News

ਅੰਬੇਦਕਰ ਮਿਸ਼ਨ ਐਜੂਕੇਸ਼ਨ ਵੱਲੋਂ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਦਸਵੀਂ ਦੇ ਅੱਵਲ ਵਿਦਿਆਰਥੀਆਂ ਦਾ ਸਨਮਾਨ

ਬੱਚੀਆਂ ਦੀ ਸਿੱਖਿਆ ਲਈ ਜਯੋਤੀਬਾ ਫੂਲੇ ਅਤੇ ਸਾਵਿਤਰੀ ਬਾਈ ਫੂਲੇ ਦੇ ਕਾਰਜਾਂ ਨੂੰ ਸਲਾਮ: ਰਾਜਿੰਦਰ ਕੁਮਾਰ ਬਾਲਮੀਕ ਰਾਜਪੁਰਾ, 28 ਮਈ ,ਬੋਲੇ ਪੰਜਾਬ ਬਿਊਰੋ; ਅੱਜ ਇੱਥੇ ਅੰਬੇਦਕਰ ਮਿਸ਼ਨ ਐਜੂਕੇਸ਼ਨ ਵੱਲੋਂ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਦਸਵੀਂ ਕਲਾਸ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨ ਪੱਤਰ, […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ

ਸਰਾਵਾਂ ਦੇ ਨਿਰਮਾਣ ਕਾਰਜਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਜਾਇਜ਼ਾ ਅੰਮ੍ਰਿਤਸਰ, 28 ਮਈ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜੀ ਨਾਲ ਜਾਰੀ ਹੈ ਅਤੇ ਇਸ ਤਹਿਤ ਤਿੰਨ ਸਰਾਵਾਂ ਇਸੇ ਸਾਲ ਵਿਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਨੌਕਰੀਆਂ ਤੇ ਉਦਯੋਗਾਂ ਤੋਂ ਬਾਅਦ ਹੁਣ ਪੰਜਾਬੀਆਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰ ਰਹੇ ਨੇ ਆਪ ਨੇਤਾ : ਡਾ. ਸੁਭਾਸ਼ ਸ਼ਰਮਾ

ਕਿਹਾ- ਨਸ਼ਾਮੁਕਤੀ ਤੇ ਕਾਨੂੰਨ ਵਿਵਸਥਾ ਸਿਰਫ਼ ਚੁਟਕਲੇ; ਲੈਂਡ ਪੁਲਿੰਗ ਰਾਹੀਂ ਪੰਜਾਬੀਆਂ ਦੀ ਜ਼ਮੀਨ ਖੋਹਣ ਦੀ ਸਾਜ਼ਿਸ਼ ਮੋਹਾਲੀ 28 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ’ਤੇ ਤੀਖੇ ਸਬਦਾਂ ’ਚ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ’ਚ ਚੋਣਾਂ ਦੀ ਹਾਰ ਤੋਂ ਬਾਅਦ ਆਪ ਨੇਤਾ ਹੁਣ ਪੰਜਾਬ ’ਚ ਢੇਰਾ […]

Continue Reading

ਸਿਅਸਤ ਦੇ ਬਾਬਾ ਬੋਹੜ ਸ. ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ

ਸੰਗਰੂਰ 28 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਰਾਜਨੀਤੀ ਦੇ ਮਾਣਯੋਗ ਆਗੂ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ।ਸ. ਢੀਂਡਸਾ ਨੇ ਆਪਣੀ ਰਾਜਨੀਤਿਕ ਯਾਤਰਾ ਦੀ ਸ਼ੁਰੂਆਤ ਵਿਦਿਆਰਥੀ ਆਗੂ ਵਜੋਂ , ਸੰਗਰੂਰ ਤੋਂ ਕੀਤੀ। ਜ਼ਿਲ੍ਹਾ ਸੰਗਰੂਰ ਦੇ ਸਭ ਤੋਂ ਨੌਜਵਾਨ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦਾ ਐਲਾਨ

ਮਾਨਸਾ, 28 ਮਈ,ਬੋਲੇ ਪੰਜਾਬ ਬਿਊਰੋ:ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਜਨੀਤੀ ਵਿੱਚ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮਾਨਸਾ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਇਹ ਐਲਾਨ ਇੱਕ ਰੈਲੀ ਦੌਰਾਨ ਕੀਤਾ। ਉਹ ਕਿਸ ਪਾਰਟੀ […]

Continue Reading

‘ਇੰਸਪਾਇਰ ਅਵਾਰਡ-ਮਾਨਕ’ ਰਾਜਪੱਧਰੀ ਪ੍ਰਦਰਸ਼ਨੀ ਅਤੇ ਪ੍ਰੋਜੈਕਟ ਪ੍ਰਤੀਯੋਗਤਾ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਆਯੋਜਿਤ

