News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-05-2025,ਅੰਗ 682 AMRIT VELE DA HUKAMNAMA SRI DARBAR SAHIB AMRITSAR ANG 682, 19-05-2025 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ […]

Continue Reading

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

ਚੰਡੀਗੜ੍ਹ, 18 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ […]

Continue Reading

ਡੀ.ਟੀ.ਐਫ. ਵੱਲੋਂ ਕਰਵਾਈ ਗਈ ਚੇਤਨਾ ਕਨਵੈਨਸ਼ਨ

ਸਮਰਾਲਾ 18 ਮਈ(ਮਲਾਗਰ ਖਮਾਣੋਂ ); ਅੱਜ ਸਮਰਾਲਾ ਵਿਖੇ ਡੈਮੋਕਰੇਟਿਕ ਟੀਚਰਸ ਫਰੰਟ ਪੰਜਾਬ ਇਕਾਈ ਸਮਰਾਲਾ ਵੱਲੋਂ ਮਾਸਟਰ ਤਰਲੋਚਨ ਸਮਰਾਲਾ ਜੀ ਦੀ ਯਾਦ ਨੂੰ ਸਮਰਪਿਤ ਨਵੀਂ ਸਿੱਖਿਆ ਨੀਤੀ 2020 ਦੇ ਮਾਰੂ ਪ੍ਰਭਾਵਾਂ ਬਾਰੇ ਚੇਤਨਾ ਕਨਵੈਨਸ਼ਨ ਕਰਵਾਈ ਗਈ ਜਿਸ ਵਿੱਚ ਮੁੱਖ ਬੁਲਾਰੇ ਦੇ ਤੌਰ ਤੇ ਵਿਕਰਮਦੇਵ ਸਿੰਘ ਸੂਬਾ ਪ੍ਰਧਾਨ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ|ਵਿਕਰਮ […]

Continue Reading

ਆਲ ਪੰਜਾਬ ਸੁਪਰਵਾਈਜ਼ਰ ਅਸੋਸੀਏਸ਼ਨ” ਵੱਲੋਂ ਜਥੇਬੰਧਕ ਕਨਵੈਂਸ਼ਨ , ਕਰਮਜੀਤ ਕੌਰ ਸੂਬਾ ਪ੍ਰਧਾਨ ਅਤੇ ਅਮਰਜੀਤ ਕੌਰ ਸੂਬਾ ਜਨਰਲ ਸਕੱਤਰ ਚੁਣੀ ਗਈ

ਲੁਧਿਆਣਾ , 18 ਮਈ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਵੱਖ ਵੱਖ ਸੀ.ਡੀ.ਪੀ.ਓ. ਬਲਾਕਾਂ ਅੰਦਰ ਕੰਮ ਕਰਦੀਆਂ ਸੁਪਰਵਾਈਜ਼ਰਾਂ ਵੱਲੋਂ ਆਪਣੀ ਜਥੇਬੰਦੀ “ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ” ਦੇ ਬੈਨਰ ਥੱਲੇ ਜਥੇਬੰਦਕ ਕਨਵੈਂਸ਼ਨ ਈਸੜੂ ਭਵਨ ਵਿਖੇ ਕੀਤੀ ਗਈ। ਇਸ ਕਨਵੈਂਸ਼ਨ ਵਿੱਚ ਵੱਖ ਵੱਖ ਜਿਲਿਆਂ ਤੋਂ ਚੁਣੀਆਂ ਹੋਈਆਂ ਪ੍ਰਤੀਨਿਧ ਆਗੂ ਸ਼ਾਮਿਲ ਹੋਈਆਂ । ਕਨਵੈਂਸ਼ਨ […]

Continue Reading

ਐਸਸੀ ਬੀਸੀ ਮੋਰਚਾ ਆਗੂਆਂ ਨੇ 26 ਮਈ ਸੋਮਵਾਰ ਨੂੰ ਐਸਐਚਓ ਡੇਰਾਬੱਸੀ ਦੇ ਘਿਰਾਓ ਦਾ ਕੀਤਾ ਐਲਾਨ.

ਜਬਰ ਜਨਾਹ ਦੀ ਸ਼ਿਕਾਰ 12 ਸਾਲਾ ਨਬਾਲਗ ਬੱਚੀ ਦੀ ਮਾਤਾ ਖਾ ਰਹੀ ਹੈ ਇਨਸਾਫ ਲਈ ਦਰ ਦਰ ਦੀਆਂ ਠੋਕਰਾਂ. ਐਸਐਸਪੀ ਮੋਹਾਲੀ ਨੂੰ ਮਿਲ ਕੇ ਲਿਖਤੀ ਦਰਖਾਸਤਾਂ ਦੇਣ ਦੇ ਬਾਵਜੂਦ ਵੀ ਨਹੀਂ ਹੋਈ ਸੁਣਵਾਈ, ਐਸਐਚਓ ਡੇਰਾਬੱਸੀ ਨਹੀਂ ਕਰਦਾ ਅਜਿਹੇ ਕੇਸਾਂ ਦੀ ਕੋਈ ਪਰਵਾਹ: ਬਲਵਿੰਦਰ ਕੁੰਭੜਾ. ਐਸਐਸਪੀ ਮੋਹਾਲੀ ਅਤੇ ਐਸਐਚਓ ਡੇਰਾਬੱਸੀ ਮੇਰੇ ਜਾਨੀ ਮਾਲੀ ਨੁਕਸਾਨ ਦੇ ਹੋਣਗੇ […]

