News

ਆਮ ਆਦਮੀ ਪਾਰਟੀ ਦਾ ਵਿਧਾਇਕ ਕਤਲ ਦੀ ਕੋਸ਼ਿਸ਼ ਦੇ ਦੋਸ਼ ‘ਚ ਗ੍ਰਿਫ਼ਤਾਰ

ਗਾਂਧੀਨਗਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਗੁਜਰਾਤ ਦੇ ਡੇਡੀਆਪਾੜਾ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਅਨੁਸਾਰ, ਸ਼ਨਿਚਰਵਾਰ ਦੀ ਮੀਟਿੰਗ ਦੌਰਾਨ ਵਸਾਵਾ ਨੇ ਇੱਕ ਪੰਚਾਇਤ ਅਹੁਦੇਦਾਰ ‘ਤੇ ਕਥਿਤ ਹਮਲਾ ਕੀਤਾ। ਸ਼ਿਕਾਇਤ ਮੁਤਾਬਕ ਵਿਧਾਇਕ ਨੇ ਮੋਬਾਈਲ ਅਤੇ ਟੁੱਟੇ ਗਿਲਾਸ ਨਾਲ ਹਮਲੇ ਦੀ ਕੋਸ਼ਿਸ਼ ਕੀਤੀ। ਮੌਕੇ […]

Continue Reading

ਜਨਵਰੀ ਮਹੀਨੇ ਵਿੱਚ ਸ਼ੁਰੂ ਹੋਣ ਵਾਲੀ ਬਦਲੀ ਪ੍ਰਕਿਰਿਆ ਜੁਲਾਈ ਤੱਕ ਵੀ ਸਿਰੇ ਨਾ ਲੱਗੀ

ਬਦਲੀ ਨੀਤੀ ਦੀਆਂ ਧੱਜੀਆਂ ਉਡਾਉਣ ਲੱਗੀ ਪੰਜਾਬ ਸਰਕਾਰ ਆਮ ਅਧਿਆਪਕਾਂ ਲਈ ਬਦਲੀਆਂ ਬਣੀਆਂ ਉੱਠ ਦਾ ਬੁੱਲ੍ਹ ਚੰਡੀਗੜ੍ਹ 7 ਜੁਲਾਈ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਨਵਰੀ ਮਹੀਨੇ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਬਦਲੀ ਪ੍ਰਕਿਰਿਆ ਤੇ ਪ੍ਰਸ਼ਨ ਉਠਾਉਂਦਿਆਂ […]

Continue Reading

ਪਟਿਆਲਾ : ਡਾਇਰੀਆ ਕਾਰਨ ਦੋ ਲੋਕਾਂ ਦੀ ਮੌਤ

ਪਟਿਆਲਾ, 7 ਜੁਲਾਈ,ਬੋਲੇ ਪੰਜਾਬ ਬਿਉਰੋ;ਪਟਿਆਲਾ ਦੇ ਨੇੜਲੇ ਪਿੰਡ ਅਲੀਪੁਰ ਅਰਾਈਆਂ ਵਿਚ ਡਾਇਰੀਆ ਨੇ ਕਹਿਰ ਮਚਾ ਦਿੱਤਾ। ਐਤਵਾਰ ਨੂੰ ਇਕ 2 ਸਾਲਾ ਬੱਚੀ ਚਾਂਦਨੀ ਅਤੇ 78 ਸਾਲਾ ਬਜ਼ੁਰਗ ਮਹਿਲਾ ਤਾਰਾਵਤੀ ਦੀ ਜਾਨ ਚਲੀ ਗਈ। ਪਿੰਡ ਦੇ ਲਗਭਗ 48 ਲੋਕ, ਜਿਨ੍ਹਾਂ ’ਚ ਕਈ ਬੱਚੇ ਵੀ ਸ਼ਾਮਿਲ ਹਨ, ਵੱਖ-ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।ਸਿਹਤ ਮੰਤਰੀ ਡਾ. ਬਲਬੀਰ ਸਿੰਘ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ, ਲਏ ਜਾਣਗੇ ਵੱਡੇ ਫ਼ੈਸਲੇ

ਚੰਡੀਗੜ੍ਹ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਸਬੰਧੀ ਬਿੱਲ ਨੂੰ ਮਨਜ਼ੂਰੀ ਦੇਣ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ, ਜਿਸ ਲਈ ਐਤਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।ਕੈਬਨਿਟ ਵਿੱਚ […]

Continue Reading

ਹਥਿਆਰਬੰਦ ਲੁਟੇਰਿਆਂ ਨੇ ਸ਼ਰੇਆਮ ਘਰ ‘ਚ ਦਾਖਲ ਹੋ ਕੇ ਨਕਦੀ ਤੇ ਗਹਿਣੇ ਲੁੱਟੇ

ਜਲੰਧਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਵਿਕਰਮਪੁਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਇੱਕ ਘਰ ਵਿੱਚ ਖੁੱਲ੍ਹੇਆਮ ਦਾਖਲ ਹੋਏ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।ਪੀੜਤ 20 ਸਾਲਾ ਉਦੈ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਕੁਝ ਲੋਕਾਂ ਨੇ ਘਰ ਦਾ […]

