News

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਣਗੇ ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ;: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਤਰੱਕੀ ਅਤੇ ਸੁਵਿਧਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ […]

Continue Reading

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ

ਡੇਂਗੂ ਨੂੰ ਹਰਾਉਣ ਲਈ ਵੱਡੇ ਪੱਧਰ ‘ਤੇ ਸਾਰਿਆਂ ਦੀ ਸ਼ਮੂਲੀਅਤ ਜ਼ਰੂਰੀ: ਡਾ. ਬਲਬੀਰ ਸਿੰਘ ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ […]

Continue Reading

ਪਹਿਲੀ ਵਾਰ ਪਿੰਡ ਤੋਂ ਬਾਹਰੀ ਵਿਅਕਤੀ ਵੀ ਬਣਨਗੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ

ਸਿੱਖਿਆ ਅਧਿਕਾਰ ਕਾਨੂੰਨ ਦੇ ਉਲਟ ਚੁਣੇ ਹੋਏ ਪੰਚਾਇਤ ਮੈਂਬਰ ਦੀ ਥਾਂ ਇਲਾਕੇ ਦਾ ਪ੍ਰਤੀਨਿਧ ਜਾਂ ਉਸਦਾ ਨੁਮਾਇੰਦਾ ਹੋਵੇਗਾ ਕਮੇਟੀ ਮੈਂਬਰ ਜਨਤਕ ਪ੍ਰਤੀਨਿਧ ਅਤੇ ਸਿੱਖਿਆ ਮਾਹਰਾਂ ਦੀ ਥਾਂ ਸੱਤਾਧਾਰੀਆਂ ਦੇ ਚਹੇਤੇ ਬਣਨਗੇ ਐੱਸ.ਐੱਮ.ਸੀ ਦੇ ਮੈਂਬਰ ਸਿੱਖਿਆ ਅਧਿਕਾਰੀਆਂ ਨੂੰ ਭੇਜੀਆਂ ਲਿਸਟਾਂ ਚੰਡੀਗੜ੍ਹ 11 ਜੁਲਾਈ ,ਬੋਲੇ ਪੰਜਾਬ ਬਿਊਰੋ; 15 ਜੁਲਾਈ ਤੋਂ ਅਗਲੇ ਦੋ ਸਾਲਾਂ ਲਈ ਹੋਂਦ ਵਿੱਚ ਆਉਣ […]

Continue Reading

ਰੋਟਰੈਕਟ ਕਲੱਬ ਰਾਜਪੁਰਾ ਨੇ ‘ਏਕ ਪੇਡ ਮਾਂ ਕੇ ਨਾਮ’ ਮੁਹਿੰਮ ਹੇਠ ਰਾਜਪੁਰਾ ਟਾਊਨ ਸਕੂਲ ਦੇ 100 ਬੱਚਿਆਂ ਨੂੰ ਲਗਾਉਣ ਲਈ 100 ਪੌਦੇ ਵੰਡੇ

ਰੋਟਰੈਕਟਰ ਅਤੇ ਇੰਟਰੈਕਟਰ ਵੱਲੋਂ ਪੌਦੇ ਲਗਾ ਕੇ ਮਾਂ ਪ੍ਰਤੀ ਸਨਮਾਨ ਦਾ ਪ੍ਰਗਟਾਵਾ: ਰਾਜਪੁਰਾ, 11 ਜੁਲਾਈ ,ਬੋਲੇ ਪੰਜਾਬ ਬਿਊਰੋ;ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਤਹਿਤ ਡਾ: ਰਵਿੰਦਰਪਾਲ ਸ਼ਰਮਾ ਜੀ ਡਿਪਟੀ ਡੀਈਓ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਰਾਜਪੁਰਾ […]

Continue Reading

15 ਜੁਲਾਈ ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ ਥਾਣਾ ਡੇਰਾ ਬੱਸੀ ਦਾ ਘਿਰਾਓ

