News

ਆਈ.ਪੀ.ਐੱਸ ਰਿਸ਼ਭ ਭੋਲਾ ਬਣੇ ਸਕੂਲ ਆਫ਼ ਐਮੀਨੈਂਸ ਰਾਜਪੁਰਾ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ

ਰਾਜਪੁਰਾ 20 ਮਈ,ਬੋਲੇ ਪੰਜਾਬ ਬਿਊਰੋ ;2022 ਬੈਚ ਦੇ ਆਈ.ਪੀ.ਐੱਸ ਤੇ ਨੌਜਵਾਨ ਪੁਲਿਸ ਅਫ਼ਸਰ ਰਿਸ਼ਭ ਭੋਲਾ ਅੱਜ ਰਾਜਪੁਰਾ ਦੇ ਮਹਿੰਦਰਗੰਜ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ ਬਣਕੇ ਸਾਹਮਣੇ ਆਏ। ਉੱਚੀ ਉਡਾਰੀ ਮਾਰਨ ਦੇ ਚਾਹਵਾਨ ਵਿਦਿਆਰਥੀਆਂ ਨੇ ਆਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਰਿਸ਼ਭ ਭੋਲਾ ਤੋਂ ਸਫ਼ਲਤਾ ਦੀਆਂ ਬਰੀਕੀਆਂ ਸਿੱਖੀਆਂ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਇਸ […]

Continue Reading

ਜਲਾਲਾਬਾਦ(ਪੱ) ਦੇ ਸਕੂਲ ਪ੍ਰਿੰਸੀਪਲ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ: ਡੀ ਟੀ ਐੱਫ

ਪ੍ਰਿੰਸੀਪਲ ਦੀ ਬਹਾਲੀ ਲਈ ਡੀ ਟੀ ਐੱਫ ਦੇ ਵਫ਼ਦ ਨੇ ਸਿੱਖਿਆ ਸਕੱਤਰ ਦੇ ਡਾਇਰੈਕਟਰ ਨੂੰ ਦਿੱਤਾ ਮੰਗ ਪੱਤਰ 20 ਮਈ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ ;ਗੌਤਮ ਖੁਰਾਣਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਲਾਲਾਬਾਦ (ਪੱ) ਜਿਲ੍ਹਾ ਫਾਜ਼ਿਲਕਾ ਵਿਰੁੱਧ ਸਿੰਗਾਪੁਰ ਟ੍ਰੇਨਿੰਗ ਦੌਰਾਨ ਟੂਰ ਗਾਈਡ ਨਾਲ ਦੁਰਵਿਵਹਾਰ ਕਰਨ ਦੇ ਵਾਰ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ। ਇਸ ਸੰਬੰਧੀ ਹੋਰ […]

Continue Reading

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ : ਡੀ ਟੀ ਐੱਫ ਪੰਜਾਬ

ਵਿਭਾਗ ਕੋਲ ਸਾਰਾ ਡਾਟਾ ਹੋਣ ਦੇ ਬਾਵਜੂਦ ਅਧਿਆਪਕਾਂ ਦੀ ਕੀਤੀ ਜਾ ਰਹੀ ਹੈ ਖੱਜਲ ਖ਼ੁਆਰੀ : ਡੀ ਟੀ ਐੱਫ ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਕੁਝ ਵਿਸ਼ਿਆਂ ਦੀਆਂ ਲੈਕਚਰਾਰਾਂ ਦੀਆਂ ਤਰੱਕੀਆਂ ਲਈ ਕੇਸ ਮੰਗੇ ਗਏ ਹਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਯੂਨੀਵਰਸਿਟੀਜ਼ ਵਿੱਚ ਹੋਈ ਸ਼ਾਮਲ

ਮੰਡੀ ਗੋਬਿੰਦਗੜ੍ਹ, 20 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਇੱਕ ਨੈਕ ਏ+ ਮਾਨਤਾ ਪ੍ਰਾਪਤ ਸੰਸਥਾ, ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਯੂਨੀਵਰਸਿਟੀਜ਼ ਵਿੱਚ ਆਪਣੀ ਅਧਿਕਾਰਤ ਮੈਂਬਰਸ਼ਿਪ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ। ਆਈਏਯੂ ਯੂਨੈਸਕੋ ਦੇ ਅਧੀਨ ਇੱਕ ਵਿਸ਼ਵ ਪੱਧਰ ‘ਤੇ ਸਨਮਾਨਿਤ ਨੈੱਟਵਰਕ ਹੈ, ਜਿਸ ਵਿੱਚ 130 ਤੋਂ ਵੱਧ ਦੇਸ਼ਾਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਸ਼ਾਮਲ […]