Continue Reading

ਕਪੂਰਥਲਾ ਦੇ ਇੱਕ ਵੱਡੇ ਕਾਰੋਬਾਰੀ ਨੂੰ ਧਮਕੀ ਦੇ ਕੇ ਮੰਗੀ ਫਿਰੌਤੀ, ਪੁਲਿਸ ਜਾਂਚ ਕਰ ਰਹੀ

ਕਪੂਰਥਲਾ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਕਪੂਰਥਲਾ ਦੇ ਇੱਕ ਵੱਡੇ ਕਾਰੋਬਾਰੀ ਨੂੰ ਫ਼ੋਨ ਕਾਲ ‘ਤੇ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ, ਪੁਲਿਸ ਨੇ ਪੀੜਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਜਿਸ ਨੰਬਰ ਤੋਂ ਕਾਰੋਬਾਰੀ ਨੂੰ ਕਾਲ ਆਈ ਸੀ, ਉਸ ਨੰਬਰ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।ਐਸਐਸਪੀ ਕਪੂਰਥਲਾ ਗੌਰਵ ਤੂਰਾ […]

Continue Reading

ਦਿੱਲੀ ਐਨਸੀਆਰ ‘ਚ ਮਾਨਸੂਨ ਨੇ ਰਫ਼ਤਾਰ ਫੜੀ, ਮੌਸਮ ਹੋਇਆ ਸੁਹਾਵਣਾ

ਨਵੀਂ ਦਿੱਲੀ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਦਿੱਲੀ ਐਨਸੀਆਰ ਵਿੱਚ ਮਾਨਸੂਨ ਨੇ ਰਫ਼ਤਾਰ ਫੜ ਲਈ ਹੈ। ਸੋਮਵਾਰ ਦੀ ਸ਼ੁਰੂਆਤ ਦੇ ਨਾਲ ਹੀ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਰਾਤ ਭਰ ਮੀਂਹ ਪੈਂਦਾ ਰਿਹਾ। ਸਵੇਰੇ ਵੀ ਮੋਹਲੇਧਾਰ ਮੀਂਹ ਪਿਆ।ਇਸ ਹਫ਼ਤੇ ਵੀ ਮੌਨਸੂਨ ਦਿੱਲੀ ‘ਚ ਮਿਹਰਬਾਨ ਰਹੇਗਾ। ਇਸ ਤਰ੍ਹਾਂ, ਮੀਂਹ ਲੋਕਾਂ ਨੂੰ ਰੁਕ-ਰੁਕ ਕੇ ਗਿੱਲਾ ਕਰਦਾ ਰਹੇਗਾ। ਹਾਲਾਂਕਿ, ਪਹਿਲੇ […]

Continue Reading

ਮੁਹੱਰਮ ਦੇ ਜਲੂਸ ਦੌਰਾਨ ਉਜੈਨ ਵਿੱਚ ਪੁਲਿਸ ਨਾਲ ਝੜਪ, 16 ਲੋਕਾਂ ਵਿਰੁੱਧ ਮਾਮਲਾ ਦਰਜ

ਉਜੈਨ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਮੁਹੱਰਮ ਦੇ ਜਲੂਸ ਦੌਰਾਨ ਉਜੈਨ ਵਿੱਚ ਅਚਾਨਕ ਹੰਗਾਮਾ ਹੋ ਗਿਆ। ਖਜੂਰਵਾੜੀ ਮਸਜਿਦ ਨੇੜੇ ਜਲੂਸ ਵਿੱਚ ਸ਼ਾਮਲ ਕੁਝ ਲੋਕਾਂ ਨੇ ਪੁਲਿਸ ਵੱਲੋਂ ਨਿਰਧਾਰਤ ਰਸਤੇ ਦੀ ਅਣਦੇਖੀ ਕਰਦੇ ਹੋਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਇੱਕ ਪ੍ਰਤੀਕਾਤਮਕ ਘੋੜਾ ਬੈਰੀਕੇਡਾਂ ਵਿੱਚ ਦਾਖਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਸਥਿਤੀ ਤਣਾਅਪੂਰਨ ਹੋ ਗਈ।ਪੁਲਿਸ […]

Continue Reading

ਦੇਸ਼ ਭਰ ‘ਚ 750 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲਾ ਚਾਰਟਰਡ ਅਕਾਊਂਟੈਂਟ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਦੇਸ਼ ਭਰ ਵਿੱਚ ਲੋਨ ਐਪਸ ਦਾ ਜਾਲ ਫੈਲਾ ਕੇ 750 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਨ ਦੇ ਦੋਸ਼ੀ ਚਾਰਟਰਡ ਅਕਾਊਂਟੈਂਟ (ਸੀਏ) ਅਭਿਸ਼ੇਕ ਅਗਰਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਤਰਾਖੰਡ ਐਸਟੀਐਫ ਨੇ ਉਸਨੂੰ ਉਸ ਸਮੇਂ ਫੜ ਲਿਆ ਜਦੋਂ ਉਹ ਥਾਈਲੈਂਡ ਭੱਜਣ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਮਿਤੀ 07-07-2025,ਅੰਗ 709 Amrit Wele da Hukamnama Sachkhand Sri Darbar Sahib, Amritsar Ang 709, 07-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ […]

Continue Reading