News

ਵਿੱਤ ਮੰਤਰੀ ਵੱਲੋਂ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਪੰਜਾਬ ਦੇ ਪਾਣੀਆਂ ਬਾਰੇ ਵਿਰੋਧੀ ਪਾਰਟੀਆਂ ਦੇ ਇਤਿਹਾਸਕ ਧੋਖੇ ਨੂੰ ਕੀਤਾ ਜਾਹਿਰ  ਚੰਡੀਗੜ੍ਹ, 11 ਜੁਲਾਈ ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਦੇ ਆਪਣੇ ਅਦਾਰਿਆਂ ਵਿੱਚ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਦੇ ਪ੍ਰਸਤਾਵ ਨੂੰ ਰੱਦ ਕਰਨ ਦੇ ਮਤੇ ਦੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ […]

Continue Reading

ਹਾਈਕੋਰਟ ਨੇ SSP ਦੇ ਕੀਤੇ ਵਰੰਟ ਜਾਰੀ, DGP ਨੂੰ ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ 11 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮਾਂ ਦੀ ਗੰਭੀਰ ਉਲੰਘਣਾ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ ਇੱਕ ਐਸਐਸਪੀ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਕਾਰਵਾਈ ਇੱਕ ਔਰਤ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਅਦਾਲਤ ਦੇ ਸਪੱਸ਼ਟ ਹੁਕਮਾਂ ਦੀ ਅਣਦੇਖੀ ਕਰਨ ਲਈ ਕੀਤੀ ਗਈ ਸੀ।ਇਹ ਜ਼ਮਾਨਤੀ ਵਾਰੰਟ ਹੁਸ਼ਿਆਰਪੁਰ ਦੇ […]

Continue Reading

ਪੰਜਾਬ ਵਿਧਾਨ ਸਭਾ ਦਾ ਸ਼ੈਸਨ ਚੱਲੇਗਾ 15 ਜੁਲਾਈ ਤੱਕ

ਚੰਡੀਗੜ੍ਹ 11 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ।ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।ਜ਼ਿਕਰਯੋਗ ਹੈ ਕਿ […]

Continue Reading

ਅਦਾਲਤ ਨੇ ਤਿੰਨ ਬੱਚਿਆਂ ਦੀ ਹੱਤਿਆ ਕਰਨ ਵਾਲੀ ਮਾਂ ਨੂੰ ਮੌਤ ਦੀ ਸਜ਼ਾ ਸੁਣਾਈ, ਪ੍ਰੇਮੀ ਨੂੰ ਉਮਰ ਕੈਦ

ਲਖਨਊ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰ ਦੇਣ ਵਾਲੇ ਮਾਮਲੇ ਵਿੱਚ ਅਦਾਲਤ ਨੇ ਤਿੰਨ ਬੱਚਿਆਂ ਦੀ ਹੱਤਿਆ ਕਰਣ ਵਾਲੀ ਮਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਹ ਘਟਨਾ ਪਿਛਲੇ ਸਾਲ ਦੀ ਹੈ, ਜਦੋਂ ਔਰਤ ਨੇ ਆਪਣੇ ਪ੍ਰੇਮੀ ਨਾਲ ਰਹਿਣ ਦੀ ਖ਼ਾਤਰ ਆਪਣੇ ਹੀ ਤਿੰਨ ਬੱਚਿਆਂ ਨੂੰ ਪਾਣੀ ਵਿੱਚ ਡੁੱਬੋ […]

Continue Reading

ਅਮਨ ਅਰੋੜਾ ਤੇ ਹਰਪਾਲ ਸਿੰਘ ਚੀਮਾ ਵਿਰੁੱਧ ਐਫਆਈਆਰ ਦਰਜ

ਚੰਡੀਗੜ੍ਹ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਇਸਦੇ ਆਗੂਆਂ ਵਿਰੁੱਧ ਗੰਭੀਰ ਸ਼ਿਕਾਇਤ ਦਰਜ ਕਰਵਾਈ ਹੈ। ਬਾਜਵਾ ਨੇ ਚੰਡੀਗੜ੍ਹ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਗਾਇਆ ਕਿ ‘ਆਪ’ ਆਗੂਆਂ ਅਤੇ ਉਨ੍ਹਾਂ ਦੇ “ਕਾਰਕੁਨਾਂ ” ਨੇ ਉਨ੍ਹਾਂ ਦੀ ਵੀਡੀਓ ਨੂੰ ਗਲਤ ਸੰਦਰਭ […]

