News

ਸਾਬਕਾ CJI ਡੀਵਾਈ ਚੰਦਰਚੂੜ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਹੁਕਮ

ਚੰਡੀਗੜ੍ਹ, 6 ਜੁਲਾਈ ,ਬੋਲੇ ਪੰਜਾਬ ਬਿਊਰੋ; ਚੀਫ਼ ਜਸਟਿਸ (CJI) ਡੀਵਾਈ ਚੰਦਰਚੂੜ ਨੂੰ ਸੇਵਾਮੁਕਤ ਹੋਏ 8 ਮਹੀਨੇ ਹੋ ਗਏ ਹਨ ਪਰ ਉਨ੍ਹਾਂ ਨੇ ਅਜੇ ਤੱਕ ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕੀਤੀ ਹੈ। ਜਿਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ‘ਚ ਸੁਪਰੀਮ ਕੋਰਟ ਨੇ ਸਾਬਕਾ ਸੀਜੇਆਈ ਨੂੰ ਜਲਦੀ ਤੋਂ […]

Continue Reading

Lal Lakir ਅਧੀਨ ਰਿਹਾਇਸ਼ੀ Property ਨੂੰ ਲੈ ਕੇ ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਖੰਨਾ, 6 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਵਾਲੇ ਪਰਿਵਾਰਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਲਈ ਗਈ ਹੈ। ਮਾਲ ਮਹਿਕਮਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਰਿਹਾਇਸ਼ੀ ਜ਼ਮੀਨ ਲਾਲ ਲਕੀਰ ਦੇ ਅੰਦਰ ਆਉਂਦੀ ਹੈ, ਉਨ੍ਹਾਂ ਨੂੰ ਹੁਣ ਮਾਲਕਾਨਾ ਹੱਕ ਦਿੱਤਾ ਜਾਵੇਗਾ।ਇਹ ਫੈਸਲਾ ਲੱਖਾਂ ਗਰੀਬ ਤੇ […]

Continue Reading

ਮੰਡੀ ਤੋਂ ਬਾਅਦ ਚੰਬਾ ‘ਚ ਦੋ ਥਾਈਂ ਬੱਦਲ ਫਟਿਆ, ਚਾਰ ਪਿੰਡਾਂ ਦਾ ਸੰਪਰਕ ਟੁੱਟਿਆ

ਚੰਬਾ 6 ਜੁਲਾਈ,ਬੋਲੇ ਪੰਜਾਬ ਬਿਊਰੋ;ਹਿਮਾਚਲ ਵਿੱਚ ਮੰਡੀ ਤੋਂ ਬਾਅਦ ਹੁਣ ਚੰਬਾ ਜ਼ਿਲ੍ਹੇ ਦੇ ਚੁਰਾਹ ਹਲਕੇ ਵਿੱਚ ਬੱਦਲ ਫਟਣ ਨਾਲ ਬਘੀਗੜ੍ਹ ਨਦੀ ਦੇ ਨੇੜੇ ਨਕਾਰੋਡ-ਚਾਂਜੂ ਸੜਕ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪਹੁੰਚਿਆ। ਨਦੀ ਉੱਤੇ ਬਣਿਆ ਲੋਹੇ ਦਾ ਪੁਲ ਪੂਰੀ ਤਰ੍ਹਾਂ ਵਹਿ ਗਿਆ, ਅਤੇ ਸੜਕ ਦਾ ਇੱਕ ਵੱਡਾ ਹਿੱਸਾ ਤਬਾਹ ਹੋ ਗਿਆ, ਜਿਸ ਨਾਲ ਦੋਵਾਂ […]

Continue Reading

ਪੰਜਾਬੀ ਨੌਜਵਾਨ ਨੂੰ ਲੰਡਨ ‘ਚ ਬਲਾਤਕਾਰ ਕੇਸ ‘ਚ 14 ਸਾਲ ਦੀ ਸਜ਼ਾ

ਨਵੀਂ ਦਿੱਲੀ: 6 ਜੁਲਾਈ, ਬੋਲੇ ਪੰਜਾਬ ਬਿਊਰੋ; ਲੰਡਨ ਵਿੱਚ ਇੱਕ ਬੱਚੇ ਨਾਲ ਬਲਾਤਕਾਰ ਦੀ ਕੋਸ਼ਿਸ਼ ਅਤੇ ਬਲਾਤਕਾਰ ਦੀ ਇੱਕ ਹੋਰ ਘਟਨਾਂ ਵਿੱਚ ਇੱਕ 24 ਸਾਲਾ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੰਜਾਬੀ ਨੌਜਵਾਨ ਨਵਰੂਪ ਸਿੰਘ ਨੂੰ ਸ਼ੁੱਕਰਵਾਰ (4 ਜੁਲਾਈ, 2025) ਨੂੰ ਆਈਲਵਰਥ ਕਰਾਊਨ ਕੋਰਟ ਵਿੱਚ ਬਲਾਤਕਾਰ ਸਮੇਤ ਪੰਜ ਦੋਸ਼ਾਂ ਲਈ ਉਮਰ ਕੈਦ […]

