News

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ 36)ਬਰਾਂਚ ਰੋਪੜ ਤੇ ਮੋਹਾਲੀ ਦਾ ਚੋਣ ਅਜਲਾਸ ਹੋਇਆ

ਬਲਜਿੰਦਰ ਸਿੰਘ ਕਜੌਲੀ ਨੂੰ ਪ੍ਰਧਾਨ, ਅਮਰੀਕ ਸਿੰਘ ਖਿਜਰਾਬਾਦ ਨੂੰ ਜਨਰਲ ਸਕਤੱਰ ਚੁਣਿਆ ਗਿਆ ਮੋਰਿੰਡਾ 21, ਨਵੰਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਡਰੇਨਜ਼ , ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ( ਰਜਿ ) ਬਰਾਂਚ ਰੋਪੜ ਐਂਡ ਮੋਹਾਲੀ ਦਾ ਚੋਣ ਅਜਲਾਸ […]

Continue Reading

ਕੈਨੇਡਾ ਦੇ ਕੈਲਗਰੀ ਸ਼ਹਿਰ ‘ਚ ਗੈਂਗਸਟਰ ਜਗਦੀਪ ਸਿੰਘ ਹਸਪਤਾਲ ‘ਚੋਂ ਫਰਾਰ

ਕੈਲਗਰੀ, 21 ਨਵੰਬਰ,ਬੋਲੇ ਪੰਜਾਬ ਬਿਊਰੋ;ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਕਥਿਤ ਗੈਂਗਸਟਰ ਜਗਦੀਪ ਸਿੰਘ ਹਸਪਤਾਲ ਤੋਂ ਫਰਾਰ ਹੋ ਗਿਆ ਹੈ।ਜਿਸ ਕਾਰਨ ਸਥਾਨਕ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਸ ਏਜੰਸੀ (CBSA) ਵਲੋਂ ਵੱਖ-ਵੱਖ ਅਪਰਾਧਕ ਮਾਮਲਿਆਂ ਹੇਠ ਗ੍ਰਿਫਤਾਰ ਕੀਤਾ ਗਿਆ ਜਗਦੀਪ ਸਿੰਘ ਬੀਤੀ ਰਾਤ ਰੌਕੀਵਿਊ ਹਸਪਤਾਲ ਤੋਂ ਗਾਇਬ ਹੋ ਗਿਆ।ਮਿਲ ਰਹੀਆਂ ਜਾਣਕਾਰੀਆਂ ਅਨੁਸਾਰ, ਏਜੰਸੀ […]

Continue Reading

ਈਡੀ ਵਲੋਂ ਕੋਲਾ ਮਾਫੀਆ ਵਿਰੁੱਧ ਵੱਡੀ ਕਾਰਵਾਈ, 40 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ

ਨਵੀਂ ਦਿੱਲੀ, 21 ਨਵੰਬਰ,ਬਲੇ ਪੰਜਾਬ ਬਿਊਰੋ;ਈਡੀ ਨੇ ਸ਼ੁੱਕਰਵਾਰ ਨੂੰ ਕੋਲਾ ਮਾਫੀਆ ਵਿਰੁੱਧ ਕਾਰਵਾਈ ਕਰਦੇ ਹੋਏ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ। ਝਾਰਖੰਡ ਵਿੱਚ, ਕੋਲਾ ਚੋਰੀ ਅਤੇ ਤਸਕਰੀ ਦੇ ਸਬੰਧ ਵਿੱਚ ਲਗਭਗ 18 ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ, ਜਿਸ ਵਿੱਚ ਅਨਿਲ ਗੋਇਲ, […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਰਵਾਨਾ

ਨਵੀਂ ਦਿੱਲੀ, 21 ਨਵੰਬਰ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ। ਨਵੀਂ ਦਿੱਲੀ ਤੋਂ ਜੋਹਾਨਸਬਰਗ ਲਈ ਰਵਾਨਾ ਹੁੰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਜੀ-20 ਸੰਮੇਲਨ ਵਿੱਚ ਹਿੱਸਾ ਲੈਣਗੇ। ਆਪਣੀ ਫੇਰੀ ਤੋਂ ਪਹਿਲਾਂ, ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਸੁਧਾਕਰ ਡੈਲੇਲਾ ਨੇ ਕਿਹਾ ਕਿ ਜੀ-20 ਸੰਮੇਲਨ ਵਿੱਚ ਭਾਰਤ ਅਤੇ ਗਲੋਬਲ ਸਾਊਥ ਨਾਲ ਸਬੰਧਤ […]

Continue Reading

ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ

ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਉਰੋ;  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਦਿਖ ਰਹੀਆਂ ਹਨ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠਿਆ ਪਿਛਲੇ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਹੁਣ ਇਸ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ ਸਾਬਕਾ ਮੰਤਰੀ ਦੇ […]

Continue Reading

ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸੱਦਾ

ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ।

Continue Reading

ਪਰਮਜੀਤ ਕੈਂਥ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਇਨ੍ਹਾਂ ਫੰਡਾਂ ਦੇ ਸਰੋਤ ਬਾਰੇ “ਧੋਖਾਧੜੀ” ਅਤੇ “ਸਿੱਧੇ ਝੂਠ” ਦਾ ਦੋਸ਼ ਲਗਾਇਆ