Continue Reading

ਹੰਗਾਮੇ ਦੌਰਾਨ ਕਾਂਗਰਸ ਵਲੋਂ ਸਦਨ ਵਿੱਚੋਂ ਵਾਕਆਊਟ

ਚੰਡੀਗੜ੍ਹ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਅੱਜ (11 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਸੈਸ਼ਨ ਹੰਗਾਮੇ ਨਾਲ ਸ਼ੁਰੂ ਹੋਇਆ।ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ‘ਤੇ ਇੱਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀਆਈਐਸਐਫ ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼ ਕੀਤੇ ਜਾਣਗੇ। ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਵਾਲਾ […]

Continue Reading

3 ਕਿਲੋ ਤੋਂ ਜ਼ਿਆਦਾ ਹੈਰੋਇਨ ਸਮੇਤ 5 ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ 2 ਵੱਖ-ਵੱਖ ਮਾਮਲਿਆਂ ਵਿੱਚ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3 ਕਿਲੋ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਹੈ। ਪਹਿਲੇ ਮਾਮਲੇ ਵਿੱਚ ਸੀਆਈਏ ਅੰਮ੍ਰਿਤਸਰ ਟੀਮ ਨੇ ਦਲਵਿੰਦਰ ਸਿੰਧੂ ਨੂੰ ਗ੍ਰਿਫ਼ਤਾਰ ਕੀਤਾ, […]

Continue Reading

ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਸਬੰਧੀ ਬਿਆਨ ‘ਤੇ ਇਤਰਾਜ਼ ਜਤਾਇਆ

ਚੰਡੀਗੜ੍ਹ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ‘ਤੇ ਕੀਤੇ ਗਏ ਮਜ਼ਾਕੀਆ ਬਿਆਨ ‘ਤੇ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ ਨੇ ਮਾਨ ਦੇ ਬਿਆਨ ਨੂੰ ਗੈਰ-ਜ਼ਿੰਮੇਵਾਰਾਨਾ ਦੱਸਿਆ ਅਤੇ ਕਿਹਾ ਕਿ ਅਜਿਹੇ ਬਿਆਨ ਕਿਸੇ ਰਾਜ ਦੇ ਮੁਖੀ ਨੂੰ ਸ਼ੋਭਾ ਨਹੀਂ ਦਿੰਦੇ।ਮਾਨ ਨੇ ਪ੍ਰਧਾਨ ਮੰਤਰੀ ਦੇ ਹਾਲੀਆ ਬ੍ਰਾਜ਼ੀਲ, ਘਾਨਾ, […]

Continue Reading

ਸਰਕਾਰੀ ਕੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਤਿੰਨ ਪੰਚਾਇਤ ਸਕੱਤਰ ਮੁਅੱਤਲ

ਜਲੰਧਰ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਮਹੱਤਵਪੂਰਨ ਅਤੇ ਸਖ਼ਤ ਕਾਰਵਾਈ ਕੀਤੀ ਹੈ। ਜ਼ਿਲ੍ਹੇ ਦੇ ਤਿੰਨ ਪੰਚਾਇਤ ਸਕੱਤਰਾਂ ਨੂੰ ਉਨ੍ਹਾਂ ਦੇ ਸਰਕਾਰੀ ਕੰਮ ਵਿੱਚ ਲਾਪਰਵਾਹੀ ਦੇ ਦੋਸ਼ਾਂ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤੀ।ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਪੰਚਾਇਤ ਸੰਮਤੀ ਜਲੰਧਰ ਪੱਛਮੀ ਦੇ ਦੋ […]

Continue Reading

ਲਵ ਮੈਰਿਜ ਕਰਵਾਉਣ ਵਾਲੀ ਔਰਤ ਵਲੋਂ ਆਪਣੀ ਮਸੂਮ ਧੀ ਸਮੇਤ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ

ਪਟਿਆਲ਼ਾ, 11 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਤੋਂ ਇੱਕ ਵੱਡੀ ਅਤੇ ਦਰਦਨਾਕ ਖ਼ਬਰ ਆਈ ਹੈ। ਧਾਮੋਮਾਜਰਾ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਨੇ ਬੀਤੀ ਰਾਤ ਪਟਿਆਲਾ ਸ਼ਹਿਰ ਵਿੱਚ ਰੇਲਵੇ ਲਾਈਨ ‘ਤੇ ਆਪਣੀ 10 ਮਹੀਨਿਆਂ ਦੀ ਧੀ ਸਮੇਤ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਇਸ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ […]

Continue Reading