News

ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ 18ਵੀ ਕੌਮੀ ਕਾਨਫਰੰਸ ਸ਼ਿਰੜੀ ਵਿਖੇ ਸੰਪਨ

ਸੁਭਾਸ਼ ਲਾਬਾ ਚੇਅਰਮੈਨ, ਤੀਰਥ ਸਿੰਘ ਬਾਸੀ ਵਾਇਸ ਚੇਅਰਮੈਨ, ਏ.ਸ੍ਰੀ ਕੁਮਾਰ ਜਨਰਲ ਸਕੱਤਰ, ਸ਼ਸ਼ੀਕਾਂਤ ਕੈਸ਼ੀਅਰ, ਕਰਮਜੀਤ ਸਿੰਘ ਬੀਹਲਾ ਅਤੇ ਸੁਖਵਿੰਦਰ ਸਿੰਘ ਚਾਹਲ ਸਮੇਤ 90 ਮੈਂਬਰੀ ਕੇਂਦਰੀ ਕਮੇਟੀ ਚੁਣੀ ਗਈ ਚੰਡੀਗੜ੍ਹ, 30 ਜਨਵਰੀ ,ਬੋਲੇ ਪੰਜਾਬ ਬਿਊਰੋ; ਦੇਸ਼ ਦੇ ਕੇਂਦਰੀ ਅਤੇ ਰਾਜਾਂ ਦੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ 18ਵੀਂ ਕੌਮੀ ਕਾਨਫਰੰਸ 23 […]

Continue Reading

ਬਲਾਕ ਰਾਜਪੁਰਾ-2 ਦੇ ਸਕੂਲਾਂ ਵਿੱਚ ਦਾਖਲਾ ਮੁਹਿੰਮ ਜਾਗਰੂਕਤਾ ਵੈਨ ਦਾ ਭਰਵਾਂ ਸਵਾਗਤ ਕੀਤਾ ਗਿਆ

ਰਾਜਪੁਰਾ ਸ਼ਹਿਰ ਵਿੱਚੋਂ ਹੁੰਦੀ ਹੋਈ ਢਕਾਨਸੂ ਕਲਾਂ ਪਹੁੰਚੀ ਦਾਖਲਾ ਮੁਹਿੰਮ ਵੈਨ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ ਅਤੇ ਬੀਪੀਈਓ ਮਨਜੀਤ ਕੌਰ ਅਤੇ ਮਨਦੀਪ ਕੌਰ ਹੈੱਡ ਮਿਸਟ੍ਰੈਸ ਮਿਰਜਾਪੁਰ ਨੇ ਸਾਂਝੇ ਰੂਪ ਵਿੱਚ ਸਮਾਗਮ ਦੀ ਪ੍ਰਧਾਨਗੀ ਕੀਤੀ ਰਾਜਪੁਰਾ, 30 ਜਨਵਰੀ ,ਬੋਲੇ ਪੰਜਾਬ ਬਿਊਰੋ; ਬਲਾਕ ਰਾਜਪੁਰਾ-2 ਦੇ ਅਧੀਨ ਆਉਂਦੇ ਸਕੂਲਾਂ ਵਿੱਚ ਨਵੇਂ ਸੈਸ਼ਨ ਲਈ ਵਿਦਿਆਰਥੀਆਂ ਦੇ ਦਾਖਲੇ ਨੂੰ […]

Continue Reading

UGC ਇਕਵਿਟੀ ਰੇਗੂਲੇਸ਼ਨਸ਼ ਐਕਟ 2026 ਵਿੱਚ ਛੱਡੀਆਂ ਗਈਆਂ ਕਮੀਆਂ ਨੂੰ ਦੂਰ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਵੱਲੋਂ ਲਗਾਈਆਂ ਰੋਕਾਂ ਹਟਾਈਆਂ ਜਾਣ÷ਆਇਸਾ ਪੰਜਾਬ।

