News

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ) ਸਮੂਹ ਪੰਥਕ ਸੰਸਥਾਵਾਂ ਦਾ ਸਹਿਯੋਗ ਕਰਦੇ ਹੋਏ ਅਜ਼ਾਦਾਨਾ ਤੌਰ ‘ਤੇ ਰਹੇਗਾ ਵਿਚਰਦਾ

ਨਵੀਂ ਦਿੱਲੀ, 20 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਸੀਂ 20 ਸਿਤੰਬਰ 2000 ਤੋਂ ਇੰਗਲੈਂਡ ਵਿੱਚ ਪਾਰਟੀ ਤੌਰ ‘ਤੇ ਵਿਚਰਦੇ ਆ ਰਹੇ ਹਾਂ ਅਤੇ ਪਾਰਟੀ ਸੰਗਠਨ ਦੀ ਮਜਬੂਤੀ ਅਤੇ ਏਕਤਾ ਨੂੰ ਮੁੱਖ ਰੱਖ ਕੇ ਇਕ ਧਿਰ ਵੱਲੋਂ ਅਕਤੂਬਰ 2015 ਵਿੱਚ ਆਪਣਾ ਵੱਖਰਾ ਢਾਂਚਾ ਐਲਾਨੇ ਜਾਣ ਦੇ ਬਾਵਜੂਦ ਅਸੀਂ ਪੂਰੇ ਜਾਬਤੇ ਵਿੱਚ ਰਹਿੰਦੇ ਹੋਏ ਸਾਰੇ ਵਖਰੇਵਿਆਂ […]

Continue Reading

ਸ਼ਹੀਦ ਭਾਈ ਹਰਦੀਪ ਸਿੰਘ ਨਿਝੱਰ ਦੀ ਸ਼ਹਾਦਤ ਨੂੰ 960 ਦਿਨ ਪੂਰੇ ਹੋਣ ਤੇ ਭਾਰਤੀ ਐਂਬੈਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ

25 ਫਰਵਰੀ ਨੂੰ ਓਟਾਵਾ ਦੇ ਪਾਰਲੀਮੈਂਟ ਹਿੱਲ ਵਿਖ਼ੇ ਹੋਵੇਗਾ ਭਾਰੀ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ 20 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਥ ਦੇ ਗਲੋਂ ਗੁਲਾਮੀ ਦੇ ਸੰਗਲ ਲਾਹੁਣ ਲਈ ਚਲ ਰਹੇ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਅਤੇ ਸ਼ਹੀਦ ਭਾਈ ਦੀਪ ਸਿੱਧੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਨੇਡਾ ਦੇ ਭਾਰਤੀ ਐੱਬੇਸੀ ਵੈਨਕੂਵਰ ਮੂਹਰੇ […]

Continue Reading

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮੁਕੱਦਮੇ ਵਿੱਚੋਂ ‘ਸੰਵੇਦਨਸ਼ੀਲ’ ਜਾਣਕਾਰੀ ਨੂੰ ਰੋਕਣ ਲਈ ਕੈਨੇਡਾ ਨਿਆਂ ਵਿਭਾਗ ਹੋਇਆ ਸਰਗਰਮ

ਨਿਆਂ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਅੰਤਰਰਾਸ਼ਟਰੀ ਸਬੰਧਾਂ ਜਾਂ ਕੂਟਨੀਤੀ ਦੇ ਨਾਮ ‘ਤੇ ਇਸਨੂੰ ਦਬਾਇਆ ਨਹੀਂ ਜਾ ਸਕਦਾ: ਭਾਈ ਰੰਧਾਵਾ, ਭਾਈ ਤੂਰ ਨਵੀਂ ਦਿੱਲੀ 20 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦਾ ਨਿਆਂ ਵਿਭਾਗ 2023 ਵਿੱਚ ਇੱਕ ਬੀਸੀ ਸਿੱਖ ਨੇਤਾ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ ਗੋਲੀ ਮਾਰਨ ਦੇ ਦੋਸ਼ੀ ਚਾਰ ਭਾਰਤੀ […]

Continue Reading

ਸਥਾਨਕ ਸਰਕਾਰਾਂ ਤੇ ਸੀਵਰੇਜ ਬੋਰਡ ਦੇ ਮੁਲਾਜਮ ਸਥਾਨਕ ਸਰਕਾਰਾਂ ਵਿਭਾਗ ਦੇ ਖਿਲਾਫ 6 ਮਾਰਚ ਨੂੰ ਚੰਡੀਗੜ੍ਹ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈਣ ਦਾ ਫੈਸਲਾ

ਤਨਖਾਹਾਂ ਨਾ ਮਿਲਣ ਕਾਰਨ ਕਾਰਜ ਸਾਧਕ ਅਫਸਰ ਨਗਰ ਕੌਂਸਲ ਭੁੱਚੋ ਮੰਡੀ ਦੇ ਖਿਲਾਫ ਕੀਤੀ ਰੋਸ ਰੈਲੀਭੁੱਚੋ ਮੰਡੀ (ਬਠਿੰਡਾ) 20 ਫਰਵਰੀ,ਬੋਲੇ ਪੰਜਾਬ ਬਿਊਰੋ;ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਭੁੱਚੋ ਮੰਡੀ ਦੇ ਖਿਲਾਫ ਬਰਾਂਚ ਪ੍ਰਧਾਨ ਦਰਸ਼ਨ ਸ਼ਰਮਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ […]

