News

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

ਪਾਰਦਰਸ਼ਤਾ, ਸੁਵਿਧਾ ਅਤੇ ਭਰੋਸਾ ਯਕੀਨੀ ਬਣਾਉਣ ਲਈ ਅਸ਼ੀਰਵਾਦ ਆਨਲਾਈਨ ਪੋਰਟਲ ਸੇਵਾ ਕੇਂਦਰਾਂ ਨਾਲ ਜੋੜਿਆ: ਡਾ. ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਕਰਵਾਈ ਜਾ ਰਹੀ ਮੁਹਈਆ: ਸਮਾਜਿਕ ਨਿਆਂ ਮੰਤਰੀ ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ […]

Continue Reading

ਦੇਸ਼ ਭਗਤ ਯੂਨੀਵਰਸਿਟੀ, ਏਆਈ ਸਿੱਖਿਆ ਲਈ ਨੀਵਏਆਈ ਨਾਲ ਭਾਈਵਾਲੀ ਕਰਨ ਵਾਲੀ ਭਾਰਤ ਦੀ ਬਣੀ ਪਹਿਲੀ ਯੂਨੀਵਰਸਿਟੀ

ਮੰਡੀ ਗੋਬਿੰਦਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਔਰੇਂਜਸ਼ਾਰਕ ਏਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਦੇ ਇੱਕ ਡਿਵੀਜ਼ਨ, ਨੀਵਏਆਈ ਨਾਲ ਅਕਾਦਮਿਕ-ਉਦਯੋਗ ਭਾਈਵਾਲੀ ਸਥਾਪਤ ਕਰ ਕੇ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ। ਇਹ ਸਹਿਯੋਗ ਉਦਯੋਗ-ਏਕੀਕ੍ਰਿਤ, ਵਿਸ਼ਵ ਪੱਧਰ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਸਿੱਖਿਆ ਪ੍ਰਦਾਨ ਕਰਦਾ ਹੈ। ਡੀਬੀਯੂ ਕੈਂਪਸ ਵਿੱਚ ਡਾ. ਹਰਸ਼ ਸਦਾਵਰਤੀ, ਵਾਈਸ ਚਾਂਸਲਰ ਅਤੇ […]

Continue Reading

ਖਰੀਦਦਾਰ ਨਵੀਨ ਜੀਵਨ ਸ਼ੈਲੀ ਦੀ ਮੰਗ ਕਰਦੇ ਹਨ : ਉਮੰਗ ਜਿੰਦਲ

ਲਗਜ਼ਰੀ ਹਾਊਸਿੰਗ ਦੀ ਮੰਗ ਵਧੀ ਮੋਹਾਲੀ, 28 ਜਨਵਰੀ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਭਾਰਤ ਦੇ ਰਿਹਾਇਸ਼ੀ ਰੀਅਲ ਅਸਟੇਟ ਬਾਜ਼ਾਰ ਵਿੱਚ ਲਗਜ਼ਰੀ ਘਰਾਂ ਦੀ ਵਧੇਰੇ ਮੰਗ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਸਰਕਾਰੀ ਅਦਾਰੇ ਰਿਹਾਇਸ਼ੀ ਪਲਾਟਾਂ ਤੇ ਵਪਾਰਕ ਪ੍ਰਾਪਰਟੀ ਦੀਆਂ ਕੀਮਤਾਂ ਬੜੀ ਤੇਜ਼ੀ ਨਾਲ ਵਧਾ ਰਹੇ ਹਨ। ਜੇਬੋਂ ਬਾਹਰੇ ਜੁਰਮਾਨੇ ਲਗਾ ਰਹੇ ਹਨ ਤੇ ਲੱਖਾਂ ਰੁਪਏ […]

Continue Reading

ਜਲੰਧਰ : ਅੱਗ ਤੋਂ ਬਚਣ ਲਈ ਬਜ਼ੁਰਗ ਔਰਤ ਨੇ ਛੱਤ ਤੋਂ ਛਾਲ ਮਾਰੀ, ਮੌਤ

ਜਲੰਧਰ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਦੀ ਰਾਮਾ ਮੰਡੀ ਸਥਿਤ ਪ੍ਰੋਫੈਸਰ ਕਲੋਨੀ ਵਿੱਚ ਅੱਜ ਬੁੱਧਵਾਰ ਸਵੇਰੇ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਤੋਂ ਬਚਣ ਦੀ ਕੋਸ਼ਿਸ਼ ਵਿੱਚ 77 ਸਾਲਾ ਬਜ਼ੁਰਗ ਔਰਤ ਪਰਮਜੀਤ ਕੌਰ ਨੇ ਛੱਤ ਤੋਂ ਛਾਲ ਮਾਰ ਦਿੱਤੀ। ਗੰਭੀਰ ਜ਼ਖਮੀ ਪਰਮਜੀਤ ਕੌਰ ਨੂੰ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ […]