Continue Reading

ਐਕਟਰ ਤਾਨੀਆ ਦੇ ਪਿਤਾ ਦਾ ਹਾਲ-ਚਾਲ ਜਾਨਣ ਪਹੁੰਚੇ ਸਿਹਤ ਮੰਤਰੀ ਪੰਜਾਬ

ਮੋਗਾ, 6 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਕਟਰ ਤਾਨੀਆ ਦੇ ਪਿਤਾ ਦਾ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਉੱਥੇ ਹੀ ਮੁਲਜ਼ਮਾਂ ਨੂੰ ਜਲਦ ਫੜਨ ਦਾ ਭਰੋਸਾ ਵੀ ਦਿੱਤਾ। ਡਾਕਟਰ ਅਨਿਲਜੀਤ ਕੰਬੋਜ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ […]

Continue Reading

ਸ਼ੁਭਮਨ ਗਿੱਲ ਟੈਸਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਭਾਰਤੀ ਬੱਲੇਬਾਜ਼ ਬਣਿਆ

ਨਵੀਂ ਦਿੱਲੀ: 6 ਜੁਲਾਈ, ਬੋਲੇ ਪੰਜਾਬ ਬਿਊਰੋ;Shubman Gill ਨੇ ਇੰਗਲੈਂਡ ਖਿਲਾਫ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਚ ਦੀ ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਲਗਾਇਆ ਸੀ ਅਤੇ ਹੁਣ ਉਸਨੇ ਦੂਜੀ ਪਾਰੀ ਵਿੱਚ ਸੈਂਕੜਾ ਲਗਾਇਆ ਹੈ। ਭਾਰਤੀ ਟੀਮ ਦੇ ਟੈਸਟ ਕਪਤਾਨ ਸ਼ੁਭਮਨ ਗਿੱਲ ਨੇ ਇੰਗਲੈਂਡ ਵਿਰੁੱਧ ਬਰਮਿੰਘਮ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ […]

Continue Reading

ਅੰਮ੍ਰਿਤਸਰ Police ਵੱਲੋਂ ਹੈਰੋਇਨ ਅਤੇ ਪਿਸਤੌਲ ਸਮੇਤ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 7 ਜੁਲਾਈ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ (ਦਿਹਾਤੀ) ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਇੱਕ ਤਸਕਰ ਨੂੰ 1.25 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਲੋਪੋਕੋ ਥਾਣੇ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਵਿੱਕੀ […]

Continue Reading

ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਤੇ ਖੜ੍ਹੇ ਕੀਤੇ ਸਵਾਲ

,ਉਨ੍ਹਾਂ ਨੂੰ ਥਾਣਿਆਂ ‘ਚ ਮਾਣ ਸਤਿਕਾਰ ਨਹੀਂ ਮਿਲਦਾ ਬਠਿੰਡਾ,5 ਜੁਲਾਈ ,ਬੋਲੇ ਪੰਜਾਬ ਬਿਊਰੋ; ਬਠਿੰਡਾ ਪੁਲਿਸ ਦੇ ਸੇਵਾਮੁਕਤ ਪੁਲਿਸ ਮੁਲਾਜਮਾਂ ਨੇ ਰਵਈਏ ਨੂੰ ਲੈਕੇ ਅੱਜ ਆਪਣੇ ਹੀ ਪੁਲਿਸ ਪ੍ਰਸ਼ਾਸ਼ਨ ਨੂੰ ਕਟਹਿਰੇ ’ਚ ਖੜ੍ਹਾਇਆ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਦਫਤਰਾਂ ਅਤੇ ਥਾਣਿਆਂ ’ਚ ਦਿੱਤੀਆਂ ਗਈਆਂ ਦਰਖਾਸਤਾਂ ਦੀ ਸੁਣਵਾਈ ਤਾਂ ਕੀ ਹੋਣੀ ਸੀ ਬਲਕਿ  ਉਨ੍ਹਾਂ ਦੀ ਉੱਥੇ ਗਿਆਂ […]

Continue Reading

PUNJAB VIDHAN SABHA ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ

ਚੰਡੀਗੜ੍ਹ 6 ਜੁਲਾਈ ਬੋਲੇ ਪੰਜਾਬ ਬਿਊਰੋ; PUNJAB VIDHAN SABHA ਦਾ ਵਿਸ਼ੇਸ਼ ਇਜਲਾਸ ਪੰਜਾਬ ਸਰਕਾਰ ਵੱਲੋਂ ਸੱਦ ਲਿਆ ਗਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸੱਦਿਆ ਗਿਆ ਹੈ

Continue Reading

ਇਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਮਹਿਲ ਕਲਾਂ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਠੀਕਰੀਵਾਲਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੇਅੰਤ ਸਿੰਘ ਲਗਭਗ 2 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੇਅੰਤ ਅਪਰੈਲ ਮਹੀਨੇ ‘ਚ ਕੈਨੇਡਾ ਗਿਆ ਸੀ, ਜਿੱਥੇ 2 ਜੁਲਾਈ ਨੂੰ ਉਸ […]

Continue Reading