News

ਦੇਸ਼ ਭਗਤ ਯੂਨੀਵਰਸਿਟੀ ਨੇ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 27 ਜਨਵਰੀ,ਬੋਲੇ ਪੰਜਾਬ ਬਿਊਰੋ: ਭਾਰਤ ਦਾ 77ਵਾਂ ਗਣਤੰਤਰ ਦਿਵਸ ਦੇਸ਼ ਭਗਤ ਯੂਨੀਵਰਸਿਟੀ ਵਿਖੇ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਅੱਗੇ ਫੁੱਲ ਚੜ੍ਹਾਉਣ ਨਾਲ ਹੋਈ, ਇਸ ਤੋਂ ਬਾਅਦ ਅਮਰ ਆਜ਼ਾਦੀ ਘੁਲਾਟੀਏ ਅਤੇ ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੇਰਨਾਦਾਇਕ ਹਸਤੀ, ਜੋ ਨੇਤਾਜੀ ਸੁਭਾਸ਼ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਮੁੱਖ ਰੱਖਦਿਆਂ ਸਜਾਏ ਨਗਰ ਕੀਰਤਨ ਦਾ ਬੀਬੀਐਮਬੀ ਮੁਲਾਜਮਾਂ ਵੱਲੋਂ ਭਰਵਾਂ ਸਵਾਗਤ

ਨੰਗਲ,27, ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਕਮੇਟੀ ਥਲੂਹ ਨੰਗਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਮੁੱਖ ਰੱਖਦਿਆਂ ਸਜਾਏ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਇਸ ਦੀ ਜਾਣਕਾਰੀ ਦਿੰਦਿਆਂ ਮਹਿੰਦਰ ਸਿੰਘ ,ਰਾਮ ਕੁਮਾਰ ਨੇ ਦੱਸਿਆ, ਕਿ ਨਗਰ ਕੀਰਤਨ ਉੱਪਰਲੇ ਥਲੂਹ ਤੋਂ ਸ਼ੁਰੂ ਹੋ ਕੇ ਹੇਠ ਥਲੂਹ […]

Continue Reading

ਪੁਰਾਬ ਪ੍ਰੀਮੀਅਮ ਅਪਾਰਟਮੈਂਟਸ ਵਿੱਚ ਗਣਤੰਤਰ ਦਿਵਸ ‘ਤੇ ਖੇਡਾਂ ਰਾਹੀਂ ਏਕਤਾ ਅਤੇ ਫਿਟਨੈੱਸ ਦਾ ਸੰਦੇਸ਼

77ਵੇਂ ਗਣਤੰਤਰ ਦਿਵਸ ਮੌਕੇ ਬੱਚਿਆਂ ਤੋਂ ਵੱਡਿਆਂ ਤੱਕ ਜੋਸ਼ ਅਤੇ ਅਨੁਸ਼ਾਸਨ ਦਾ ਨਜ਼ਾਰਾ ਮੋਹਾਲੀ, 27 ਜਨਵਰੀ ,ਬੋਲੇ ਪੰਜਾਬ ਬਿਊਰੋ; ਸੈਕਟਰ-88 ਸਥਿਤ ਪੁਰਾਬ ਪ੍ਰੀਮੀਅਮ ਅਪਾਰਟਮੈਂਟਸ ਵਿੱਚ 77ਵਾਂ ਗਣਤੰਤਰ ਦਿਵਸ ਪੂਰੇ ਜੋਸ਼, ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਅਤੇ ਰਾਸ਼ਟਰਗਾਨ ਨਾਲ ਹੋਈ, ਜਿਸ ਵਿੱਚ ਸੋਸਾਇਟੀ ਦੇ ਵੱਡੀ ਗਿਣਤੀ ਵਿੱਚ ਨਿਵਾਸੀਆਂ […]

Continue Reading

ਖ਼ਾਲਿਸਤਾਨ ਸੰਘਰਸ਼ ਨੂੰ ਮੰਜ਼ਿਲ ਤੱਕ ਲੈ ਕੇ ਜਾਣ ਦਾ ਅਕਾਲ ਤਖ਼ਤ ਸਾਹਿਬ ‘ਤੇ ਅਹਿਦ ਕੀਤਾ ਗਿਆ

ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ 29 ਅਪ੍ਰੈਲ ਨੂੰ ਵੱਡੇ ਪੱਧਰ ਤੇ ਮਨਾਈ ਜਾਵੇਗੀ ਨਵੀਂ ਦਿੱਲੀ 27 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ […]

Continue Reading

ਅਤਲਾ ਖੁਰਦ ਵਿਖੇ ਮਨਾਇਆ ਗਿਆ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ: ਅਤਲਾ

ਨਵੀਂ ਦਿੱਲੀ, 27 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਇਤਿਹਾਸ ‘ਚ ਅਣਗਿਣਤ ਸ਼ਹੀਦ ਹੋਏ ਨੇ ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਵਿੱਢੀ ਜੰਗ ‘ਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਇਹ ਵਿਚਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਜੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ […]

Continue Reading

ਦਿੱਲੀ ਗੁਰਦੁਆਰਾ ਕਮੇਟੀ ਨੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਦਾ ਖਰਚ ਕਮੇਟੀ ਵਲੋਂ ਚੁੱਕਣ ਦਾ ਐਲਾਨ: ਕਾਲਕਾ, ਕਾਹਲੋਂ ਨਵੀਂ ਦਿੱਲੀ, 27 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਸਰੋਵਰ ਕੰਢੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਛੋਟੇ ਬੱਚਿਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ […]