ਮਾਨਸਾ 30 ਜਨਵਰੀ ,ਬੋਲੇ ਪੰਜਾਬ ਬਿਊਰੋ; ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਯੂ ਜੀ ਸੀ ਇਕਵਿਟੀ ਰੇਗੂਲੇਸ਼ਨਸ਼ ਐਕਟ 2026 ਵਿੱਚ ਬਾਕੀ ਛੱਡੀਆਂ ਗਈਆਂ ਕਮੀਆਂ ਨੂੰ ਦੂਰ ਕਰਨ ਅਤੇ ਸੁਪਰੀਮ ਕੋਰਟ ਵੱਲੋਂ ਲਗਾਈਆਂ ਰੋਕਾਂ ਨੂੰ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਜਥੇਬੰਦੀ ਦੇ ਕੇਂਦਰੀ ਸੱਦੇ ਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੋਸ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਵਿੱਚ ‘ਆਪ’ ਦਾ ਕਾਫਲਾ ਵਧਿਆ

ਵਿਰੋਧੀ ਪਾਰਟੀਆਂ ਨੂੰ ਛੱਡ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਪਾਰਟੀ ਵਿੱਚ ਹੋਏ ਸ਼ਾਮਲ ਮੋਹਾਲੀ,30 ਜਨਵਰੀ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚੋਂ ਆਏ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੇ ਵਿੱਚ ਉਹਨਾਂ ਦਾ ਮਾਣ ਸਤਿਕਾਰ […]

Continue Reading

ਅਸਲਾ ਲਾਇਸੈਂਸ ਧਾਰਕ ਐਸੋਸੀਏਸ਼ਨ ਪੰਜਾਬ ਵੱਲੋਂ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਦਾ ਧੰਨਵਾਦ

ਲਾਇਸੈਂਸੀ ਹਥਿਆਰਾਂ ਨੂੰ ਚੰਡੀਗੜ੍ਹ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ ਮੋਹਾਲੀ,30 ਜਨਵਰੀ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੰਜਾਬ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਚੰਡੀਗੜ੍ਹ ਵਿਖੇ ਅਸਲਾ ਲਿਆਉਣ ਦੀ ਇਜਾਜ਼ਤ ਹੋਵੇ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ […]

Continue Reading

ਗਣਤੰਤਰ ਦਿਵਸ ’ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਸਰਕਾਰੀ ਮਾਨਤਾ ਨਾਲ ਕੀਤਾ ਗਿਆ ਸਨਮਾਨਿਤ

ਮੰਡੀ ਗੋਬਿੰਦਗੜ੍ਹ, 30 ਜਨਵਰੀ ,ਬੋਲੇ ਪੰਜਾਬ ਬਿਊਰੋ: ਗਣਤੰਤਰ ਦਿਵਸ 2026 ਦੇ ਮਾਣਮੱਤੇ ਮੌਕੇ ’ਤੇ, ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਈਚਾਰੇ ਪ੍ਰਤੀ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਦੇ ਸਨਮਾਨ ਵਜੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ।ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਪੰਜਾਬ ਸਰਕਾਰ ਵੱਲੋਂ ਡਾ. ਕੁਲਭੂਸ਼ਣ, ਡਾਇਰੈਕਟਰ ਕੈਂਪਸ ਅਤੇ ਡਾ. […]

Continue Reading

ਸਿਹਤ ਮੰਤਰੀ ਨੇ ਪਾਰਕ ਹਸਪਤਾਲ ਮੁਹਾਲੀ ਵਿਖੇ ਰੋਬੋ-ਸੂਟ ਦਾ ਕੀਤਾ ਉਦਘਾਟਨ

ਮੋਹਾਲੀ, 30 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਾਰਕ ਗ੍ਰੀਸ਼ਿਅਨ ਹਸਪਤਾਲ, ਮੋਹਾਲੀ ਵਿਖੇ ਉੱਤਰੀ ਭਾਰਤ ਦੇ ਪਹਿਲੇ ਆਰਟੀਫਿਸ਼ਲ ਇੰਟੈਲੀਜੈਂਸ ਨਾਲ ਚੱਲਣ ਵਾਲੇ ਇੰਟੀਗ੍ਰੇਟਿਡ ਰੋਬੋ-ਸੂਟ ਦਾ ਉਦਘਾਟਨ ਕੀਤਾ।ਡਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ […]

