News

ਬ੍ਰਾਜ਼ੀਲੀਆ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਨਦਾਰ ਸਵਾਗਤ

ਰੀਓ ਡੀ ਜਨੇਰੀਓ, 8 ਜੁਲਾਈ,ਬੋਲੇ ਪੰਜਾਬ ਬਿਉਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਪਹਿਲਾਂ ਘਾਨਾ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਕੈਰੇਬੀਅਨ ਦੇਸ਼- ਤ੍ਰਿਨੀਦਾਦ ਅਤੇ ਟੋਬੈਗੋ ਦਾ ਦੌਰਾ ਕੀਤਾ। ਦੌਰੇ ਦੇ ਤੀਜੇ ਪੜਾਅ ਵਿੱਚ, ਪ੍ਰਧਾਨ ਮੰਤਰੀ ਮੋਦੀ ਅਰਜਨਟੀਨਾ ਗਏ। ਹੁਣ ਵਿਦੇਸ਼ੀ ਦੌਰੇ ਦੇ ਚੌਥੇ ਪੜਾਅ ਵਿੱਚ, ਪ੍ਰਧਾਨ ਮੰਤਰੀ […]

Continue Reading

ਅਸਲਾ ਧਾਰਕਾਂ ਲਈ ਪੰਜਾਬ ‘ਚ ਸਖ਼ਤ ਹੁਕਮ ਜਾਰੀ

ਅੰਮ੍ਰਿਤਸਰ, 8 ਜੁਲਾਈ,ਬੋਲੇ ਪੰਜਾਬ ਬਿਊਰੋ;ਸਾਲ 2019 ਵਿੱਚ, ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੂਰੇ ਸੂਬੇ ਦੇ ਲਾਇਸੈਂਸੀ ਹਥਿਆਰ ਧਾਰਕਾਂ ਨੂੰ ਆਪਣਾ ਤੀਜਾ ਲਾਇਸੈਂਸੀ ਹਥਿਆਰ ਜਮ੍ਹਾ ਕਰਨ ਦਾ ਹੁਕਮ ਦਿੱਤਾ ਸੀ, ਕਿਉਂਕਿ ਨਵੇਂ ਨਿਯਮ ਅਨੁਸਾਰ, ਇੱਕ ਲਾਇਸੈਂਸੀ ਹਥਿਆਰ ਧਾਰਕ ਆਪਣੀ ਸੁਰੱਖਿਆ ਲਈ ਸਿਰਫ਼ ਦੋ ਹਥਿਆਰ ਰੱਖ ਸਕਦਾ ਹੈ, ਜਿਸ ਵਿੱਚ ਇੱਕ ਹੈਂਡਗਨ (ਰਿਵਾਲਵਰ ਜਾਂ ਪਿਸਤੌਲ ਆਦਿ) […]

Continue Reading

ਲੁਧਿਆਣਾ ‘ਚ ਸਾਹਮਣੇ ਆਏ ਕਰੋਨਾ ਦੇ ਮਰੀਜ਼

ਲੁਧਿਆਣਾ, 8 ਜੁਲਾਈ,ਬੋਲੇ ਪੰਜਾਬ ਬਿਊਰੋਸ਼ਹਿਰ ਵਿੱਚ ਅਜੇ ਵੀ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਹੁਣ ਤੱਕ ਸ਼ਹਿਰ ਵਿੱਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 96 ਤੱਕ ਪਹੁੰਚ ਗਈ ਹੈ, ਪਿਛਲੇ ਦੋ ਦਿਨਾਂ ਵਿੱਚ ਚਾਰ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਹ ਚਾਰੇ ਮਰੀਜ਼ ਸ਼ਹਿਰੀ ਖੇਤਰਾਂ ਦੇ ਵਸਨੀਕ ਹਨ। ਸਿਹਤ ਅਧਿਕਾਰੀਆਂ ਅਨੁਸਾਰ, ਪਾਜ਼ੇਟਿਵ ਮਰੀਜ਼ਾਂ ਜਿਨ੍ਹਾਂ ਦੀ ਹਾਲਤ […]

Continue Reading

ਨਸ਼ਾ ਤਸਕਰ ਨੇ ਪੁਲਿਸ ‘ਤੇ ਚੜ੍ਹਾਈ ਸਫਾਰੀ ਗੱਡੀ, ਕਾਂਸਟੇਬਲ ਗੰਭੀਰ ਜ਼ਖਮੀ

ਖੰਨਾ, 8 ਜੁਲਾਈ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਮਲੌਦ ਥਾਣਾ ਖੇਤਰ ਵਿੱਚ, ਤਸਕਰੀ ਦੀ ਸੂਚਨਾ ‘ਤੇ ਅੱਧੀ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕਰਨ ਆਈ ਪੁਲਿਸ ‘ਤੇ ਤਸਕਰ ਨੇ ਆਪਣੀ ਸਫਾਰੀ ਚੜ੍ਹਾ ਦਿੱਤੀ। ਹਮਲੇ ਵਿੱਚ ਇੱਕ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ ਅਤੇ ਮੁਲਜ਼ਮ ਗੱਡੀ ਲੈ ਕੇ ਭੱਜ ਗਿਆ। ਦੱਸਿਆ ਜਾ ਰਿਹਾ ਹੈ ਕਿ ਜੱਸਾ ਵਿਰੁੱਧ ਨਸ਼ੀਲੇ ਪਦਾਰਥਾਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 647

