News

ਸੀ.ਆਈ.ਏ. ਸਟਾਫ ਵੱਲੋਂ  .32 ਬੋਰ ਦੇ ਪਿਸਤੌਲ ਤੇ 05 ਰੌਂਦਾਂ ਸਮੇਤ 01 ਦੋਸ਼ੀ ਗ੍ਰਿਫਤਾਰ

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 31 ਮਈ,ਬੋਲੇ ਪੰਜਾਬ ਬਿਊਰੋ: ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ […]

Continue Reading

ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਇੰਚਾਰਜ ਅਤੇ ਸੈਕਟਰੀ ਨਿਯੁਕਤ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਆਪ ਪੰਜਾਬ ਵੱਲੋਂ 54 ਸੀਨੀਅਰ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਅਤੇ ਸੈਕਟਰੀ ਨਿਯੁਕਤ ਕੀਤਾ ਗਿਆ ਹੈ।

Continue Reading

✊ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 14 ਜੂਨ ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਰੋਸ ਮਾਰਚ

✊09 ਜੁਲਾਈ ਨੂੰ ਹੜਤਾਲ ਕਰਨ ਉਪਰੰਤ ਸਾਂਝੇ ਐਕਸ਼ਨਾਂ ਵਿੱਚ ਸ਼ਾਮਿਲ ਹੋਣ ਦਾ ਫੈਸਲਾਜਲੰਧਰ, 31 ਮਈ ,ਬੋਲੇ ਪੰਜਾਬ ਬਿਉਰੋ;ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਖੇ ਹੋਈ। ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, […]

Continue Reading

ਬਲਾਕ ਰਾਜਪੁਰਾ -2 ਦੇ ਸਰਕਾਰੀ ਸਕੂਲਾਂ ਦੀ ਮਾਪੇ ਅਧਿਆਪਕ ਮਿਲਣੀ ਯਾਦਗਾਰ ਹੋ ਨਿਬੜੀ

31 ਮਈ ਦੀ ਮੈਗਾ ਪੀ.ਟੀ.ਐੱਮ ਬਲਾਕ ਰਾਜਪੁਰਾ -2 ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਬੜੇ ਚਾਅ ‘ਤੇ ਉਲਾਸ ਨਾਲ ਕੀਤੀ ਗਈ- ਮਨਜੀਤ ਕੌਰ ਬੀ ਪੀ ਈ ਓ ਰਾਜਪੁਰਾ -2 ਰਾਜਪੁਰਾ 31 ਮਈ ,ਬੋਲੇ ਪੰਜਾਬ ਬਿਊਰੋ: ਵਿਦਿਆਰਥੀਆਂ ਦੀ ਵਿੱਦਿਅਕ ਅਤੇ ਸਹਿ ਵਿੱਦਿਅਕ ਕਾਰਗੁਜਾਰੀ ਨੂੰ ਮਾਤਾ-ਪਿਤਾ, ਸਰਪ੍ਰਸਤ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਸਾਂਝਾ ਕਰਨ, ਉਹਨਾਂ ਨਾਲ ਵਿਚਾਰ […]

Continue Reading

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਮਾਪੇ-ਅਧਿਆਪਕ ਮਿਲਣੀ ਦੌਰਾਨ ਵਣ ਮਹਾਂਉਤਸਵ ਉਤਸਾਹ ਨਾਲ ਮਨਾਇਆ ਗਿਆ

ਕੱਪੜੇ ਦੇ ਥੈਲੇ ਵੰਡੇ, ਮੈਡੀਸਨਲ ਪੌਦੇ ਲਗਾਏ, ਮਿਹਨਤੀ ਵਿਦਿਆਰਥੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ ਰਾਜਪੁਰਾ 31 ਮਈ ,ਬੋਲੇ ਪੰਜਾਬ ਬਿਊਰੋ:ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸਕੂਲ ਸਿੱਖਿਆ ਪੰਜਾਬ ਅਨੰਦਿਤਾ ਮਿੱਤਰਾ ਆਈ ਏ ਐੱਸ ਵੱਲੋਂ ਦਿੱਤੇ ਉਤਸ਼ਾਹ ਸਦਕਾ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਨਵੇਂ ਸੈਸ਼ਨ 2025-26 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ […]

