News

ਲਾਰੈਂਸ ਗੈਂਗ ਵਿੱਚ ਆਈ ਦਰਾੜ, ਹੋਏ ਦੋ ਟੁਕੜੇ

ਚੰਡੀਗੜ੍ਹ 8 ਜੂਨ,ਬੋਲੇ ਪੰਜਾਬ ਬਿਊਰੋ; ਦੇਸ਼-ਵਿਦੇਸ਼ ਵਿੱਚ ਆਪਣਾ ਨੈੱਟਵਰਕ ਚਲਾਉਣ ਵਾਲੇ ਗੈਂਗਸਟਰ ਲਾਰੈਂਸ ਦਾ ਗੈਂਗ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਕੈਨੇਡਾ ਵਿੱਚ ਲੁਕਿਆ ਹੋਇਆ ਅਤੇ ਆਪਣੇ ਗੈਂਗ ਨੂੰ ਸੰਭਾਲ ਰਿਹਾ ਗੈਂਗਸਟਰ ਗੋਲਡੀ ਬਰਾੜ ਨੇ ਰੋਹਿਤ ਗੋਦਾਰਾ ਨਾਲ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਇਨ੍ਹਾਂ ਗੈਂਗਸਟਰਾਂ ਨੇ ਕਦੇ ਇਕੱਠੇ ਸਲਮਾਨ ਖਾਨ ਦੇ ਘਰ ‘ਤੇ […]

Continue Reading

ਇੰਫਾਲ ਪੱਛਮੀ, ਇੰਫਾਲ ਪੂਰਬ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਵਿਚ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ

ਮਨੀਪੁਰ 8 ਜੂਨ ,ਬੋਲੇ ਪੰਜਾਬ ਬਿਊਰੋ;  ਮਨੀਪੁਰ ਸਰਕਾਰ ਨੇ ਸ਼ਨੀਵਾਰ ਰਾਤ 11.45 ਵਜੇ ਤੋਂ ਵਾਦੀ ਦੇ ਪੰਜ ਜ਼ਿਲ੍ਹਿਆਂ ਵਿੱਚ 5 ਦਿਨਾਂ ਲਈ ਇੰਟਰਨੈੱਟ ਬੰਦ ਕਰ ਦਿੱਤਾ ਹੈ। ਇਨ੍ਹਾਂ ਵਿੱਚ ਇੰਫਾਲ ਪੱਛਮੀ, ਇੰਫਾਲ ਪੂਰਬ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਸ਼ਾਮਲ ਹਨ। ਦਰਅਸਲ, ਇਹ ਹੁਕਮ ਸ਼ਨੀਵਾਰ ਰਾਤ ਨੂੰ ਮੇਈਤੇਈ ਸੰਗਠਨ ਦੀ ਨੇਤਾ ਅਰੰਬਾਈ ਟੇਂਗੋਲੇ ਦੀ ਗ੍ਰਿਫਤਾਰੀ ਤੋਂ ਬਾਅਦ […]

Continue Reading

ਹੱਜ ਯਾਤਰਾ ਦੌਰਾਨ ਸਾਊਦੀ ਅਰਬ ਵਿੱਚ 13 ਈਰਾਨੀਆਂ ਦੀ ਮੌਤ

ਮੱਕਾ, 7 ਜੂਨ, ਬੋਲੇ ਪੰਜਾਬ ਬਿਊਰੋ; ਸ਼ਨੀਵਾਰ ਨੂੰ ਸਾਊਦੀ ਅਰਬ ਅਤੇ ਮੱਧ ਪੂਰਬ ਵਿੱਚ ਵਧਦੇ ਤਾਪਮਾਨ ਦੇ ਵਿਚਕਾਰ, ਹੱਜ 2025 ਦੀ ਯਾਤਰਾ ਦੌਰਾਨ ਘੱਟੋ-ਘੱਟ 13 ਈਰਾਨੀ ਨਾਗਰਿਕਾਂ ਦੀ ਮੌਤ ਹੋਣ ਦੀ ਖਬਰ ਹੈ। ਅਧਿਕਾਰਤ IRNA ਨਿਊਜ਼ ਏਜੰਸੀ ਨੇ ਰਿਪੋਰਟ ਅਤੇ ਈਰਾਨੀ ਰੈੱਡ ਕ੍ਰੀਸੈਂਟ ਸੋਸਾਇਟੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ “ਸ਼ੁੱਕਰਵਾਰ, 6 ਜੂਨ ਤੱਕ, […]

Continue Reading

ਪੰਜਾਬ ਗਿਰਝਾਂ ਦੇ ਕਬਜ਼ੇ ਹੇਠ!

