News

Punjab Roadways ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਚੰਡੀਗੜ੍ਹ 9 ਜੁਲਾਈ,ਬੋਲੇ ਪੰਜਾਬ ਬਿਊਰੋ; Punjab Roadways ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਕਰਨ ਤੇ ਸਹਿਮਤੀ ਬਣ ਗਈ ਹੈ।ਹਰਪਾਲ ਚੀਮਾ ਨੇ ਕਿਹਾ ਕਿ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਹ ਹੜਤਾਲ ਖਤਮ ਕਰਨ ਲਈ ਸਹਿਮਤ ਹੋਏ ਹਨ ਕਿਉਂਕਿ ਕਰਮਚਾਰੀ ਅੱਜ ਅਤੇ ਅਗਲੇ ਦੋ ਦਿਨਾਂ ਲਈ ਹੜਤਾਲ ‘ਤੇ ਸਨ। ਹਰਪਾਲ ਚੀਮਾ ਨੇ ਕਿਹਾ ਕਿ ਆਉਣ ਵਾਲੇ […]

Continue Reading

ਨਸ਼ਾ ਮੁਕਤ ਕੈਂਪਸ ਵੱਲ ਵੱਡਾ ਕਦਮ — 11 ਜੁਲਾਈ ਨੂੰ ਚੰਡੀਗੜ੍ਹ ’ਚ ਹੋਏਗਾ ਐਂਟੀ-ਡਰੱਗ ਐਵੇਅਰਨੈੱਸ ਕੈਂਪੇਨ : ਡਾ. ਅੰਸ਼ੂ ਕਟਾਰੀਆ

ਮੋਹਾਲੀ, 9 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਅਣਐਡਡ ਕਾਲਜਿਜ਼ ਐਸੋਸੀਏਸ਼ਨ (PUCA) ਵਲੋਂ 11 ਜੁਲਾਈ 2025 ਨੂੰ ਇੱਕ ਵਿਸ਼ੇਸ਼ ਐਂਟੀ-ਡਰੱਗ ਐਵੇਅਰਨੈੱਸ ਮੁਹਿੰਮ ਚੰਡੀਗੜ੍ਹ ਵਿੱਚ ਕਰਵਾਈ ਜਾ ਰਹੀ ਹੈ। ਇਸ ਦੀ ਜਾਣਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਨੇ ਦਿੱਤੀ। ਇਹ ਸਮਾਗਮ ਸਵੇਰੇ 11 ਵਜੇ ਤੋਂ CII ਕੰਪਲੈਕਸ, ਸੈਕਟਰ 31-ਏ, ਚੰਡੀਗੜ੍ਹ ਵਿੱਚ ਸ਼ੁਰੂ ਹੋਵੇਗਾ। ਮੁਹਿੰਮ ਦਾ ਮੁੱਖ ਉਦੇਸ਼ […]

Continue Reading

SYL ਮੀਟਿੰਗ ਤੋਂ ਬਾਅਦ CM ਮਾਨ ਨੇ ਕਿਹਾ, ਹਰਿਆਣਾ ਸਾਡਾ ਭਰਾ ਹੈ: ਜੇਕਰ ਸਾਨੂੰ ਚਨਾਬ-ਰਾਵੀ ਨਦੀ ਦਾ ਪਾਣੀ ਮਿਲਦਾ ਹੈ ਤਾਂ ਕੋਈ ਸਮੱਸਿਆ ਨਹੀਂ –

ਨਵੀਂ ਦਿੱਲੀ, 9 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋਈ। ਇਹ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਪਹਿਲੀ ਮੀਟਿੰਗ ਸੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਮੀਟਿੰਗ ਬਹੁਤ […]

Continue Reading

ਬੂਥ ਲੈਵਲ ਅਫਸਰਾਂ ਦੀ ਹਫਤਾਵਾਰੀ ਟ੍ਰੇਨਿੰਗ ਦੌਰਾਨ 838 ਬੀ ਐਲ ਓਜ਼ ਨੂੰ ਚੋਣ ਪ੍ਰਣਾਲੀ ਵਿੱਚ ਚੁਣੌਤੀਆਂ ਸਬੰਧੀ ਜਾਗਰੂਕਤਾ

4 ਤੋਂ 11 ਜੁਲਾਈ ਤੱਕ ਦਿੱਤੀ ਜਾ ਰਹੀ ਹੈ ਟ੍ਰੇਨਿੰਗ – ਜ਼ਿਲ੍ਹਾ ਨੋਡਲ ਅਫਸਰ ਸਵੀਪ ਐਸ ਏ ਐਸ ਨਗਰ, 9 ਜੁਲਾਈ ,ਬੋਲੇ ਪੰਜਾਬ ਬਿਊਰੋ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 838 ਬੂਥ ਲੈਵਲ ਅਫਸਰਾਂ ਨੂੰ ਚੋਣ ਪ੍ਰਣਾਲੀ ਵਿੱਚ ਚੁਣੌਤੀਆਂ, ਨਵੀਂਆਂ ਤਕਨੀਕਾਂ, […]

Continue Reading

ਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਡਾਕਟਰੀ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਡਾਕਟਰਾਂ ਵਾਸਤੇ ਸਟੇਟ ਐਵਾਰਡਾਂ ਦਾ ਐਲਾਨ ਚੰਡੀਗੜ੍ਹ, 9 ਜੁਲਾਈ ,ਬੋਲੇ ਪੰਜਾਬ ਬਿਊਰੋ: ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਜਿਸ ਵਿੱਚ […]