ਵਿਦਿਆਰਥੀਆਂ ਦੀ ਵਿਗਿਆਨਕ ਸੋਚ ਅਤੇ ਹੁਨਰ ਦੇ ਸੁਮੇਲ ਦਾ ਪ੍ਰਤੀਕ ਹਨ ਇੰਸਪਾਇਰ ਅਵਾਰਡ ਮੁਕਾਬਲੇ: ਰਾਜੀਵ ਕੁਮਾਰ ਸਹਾਇਕ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦਾ ਮਾਡਲ ਵੀ ਰਾਸ਼ਟਰੀ ਇੰਸਪਾਇਰ ਅਵਾਰਡ ਮੁਕਾਬਲੇ ਲਈ ਚੁਣਿਆ ਗਿਆ ਪਟਿਆਲਾ, 28 ਮਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ […]

Continue Reading

ਫੀਲਡ ਮੁਲਾਜ਼ਮ 9 ਜੂਨ ਨੂੰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਦੇਣਗੇ ਰੋਸ ਧਰਨਾਂ :-ਵਾਹਿਦਪੁਰੀ

ਜਲ ਸਪਲਾਈਆਂ ਪੰਚਾਇਤਾਂ ਨੂੰ ਦੇਣ ਅਤੇ ਮੁਲਾਜ਼ਮ ਵਿਰੋਧੀ ਪੱਤਰਾਂ ਦਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਚੰਡੀਗੜ੍ਹ 28 ਮਈ ,ਬੋਲੇ ਪੰਜਾਬ ਬਿਊਰੋ;ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ( ਹੈਡ ਆਫਿਸ ਚੰਡੀਗੜ੍ਹ) ਦੇ ਆਗੂਆਂ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ,ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ ਨੇ ਕਿਹਾ ਕਿ 09-06-2025 ਜਲ ਸਪਲਾਈ ਤੇ […]

Continue Reading

ਨਕਸਲੀ ਆਗੂ ਵਸਾਵਾ ਰਾਓ ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਦੇਣ ਦੀ ਬਜਾਏ ਪੈਟਰੋਲ ਪਾ ਕੇ ਸਾੜਨਾ

ਅਣਮਨੁੱਖੀ ਤੇ ਗੈਰ ਸੰਵਿਧਾਨਕ ਕਾਰਵਾਈ ਜਮਹੂਰੀ ਅਧਿਕਾਰ ਸਭਾ ਪੰਜਾਬ ਫਤਿਹਗੜ੍ਹ ਸਾਹਿਬ 28 ਮਈ ,ਬੋਲੇ ਪੰਜਾਬ ਬਿਉਰੋ(ਮਲਾਗਰ ਖਮਾਣੋਂ)ਛਤੀਸ਼ਗੜ ਪੁਲੀਸ ਨੇ ਨਕਸਲੀ ਆਗੂ ਵਸਾਵਾ ਰਾਓ ਅਤੇ ਸਾਥੀਆਂ ਦੀਆਂ ਲਾਸ਼ਾਂ ਨੂੰ ਵਾਰਸਾ ਹਵਾਲੇ ਕਰਨ ਦੀ ਬਜਾਏ ਪੈਟਰੋਲ ਨਾਲ ਸਾੜਕੇ ਘੋਰ ਅਣਮਨੁੱਖੀ- ਗੈਰ ਸੰਵਿਧਾਨਕ ਕਾਰਵਾਈ ਕਰਕੇ ਕੌਮਾਂਤਰੀ ਮਾਨਤਾਵਾਂ ਦੀ ਉਲੰਘਣਾ ਕੀਤੀ ਹੈ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪੋ੍ਫੈਸਰ […]

Continue Reading

ਪੰਜਾਬ ਸਮੇਤ ਕਈ ਸਰਹੱਦੀ ਸੂਬਿਆਂ ‘ਚ ਭਲਕੇ ਹੋਵੇਗੀ ਮੌਕ ਡ੍ਰਿਲ

ਨਵੀਂ ਦਿੱਲੀ, 28 ਮਈ,ਬੋਲੇ ਪੰਜਾਬ ਬਿਊਰੋ;ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਾਂ ਵਿੱਚ ਭਲਕੇ ਯਾਨੀ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਨ੍ਹਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਸ਼ਾਮਲ ਹਨ। ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।ਇਸ ਤੋਂ ਪਹਿਲਾਂ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਕੀਤੀ ਗਈ ਸੀ। ਇਸ […]

Continue Reading

ਚੰਡੀਗੜ੍ਹ ‘ਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ

ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਊਰੋ;ਇਸ ਸਮੇਂ ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ, ਹਲਚਲ ਮਚ ਗਈ ਹੈ ਅਤੇ ਲੋਕਾਂ ਵਿੱਚ ਦਹਿਸ਼ਤ ਦੇਖਣ ਨੂੰ ਮਿਲ ਰਹੀ ਹਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ […]

Continue Reading