Continue Reading

ਵਕੀਲ ਦਿਲਜੋਤ ਸ਼ਰਮਾ ਦੀ ਮਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ 2 ਮਾਰਚ ਨੂੰ ਪੱਕੇ ਧਰਨੇ ਦਾ ਐਲਾਨ

ਪੁਲਿਸ ਉੱਪਰ ਦੋਸ਼ੀਆਂ ਦੀ ਪੁਸ਼ਤਪਨਾਹੀ ਦੇ ਦੋਸ਼ ਮਾਨਸਾ 20 ਫਰਵਰੀ ,ਬੋਲੇ ਪੰਜਾਬ ਬਿਊਰੋ; ਲਲਕਾਰ ਗਰੁੱਪ ਨਾਲ ਸੰਬੰਧਿਤ ਐਡਵੋਕੇਟ ਦਿਲਜੋਤ ਸ਼ਰਮਾ ਦੀ ਭੇਦ ਭਰੇ ਹਾਲਾਤਾਂ ਵਿੱਚ ਹੋਈ ਮੌਤ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਉਣ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ ਵੱਲੋਂ ਪੁਲਿਸ ਉੱਪਰ ਦੋਸ਼ੀਆਂ ਦੀ ਪੁਸ਼ਤਪਨਾਹੀ ਦੇ ਦੋਸ਼ ਲਗਾਏ ਗਏ। […]

Continue Reading

ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ

ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਦਿਆਂ ਪਿੰਡਾਂ ਅੰਦਰ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 20 ਫ਼ਰਵਰੀ ,ਬੋਲੇ ਪੰਜਾਬ ਬਿਊਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ, […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧੂਰਾ ਪੇਪਰ ਪਾਉਣ ਦਾ ਕਾਰਨਾਮਾ

ਬੋਰਡ ਨੇ ਅੱਠਵੀਂ ਜਮਾਤ ਦੇ ਵਿਗਿਆਨ ਵਿਸ਼ੇ ਦਾ ਅਧੂਰਾ ਪੇਪਰ ਪਾ ਕੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਸ਼ਾਨ 20 ਫਰਵਰੀ, ਮੋਹਾਲੀ ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਧਿਆਪਕਾਂ ਤੋਂ ਕਲੈਰੀਕਲ ਕੰਮ ਕਰਵਾ ਕੇ ਆਪਣੇ ਆਪ ਨੂੰ ਡਿਜ਼ੀਟਲ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਸ ਵਾਰ ਅੱਠਵੀਂ ਸ਼੍ਰੇਣੀ ਦੀ ਬੋਰਡ ਦੀ ਪ੍ਰੀਖਿਆ ਦੌਰਾਨ ਸਾਇੰਸ ਵਿਸ਼ੇ ਦਾ […]

Continue Reading

ਪੰਜਾਬ ‘ਚ ਫਿਰੌਤੀ ਮੰਗਣ ਦੇ ਦੋਸ਼ ਵਿੱਚ ਕਾਂਗਰਸੀ ਆਗੂ ਗ੍ਰਿਫ਼ਤਾਰ

ਚੰਡੀਗੜ੍ਹ, 20 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਪੰਜਾਬ ਯੂਥ ਕਾਂਗਰਸ ਦੇ ਇੱਕ ਆਗੂ ਨੂੰ ਫਿਰੌਤੀ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਆਜ਼ਾਦ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਸਟੇਸ਼ਨ ਨੇ ਬਾਬਾ ਬਕਾਲਾ ਹਲਕੇ ਤੋਂ ਪੰਜਾਬ ਯੂਥ ਕਾਂਗਰਸ ਦੇ ਇੱਕ ਆਗੂ ਨੂੰ ਫਿਰੌਤੀ ਦੇ ਦੋਸ਼ […]

Continue Reading

ਪੰਜਾਬ ‘ਚ ਵੱਡਾ ਪ੍ਰਸ਼ਾਸਕੀ ਫੇਰਬਦਲ, 96 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 20 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਬਜਟ ਪੇਸ਼ ਕਰਨ ਤੋਂ ਠੀਕ ਪਹਿਲਾਂ, ਸਰਕਾਰ ਨੇ 96 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਕ੍ਰਮ ਵਿੱਚ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚੋਂ ਨੌਂ ਆਈਏਐਸ ਅਧਿਕਾਰੀ ਹਨ, ਜਦੋਂ ਕਿ 87 […]

Continue Reading

ਲੁਧਿਆਣਾ ਵਿਖੇ ਕਾਰ ਨੇ ਡਿਵਾਈਡਰ ਨਾਲ ਟਕਰਾਅ ਕੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਲੋਕਾਂ ਦੀ ਮੌਤ 

ਲੁਧਿਆਣਾ, 20 ਫਰਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਫਿਰੋਜ਼ਪੁਰ ਰੋਡ ਉੱਪਰ ਐਲੀਵੇਟਿਡ ਰੋਡ ‘ਤੇ ਅੱਜ ਸ਼ੁੱਕਰਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਸਵਿਫਟ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਦਾ ਡੀਐਮਸੀ […]

Continue Reading