News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜ ਪ੍ਰਮੁੱਖ ਦੇਸ਼ਾਂ ਦਾ ਦੌਰਾ ਅੱਜ ਤੋਂ ਸ਼ੁਰੂ

ਨਵੀਂ ਦਿੱਲੀ, 2 ਜੁਲਾਈ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 2 ਜੁਲਾਈ ਤੋਂ 9 ਜੁਲਾਈ, 2025 ਤੱਕ ਇੱਕ ਮਹੱਤਵਪੂਰਨ ਯਾਤਰਾ ‘ਤੇ ਜਾ ਰਹੇ ਹਨ, ਜਿਸ ਵਿੱਚ ਉਹ ਗਲੋਬਲ ਸਾਊਥ ਦੇ ਪੰਜ ਪ੍ਰਮੁੱਖ ਦੇਸ਼ਾਂ – ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦਾ ਦੌਰਾ ਕਰਨਗੇ। ਇਸ ਯਾਤਰਾ ਦਾ ਉਦੇਸ਼ ਭਾਰਤ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ […]

Continue Reading

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਰਵਾਨਾ

ਸ਼੍ਰੀਨਗਰ, 2 ਜੁਲਾਈ,ਬੋਲੇ ਪੰਜਾਬ ਬਿਉਰੋ;ਪਹਿਲਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ ਹੋ ਗਿਆ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਸਵੇਰੇ ਪਹਿਲੇ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮਾਹੌਲ ਬਮ ਬਮ ਭੋਲੇ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਹੈ।ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਸਵੇਰੇ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ ਬਾਲਟਾਲ ਅਤੇ ਪਹਿਲਗਾਮ […]

Continue Reading

ਸੰਗਰੂਰ : ਨਕਲੀ ਵੇਰਕਾ ਦੁੱਧ ਵੇਚਣ ਵਾਲੇ ਪਤੀ-ਪਤਨੀ ਕਾਬੂ

ਸੰਗਰੂਰ, 2 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਮਿਲਾਵਟੀ ਦੁੱਧ ਬਾਰੇ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਇਹ ਮਾਮਲਾ ਸੰਗਰੂਰ ਦੇ ਦਿੜਬਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪਤੀ-ਪਤਨੀ ਨਕਲੀ ਵੇਰਕਾ ਦੁੱਧ ਵੇਚ ਰਹੇ ਸਨ। ਜਾਣਕਾਰੀ ਅਨੁਸਾਰ, ਸਿਹਤ ਵਿਭਾਗ ਨੇ ਇੱਕ ਸੂਚਨਾ ਮਿਲਣ ‘ਤੇ ਪੁਲਿਸ ਟੀਮ ਨਾਲ ਦਿੜਬਾ ਨੇੜੇ ਪਿੰਡ ਤਿਰੰਜੀਖੇੜਾ ਵਿੱਚ ਇੱਕ ਘਰ ‘ਤੇ ਛਾਪਾ […]

Continue Reading

ਪੰਜਾਬ ‘ਚ ਦੋ ਥਾਣਾ ਮੁਖੀ ਬਦਲੇ

ਮੋਗਾ, 2 ਜੁਲਾਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਵਿੱਚ ਦੋ ਪੁਲਿਸ ਸਟੇਸ਼ਨ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪੁਲਿਸ ਸੁਪਰਡੈਂਟ ਅਜੈ ਗਾਂਧੀ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਹੋਰ ਸੁਚਾਰੂ ਬਣਾਉਣ ਲਈ ਦੋ ਥਾਣਾ ਮੁਖੀਆਂ ਦੇ ਤਬਾਦਲੇ ਕੀਤੇ ਹਨ, ਜਿਸ ਵਿੱਚ ਪੁਲਿਸ ਸਟੇਸ਼ਨ ਸੱਤੀ ਦੱਖਣੀ ਦੇ ਵਧੀਕ ਪੁਲਿਸ ਸਟੇਸ਼ਨ ਇੰਚਾਰਜ ਭਲਵਿੰਦਰ ਸਿੰਘ ਨੂੰ […]

