News

ਯੂਟਿਊਬਰ ਜੋਤੀ ਮਲਹੋਤਰਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਹਿਸਾਰ 9 ਜੂਨ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਹਰਿਆਣਾ ਦੇ ਹਿਸਾਰ ਦੀ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 23 ਜੂਨ ਤੱਕ ਵਧਾ ਦਿੱਤੀ ਗਈ ਹੈ। ਜੋਤੀ ਮਲਹੋਤਰਾ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿਸਾਰ ਅਦਾਲਤ ਵਿੱਚ ਪੇਸ਼ ਹੋਈ, ਜਿੱਥੋਂ ਅਦਾਲਤ ਨੇ ਉਸਨੂੰ 23 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੇ ਰਾਜਪਾਲ ਦੁਆਰਾ ਪੀਅਰ ਲਰਨਿੰਗ ਪਹਿਲਕਦਮੀ ਤਹਿਤ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਦੇ ਵਫ਼ਦ ਦੀ ਕੀਤੀ ਮੇਜ਼ਬਾਨੀ

ਮੰਡੀ ਗੋਬਿੰਦਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ, ਨੇ ਪੰਜਾਬ ਭਰ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਅਤੇ ਡਾਇਰੈਕਟਰਾਂ ਦੇ ਇੱਕ ਵਿਸ਼ੇਸ਼ ਵਫ਼ਦ ਦਾ ਮਾਣ ਨਾਲ ਸਵਾਗਤ ਕੀਤਾ। ਇਹ ਦੌਰਾ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਵਿੱਚ ਇੱਕ ਦੂਰਦਰਸ਼ੀ ਪੀਅਰ ਲਰਨਿੰਗ ਪਹਿਲਕਦਮੀ ਦਾ ਹਿੱਸਾ ਸੀ, ਜਿਸਦਾ ਉਦੇਸ਼ ਰਾਜ ਭਰ ਵਿੱਚ […]

Continue Reading

ਭਾਰਤੀ ਰਿਜ਼ਰਵ ਬੈਂਕ ਦੀ ਰੈਪੋ ਰੇਟ ਕਟੌਤੀ ਤੋਂ ਬਾਅਦ ਪੰਜ ਬੈਂਕਾਂ ਨੇ ਵਿਆਜ ਦਰਾਂ ਘਟਾਈਆਂ

ਮੁੰਬਈ, 9 ਜੂਨ,ਬੋਲੇ ਪੰਜਾਬ ਬਿਊਰੋ;ਭਾਰਤੀ ਰਿਜ਼ਰਵ ਬੈਂਕ (RBI) ਵਲੋਂ ਤਾਜ਼ਾ ਨੀਤੀਕਤ ਤਬਦੀਲੀ ਅੰਦਰ ਰੈਪੋ ਰੇਟ ਵਿੱਚ 0.50% ਦੀ ਕਮੀ ਕੀਤੀ ਹੈ। ਇਸ ਨਾਲ ਘਰੇਲੂ, ਆਟੋਮੋਬਾਈਲ ਅਤੇ ਨਿੱਜੀ ਕਰਜ਼ਿਆਂ ਦੀ ਲਾਗਤ ’ਚ ਕਮੀ ਆਉਣ ਦੀ ਸੰਭਾਵਨਾ ਹੈ। ਦੌਰਾਨ ਕਈ ਮਸ਼ਹੂਰ ਬੈਂਕਾਂ ਨੇ ਆਪਣੇ ਵਿਆਜ ਦਰਾਂ ਹੇਠਾਂ ਲਿਆਉਣ ਦਾ ਐਲਾਨ ਕੀਤਾ ਹੈ।ਪੰਜਾਬ ਨੈਸ਼ਨਲ ਬੈਂਕ ਨੇ ਆਪਣੀ ਰੈਪੋ […]

Continue Reading

ਕੇਂਦਰੀ ਜੇਲ੍ਹ ਬਠਿੰਡਾ ‘ਚ ਕੈਦੀਆਂ ਤੋਂ ਗੈਰਕਾਨੂੰਨੀ ਵਸਤਾਂ ਬਰਾਮਦ

ਬਠਿੰਡਾ, 9 ਜੂਨ,ਬੋਲੇ ਪੰਜਾਬ ਬਿਊਰੋ;ਕੇਂਦਰੀ ਜੇਲ੍ਹ ਬਠਿੰਡਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਤਾਜ਼ਾ ਤਲਾਸ਼ੀ ਦੌਰਾਨ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ, ਮੋਬਾਈਲਾਂ ਅਤੇ ਘਾਤਕ ਹਥਿਆਰਾਂ ਦੀ ਬਰਾਮਦਗੀ ਨੇ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਤਾ ਲੱਗਾ ਹੈ ਕਿ ਹਰਿਆਣਾ ਨਿਵਾਸੀ ਕੈਦੀ ਰਾਜਿੰਦਰ ਕੁਮਾਰ ਪੁੱਤਰ ਦਲਵੀਰ ਸਿੰਘ ਤੋਂ ਇੱਕ […]

