News

ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ’ਚ ਮਜ਼ਦੂਰ ਮਹਿਲਾਵਾਂ ਦੇ ਵਿਰੋਧ ਨੇ ਭਗਵੰਤ ਮਾਨ ਸਰਕਾਰ ਦੇ ਪ੍ਰਚਾਰ ਦੀ ਖੋਲ੍ਹੀ ਪੋਲ—ਲੋਕਾਂ ਦੇ ਸਵਾਲਾਂ ਤੋਂ ਕਿਉਂ ਭੱਜ ਰਹੀ ਹੈ ਸਰਕਾਰ? ਕੈਂਥ

ਭਗਵੰਤ ਮਾਨ ਜੀ, “ਸਰਕਾਰੀ ਸਕੂਲ ਸਿੱਖਿਆ ਲਈ ਹਨ, ਸਿਆਸੀ ਪ੍ਰਚਾਰ ਲਈ ਨਹੀਂ”: ਕੈਂਥ ਚੰਡੀਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਰਾਮਗੜ੍ਹ (ਬੌੜਾਂ) ਦੇ ਸਰਕਾਰੀ ਸਕੂਲ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਦੌਰਾਨ ਮਿਹਨਤਕਸ਼ ਮਹਿਲਾਵਾਂ ਵੱਲੋਂ ਕੀਤੇ ਵਿਰੋਧ ਨੂੰ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬਸ ਰਵਾਨਾ

ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਦੇ ਦਿੱਤੀ ਬੱਸ ਨੂੰ ਹਰੀ ਝੰਡੀ ਮੋਹਾਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ- ਰੇਖ ਹੇਠ ਇੱਕ ਬੱਸ […]

Continue Reading

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ […]

Continue Reading

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

CJP Protest ਦੌਰਾਨ ਕੇਜਰੀਵਾਲ, ਮਮਤਾ ਬੈਨਰਜੀ ਅਤੇ TMC ਆਗੂ ਪੁਲੀਸ ਹਿਰਾਸਤ ਵਿੱਚ

ਨਵੀਂ ਦਿੱਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਰਾਜਧਾਨੀ ਦਿੱਲੀ ਵਿੱਚ CJP ਦੇ ਪ੍ਰਦਰਸ਼ਨ ਦੌਰਾਨ ਸਿਆਸੀ ਹਲਚਲ ਉਸ ਸਮੇਂ ਹੋਰ ਤੇਜ਼ ਹੋ ਗਈ ਜਦੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਤ੍ਰਿਣਮੂਲ ਕਾਂਗਰਸ (TMC) ਮੁਖੀ ਅਤੇ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦਿੱਲੀ ਪੁਲੀਸ ਅਤੇ ਸੀ ਆਰ ਪੀ ਐੱਫ (CRPF) ਨੇ ਉਨ੍ਹਾਂ […]

Continue Reading

ਕੰਮ ਪਸੰਦ ਆਏ ਤਾਂ ਵੋਟ ਪਾਇਓ, ਨਹੀਂ ਤਾਂ ਨਾ ਪਾਇਓ: ਕੁਲਜੀਤ ਰੰਧਾਵਾ

ਲਾਲੜੂ 10 ਅਕਤੂਬਰ ,ਬੋਲੇ ਪੰਜਾਬ ਬਿਉਰੋ; ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਕੋਲ ਆਪਣੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗਣ ਜਾਣਗੇ। ਜੇਕਰ ਲੋਕਾਂ ਨੂੰ ਉਨ੍ਹਾਂ ਵੱਲੋਂ ਕਰਵਾਏ ਵਿਕਾਸ ਕਾਰਜ ਅਤੇ ਪੂਰੇ ਕੀਤੇ ਵਾਅਦੇ ਪਸੰਦ ਆਉਂਦੇ ਹਨ ਤਾਂ ਉਹ ਉਨ੍ਹਾਂ ਨੂੰ ਵੋਟ ਪਾਉਣ, ਨਹੀਂ ਤਾਂ ਵੋਟ […]

Continue Reading

ਮੁੱਖ ਮੰਤਰੀ ਦੀ ਕੋਠੀ ਨੇੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਵੰਗਾਰਿਆ

ਸੰਗਰੂਰ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਮੁੱਖ ਮੰਤਰੀ ਦੀ ਕੋਠੀ ਨੇੜੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਸ਼ਾਲ ਮਹਾਂ ਰੈਲੀ ਕਰਕੇ ਪੰਜਾਬ ਸਰਕਾਰ ਨੂੰ ਵੰਗਾਰਿਆ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ ਤੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਅੱਜ […]

Continue Reading

ਮੋਹਾਲੀ ਦੇ ਮਨਮੋਹਨ ਨੇ HCS ਵਿੱਚ 16ਵਾਂ ਰੈਂਕ ਪ੍ਰਾਪਤ ਕੀਤਾ, DSP ਬਣਨ ਦਾ ਖੁੱਲ੍ਹਿਆ ਰਾਹ

ਮੋਹਾਲੀ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਐਰੋਸਿਟੀ ਦੇ ਰਹਿਣ ਵਾਲੇ ਮਨਮੋਹਨ ਸਿੰਘ ਨੇ ਹਰਿਆਣਾ ਸਿਵਲ ਸੇਵਾਵਾਂ (HCS) ਪ੍ਰੀਖਿਆ 2026 ਵਿੱਚ 16ਵਾਂ ਰੈਂਕ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਇਸ ਸਫਲਤਾ ਨੇ ਉਨ੍ਹਾਂ ਲਈ ਹਰਿਆਣਾ ਪੁਲਿਸ ਵਿੱਚ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਬਣਨ ਦਾ ਰਾਹ ਪੱਧਰਾ ਕੀਤਾ ਹੈ। ਹਾਲਾਂਕਿ, ਅੰਤਿਮ […]

Continue Reading

ਸਿਸੋਦੀਆ ਅਤੇ ਦੋ ਮੰਤਰੀ ਚੰਡੀਗੜ੍ਹ ਤੋਂ ਹਿਰਾਸਤ ਵਿੱਚ

ਚੰਡੀਗੜ੍ਹ 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ, ‘ਆਪ’ ਆਗੂਆਂ ਨੇ ਐਸਆਈਆਰ ਵਿਰੁੱਧ ਰਾਜ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਪੁਲਿਸ ਨੇ ਮਨੀਸ਼ ਸਿਸੋਦੀਆ, ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਸੈਂਕੜੇ ‘ਆਪ’ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। […]

Continue Reading

M-16 ਰਾਈਫਲ, 9 ਪਿਸਤੌਲ ਤੇ 15 Kg ਅਫੀਮ ਸਣੇ 4 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 15 ਕਿਲੋ ਅਫੀਮ, ਇੱਕ ਐਮ-16 ਰਾਈਫਲ, ਨੌਂ ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ […]

Continue Reading