Continue Reading

ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਅੱਜ ਤੋਂ ਹੋਵੇਗੀ ਸ਼ੁਰੂ

ਜਲੰਧਰ , 2 ਜੁਲਾਈ,ਬੋਲੇ ਪੰਜਾਬ ਬਿਊਰੋ;ਇੰਡੀਗੋ ਏਅਰਲਾਈਨਜ਼ ਦੀ ਨਵੀਂ ਪਹਿਲਕਦਮੀ ਪੰਜਾਬ ਦੇ ਹਵਾਈ ਸੰਪਰਕ ਨੂੰ ਇੱਕ ਨਵਾਂ ਹੁਲਾਰਾ ਦੇਣ ਜਾ ਰਹੀ ਹੈ। ਅੱਜ 2 ਜੁਲਾਈ ਤੋਂ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸੇਵਾ ਸ਼ੁਰੂ ਹੋ ਰਹੀ ਹੈ, ਜਿਸ ਨਾਲ ਨਾ ਸਿਰਫ਼ ਸ਼ਰਧਾਲੂਆਂ ਨੂੰ ਸਗੋਂ ਪੰਜਾਬ ਦੇ ਕਾਰੋਬਾਰੀਆਂ, ਸੈਲਾਨੀਆਂ ਅਤੇ ਵਿਦਿਆਰਥੀਆਂ ਨੂੰ ਵੀ […]

Continue Reading

ਆਪ ਦੇ ਸੰਜੀਵ ਅਰੋੜਾ ਨੇ ਰਾਜ ਸਭਾ ਤੋਂ ਅਸਤੀਫਾ ਦਿੱਤਾ

ਲੁਧਿਆਣਾ, 2 ਜੁਲਾਈ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਹਾਲ ਹੀ ਵਿੱਚ ਹੋਈ ਜਿੱਤ ਤੋਂ ਬਾਅਦ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰਾਜ ਸਭਾ ਤੋਂ ਅਧਿਕਾਰਤ ਤੌਰ ‘ਤੇ ਅਸਤੀਫਾ ਦੇ ਦਿੱਤਾ ਹੈ। ਅਰੋੜਾ ਨੇ ਨਵੀਂ ਦਿੱਲੀ ਵਿੱਚ ਉਪ ਰਾਸ਼ਟਰਪਤੀ ਦੇ ਨਿਵਾਸ ਸਥਾਨ ‘ਤੇ ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 612

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-07-25,ਅੰਗ 612 AMRIT VELE DA HUKAMNAMA SRI DARBAR SAHIB, AMRITSAR, ANG 612, 02-07-25 ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ […]

Continue Reading

Sardaar Ji 3 Controversy : ਹੁਣ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬੋਲੇ ਬੱਬੂ ਮਾਨ

ਅਸੀਂ ਦਿਲਜੀਤ ਅਤੇ ਵ੍ਹਾਈਟ ਹਿੱਲ ਦੀ ਡੱਟ ਕੇ ਸਪੋਰਟ ਕਰਦੇ ਆ – ਬੱਬੂ ਮਾਨ ਚੰਡੀਗੜ੍ਹ, 1ਜੁਲਾਈ ,ਬੋਲੇ ਪੰਜਾਬ ਬਿਊਰੋ; Sardaar Ji 3 Controversy : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਜੋ ਕਿ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਕਰਕੇ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ,ਦੇ ਹੱਕ ਵਿੱਚ ਜਿਸ ਰਫ਼ਤਾਰ ਨਾਲ ਭਾਰਤੀ ਅਤੇ ਪੰਜਾਬੀ ਮਨੋਰੰਜਨ ਇੰਡਸਟਰੀ ਦੇ […]

Continue Reading

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਹੁਣ ਸੂਬਾ ਪੱਧਰ ਤੱਕ ਵਧਾਇਆ

ਚੰਡੀਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਊਰੋ: ਰਾਸ਼ਟਰੀ ਡਾਕਟਰ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਸਟੈਮੀ ਪ੍ਰੋਜੈਕਟ ਦਾ ਸੂਬਾਈ ਪੱਧਰ ‘ਤੇ ਵਿਸਥਾਰ ਕਰਨ ਲਈ ਉਦਘਾਟਨ ਕੀਤਾ, ਇਸ ਪ੍ਰੋਜੈਕਟ ਨਾਲ 23 ਜਿਲਿਆਂ ਦੇ ਸਾਰੇ ਜ਼ਿਲ੍ਹਾ ਅਤੇ ਉਪ-ਮੰਡਲ ਹਸਪਤਾਲਾਂ ਨੂੰ ਦਿਲ ਦੇ ਦੌਰੇ ਦੀ ਸਥਿਤੀ ਦੌਰਾਨ ਮਰੀਜ਼ ਦੀ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ/ਮਲੋਟ, 1 ਜੁਲਾਈ,ਬੋਲੇ ਪੰਜਾਬ ਬਿਉਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ […]

Continue Reading