Continue Reading

ਪੰਜਾਬ ‘ਚ ਅੱਤ ਦੀ ਗਰਮੀ ਕਾਰਨ ਲੋਕ ਘਰਾਂ ‘ਚ ਵੜੇ

ਚੰਡੀਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ;ਇਸ ਸਮੇਂ ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਦੁਪਹਿਰ ਵੇਲੇ ਅਜਿਹੀ ਸਥਿਤੀ ਭਿਆਨਕ ਬਣੀ ਹੋਈ ਹੈ, ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ। ਇਸ ਦੇ ਨਾਲ ਹੀ ਪਿੰਡਾਂ-ਸ਼ਹਿਰਾਂ ਦੀਆਂ ਸੜਕਾਂ ਖਾਲੀ ਹਨ ਅਤੇ ਬਾਜ਼ਾਰਾਂ ਵਿੱਚ ਬਹੁਤ ਘੱਟ ਚਹਿਲ-ਪਹਿਲ ਹੈ। ਜੂਨ ਦੇ ਪਹਿਲੇ ਹਫ਼ਤੇ ਸ਼ਹਿਰ ਵਿੱਚ ਲੋਕ […]

Continue Reading

ਦਰੋਣਾ-2025 ਦੌਰਾਨ ਰੋਟਰੀ ਡਿਸਟ੍ਰਿਕਟ 3090 ਦੇ ਨਵੇਂ ਗਵਰਨਰ ਭੂਪੇਸ਼ ਮਹਿਤਾ ਦਾ ਇੰਸਟਾਲੇਸ਼ਨ ਸਮਾਰੋਹ ਹੋਵੇਗਾ

ਰਾਜਪੁਰਾ, 9ਜੂਨ ,ਬੋਲੇ ਪੰਜਾਬ ਬਿਊਰੋ; ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਵੱਲੋਂ ਆਯੋਜਿਤ ਤਿੰਨ ਦਿਨਾ ਪ੍ਰੋਗਰਾਮ “ਦਰੋਣਾ-2025” ਦੌਰਾਨ ਨਵ ਨਿਯੁਕਤ ਡਿਸਟ੍ਰਿਕਟ ਗਵਰਨਰ ਭੂਪੇਸ਼ ਮਹਤਾ 2025-26 ਦਾ ਇੰਸਟਾਲੇਸ਼ਨ ਸਮਾਰੋਹ ਮੁੱਖ ਆਕਰਸ਼ਣ ਦਾ ਕੇਂਦਰ ਹੋਵੇਗਾ। ਇਹ ਸਮਾਰੋਹ 27, 28 ਅਤੇ 29 ਜੂਨ ਨੂੰ ਹਿਮਾਚਲ ਪ੍ਰਦੇਸ਼ ਦੇ ਸੁਹਾਵਣੇ ਖੇਤਰ ਵਾਲੇ ਪਾਲਮਪੁਰ ਸ਼ਹਿਰ ਵਿੱਚ ਹੋਣ ਜਾ ਰਿਹਾ ਹੈ।ਇਸ ਤਿੰਨ ਦਿਨਾ ਸਮਾਰੋਹ […]

Continue Reading

ਭਾਰੀ ਭੀੜ ਕਾਰਨ ਚੱਲਦੀ ਰੇਲਗੱਡੀ ‘ਚੋਂ ਡਿੱਗਣ ਕਾਰਨ ਚਾਰ ਯਾਤਰੀਆਂ ਦੀ ਮੌਤ, ਕਈ ਜ਼ਖ਼ਮੀ

ਠਾਣੇ, 9 ਜੂਨ,ਬੋਲੇ ਪੰਜਾਬ ਬਿਉਰੋ;ਅੱਜ ਸੋਮਵਾਰ ਸਵੇਰੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਭਾਰੀ ਭੀੜ ਕਾਰਨ ਚੱਲਦੀ ਰੇਲਗੱਡੀ ਤੋਂ ਡਿੱਗਣ ਨਾਲ ਚਾਰ ਯਾਤਰੀਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਵਿੱਚ ਕਈ ਹੋਰਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ […]