Continue Reading

ਅਪਾਰਸ਼ਕਤੀ ਖੁਰਾਣਾ ਦਾ ਨਵਾਂ ਟਰੈਕ ਲਫਜਾਂ ਲੋਕਾਰਪਣ

ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਊਰੋ; ਪ੍ਰਸਿੱਧ ਬਹੁਪੱਖੀ ਗਾਇਕ ਅਤੇ ਅਦਾਕਾਰ ਅਪਾਰਸ਼ਕਤੀ ਖੁਰਾਣਾ ਆਪਣੇ ਨਵੇਂ ਗੀਤ ‘ਲਫਜਾਂ’ ਨਾਲ ਇੱਕ ਵਾਰ ਫਿਰ ਸੰਗੀਤ ਪ੍ਰੇਮੀਆਂ ਦਾ ਦਿਲ ਜਿੱਤਣ ਲਈ ਤਿਆਰ ਹਨ। ਇੱਕ ਸਾਲ ਪਹਿਲਾਂ ‘ਜ਼ਰੂਰ’ ਗੀਤ ਦੀ ਜ਼ਬਰਦਸਤ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ, ਉਸਨੇ ਹੁਣ ਉਸੇ ਜਨੂੰਨ ਅਤੇ ਜਜ਼ਬਾਤ ਨਾਲ ‘ਲਫਜਾਂ’ ਟ੍ਰੈਕ ਲਾਂਚ ਕੀਤਾ ਹੈ। ਇਹ ਗੀਤ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਮ ਕਲੱਬ ਵੱਲੋਂ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ

ਜੈਕਸਨ ਨੂੰ ਮਿਸਟਰ ਫੇਅਰਵੈੱਲ ਅਤੇ ਮਾਨਸੀ ਰਾਠੌਰ ਨੂੰ ਮਿਲਿਆ ਮਿਸ ਫੇਅਰਵੈੱਲ ਦਾ ਖਿਤਾਬ ਮੰਡੀ ਗੋਬਿੰਦਗੜ੍ਹ, 31 ਮਈ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਮ ਕਲੱਬ ਆਫ਼ ਐਗਰੀਕਲਚਰ ਐਂਡ ਲਾਈਫ ਸਾਇੰਸਜ਼ ਨੇ ਵਿਦਾਈ ਦੇਣ ਵਾਲੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇੱਕ ਯਾਦਗਾਰੀ ਸਮਾਗਮ ਕਰਵਾਇਆ। ਇਹ ਸਮਾਗਮ ਡਾ. ਏਪੀਜੇ ਅਬਦੁਲ ਕਲਾਮ ਸੈਮੀਨਾਰ ਹਾਲ ਵਿੱਚ ਕਰਵਾਇਆ ਗਿਆ ਸੀ […]

Continue Reading

ਭਾਜਪਾ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਉਮੀਦਵਾਰ ਐਲਾਨਿਆ

ਲੁਧਿਆਣਾ, 31 ਮਈ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕਾਂਗਰਸ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ […]

Continue Reading

ਮੁੱਖ ਮੰਤਰੀ ਪੰਜਾਬ ਦੇ ਜੱਦੀ ਜ਼ਿਲ੍ਹੇ ਸੰਗਰੂਰ ਦੇ 104 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 60 ਸਕੂਲ ਪ੍ਰਿੰਸੀਪਲ ਤੋਂ ਸੱਖਣੇ(ਲੈਕਚਰਾਰਯੂਨੀਅਨਪੰਜਾਬ)

ਸੰਗਰੂਰ 31 ਮਈ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ਸਿਖਿਆ ਕ੍ਰਾਂਤੀ ਲਿਆਉਣ ਲਈ ਯਤਨਸ਼ੀਲ ਹੋਣ ਦੇ ਬਾਵਜੂਦ ਅਜੇ ਤੱਕ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲ ਤੈਨਾਤ ਕਰਨ ਵਿਚ ਸਮਰੱਥ ਨਾ ਹੋਣ ਦਾ ਕਾਰਨ 2018 ਦੇ ਸਿਖਿਆ ਵਿਭਾਗ ਦੇ ਨਿਯਮ ਹਨ ਜਿਸ ਵਿਚ ਪਦਉੱਨਤ ਕਰਨ ਦਾ ਕੋਟਾ 100% ਤੋਂ ਘਟਾ ਕੇ 50% ਸਿੱਧੀ ਭਰਤੀ ਅਤੇ […]

Continue Reading

ਢਾਬੇ ’ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਅੰਮ੍ਰਿਤਸਰ, 31 ਮਈ,ਬੋਲੇ ਪੰਜਾਬ ਬਿਊਰੋ;ਸ਼ਹਿਰ ਦੇ ਥਾਣਾ ਵੇਰਕਾ ਖੇਤਰ ’ਚ ਸ਼ਾਮ ਦੇ ਸਮੇਂ ਇਕ ਢਾਬੇ ’ਤੇ ਹੋਈ ਬਹਿਸ ਨੇ ਖੂਨੀ ਰੂਪ ਧਾਰ ਲਿਆ। ਦੋ ਧਿਰਾਂ ਵਿਚਕਾਰ ਵਾਪਰਿਆ ਝਗੜਾ ਇਤਨਾ ਵਧ ਗਿਆ ਕਿ ਇਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਛਾਣ ਵੇਰਕਾ ਇਲਾਕੇ ਦੇ ਰਹਿਣ ਵਾਲੇ […]

Continue Reading