“ਮਸਲਾ ਕੇਂਦਰ ਵੱਲੋਂ ₹332 ਕਰੋੜ ਦੀ ਗ੍ਰਾਂਟ ਜਾਰੀ ਕਰਨ ਦਾ” ਕੇਂਦਰ ਸਰਕਾਰ ਵੱਲੋਂ ₹332 ਕਰੋੜ ਦੀ ਗ੍ਰਾਂਟ ਜਾਰੀ ਕਰਨ ਨਾਲ ਪੰਜਾਬ ਵਿੱਚ ਪੇਂਡੂ ਵਿਕਾਸ, ਸਫਾਈ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ —ਕੈਂਥ ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ: ਕੇਂਦਰ ਸਰਕਾਰ ਦੇ 15ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਗ੍ਰਾਮ ਪੰਚਾਇਤਾਂ, ਪੰਚਾਇਤ ਸੰਮਤੀਆਂ ਅਤੇ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ : ਆਇਸਾ ਪੰਜਾਬ

ਮਾਨਸਾ -21 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ,ਪੰਜਾਬ ਦੀਆਂ ਬਾਕੀ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੀ ਸੈਨੇਟ ਜਿਹਾ ਜਮਹੂਰੀ ਪ੍ਰਬੰਧ ਸਥਾਪਿਤ ਕੀਤਾ ਜਾਵੇ ਅਤੇ ਵਿਦਿਆਰਥੀ ਚੋਣਾਂ ਕਰਵਾਈਆਂ ਜਾਣ,ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ,ਹਰ ਇਕ ਨੂੰ ਮੁਫ਼ਤ ਅਤੇ ਵਿਗਿਆਨਿਕ ਸਿੱਖਿਆ ਮਿਲੇ, ਜਮਹੂਰੀਅਤ ਪੱਖੀ ਅਤੇ ਸਿਆਸੀ ਕੈਦੀਆਂ ਨੂੰ ਰਿਹਾਅ […]

Continue Reading

ਪਠਾਨਕੋਟ ‘ਚ ਨਿੱਜੀ ਸਕੂਲ ਦੇ ਹੋਸਟਲ ‘ਚੋਂ ਵਿਦਿਆਰਥੀ ਭੱਜੇ, ਦਿੱਲੀ ਤੋਂ ਬਰਾਮਦ

ਪਠਾਨਕੋਟ, 21 ਨਵੰਬਰ,ਬੋਲੇ ਪੰਜਾਬ ਬਿਊਰੋ;ਪਠਾਨਕੋਟ ਦੇ ਇੱਕ ਨਿੱਜੀ ਸਕੂਲ ਦੇ ਹੋਸਟਲ ਤੋਂ ਚਾਰ ਵਿਦਿਆਰਥੀ ਸਕੂਲ ਪ੍ਰਬੰਧਕਾਂ ਨੂੰ ਚਕਮਾ ਦੇ ਕੇ ਭੱਜ ਗਏ। ਉਹ ਪਠਾਨਕੋਟ ਤੋਂ ਰਾਤੋ-ਰਾਤ ਦਿੱਲੀ ਪਹੁੰਚੇ। ਚਾਰ ਵਿਦਿਆਰਥੀਆਂ ਦੇ ਲਾਪਤਾ ਹੋਣ ਨਾਲ ਸਕੂਲ ਦੇ ਹੋਸਟਲ ਵਿੱਚ ਹੜਕੰਪ ਮਚ ਗਿਆ। ਵਿਦਿਆਰਥੀਆਂ ਦੇ ਭੱਜਣ ਦੀ ਖ਼ਬਰ ਮਿਲਦਿਆਂ ਹੀ ਏਂਜਲ ਪਬਲਿਕ ਸਕੂਲ ਪ੍ਰਬੰਧਨ ਘਬਰਾਹਟ ਵਿੱਚ ਆ […]

Continue Reading

ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਘਰ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਪਿਓ-ਧੀ ਦੀ ਮੌਤ

ਗੁਰਦਾਸਪੁਰ, 21 ਨਵੰਬਰ,ਬੋਲੇ ਪੰਜਾਬ ਬਿਊਰੋ;ਗੁਰਦਾਸਪੁਰ–ਮੁਕੇਰੀਆਂ ਮੁੱਖ ਸੜਕ ‘ਤੇ ਪੁਰਾਣਾ ਸ਼ਾਲਾ ਕਸਬੇ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਪਿਤਾ ਅਤੇ ਉਸ ਦੀ ਚਾਰ ਸਾਲਾ ਧੀ ਦੀ ਮੌਤ ਹੋ ਗਈ, ਜਦਕਿ ਪਤਨੀ ਅਤੇ ਪੁੱਤਰ ਮਾਮੂਲੀ ਜਖ਼ਮੀ ਹੋਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਭਜੋਤ ਸਿੰਘ ਪੁੱਤਰ ਗੁਰਚਰਨ ਸਿੰਘ, ਵਾਸੀ ਬੁੱਧੂਪੁਰ (ਥਾਣਾ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ) ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ […]

Continue Reading