News

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਕੀਤਾ ਖੰਡਨ

ਸ਼੍ਰੋਮਣੀ ਕਮੇਟੀ ਨੇ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਖੁੱਲ੍ਹੀ ਬੋਲੀ ਰਾਹੀਂ ਵੇਚੀ ਜ਼ਮੀਨ- ਸ਼੍ਰੋਮਣੀ ਕਮੇਟੀ ਸਕੱਤਰ ਅੰਮ੍ਰਿਤਸਰ, 18 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਘੱਟ ਕੀਮਤ ’ਤੇ ਵੇਚਣ ਦੇ ਲਾਏ ਬੇਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। […]

Continue Reading

ਏਅਰ ਇੰਡੀਆ ਦੀ ਬਾਲੀ ਜਾ ਰਹੀ ਫਲਾਈਟ ਅੱਧ ਵਿਚਾਲੇ ਵਾਪਸ ਪਰਤੀ

ਨਵੀਂ ਦਿੱਲੀ, 18 ਜੂਨ,ਬੋਲੇ ਪੰਜਾਬ ਬਿਊਰੋ;ਏਅਰ ਇੰਡੀਆ ਦੀ ਦਿੱਲੀ ਤੋਂ ਬਾਲੀ ਜਾ ਰਹੀ ਉਡਾਣ AI2145 ਅੱਧ ਵਿਚਕਾਰ ਦਿੱਲੀ ਵਾਪਸ ਆ ਗਈ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਬਾਲੀ ਹਵਾਈ ਅੱਡੇ ਦੇ ਨੇੜੇ ਜਵਾਲਾਮੁਖੀ ਫਟਣ ਦੀਆਂ ਰਿਪੋਰਟਾਂ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਉਡਾਣ […]

Continue Reading

ਨਸ਼ੇ ਕਰਨ ਤੇ ਵੇਚਣ ਤੋਂ ਰੋਕਣ ‘ਤੇ ਤਸਕਰ ਨੇ ਕੀਤੀ ਸਾਲੇ ਨਾਲ ਕੁੱਟਮਾਰ, ਹਸਪਤਾਲ ਦਾਖਲ

ਫਿਰੋਜ਼ਪੁਰ, 18 ਜੂਨ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਵਿੱਚ, ਇੱਕ ਨਸ਼ਾ ਤਸਕਰ ਨੇ ਨਸ਼ੇ ਦਾ ਸੇਵਨ ਕਰਨ ਅਤੇ ਵੇਚਣ ਤੋਂ ਰੋਕਣ ਲਈ ਕਹਿਣ ‘ਤੇ ਆਪਣੇ ਸਾਲੇ ਨਾਲ ਕੁੱਟਮਾਰ ਕੀਤੀ। ਮਮਦੋਟ ਹਸਪਤਾਲ ਵਿੱਚ, ਪੀੜਤਾ ਨੇ ਕਿਹਾ ਕਿ ਉਸਦਾ ਪਤੀ ਨਸ਼ੇ ਦਾ ਸੇਵਨ ਕਰਦਾ ਹੈ ਅਤੇ ਵੇਚਦਾ ਵੀ ਹੈ।ਇਸ ਸਬੰਧ ਵਿੱਚ, ਉਸਨੇ ਆਪਣੇ ਭਰਾ ਅਤੇ ਮਾਂ ਨੂੰ ਬੁਲਾਇਆ ਤਾਂ ਜੋ […]

Continue Reading

ਪਤਨੀ, ਸਾਲ਼ੇ ਤੇ ਹੋਰਾਂ ਤੋਂ ਤੰਗ ਵਿਅਕਤੀ ਨੇ ਜ਼ਹਿਰ ਖਾਧਾ, ਇਲਾਜ ਦੌਰਾਨ ਮੌਤ

ਜਲੰਧਰ, 18 ਜੂਨ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਦੇ ਰਹਿਣ ਵਾਲੇ 33 ਸਾਲਾ ਇੰਦਰ ਅਰੋੜਾ ਨੇ ਆਪਣੀ ਪਤਨੀ, ਸਾਲ਼ੇ ਅਤੇ ਸ਼ਰਮਾ ਕਾਰ ਬਾਜ਼ਾਰ ਦੇ ਮਾਲਕ ਦੋ ਭਰਾਵਾਂ, ਤੋਂ ਤੰਗ-ਪ੍ਰੇਸ਼ਾਨ ਹੋ ਕੇ ਸਲਫਾਸ ਨਿਗਲ ਲਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।ਪਰਿਵਾਰ ਅਨੁਸਾਰ, ਇੰਦਰ ਦਾ ਵਿਆਹ ਦੋ ਮਹੀਨੇ ਪਹਿਲਾਂ ਮਨਦੀਪ ਕੌਰ ਨਾਲ ਹੋਇਆ ਸੀ, […]

Continue Reading

ਜਲੰਧਰ ‘ਚ ਪ੍ਰਾਪਰਟੀ ਡੀਲਰ ਵਲੋਂ ਨਾਬਾਲਗ ਲੜਕੀ ਨਾਲ ਬਲਾਤਕਾਰ

ਜਲੰਧਰ, 18 ਜੂਨ,ਬੋਲੇ ਪੰਜਾਬ ਬਿਊਰੋ;ਜਲੰਧਰ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਕੱਟ ਕੇ ਸਰਕਾਰ ਨੂੰ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਪ੍ਰਾਪਰਟੀ ਡੀਲਰ ‘ਤੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੀੜਤ ਲੜਕੀ ਨਾਬਾਲਗ ਹੈ ਅਤੇ ਉਸਦੀ ਉਮਰ ਸਿਰਫ਼ 15 ਸਾਲ ਦੱਸੀ ਜਾ ਰਹੀ ਹੈ। ਪੀੜਤਾ ਦੇ ਬਿਆਨ ਦੀ ਜਾਂਚ ਕਰਨ ਤੋਂ ਬਾਅਦ […]

