News

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ […]

Continue Reading

ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

ਅਨੁਸੂਚਿਤ ਜਾਤੀਆਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹਾ ਹਾਂ-ਜਸਵੀਰ ਸਿੰਘ ਗੜ੍ਹੀ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਦੌਰਾਨ ਸ਼ਰਧਾ ਦੇ ਫੁੱਲ ਭੇਂਟ ਮਾਨਸਾ, 08 ਜੂਨ,ਬੋਲੇ ਪੰਜਾਬ ਬਿਊਰੋ:

Continue Reading

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੌਰ ਦਾ ਦੌਰਾ

ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਮਾਮਲੇ ਵਿਚ ਵਿਚ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਊਰੋ;: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ […]

Continue Reading

ਅਧਿਆਪਕਾ ਦੀਆਂ ਮੰਗਾਂ ਹੱਲ ਨਾ ਹੋਣ ਦੇ ਵਿਰੋਧ ‘ਚ ਲੁਧਿਆਣਾ ‘ਚ 11 ਜੂਨ ਨੂੰ ਹੋਵੇਗਾ ਸੂਬਾਈ ਰੋਸ ਮੁਜ਼ਾਹਰਾ -ਡੀ ਟੀ ਐੱਫ

ਲੁਧਿਆਣਾ ਜਿਮਨੀ ਚੌਣਾਂ ਦੌਰਾਨ ਸੂਬਾਈ ਰੋਸ ਮੁਜ਼ਾਹਰੇ ਵਿੱਚ ਡੀ ਟੀ ਐੱਫ ਰੂਪਨਗਰ ਵਲੋ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ* ਰੋਪੜ,8 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੰਦੇ ਹੋਏ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਸ਼ਹਿਰ ਵਿੱਚ ਸੂਬਾ ਪੱਧਰੀ […]

Continue Reading

ਸੁਖਦੇਵ ਸਿੰਘ ਢੀਂਡਸਾ ਦਾ ਸਾਰਾ ਜੀਵਨ ਰਾਸ਼ਟਰ ਅਤੇ ਪੰਜਾਬ ਦੀ ਭਲਾਈ ਲਈ ਸਮਰਪਿਤ ਰਿਹਾ:-ਤਰੁਣ ਚੁੱਘ

ਸੰਗਰੂਰ 8 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਤਰੁਣ ਚੁਘ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ, ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਦੀ ਰਾਜਨੀਤੀ ਦੀ ਇੱਕ ਮਹੱਤਵਪੂਰਨ ਹਸਤੀਆਂ ‘ਚੋਂ ਇੱਕ ਰਹੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਉਨ੍ਹਾਂ ਦੇ ਪੈਤ੍ਰਿਕ ਪਿੰਡ ਵਿਖੇ ਆਯੋਜਿਤ ਭੋਗ ਸਮਾਗਮ ਦੌਰਾਨ ਸ਼ਰਧਾਂਜਲੀ ਭੇਟ ਕੀਤੀ। ਤਰੁਁਣ […]

Continue Reading

6 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਅੀਮ੍ਰਤਸਰ 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਵੱਲੋਂ 6 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  ਸਰਹੱਦ ਪਾਰੋਂ ਨਾਰਕੋ-ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਦੋ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਖੁਫੀਆ ਜਾਣਕਾਰੀ ‘ਤੇ ਕਾਰਵਾਈ […]

Continue Reading

ਬਰਨਾਲਾ : AAP ਆਗੂ ਦੇ ਪੁੱਤਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਬਰਨਾਲਾ8 ਜੂਨ ,ਬੋਲੇ ਪੰਜਾਬ ਬਿਊਰੋ; ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁਖਪੁਰਾ ਵਿੱਚ ਇਕ 20 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਮ੍ਰਿਤਕ ਨੌਜਵਾਨ ਆਮ ਆਦਮੀ ਪਾਰਟੀ ਦੇ ਆਗੂ ਅਜੈਬ […]