Continue Reading

ਇਫਟੂ ਵਲੋਂ ਰੋਪੜ ਵਿੱਚ ਰੈਲੀ ਅਤੇ ਪ੍ਰਦਰਸ਼ਨ

ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਰੂਪਨਗਰ 20 ਮਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵਲੋਂ ਰੋਪੜ ਵਿਖੇ ਰੈਲੀ ਅਤੇ ਮੁਜਾਹਰਾ ਕੀਤਾ ਗਿਆ। ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਇਫਟੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਲਾਲ ਜੱਟਪਰਾ, ਟੈਕਨੀਕਲ ਐਂਡ ਮਕੈਨੀਕਲ […]

Continue Reading

ਲੈਕਚਰਾਰ ਯੂਨੀਅਨ ਵੱਲੋਂ ਅਧਿਆਪਕ ਮਸਲਿਆਂ ਸੰਬੰਧੀ ਸਿੱਖਿਆ ਸਕੱਤਰ ਨਾਲ ਮੁਲਾਕਾਤ

ਮੋਹਾਲੀ 20 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਸਿਖਿਆ ਵਿਭਾਗ ਵਲੋਂ 2018 ਵਿਚ ਸਕੂਲ ਤੇ ਇੰਸਪੇਕਸ਼ਨ ਕਾਡਰ ਗਰੁੱਪ ਏ ਦੇ ਨਿਯਮਾਂ ਵਿਚ ਸੋਧ ਕਰਦਿਆਂ ਪ੍ਰਿੰਸੀਪਲ ਦੀ ਅਸਾਮੀ ਦੀ ਯੋਗਤਾ ਮਾਸਟਰ ਡਿਗਰੀ, ਬੀ ਐੱਡ, ਪ੍ਰੋਫੈਸ਼ਨਲ ਡਿਗਰੀ ਅਤੇ ਤਕਰੀਬਨ 20ਤੋਂ 25 ਸਾਲ ਦਾ ਸਿੱਖਿਆਤਮਕ ਤੇ ਪ੍ਰਬੰਧਕੀ ਤਜ਼ਰਬਾ ਰੱਖਣ ਵਾਲੇ ਹਜਾਰਾਂ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰਾਂ ਤੇ ਹੈਡਮਾਸਟਰਾਂ ਦਾ ਹੱਕ ਖੋਹੇ […]

Continue Reading

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਚੰਡੀਗੜ੍ਹ/ਬਟਾਲਾ, 20 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ – ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ […]

Continue Reading

ਡਾ ਬਲਜੀਤ ਕੌਰ ਵੱਲੋਂ ਬਾਲ ਨਿਆਂ ਐਕਟ ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ ਸਿਰਲੇਖ ਵਾਲੀ ਵਿਆਪਕ ਖੋਜ ਰਿਪੋਰਟ ਕੀਤੀ ਜਾਰੀ

ਕਿਹਾ, ਇਹ ਖੋਜਾਂ ਪੰਜਾਬ ਵਿੱਚ ਬਾਲ ਅਪਰਾਧ ਪ੍ਰਤੀ ਮੁੜ ਵਸੇਬਾ ਅਤੇ ਬਹਾਲੀ ਪ੍ਰਤੀਕਿਰਿਆਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਚੰਡੀਗੜ੍ਹ, 20 ਮਈ ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ 11 ਵਿਭਾਗਾਂ ‘ਚ ਨਵ ਨਿਯੁਕਤ 450 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ ;ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਿਸ਼ਨ ਰੋਜ਼ਗਾਰ ਤਹਿਤ, ਮੁੱਖ ਮੰਤਰੀ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਸੀਐਮ ਮਾਨ ਨੇ 11 ਵਿਭਾਗਾਂ ਵਿੱਚ ਨਵ ਨਿਯੁਕਤ 450 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਜ਼ਮੀਨ ਖਿਸਕਣ ਕਾਰਨ ਕੈਲਾਸ਼ ਮਾਨਸਰੋਵਰ ਯਾਤਰਾ ਦਾ ਰਸਤਾ ਬੰਦ, ਸੈਂਕੜੇ ਯਾਤਰੀ ਫਸੇ

ਪਿਥੌਰਾਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ :ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਕੈਲਾਸ਼ ਮਾਨਸਰੋਵਰ ਯਾਤਰਾ ਦਾ ਰਸਤਾ ਬੰਦ ਕਰ ਦਿੱਤਾ ਗਿਆ ਹੈ। ਵਾਹਨਾਂ ਦੀ ਆਵਾਜਾਈ ਬੰਦ ਹੋਣ ਕਾਰਨ ਸੈਂਕੜੇ ਯਾਤਰੀ ਰੂਟ ‘ਤੇ ਫਸੇ ਹੋਏ ਹਨ। ਆਫ਼ਤ ਪ੍ਰਬੰਧਨ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸੋਮਵਾਰ ਦੇਰ ਰਾਤ ਕੈਲਾਸ਼ ਮਾਨਸਰੋਵਰ ਯਾਤਰਾ ਦੇ ਰਸਤੇ ‘ਤੇ ਆਈਲਾਗੜ ਅਤੇ ਕੁਲਾਗੜ ਦੇ ਵਿਚਕਾਰ […]

Continue Reading