ਇਸ ਘਿਰਾਉ ਵਿਚ ਪੀੜਤ ਪਰਿਵਾਰ ਅਤੇ ਸਮੂਹ ਸਮਾਜਿਕ, ਧਾਰਮਿਕ ਤੇਰਾਜਨੀਤਿਕ ਜਥੇਬੰਦੀਆਂ ਹੋਣਗੀਆਂ ਇਕੱਠੀਆਂ ਪਿੰਡ ਸੰਗੋਧ ਦੇ ਬਾਲਮੀਕੀ ਪਰਿਵਾਰ ਦੀ ਰਾਜਪੂਤਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਜਾਤੀ ਸੂਚਕ ਸ਼ਬਦ ਬੋਲਣ ਤੇ ਪਰਚਾ ਦਰਜ ਕਰਨ ਦੀ ਕੀਤੀ ਸੀ ਮੰਗ ਥਾਣਾ ਡੇਰਾ ਬੱਸੀ ਦੇ ਪੀੜਤ ਪਰਿਵਾਰਾਂ ਨੂੰ ਇਸ ਘਿਰਾਓ ਵਿੱਚ ਦਸਤਾਵੇਜ਼ ਲੈਕੇ ਸ਼ਾਮਿਲ ਹੋਣ ਲਈ ਬਲਵਿੰਦਰ ਕੁੰਭੜਾ ਨੇ […]

Continue Reading

ਬਠਿੰਡਾ : ਨਹਿਰ ‘ਚ ਪਾੜ ਪੈਣ ਕਾਰਨ ਸੈਂਕੜੇ ਘਰਾਂ ‘ਚ ਪਾਣੀ ਭਰਿਆ

ਬਠਿੰਡਾ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਅੱਜ ਸ਼ੁੱਕਰਵਾਰ ਤੜਕੇ ਬਠਿੰਡਾ ਸ਼ਹਿਰ ਦੇ ਸਾਈਂ ਨਗਰ ਇਲਾਕੇ ਵਿੱਚ ਸਰਹਿੰਦ ਨਹਿਰ ਦੀ ਇੱਕ ਸਬ-ਸ਼ਾਖਾ ਵਿੱਚ 60 ਫੁੱਟ ਦਾ ਪਾੜ ਪੈਣ ਕਾਰਨ ਲਗਭਗ 200-250 ਘਰਾਂ ‘ਚ ਪਾਣੀ ਭਰ ਗਿਆ। ਨਹਿਰ ਦੇ ਪਾੜ ਕਾਰਨ ਨੀਵੇਂ ਇਲਾਕਿਆਂ ਵਿੱਚ 2-3 ਫੁੱਟ ਤੱਕ ਪਾਣੀ ਭਰ ਗਿਆ, ਜਿਸ ਨਾਲ ਕਈ ਘਰਾਂ ਵਿੱਚ ਜਾਇਦਾਦ ਨੂੰ ਨੁਕਸਾਨ ਪਹੁੰਚਿਆ […]

Continue Reading

ਲੰਡਨ ਤੋਂ ਦਿੱਲੀ ਆ ਰਹੇ ਜਹਾਜ਼ ਨੂੰ ਤੇਲ ਘੱਟ ਹੋਣ ਕਾਰਨ ਲਖਨਊ ਹਵਾਈ ਅੱਡੇ ‘ਤੇ ਉਤਾਰਿਆ

ਨਵੀਂ ਦਿੱਲੀ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਲੰਡਨ ਤੋਂ ਦਿੱਲੀ ਆ ਰਹੀ ਵਰਜਿਨ ਅਟਲਾਂਟਿਕ ਏਅਰਲਾਈਨਜ਼ ਦੀ ਉਡਾਣ ਨੂੰ ਈਂਧਨ ਦੀ ਕਮੀ ਕਾਰਨ ਲਖਨਊ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ਵਿੱਚ 300 ਯਾਤਰੀ ਸਵਾਰ ਸਨ। ਇਹ ਘਟਨਾ ਵੀਰਵਾਰ ਨੂੰ ਵਾਪਰੀ। ਵਰਜਿਨ ਅਟਲਾਂਟਿਕ ਏਅਰਲਾਈਨਜ਼ ਦੀ ਉਡਾਣ ਨੰਬਰ VS 302 ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਸਵੇਰੇ 10:30 […]