Continue Reading

ਵਿਦੇਸ਼ਾਂ ਵਿਚ ਸਿੱਖਾਂ ਵਲੋਂ 26 ਜਨਵਰੀ ਮੌਕੇ ਹਿੰਦੁਸਤਾਨੀ ਐੱਬੇਸਿਆ ਦੇ ਬਾਹਰ ਭਾਰੀ ਵਿਰੋਧ ਪ੍ਰਦਰਸ਼ਨ

ਹਿੰਦੁਸਤਾਨ ਦੀ ਮੌਜੂਦਾ ਸਰਕਾਰ ‘ਤੇ ਸਿੱਖ ਆਵਾਜ਼ਾਂ ਨੂੰ ਦਬਾਉਣ ਦਾ ਦੋਸ਼ ਅਤੇ ਅੰਤਰਰਾਸ਼ਟਰੀ ਦਖਲ ਦੀ ਕੀਤੀ ਗਈ ਮੰਗ ਨਵੀਂ ਦਿੱਲੀ 27 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਲੰਡਨ, ਇਟਲੀ, ਕੈਨੇਡਾ ਦੇ ਸਰੀ, ਓਟਾਵਾ, ਅਮਰੀਕਾ, ਨਿਊਜੀਲੈਂਡ, ਆਸਟ੍ਰੇਲੀਆ, ਜਰਮਨੀ ਸਮੇਤ ਹੋਰ ਕਈ ਦੇਸ਼ਾਂ ਵਿਚ ਆਜ਼ਾਦੀਪਸੰਦ ਸਿੱਖ/ ਪੰਜਾਬੀ ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ, ਹਿੰਦੁਸਤਾਨ ਦੇ ਸ਼ਰਾਫ਼ਤ ਘਰ ਦੇ […]

Continue Reading

ਸੱਜਣ ਕੁਮਾਰ ਨੂੰ ਬਰੀ ਕਰਣਾ ਇਨਸਾਫ਼ ਨਹੀਂ, ਸਗੋਂ ਇਨਸਾਫ਼ ਨਾਲ ਕੀਤਾ ਗਿਆ ਮਜ਼ਾਕ: ਭਾਈ ਸ਼ੁਭਦੀਪ ਸਿੰਘ

ਇਹ ਕਿਸੇ ਇੱਕ ਵਿਅਕਤੀ ਦਾ ਮਾਮਲਾ ਨਹੀਂ ਇਹ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀਆਂ ਰੂਹਾਂ ਦਾ ਹੈ ਸਵਾਲ ਨਵੀਂ ਦਿੱਲੀ 27 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਇਹਨਾ ਅਦਾਲਤਾਂ ਵਿੱਚ ਖੜ੍ਹੇ ਤੇ ਬੰਦੇ ਵੀ ਰੁੱਖ ਹੋ ਗਏ, ਕੋਈ ਕਹਿ ਦਿਉ ਇਹਨਾ ਨੂੰ ਆਪਣੇ ਘਰੀਂ ਜਾਣ ਹੁਣ, ਇਹ ਕਿਨਾ ਕੁ ਚਿਰ ਇੱਥੇ ਖੜੇ ਰਹਿਣਗੇ, ਕੀ ਇਹ ਇਨਸਾਫ ਹਉਮੇ […]

Continue Reading

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਭਰੀ ਹਾਜ਼ਰੀ ਅੰਮ੍ਰਿਤਸਰ, 27 ਜਨਵਰੀ ,ਬੋਲੇ ਪੰਜਾਬ ਬਿਊਰੋ;ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ […]

Continue Reading

ਸੰਪੂਰਨਾਨੰਦ ਬ੍ਰਹਮਚਾਰੀ ਮਹਾਰਾਜ ਦੀ ਅਗਵਾਈ ਹੇਠ ਭਜਨ ਸੰਧਿਆ ਦਾ ਆਯੋਜਨ

ਵਿਧਾਇਕ ਕੁਲਵੰਤ ਸਿੰਘ ਸ੍ਰੀ ਅਮਤੇਸ਼ਵਰ ਮਹਾਦੇਵ ਮੰਦਰ ਵਿਖੇ ਹੋਏ ਨਤਮਸਤਕ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ,ਕੁਲਤਾਰ ਸਿੰਘ ਸੰਧਵਾਂ ਨੇ ਵੀ ਕੀਤੀ ਸ਼ਮੂਲੀਅਤ ਮੋਹਾਲੀ 27 ਜਨਵਰੀ ,ਬੋਲੇ ਪੰਜਾਬ ਬਿਊਰੋ; ਮੁਕਤਾਨੰਦ ਬਾਪੂ ਜੀ ਦੀ ਕਿਰਪਾ ਦੇ ਚਲਦਿਆਂ ਸ਼੍ਰੀ ਸ਼੍ਰੀ 108 ਤਪੋਨਿਸਟ ਅਗਨੀਹੋਤਰੀ ਸੰਪੂਰਨਾ ਨੰਦ ਬ੍ਰਹਮਚਾਰੀ ਜੀ ਮਹਾਰਾਜ ਦੀ ਅਗਵਾਈ ਹੇਠ -ਭਜਨ ਸੰਧਿਆ -ਦਾ ਆਯੋਜਨ ਸ੍ਰੀ […]

Continue Reading