Continue Reading

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ — 119 ਮਾਮਲੇ ਰੋਕੇ: ਡਾ.ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਬਾਲ ਵਿਆਹ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 9 ਜੁਲਾਈ ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਲਗਾਤਾਰ ਤੇਜ਼ੀ ਅਤੇ […]

Continue Reading

ਮਾਡਰਨ ਜੇਲ੍ਹ ਕਪੂਰਥਲਾ ਵਿੱਚ ਕੈਦੀ ਪਤੀ ਨੂੰ ਮਿਲਣ ਆਈ ਪਤਨੀ ਚਿੱਟੇ ਸਣੇ ਗ੍ਰਿਫ਼ਤਾਰ

ਕਪੂਰਥਲਾ, 9 ਜੁਲਾਈ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ ਮਾਡਰਨ ਜੇਲ੍ਹ ਕਪੂਰਥਲਾ ਵਿੱਚ ਕੈਦੀ ਨੂੰ ਮਿਲਣ ਆਈ ਕੈਦੀ ਦੀ ਪਤਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਔਰਤ ਆਪਣੇ ਪਤੀ ਲਈ ਨਸ਼ੀਲੇ ਪਦਾਰਥ ਲੈ ਕੇ ਆਈ ਸੀ, ਜੋ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਫੜੇ ਗਏ। ਜੇਲ੍ਹ ਪ੍ਰਸ਼ਾਸਨ ਨੇ ਔਰਤ ਤੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ। ਇਸ ਤੋਂ ਇਲਾਵਾ, ਜੇਲ੍ਹ ਪ੍ਰਸ਼ਾਸਨ ਨੇ […]

Continue Reading

ਮਨੁੱਖੀ ਅਧਿਕਾਰ ਸੰਗਠਨ ਦੀ ਸੂਬਾਈ ਮੀਟਿੰਗ ‘ਚ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਚਰਚਾ

ਚੰਡੀਗੜ੍ਹ: 9 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅੰਦਰ ਪੁਲਸ ਮੁਕਾਬਲਿਆਂ, ਗੈਂਗਸਟਰਾਂ ਦੇ ਨਾਮ ‘ਤੇ ਫਿਰੌਤੀਆਂ ਤੇ ਨਾਮਵਰ ਲੋਕਾਂ ਦੇ ਕਤਲਾਂ, ਪੁਲਸ ਹਿਰਾਸਤ ਵਿਚ ਮੌਤਾਂ ਤੇ ਗ੍ਰਿਫਤਾਰ ਨੌਜਵਾਨਾਂ ਦੀਆਂ ਲੱਤਾਂ ਬਾਹਾਂ ਵਿਚ ਗੋਲੀਆਂ ਮਾਰਨ ਦੇ ਤੋਜ਼ ਹੋ ਰਹੇ ਵਰਤਾਰੇ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਇਹ ਸਾਰਾ ਕੁੱਝ ਪੰਜਾਬ ਅੰਦਰ ਪੁਲਸ ਰਾਜ ਨੂੰ ਪੱਕੇ ਪੈਰੀਂ ਕਰਨ […]

Continue Reading

ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮਿਲੀ ਜ਼ਮਾਨਤ, ਰੇਲਵੇ ਡਿਊਟੀ ‘ਤੇ ਪਰਤੇ

ਨਵੀਂ ਦਿੱਲੀ, 9 ਜੁਲਾਈ,ਬੋਲੇ ਪੰਜਾਬ ਬਿਊਰੋ;ਦੋ ਵਾਰ ਦੇ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੇ ਇੱਕ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਅਧਿਕਾਰਤ ਤੌਰ ‘ਤੇ ਉੱਤਰੀ ਰੇਲਵੇ ‘ਚ ਆਪਣੀ ਡਿਊਟੀ ਦੁਬਾਰਾ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਅਨੁਸਾਰ, ਭਾਰਤੀ ਕੁਸ਼ਤੀ ਦੇ ਚਿਹਰੇ ਵਜੋਂ ਜਾਣੇ ਜਾਂਦੇ ਸੁਸ਼ੀਲ ਨੇ ਇਸ ਹਫ਼ਤੇ ਦੇ […]

Continue Reading

ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਦੇਸ਼ ਵਿਆਪੀ ਹੜਤਾਲ ਮੌਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

FRS e-KYC  ਨੂੰ ਲੈ ਕੇ ਵਿਭਾਗ ਵੱਲੋਂ ਅਪਣਾਏ ਤਾਨਾਸ਼ਾਹੀ ਰਵਈਆ ਦੀ ਕੀਤੀ ਨਿੰਦਾ ਮੋਹਾਲੀ, 9 ਜੁਲਾਈ, ਬੋਲੇ ਪੰਜਾਬ ਬਿਊਰੋ: ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਮੋਹਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਡੇਰਾਬੱਸੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਕਾਸ਼ ਵਜਾਊ ਨਾਰਿਆਂ ਨਾਲ ਹੜਤਾਲ ਦੇ ਸੱਦੇ ਉਤੇ ਧਰਨਾ ਦਿੱਤਾ ਗਿਆ। ਇਸ ਮੌਕੇ […]

Continue Reading