ਪੰਜਾਬ ਗਿਰਝਾਂ ਦੇ ਕਬਜ਼ੇ ਹੇਠ! ਪੰਜਾਬ ਦੇ ਲੋਕਾਂ ਦੀ ਇਹ ਹੋਣੀ ਹੈ ਕਿ ਇਹ ਅਰਦਾਸ ਤਾਂ ਸਰਬੱਤ ਦੇ ਭਲੇ ਲਈ ਕਰਦੇ ਹਨ ਪਰ ਉਲਟਾ ਇਹਨਾਂ ਦਾ ਨੁਕਸਾਨ ਹੁੰਦਾ ਹੈ। ਇਸ ਨੁਕਸਾਨ ਨੂੰ ਇਹ ਰੱਬ ਦਾ ਭਾਣਾ ਮੰਨ ਕੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਦੇ ਹਨ ਕਿ ਉਹਨਾਂ ਭਲਾ ਕਰੇ। ਇਸ ਸਮੇਂ ਪੰਜਾਬ ਗਿਰਝਾਂ ਦੇ […]

Continue Reading

ਸਿੱਖ ਫਲਸਫੇ ਨੂੰ ਸਮਝਣ ਤੇ ਇਸ ਅਨੁਸਾਰ ਹੀ ਸਰਬੱਤ ਦੇ ਭਲੇ ਵਾਲਾ ਬ੍ਰਿਤਾਂਤ ਸਿਰਜਣ ਲਈ ਸੰਵਾਦ ਰਚਾਉਣਾ ਸਮੇਂ ਦੀ ਲੋੜ

ਚੰਡੀਗੜ੍ਹ 8 ਜੂਨ ਬੋਲੇ ਪੰਜਾਬ ਬਿਊਰੋ; ਜੂਨ 84 ਵਿੱਚ ਦਰਬਾਰ ਸਾਹਿਬ ਉੱਪਰ ਭਾਰਤੀ ਫੌਜ ਵੱਲੋਂ ਕੀਤਾ ਹਮਲਾ ਅਤੇ ਨਵੰਬਰ 84 ਵਿੱਚ ਦਿੱਲੀ ਤੇ ਹੋਰ ਸ਼ਹਿਰਾਂ ਅੰਦਰ ਸਰਕਾਰੀ ਸਰਪ੍ਰਸਤੀ ਅਧੀਨ ਫਿਰਕੂ ਕਾਨੂੰਨੀ ਭੀੜਾਂ ਵੱਲੋਂ ਕੀਤਾ ਸਿੱਖਾਂ ਦਾ ਕਤਲੇਆਮ ਅਸਲ ਵਿੱਚ ਭਾਰਤੀ ਸਟੇਟ ਵੱਲੋਂ ਸਿੱਖ ਫਲਸਫੇ ਤੇ ਸਿਆਸਤ ਨੂੰ ਕੁਚਲਣ ਲਈ ਕੀਤੀਆਂ ਵਹਿਸ਼ੀ ਕਾਰਵਾਈਆਂ ਹੀ ਸਨ। ਇਸ […]

Continue Reading

ਭਾਖੜਾ ਬੰਨ੍ਹ ਦੇ ਪਾਣੀਆਂ ਦਾ ਮੁਦੇ ਤੇ ਹਾਈ ਕੋਰਟ ਨੇ ਪੰਜਾਬ ਦੀ ਮੁੜ ਵਿਚਾਰ ਦੀ ਮੰਗ ਵਾਲੀ ਪਟੀਸ਼ਨ ਕੀਤੀ ਰੱਦ