Continue Reading

ਪੰਜਾਬ ਪੁਲਿਸ ਨੇ AAP ਵਿਧਾਇਕ ਦੀ ਸਰਕਾਰੀ ਕੋਠੀ ਖਾਲੀ ਕਰਵਾਈ 

ਪਟਿਆਲਾ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ AAP ਵਿਧਾਇਕ ਦੀ ਸਰਕਾਰੀ ਕੋਠੀ ਖਾਲੀ ਕਰਵਾਈ ਹੈ। ਪਹਿਲਾਂ, ਪੁਲਿਸ ਨੇ ਕੋਠੀ ਖਾਲੀ ਕਰਵਾਉਣ ਲਈ ਇੱਕ ਨੋਟਿਸ ਲਗਾਇਆ ਸੀ, ਪਰ ਵਿਧਾਇਕ ਨੇ ਫਿਰ ਵੀ ਕੋਠੀ ਖਾਲੀ ਨਹੀਂ ਕੀਤੀ ਸੀ। ਪੰਜਾਬ ਪੁਲਿਸ ਨੇ ਸਨੌਰ ਪਟਿਆਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ […]

Continue Reading

ਪੰਜਾਬ ‘ਚ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅੱਜ ਇੱਕ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਜਦੋਂ ਗੋਲੀਆਂ ਚਲਾਈਆਂ ਤਾਂ ਸਟੋਰ ਮਾਲਕ ਆਪਣੀ ਦੁਕਾਨ ਖੋਲ੍ਹ ਰਿਹਾ ਸੀ।ਇਹ ਵਾਰਦਾਤ ਅੱਜ ਬੁੱਧਵਾਰ ਸਵੇਰੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਵਾਪਰੀ। ਰਿਪੋਰਟਾਂ ਅਨੁਸਾਰ, ਡੇਰਾ ਬਾਬਾ ਨਾਨਕ ਵਿੱਚ ਬੇਦੀ ਮੈਡੀਕਲ ਸਟੋਰ […]

Continue Reading

ਜਹਾਜ਼ ਹਾਦਸੇ ‘ਚ ਉਪ ਮੁੱਖ ਮੰਤਰੀ ਅਜੀਤ ਪਵਾਰ ਸਣੇ ਪੰਜ ਲੋਕਾਂ ਦੀ ਮੌਤ 

ਮੁੰਬਈ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਦੇਹਾਂਤ ਹੋ ਗਿਆ ਹੈ। ਉਹ 66 ਸਾਲ ਦੇ ਸਨ। ਉਨ੍ਹਾਂ ਦਾ ਚਾਰਟਰਡ ਜਹਾਜ਼ ਬੁੱਧਵਾਰ ਸਵੇਰੇ 8:45 ਵਜੇ ਬਾਰਾਮਤੀ ਹਵਾਈ ਅੱਡੇ ‘ਤੇ ਲੈਂਡਿੰਗ ਕਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਅਜੀਤ ਪਵਾਰ ਦੇ ਸੁਰੱਖਿਆ ਗਾਰਡ, ਦੋ ਪਾਇਲਟ ਅਤੇ ਇੱਕ ਮਹਿਲਾ […]

Continue Reading

ED ਵਲੋਂ ਪੰਜਾਬ ‘ਚ ਵੱਡੇ ਕਾਂਗਰਸੀ ਆਗੂ ਦੇ ਘਰ ਛਾਪਾ 

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਛਾਪੇਮਾਰੀ ਦੀ ਖ਼ਬਰ ਸਾਹਮਣੇ ਆਈ ਹੈ।ਈਡੀ ਨੇ ਇਹ ਛਾਪਾ ਸਾਬਕਾ ਮੰਤਰੀ ਇੱਕ ਵੱਡੇ ਕਾਂਗਰਸੀ ਆਗੂ ਦੇ ਘਰ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਿਆਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਇਸ ਛਾਪੇ […]

Continue Reading

ਚੰਡੀਗੜ੍ਹ ਦੇ ਪੰਜ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਪੰਜ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਕਾਰਨ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਕੀਤਾ ਗਿਆ ਹੈ। ਜਿਨ੍ਹਾਂ ਸਕੂਲਾਂ ਨੂੰ ਇਹ ਧਮਕੀ ਮਿਲੀ ਹੈ ਉਨ੍ਹਾਂ ਵਿੱਚ ਸੈਕਟਰ 25 ਵਿੱਚ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ 16 ਵਿੱਚ […]

Continue Reading

ਮਹਾਰਾਸ਼ਟਰ ‘ਚ ਜਹਾਜ਼ ਕਰੈਸ਼, ਡਿਪਟੀ CM ਅਜੀਤ ਪਵਾਰ ਸਣੇ ਕਈ ਗੰਭੀਰ ਜ਼ਖਮੀ 

ਮੁੰਬਈ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਡਿਪਟੀ ਸੀਐਮ ਅਜੀਤ ਪਵਾਰ ਦਾ ਜਹਾਜ਼ ਅੱਜ ਬੁੱਧਵਾਰ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬਾਰਾਮਤੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਹੋਇਆ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ, ਅਜੀਤ ਪਵਾਰ ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ ਹਨ। ਉਹ ਅੱਜ ਜ਼ਿਲ੍ਹਾ […]

Continue Reading