇ ਗੁਰੂਗ੍ਰਾਮ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹੁਣ ਰਾਧਿਕਾ ਯਾਦਵ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਇਸ ਅਨੁਸਾਰ ਰਾਧਿਕਾ ਦੇ ਚਾਰ ਗੋਲੀਆਂ ਮਾਰੀਆਂ ਗਈਆਂ ਸਨ, ਜਦੋਂ ਕਿ ਪੁਲਿਸ ਐਫਆਈਆਰ […]

Continue Reading