ਅੰਮ੍ਰਿਤਸਰ ਵਿਖੇ ਘਰ ‘ਚ ਧਮਾਕਾ, ਦੋ ਔਰਤਾਂ ਬੁਰੀ ਤਰ੍ਹਾਂ ਝੁਲਸੀਆਂ
ਅੰਮ੍ਰਿਤਸਰ, 21 ਮਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਇੱਕ ਘਰ ਦੇ ਅੰਦਰ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਘਰ ਅੱਗ ਦੀ ਲਪੇਟ ਵਿੱਚ ਆ ਗਿਆ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਨਾਲ ਘਰ ਦੀ ਛੱਤ ਵਿੱਚ ਤਰੇੜਾਂ ਆ ਗਈਆਂ ਅਤੇ ਬਾਹਰੀ ਖਿੜਕੀਆਂ ਟੁੱਟ ਗਈਆਂ। ਧਮਾਕੇ ਦੀ ਆਵਾਜ਼ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਹਫੜਾ-ਦਫੜੀ […]
Continue Reading