Continue Reading

ਕੇਂਦਰ ਨੇ ਰਾਜਪੁਰਾ-ਚੰਡੀਗੜ੍ਹ ਰੇਲਵੇ ਲਾਈਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਇਹ ਟਰੈਕ ਲਗਭਗ 24 ਕਿਲੋਮੀਟਰ ਲੰਬਾ ਹੋਵੇਗਾ। ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਲਈ 202.99 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ […]

Continue Reading

ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 10 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਿੰਨ ਕਾਬੂ

ਅੰਮ੍ਰਿਤਸਰ, 18 ਮਈ,ਬੋਲੇ ਪੰਜਾਬ ਬਿਊਰੋ:ਪੁਲਿਸ ਨੇ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਤਸਕਰ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਸਰਹੱਦ ਪਾਰ (ਪਾਕਿਸਤਾਨ) ਤੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ […]

Continue Reading

ਸਿੱਖਿਆ ਸਿਰਫ਼ ਇੱਕ ਡਿਗਰੀ ਨਹੀਂ, ਸਗੋਂ ਸਮਾਜ ਪ੍ਰਤੀ ਇੱਕ ਜ਼ਿੰਮੇਵਾਰੀ ਹੈ: ਡਾ. ਜ਼ੋਰਾ ਸਿੰਘ

ਕਨਵੋਕੇਸ਼ਨ ਸਮਾਰੋਹ ਵਿੱਚ 122 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਮੰਡੀ ਗੋਬਿੰਦਗੜ੍ਹ, 18 ਮਈ ,ਬੋਲੇ ਪੰਜਾਬ ਬਿਊਰੋ: ਗਾਂਧੀ ਮੈਮੋਰੀਅਲ ਨੈਚਰੋਪੈਥੀ ਕਮੇਟੀ, ਨਵੀਂ ਦਿੱਲੀ, ਨੈਚਰੋਪੈਥੀ ਯੋਗ ਆਯੁਰਵੇਦ ਵਿਗਿਆਨ ਕਮੇਟੀ, ਮੋਹਾਲੀ ਅਤੇ ਵਰਦਾਨ ਨੈਚਰੋਪੈਥੀ ਅਤੇ ਯੋਗ ਇੰਸਟੀਚਿਊਟ, ਚੰਡੀਗੜ੍ਹ ਦੀ ਅਗਵਾਈ ਹੇਠ ਸ਼੍ਰੀ ਮਾਤਾ ਮਨਸਾ ਦੇਵੀ ਚੈਰੀਟੇਬਲ ਟਰੱਸਟ ਪੰਚਕੂਲਾ ਦੇ ਆਡੀਟੋਰੀਅਮ ਵਿੱਚ ਇੱਕ ਕਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ। ਕਨਵੋਕੇਸ਼ਨ ਦੇ […]

Continue Reading

ਹੇਮਕੁੰਟ ਸਾਹਿਬ ਦੀ ਯਾਤਰਾ ਲਈ ਤਿਆਰੀਆਂ ਮੁਕੰਮਲ, 22 ਮਈ ਨੂੰ ਰਿਸ਼ੀਕੇਸ਼ ਤੋਂ ਹੋਵੇਗਾ ਪਹਿਲਾ ਜਥਾ ਰਵਾਨਾ

ਦੇਹਰਾਦੂਨ, 18 ਮਈ,ਬੋਲੇ ਪੰਜਾਬ ਬਿਊਰੋ ਦੁਨੀਆ ਦੇ ਸਭ ਤੋਂ ਉੱਚਾਈ ’ਤੇ ਸਥਿਤ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ (15200 ਫੁੱਟ) ਵੱਲ ਜਾ ਰਹੇ ਰਸਤੇ ‘ਚੋਂ ਬਰਫ਼ ਹਟਾ ਦਿੱਤੀ ਗਈ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਫੌਜ ਦੇ ਜਵਾਨਾਂ ਨੇ ਠੰਢ ਅਤੇ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਆਪਣੀ ਸਖ਼ਤ ਮਿਹਨਤ ਨਾਲ ਰਸਤੇ ਨੂੰ ਯਾਤਰੀਆਂ ਲਈ ਖੋਲ੍ਹ ਦਿੱਤਾ ਹੈ।ਜਵਾਨਾਂ […]

Continue Reading

ਕੰਧ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ

ਨਵੀਂ ਦਿੱਲੀ, 18 ਮਈ,ਬੋਲੇ ਪੰਜਾਬ ਬਿਊਰੋ ;ਦਿੱਲੀ ਦੇ ਪਹਾੜਗੰਜ ’ਚ ਸ਼ਨੀਵਾਰ ਦੀ ਸ਼ਾਮ ਨੂੰ ਕੰਧ ਡਿੱਗਣ ਕਾਰਨ ਹੋਏ ਹਾਦਸੇ ਨੇ ਤਿੰਨ ਜਾਨਾਂ ਲੈ ਲਈਆਂ। ਕ੍ਰਿਸ਼ਨਾ ਹੋਟਲ ਨੇੜੇ ਆਰਾ ਕਾਂਸਾ ਰੋਡ ਉੱਤੇ ਇਕ ਨਿਰਮਾਣ ਅਧੀਨ ਇਮਾਰਤ ਦੇ ਬੇਸਮੈਂਟ ਵਿੱਚ ਕੰਮ ਚੱਲ ਰਿਹਾ ਸੀ,ਇਸ ਦੌਰਾਨ ਅਚਾਨਕ ਕੰਧ ਢਹਿ ਗਈ।ਇਹ ਘਟਨਾ ਸ਼ਾਮ 6:05 ਵਜੇ ਦੇ ਕਰੀਬ ਵਾਪਰੀ। ਕੰਧ […]

Continue Reading