Continue Reading

ਆਈਏਐਸ ਅਫਸਰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸਰਕਾਰੀ ਰਿਹਾਇਸ਼ ਤੋਂ 47 ਲੱਖ ਰੁਪਏ ਮਿਲੇ

ਭੁਵਨੇਸ਼ਵਰ, 9 ਜੂਨ,ਬੋਲੇ ਪੰਜਾਬ ਬਿਊਰੋ;ਓਡੀਸ਼ਾ ਦੇ ਵਿਜੀਲੈਂਸ ਵਿਭਾਗ ਨੇ 2021 ਬੈਚ ਦੇ ਆਈਏਐਸ ਅਫਸਰ ਧੀਮਾਨ ਚਕਮਾ ਨੂੰ ਇੱਕ ਵਪਾਰੀ ਕੋਲੋਂ 10 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਮਗਰੋਂ ਵਿਭਾਗ ਨੇ ਉਨ੍ਹਾਂ ਦੀ ਧਰਮਗੜ੍ਹ ਸਥਿਤ ਸਰਕਾਰੀ ਰਿਹਾਇਸ਼ ਦੀ ਤਲਾਸ਼ੀ ਲੈ ਕੇ 47 ਲੱਖ ਰੁਪਏ ਦੀ ਨਕਦ ਰਕਮ ਵੀ ਬਰਾਮਦ ਕੀਤੀ।ਚਕਮਾ ਕਾਲਾਹਾਂਡੀ […]

Continue Reading

ਡਾਕਘਰ ਤੋਂ ਪੈਸੇ ਲੈ ਕੇ ਜਾ ਰਹੇ ਨੌਜਵਾਨ ‘ਤੇ ਹਮਲਾ ਕਰਕੇ ਪੈਸੇ ਲੁੱਟੇ

ਆਦਮਪੁਰ, 9 ਜੂਨ,ਬੋਲੇ ਪੰਜਾਬ ਬਿਊਰੋ;ਬੀਤੀ ਸ਼ਾਮ ਦੋ ਲੁਟੇਰਿਆਂ ਨੇ ਆਦਮਪੁਰ ਵਿੱਚ ਲੁੱਟ ਨੂੰ ਅੰਜਾਮ ਦਿੱਤਾ। ਲੁੱਟ ਦਾ ਸ਼ਿਕਾਰ ਹੋਏ ਆਦਮਪੁਰ ਦੇ ਰਹਿਣ ਵਾਲੇ ਗੋਪਾਲ ਦਾਸ ਸ਼ਰਮਾ ਪੁੱਤਰ ਅਜੈ ਸ਼ਰਮਾ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਡਾਕਘਰ ਤੋਂ ਪੈਸੇ ਲੈ ਕੇ ਜਾ ਰਿਹਾ ਸੀ ਤਾਂ ਜੱਟਾਂ ਮੁਹੱਲਾ ਤੋਂ ਗਾਂਧੀ ਨਗਰ ਜਾਣ ਵਾਲੀ ਸੜਕ ‘ਤੇ ਲੁਟੇਰਿਆਂ ਨੇ […]

Continue Reading

ਬਠਿੰਡਾ : ਧੀ ਨੇ ਬਜ਼ੁਰਗ ਮਾਂ ਨੂੰ ਇਲਾਜ ਦੇ ਬਹਾਨੇ ਲਿਆ ਕੇ ਕੀਤੀ ਕੁੱਟਮਾਰ ਤੇ ਪੈਸੇ ਖੋਹੇ

ਸੰਗਤ ਮੰਡੀ (ਬਠਿੰਡਾ), 9 ਜੂਨ,ਬੋਲੇ ਪੰਜਾਬ ਬਿਊਰੋ;ਬਠਿੰਡਾ ਜ਼ਿਲ੍ਹੇ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਧੀ ਨੇ ਆਪਣੀ ਬਜ਼ੁਰਗ ਮਾਂ ਨਾਲ ਬੇਰਹਿਮੀ ਕੀਤੀ। ਇਲਾਜ ਦੇ ਬਹਾਨੇ ਸਹੁਰੇ ਘਰ ਲਿਜਾ ਕੇ ਧੀ ਨੇ ਨਾ ਸਿਰਫ਼ ਆਪਣੀ 70 ਸਾਲਾ ਮਾਂ ਸੁਰਜੀਤ ਕੌਰ ਦੀ ਬੇਰਹਿਮੀ ਨਾਲ ਕੁੱਟਮਾਰ […]

Continue Reading