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-07-2025,ਅੰਗ 647 AMRIT VELE DA HUKAMNAMA SRI DARBAR SAHIB, SRI AMRITSAR ANG 647, 08-07-2025 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ […]

Continue Reading

BJP ਨੇ ਲਗਾਇਆ ਨਵਾਂ ਪ੍ਰਧਾਨ

ਚੰਡੀਗੜ੍ਹ 7 ਜੁਲਾਈ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਭਾਜਪਾ ਵੱਲੋਂ ਸੁਨੀਲ ਜਾਖੜ ਦੀ ਥਾਂ ਉਤੇ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਭਾਜਪਾ ਨੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਲਗਾਇਆ ਹੈ।

Continue Reading

ਪੰਜਾਬ ਦੇ ਹੁਣ 31 ਲੱਖ ਲੋਕਾਂ ਨੂੰ ਨਹੀਂ ਮਿਲੇਗਾ ‘ਮੁਫ਼ਤ ਅਨਾਜ਼’! ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਦੇ 31.39 ਲੱਖ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਮੁਫ਼ਤ ਅਨਾਜ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ ਚਂਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਵੱਲੋਂ ਮਿਆਦ ਵਧਾਏ ਜਾਣ ਦੇ ਬਾਵਜੂਦ ਇਹਨਾਂ ਲਾਭਪਾਤਰੀਆਂ ਨੇ ਈ-ਕੇਵਾਈਸੀ (e-KYC) ਪ੍ਰਮਾਣਿਕਤਾ ਪੂਰੀ ਨਹੀਂ ਕਰਵਾਈ। ਨਤੀਜੇ ਵਜੋਂ, ਜੁਲਾਈ ਤੋਂ ਸਤੰਬਰ ਤੱਕ ਦੀ ਤਿਮਾਹੀ ਲਈ ਇਹਨਾਂ ਨੂੰ […]

Continue Reading

ਪੰਜਾਬ ਸਰਕਾਰ ਦੀ ਵਿਵਾਦਿਤ ‘ਲੈਂਡ ਪੂਲਿੰਗ ਪਾਲਿਸੀ’ ਵਿਰੁੱਧ ਕਿਸਾਨਾਂ ਦਾ ਵੱਡਾ ਐਲਾਨ, ਕੀਤੀ ਜਾਵੇਗੀ ਮਹਾਂ ਰੈਲੀ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਪੰਜਾਬ ਦੀ ਮੀਟਿੰਗ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ ਤੇ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮਸਲਿਆਂ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਮੋਰਚੇ ਦੇ ਆਗੂਆਂ ਵੱਲੋਂ ਕਿਸਾਨ ਭਵਨ ਵਿੱਚ 18 ਜੁਲਾਈ […]

Continue Reading

ਹਰੀਕੇ ਹੈੱਡ ਵਰਕਸ ਦੇ ਫਲੱਡ ਗੇਟ ਖੋਲ੍ਹੇ

ਹਰੀਕੇ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਤਰਨਤਾਰਨ ਜਿਲ੍ਹੇ ਅਧੀਨ ਪੈਂਦੇ ਹਰੀਕੇ ਹੈੱਡ ਵਰਕਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।ਦੱਸ ਦਈਏ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਹੈੱਡ ਵਰਕਸ ਵਿੱਚ ਪਾਣੀ ਦਾ ਪੱਧਰ ਕਾਫ਼ੀ ਜਿਆਦਾ ਵੱਧ ਗਿਆ ਸੀ ਅਤੇ ਕਿਸਾਨਾਂ ਦੇ ਵਿੱਚ ਡਰ ਦਾ ਮਾਹੌਲ ਸੀ।ਕਿਉਂਕਿ ਪਿਛਲੇ ਸਾਲ ਹੈੱਡ ਵਰਕਸ ਵਿੱਚ ਪਾਣੀ ਦਾ ਪੱਧਰ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 7 ਜੁਲਾਈ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਅੱਜ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ (ਸ਼ਹਿਰੀ ਅਤੇ ਪੇਂਡੂ ਦੋਵੇਂ) ਦੀ ਸੂਚੀ ਦਾ ਐਲਾਨ ਕੀਤਾ। ਇਸ ਲਈ ਜ਼ਿਲ੍ਹਾ ਡੈਲੀਗੇਟਾਂ ਦੀਆਂ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ […]

Continue Reading