Continue Reading

ਸੀਐਮ ਮਾਨ ਨੇ ਲੁਧਿਆਣਾ ਵਿੱਚ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ: ਕਿਹਾ- ਸਾਈਕਲ ਦਾ ਵੀ ਸਟੈਂਡ ਹੁੰਦਾ ਹੈ

ਆਸ਼ੂ ਕਿਉਂ ਮਹੱਤਵਪੂਰਨ ਹੈ, ਕੀ ਉਹ ਕੋਈ ਨੈਲਸਨ ਮੰਡੇਲਾ ਹੈ ਲੁਧਿਆਣਾ 8 ਜੂਨ ਬੋਲੇ ਪੰਜਾਬ ਬਿਊਰੋ; ਸ਼ਨੀਵਾਰ ਸ਼ਾਮ ਨੂੰ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਾਭਾ ਨਗਰ ਬਾਜ਼ਾਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਵੋਟਾਂ ਮੰਗੀਆਂ। ਮਾਨ ਨੇ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਵੱਡੀ ਗਿਣਤੀ […]

Continue Reading

ਪੰਜਾਬ ਨੈਸ਼ਨਲ ਬੈਂਕ ਦਾ ਸਾਬਕਾ ਮੈਨੇਜਰ ਅਤੇ ਨਿੱਜੀ ਕੰਪਨੀ ਦਾ ਮਾਲਕ ਗ੍ਰਿਫਤਾਰ

ਨਵੀਂ ਦਿੱਲੀ, 8 ਜੂਨ ,ਬੋਲੇ ਪੰਜਾਬ ਬਿਊਰੋ; -ਸੀਬੀਆਈ ਨੇ ਇੱਕ ਵੱਡੇ ਰਿਸ਼ਵਤਖੋਰੀ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਪੰਜਾਬ ਨੈਸ਼ਨਲ ਬੈਂਕ (ਪੀਐਨਬੀ), ਦੀਮਾਪੁਰ ਸ਼ਾਖਾ ਦੇ ਤਤਕਾਲੀ ਸੀਨੀਅਰ ਮੈਨੇਜਰ ਅਤੇ ਦੀਮਾਪੁਰ ਵਿੱਚ ਇੱਕ ਨਿੱਜੀ ਕੰਪਨੀ ਦੇ ਮਾਲਕ ਸ਼ਾਮਲ ਹਨ। ਬੈਂਕ ਮੈਨੇਜਰ ਨੂੰ ਗੁਹਾਟੀ (ਅਸਾਮ) ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਕੰਪਨੀ […]

Continue Reading

ਪੰਜਾਬ ‘ਚ ਔਰਤਾਂ ਦੀ ਮੁਫ਼ਤ ਬਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ ;ਲਾਲਜੀਤ ਸਿੰਘ ਭੁੱਲਰ

ਗਲਤ ਆਧਾਰ ਕਾਰਡ ਪਾਏ ਜਾਣ ‘ਤੇ ਹੋਵੇਗੀ ਕਾਰਵਾਈ” ਚੰਡੀਗੜ੍ਹ 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਹੈ ਕਿ ਔਰਤਾਂ ਦੀ ਮੁਫ਼ਤ ਬਸ ਸਫ਼ਰ ਦੀ ਸਹੂਲਤ ਵਿਚ ਕੋਈ ਬਦਲਾਅ ਨਹੀਂ ਕੀਤਾ ਜਾ ਰਿਹਾ ਤੇ ਇਹ ਪਹਿਲਾਂ ਵਾਂਗ ਜਾਰੀ ਰਹੇਗੀ। ਮੀਡੀਆ ਦੇ ਇਕ ਹਿਸੇ ’ਚ ਆਈ ਖ਼ਬਰ ਨੂੰ ਗ਼ਲਤ […]

Continue Reading