Continue Reading

ਬਿਕਰਮ ਮਜੀਠੀਆ ਨੇ ‘ਆਪ’ ਮੰਤਰੀ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕੀਤੀਆਂ, ਡਾ. ਰਵਜੋਤ ਨੇ ਕਿਹਾ ਨੀਚ ਹਰਕਤ

ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ ‘ਤੇ 4 ਤਸਵੀਰਾਂ ਸਾਂਝੀਆਂ ਕੀਤੀਆਂ। ਇਨ੍ਹਾਂ ਵਿੱਚੋਂ 3 ਤਸਵੀਰਾਂ ਵਿੱਚ ਇੱਕ ਆਦਮੀ ਇੱਕ ਔਰਤ ਨਾਲ ਅਰਧ ਨਗਨ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਇਹ ਤਸਵੀਰਾਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ […]

Continue Reading

ਨਛੱਤਰ ਛੱਤਾ ਨੂੰ ਯਾਦ ਕਰਦਿਆਂ …

ਨਛੱਤਰ ਛੱਤਾ ਨੂੰ ਯਾਦ ਕਰਦਿਆਂ …             ”ਇੱਕ ਸਾਉਣ ਦਾ ਮਹੀਨਾ ਰੁੱਤ ਪਿਆਰ ਦੀ”              ਦਿਹਾੜੀਦਾਰ ਤੋਂ ਬਣਿਆ ਚੋਟੀ ਦਾ ਗਾਇਕ        ———————————————————— ਪੰਜਾਬੀ ਗਾਇਕੀ ਦੇ ਖੇਤਰ ਚ ਨਛੱਤਰ ਛੱਤਾ ਦਾ ਨਾਂ ਅਜਿਹੇ ਗਾਇਕਾਂ ਚ ਆਉਂਦਾ ਹੈ ਜਿਨਾਂ ਨੇ ਗਰੀਬੀ ਚੋ ਉਠ ਕੇ […]

Continue Reading

ਲਾਲੜੂ ‘ਚ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਲਾਲੜੂ, 18 ਜੂਨ,ਬੋਲੇ ਪੰਜਾਬ ਬਿਊਰੋ;ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਪੈਂਦੇ ਸਰਸੀਣੀ ਚੌਕ ਕੋਲ ਦੋ ਕਾਰਾਂ ਵਿਚਾਲੇ ਹੋਈ ਸਿੱਧੀ ਟੱਕਰ ਹੋ ਗਈ।ਇਸ ਹਾਦਸੇ ਦੌਰਾਨ ਇਕੋ ਪਰਿਵਾਰ ਦੇ ਦੋ ਜੀਆਂ ਦੀ ਜਾਨ ਚਲੀ ਗਈ। ਹਾਦਸੇ ਵਿੱਚ 39 ਸਾਲਾ ਸੰਦੀਪ ਕੁਮਾਰ ਤੇ ਉਸ ਦੇ ਪਿਤਾ ਰਾਜਾਰਾਮ ਵਾਸੀ ਪਿੰਡ ਮਲਕਪੁਰ (ਹਿਸਾਰ, ਹਰਿਆਣਾ) ਦੀ ਮੌਤ ਹੋ ਗਈ, ਜਦਕਿ ਸੰਦੀਪ ਦਾ ਛੋਟਾ […]

Continue Reading

9 ਕਿਲੋ ਤੋਂ ਵੱਧ ਹੈਰੋਇਨ ਤੇ 2.10 ਲੱਖ ਡਰੱਗ ਮਨੀ ਸਣੇ ਤਸਕਰ ਕਾਬੂ, ਸਾਥੀ ਫ਼ਰਾਰ

ਫਿਰੋਜ਼ਪੁਰ, 18 ਜੂਨ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਇੱਕ ਤਸਕਰ ਨੂੰ 9 ਕਿਲੋ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 2.10 ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਇਹ ਕਾਰਵਾਈ ਜ਼ੀਰਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਸਨੇਰ ਵਿੱਚ […]

Continue Reading

ਹੈਰੋਇਨ ਤੇ ਲੱਖ ਰੁਪਏ ਤੋਂ ਵੱਧ ਡਰੱਗ ਮਨੀ ਸਣੇ ਜੀਜਾ-ਸਾਲ਼ੀ ਸਮੇਤ 4 ਨਸ਼ਾ ਤਸਕਰ ਗ੍ਰਿਫ਼ਤਾਰ

ਕਪੂਰਥਲਾ, 18 ਜੂਨ,ਬੋਲੇ ਪੰਜਾਬ ਬਿਊਰੋ;ਕਪੂਰਥਲਾ ਸੀਆਈਏ ਸਟਾਫ਼ ਟੀਮ ਅਤੇ ਸੁਭਾਨਪੁਰ ਪੁਲਿਸ ਸਟੇਸ਼ਨ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਔਰਤ ਆਪਣੇ ਜੀਜੇ ਨਾਲ ਮਿਲ ਕੇ ਨਸ਼ਾ ਤਸਕਰੀ ਦਾ ਧੰਦਾ ਕਰ ਰਹੀ ਸੀ। ਪੁਲਿਸ ਨੇ […]

Continue Reading