Continue Reading

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ : ਸਕੂਲਾਂ ‘ਚ ਕੁੜੀਆਂ ਨੂੰ ਮੁਫਤ ਸੈਨੇਟਰੀ ਪੈਡ ਵੰਡਣ ਦੇ ਨਿਰਦੇਸ਼ 

ਮੁੰਡੇ-ਕੁੜੀਆਂ ਲਈ ਵੱਖਰੇ ਵਾਸ਼ਰੂਮ ਬਣਾਉਣ ਲਈ ਵੀ ਕਿਹਾ, ਹੁਕਮ ਨਾ ਮੰਨਣ ‘ਤੇ ਹੋਵੇਗੀ ਕਾਰਵਾਈ  ਨਵੀਂ ਦਿੱਲੀ, 30 ਜਨਵਰੀ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਦੇਸ਼ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਕੁੜੀਆਂ ਨੂੰ ਮੁਫਤ ਵਿੱਚ ਸੈਨੇਟਰੀ ਪੈਡ ਵੰਡਣਾ ਲਾਜ਼ਮੀ ਬਣਾਉਣ। ਮੁੰਡੇ ਅਤੇ ਕੁੜੀਆਂ ਲਈ ਵੱਖਰੇ ਵਾਸ਼ਰੂਮ […]

Continue Reading

ਪੰਜਾਬ ‘ਚ ਵਿਆਹ ਦੌਰਾਨ ਡੀਜੇ ‘ਤੇ ਨੱਚਦੇ ਸਮੇਂ ਗੋਲੀ ਲੱਗਣ ਨਾਲ ਫੌਜੀ ਜਵਾਨ ਦੀ ਮੌਤ

ਚੰਡੀਗੜ੍ਹ, 30 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਡੀਜੇ ‘ਤੇ ਨੱਚਦੇ ਸਮੇਂ ਗੋਲੀ ਲੱਗਣ ਨਾਲ ਇੱਕ ਫੌਜੀ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ, ਜੋ ਕਿ ਖਡੂਰ ਸਾਹਿਬ ਦਾ ਰਹਿਣ ਵਾਲਾ ਸੀ। ਉਸਦਾ ਵਿਆਹ ਸਿਰਫ਼ ਪੰਜ ਦਿਨ ਪਹਿਲਾਂ ਹੀ ਹੋਇਆ ਸੀ।ਇਹ ਘਟਨਾ ਤਰਨਤਾਰਨ ਜ਼ਿਲ੍ਹੇ […]

Continue Reading

ਪੰਜਾਬ ‘ਚ ਵਿਜੀਲੈਂਸ ਵਲੋਂ SMO ਤੇ ਕਲਰਕ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 30 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਵਿਭਾਗ ਦੀ ਟੀਮ ਨੇ ਸਰਕਾਰੀ ਹਸਪਤਾਲ ‘ਤੇ ਅਚਾਨਕ ਛਾਪਾ ਮਾਰਿਆ ਅਤੇ ਰਿਸ਼ਵਤ ਲੈਂਦੇ ਹੋਏ ਐਸਐਮਓ ਅਤੇ ਇੱਕ ਸਹਾਇਕ ਕਲਰਕ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਕਾਰਵਾਈ ਨੇ ਪੂਰੇ ਹਸਪਤਾਲ ਅਹਾਤੇ ਵਿੱਚ ਹੜਕੰਪ ਮਚਾ ਦਿੱਤਾ। ਜਾਣਕਾਰੀ ਅਨੁਸਾਰ, ਸਿੱਧਵਾਂ ਬੇਟ ਹਸਪਤਾਲ ਦੇ ਐਸਐਮਓ ਹਰਕੀਰਤ ਗਿੱਲ ‘ਤੇ ਆਡਿਟ […]

Continue Reading