ਚੰਡੀਗੜ੍ਹ 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਸਬੰਧਤ ਜਲ ਵਿਵਾਦ ਮਾਮਲੇ ’ਚ ਪੰਜਾਬ ਸਰਕਾਰ ਦੀ ਸੋਧ ਪਟੀਸ਼ਨ ਖਾਰਜ ਕਰ ਦਿਤੀ  ਹੈ। ਇਹ ਪਟੀਸ਼ਨ 6 ਮਈ 2025 ਨੂੰ ਜਾਰੀ ਹੁਕਮ ਨੂੰ ਹਟਾਉਣ ਲਈ ਦਾਇਰ ਕੀਤੀ ਗਈ ਸੀ, ਜਿਸ ’ਚ ਪੰਜਾਬ ਨੂੰ ਕੇਂਦਰ ਸਰਕਾਰ ਦੇ ਗ੍ਰਹਿ ਸਕੱਤਰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ,ਅੰਗ 668

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਮਿਤੀ 08-06-2025 ,ਅੰਗ 668 Sachkhand Sri Harmandir Sahib Amritsar Vikhe Hoyea Amrit Wele Da Mukhwak Ang: 668, 08-06-2025 ਧਨਾਸਰੀ ਮਹਲਾ ੪ ॥ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ […]

Continue Reading

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ ਚਾਰ ਮਾਰਗੀ ਹੋਵੇਗੀ ਸਮਾਣਾ-ਪਾਤੜਾਂ ਸੜਕ, ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਐਲਾਨ ਸਮਾਣਾ (ਪਟਿਆਲਾ), 7 ਜੂਨ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ […]

Continue Reading

ਹਿਊਮਨ ਰਾਈਟਸ ਸੇਫਟੀ ਟਰਸਟ ਵੱਲੋਂ ਮਨਾਇਆ ਗਿਆ ਵਣ ਮਹਾਂਉਤਸਵ

ਰਾਜਪੁਰਾ, 7 ਜੂਨ (ਵਿਸ਼ੇਸ਼ ਸੰਵਾਦਦਾਤਾ) ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਂਦੇ ਹੋਏ ਹਿਊਮਨ ਰਾਈਟਸ ਸੇਫਟੀ ਟਰਸਟ ਵੱਲੋਂ ਰਾਜਪੁਰਾ ਦੇ ਗੀਤਾ ਭਵਨ ਸਾਹਮਣੇ ਸਥਿਤ ਸ਼ਾਮ ਨਗਰ ਪਾਰਕ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਦਿਨੇਸ਼ ਪੁਰੀ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਹਰੇ-ਭਰੇ ਭਵਿੱਖ ਲਈ ਸੰਕਲਪ ਲਿਆ […]

Continue Reading

ਮੋਹਾਲੀ ਸਾਇਬਰ ਪੁਲਿਸ ਦੀ ਵੱਡੀ ਕਾਰਵਾਈ

‘ਹਨੀ-ਟ੍ਰੈਪ’ ਗੈਂਗ ਦੇ ਤਿੰਨ ਦੋਸ਼ੀ ਕਾਬੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜੂਨ,ਬੋਲੇ ਪੰਜਾਬ ਬਿਉਰੋ: ਸਾਇਬਰ ਠੱਗੀ ਖਿਲਾਫ ਵੱਡੀ ਸਫਲਤਾ ਹਾਸਲ ਕਰਦਿਆਂ ਮੋਹਾਲੀ ਸਾਇਬਰ ਪੁਲਿਸ ਨੇ ਇੱਕ ‘ਹਨੀ-ਟ੍ਰੈਪ’ ਗੈਂਗ ਦਾ ਪਰਦਾਫਾਸ਼ ਕਰਦਿਆਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੇ ਇੱਕ ਨੌਜਵਾਨ ਨਾਲ ਦੋਸਤੀ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕੀਤੀ।ਡੀ ਐਸ ਪੀ […]

Continue Reading