News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-06-2025 ਅੰਗ 670 Amrit Wele Da Mukhwak Sachkhand Sri Harmandir Sahib Amritsar 10-06-2025 Ang 670 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ […]

Continue Reading

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਅੰਮ੍ਰਿਤਸਰ, 9 ਜੂਨ,ਬੋਲੇ ਪੰਜਾਬ ਬਿਉਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ  ਗੁਰੂ ਤੇਗ ਬਹਾਦਰ ਜੀ ਦਾ 350 ਵਾ ਸ਼ਹੀਦੀ ਦਿਹਾੜਾ  ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ  ਤੋ ਅਹਿਮ ਸੁਝਾਅ  ਪ੍ਰਾਪਤ ਕੀਤੇ

ਚੰਡੀਗੜ੍ਹ, ਜੂਨ 9,ਬੋਲੇ ਪੰਜਾਬ ਬਿਊਰੋ; ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ  ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ […]

Continue Reading

ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਬਾਅਦ ਗਮਾਡਾ ਸੈਕਟਰ 76-80 ਦੇ ਅਲਾਟੀਆਂ ‘ਤੇ ਲਗਾਏ ਗਏ ਇਨਹਾਸਮੈਂਟ ਖਰਚੇ ਨੂੰ ਘਟਾਉਣ ਲਈ ਸਹਿਮਤ ਹੋਇਆ

ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਗਮਾਡਾ ਸੀ ਏ ਨਾਲ ਮੀਟਿੰਗ ਬਾਅਦ ਬਣੀ ਸਹਿਮਤੀ ਐਸ.ਏ.ਐਸ. ਨਗਰ, 9 ਜੂਨ,ਬੋਲੇ ਪੰਜਾਬ ਬਿਊਰੋ:ਸੈਕਟਰ 76-80 ਦੇ ਅਲਾਟੀਆਂ, ਜਿਨ੍ਹਾਂ ਨੂੰ ਇਨਹਾਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ ਰਾਹਤ ਦਿੰਦੇ ਹੋਏ, ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਇਨਹਾਸਮੈਂਟ ਦੀ ਰਾਸ਼ੀ ਨੂੰ ਘਟਾਉਣ ਲਈ ਸਹਿਮਤ ਹੋ ਗਈ ਹੈ। […]

Continue Reading

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

ਚੰਡੀਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ;ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ ਦੂਧਨ ਸਾਧਾਂ (ਪਟਿਆਲਾ), 9 ਜੂਨ,ਬੋਲੇ ਪੰਜਾਬ ਬਿਊਰੋ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

Continue Reading

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

 ਡਾ ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਢੰਗ ਨਾਲ ਬਣਾਇਆ ਜਾਵੇ ਯਕੀਨੀ ਬੱਚਿਆਂ ਦੀ ਗੈਰ-ਕਾਨੂੰਨੀ ਅਡਾਪਸ਼ਨ ‘ਤੇ ਲਗੇਗੀ ਰੋਕ –ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਗੈਰ-ਕਾਨੂੰਨੀ ਅਡਾਪਸ਼ਨ ਦੀ ਸੂਚਨਾ 24 ਘੰਟਿਆਂ ਵਿੱਚ ਦੇਣ ਦੇ ਦਿੱਤੇ ਹੁਕਮ ਚੰਡੀਗੜ੍ਹ, 9 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ […]

Continue Reading

ਪੀਐੱਸਈਬੀ ਵਲੋਂ 10ਵੀਂ ਤੇ 12ਵੀਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ

ਮੋਹਾਲੀ, 9 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਵਲੋਂ 10ਵੀਂ ਅਤੇ 12ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਜੁਲਾਈ/ਅਗਸਤ 2025 ਵਿੱਚ ਹੋਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ’ਚ ਕੰਪਾਰਟਮੈਂਟ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਸ਼ਾਮਲ ਹਨ। ਬੋਰਡ ਵਲੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆਰਥੀ ਆਪਣੀ ਪ੍ਰੀਖਿਆ […]

Continue Reading

ਪੰਜਾਬ ਪੁਲਿਸ ਦਾ ਡੀਐਸਪੀ ਮੁਅੱਤਲ

ਚੰਡੀਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੇ ਡੀਐਸਪੀ ਨੂੰ ਮੁਅੱਤਲ ਕੀਤਾ ਗਿਆ ਹੈ। ਆਪ ਸਰਕਾਰ ਨੇ ਬਠਿੰਡਾ ਦੇ ਡੀਐਸਪੀ ਸਿਟੀ-1 ਹਰਬੰਸ ਸਿੰਘ ਧਾਲੀਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਇੱਕ ਮਾਮਲੇ ਦੀ ਜਾਂਚ ਵਿੱਚ ਕਾਰਵਾਈ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ […]

Continue Reading