Continue Reading

ਦੇਸ਼ ਭਗਤ ਹਸਪਤਾਲ ਵਿੱਚ ਸੁਣਨ ਸੰਭਾਲ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਈਐਨਟੀ ਵਰਕਸਟੇਸ਼ਨ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਹਸਪਤਾਲ, ਜੋ ਕਿ ਖੇਤਰ ਵਿੱਚ ਸਿਹਤ ਸੰਭਾਲ ਅਤੇ ਡਾਇਗਨੌਸਟਿਕ ਸੇਵਾਵਾਂ ਵਿੱਚ ਮੋਹਰੀ ਹੈ, ਆਪਣੇ ਨਵੇਂ, ਈਐਨਟੀ ਵਰਕਸਟੇਸ਼ਨ ਦੇ ਉਦਘਾਟਨ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰਦਾ ਹੈ, ਜਿਸਦਾ ਉਦੇਸ਼ ਮਰੀਜ਼ਾਂ ਲਈ ਈਐਨਟੀ ਬਿਮਾਰੀਆਂ ਦੇ ਮੁਲਾਂਕਣਾਂ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨਾ ਹੈ।ਇਸ ਮਸ਼ੀਨ ਦਾ ਉਦਘਾਟਨ ਡੀ.ਬੀ.ਯੂ. ਦੇ […]

Continue Reading

ਅਸ਼ਵਨੀ ਸ਼ਰਮਾ ਦੇ ਅਹੁਦਾ ਸੰਭਾਲਣ ਦੇ ਸਮਾਗਮ ਵਿੱਚ ਪਹੁੰਚਣ ਲਈ ਭਾਜਪਾ ‘ਚ ਭਾਰੀ ਉਤਸ਼ਾਹ:- ਹਰਦੇਵ ਸਿੰਘ ਉੱਭਾ

ਚੰਡੀਗੜ੍ਹ 11 ਜੁਲਾਈ ਬੋਲੇ ਪੰਜਾਬ ਬਿਊਰੋ; ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਚੰਡੀਗੜ੍ਹ ਤੋਂ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਸ਼੍ਰੀ ਅਸ਼ਵਨੀ ਸ਼ਰਮਾ ਵੱਲੋਂ 13 ਜੁਲਾਈ 2025 ਨੂੰ ਸਵੇਰੇ 11:00 ਵਜੇ ਕਾਰਜਕਾਰੀ ਸੂਬਾ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਦੇ ਮੌਕੇ ‘ਤੇ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ, ਸੈਕਟਰ 37ਏ, ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਵਿੱਚ […]

Continue Reading

ਪੰਜਾਬ ਵਿਧਾਨ ਸਭਾ ‘ਚ CM ਮਾਨ ਤੇ ਪ੍ਰਤਾਪ ਬਾਜਵਾ ਵਿਚਕਾਰ ਤਿੱਖੀ ਬਹਿਸ

ਚੰਡੀਗੜ੍ਹ 11 ਜੁਲਾਈ ,ਬੋਲੇ ਪੰਜਾਬ ਬਿਊਰੋ; ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਬਹਿਸ ਹੋਈ। ਇਹ ਵਿਵਾਦ ਉਦੋਂ ਭੜਕਿਆ ਜਦੋਂ ਬਾਜਵਾ ਦੀ ਇੱਕ ਟਿੱਪਣੀ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ठੇਸ ਪਹੁੰਚਾਉਣ ਦਾ ਸਿਹਰਾ ਮਿਲਿਆ, ਜਿਸ ਕਾਰਨ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) […]

Continue Reading