News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 613

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-05-2025,ਅੰਗ 613 Amrit vele da Hukamnama Sri Darbar Sahib, Amritsar Ang 613, 16-05-2025 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ […]

Continue Reading

ਗ੍ਰਾਮ ਪੰਚਾਇਤਾਂ ਜਾਂ ਵਾਰਡਾਂ, ਜਿੱਥੇ 15.10.2024 ਨੂੰ ਚੋਣਾਂ ਨਹੀਂ ਹੋ ਸਕੀਆਂ ਜਾਂ ਜਿੱਥੇ ਅਸਾਮੀਆਂ ਖਾਲੀ ਪਈਆਂ ਹਨ, ਵਿੱਚ ਸਰਪੰਚ/ਪੰਚ ਦੀਆਂ ਚੋਣਾਂ ਕਰਵਾਉਣ ਸਬੰਧੀ

ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਊਰੋ; ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਪਣੇ 14.5.2025 ਦੇ ਪੱਤਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਜਾਂ ਉਪ-ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਸਮੇਤ ਤਾਜ਼ਾ ਜਾਣਕਾਰੀ ਜਾਰੀ ਕੀਤੀ ਹੈ। ਇਸ ਵੇਲੇ  ਸਰਪੰਚਾਂ ਦੀਆਂ ਲਗਭਗ 60 ਅਤੇ ਪੰਚਾਂ ਦੀਆਂ 1600 ਅਸਾਮੀਆਂ ਖਾਲੀ ਹਨ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ […]

Continue Reading

ਉੱਤਰੀ ਜ਼ੋਨ ਜਲੰਧਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 15 ਮਈ, ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਭਰ ਵਿੱਚ ਬਿਜਲੀ ਸੈਕਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਵਿਸਥਾਰ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕਰ ਰਿਹਾ ਹੈ। ਉੱਤਰੀ ਜ਼ੋਨ ਵਿੱਚ ਸਾਲ 2024-25 ਦੌਰਾਨ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ

ਚੰਡੀਗੜ੍ਹ, 15 ਮਈ, ਬੋਲੇ ਪੰਜਾਬ ਬਿਊਰੋ’  ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ […]

Continue Reading

ਭਾਰਤ ਦੀ ਬੇਟੀ ਸੋਫੀਆ ਕੁਰੈਸ਼ੀ ਖਿਲਾਫ਼ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਦੀ ਟਿੱਪਣੀ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਦੇਸ਼ ਦੇ ਹਿਤ ਵਿੱਚ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਕਾਰਵਾਈ ਅਤੇ ਦੇਸ਼ ਖਿਲਾਫ਼ ਬੋਲਣ ਵਾਲਿਆਂ ਉੱਤੇ ਭਾਜਪਾ ਚੁੱਪ ਕਿਉਂ?: ਬਲਬੀਰ ਸਿੱਧੂ ਮੋਹਾਲੀ, 15 ਮਈ, ਬੋਲੇ ਪੰਜਾਬ ਬਿਊਰੋ ; ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਵਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿਖੇਧੀ […]

Continue Reading

ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ਚ ਸਰਕਾਰੀ ਸਕੂਲਾਂ ਦਾ ਰੁਝਾਨ ਪੈਦਾ ਕੀਤਾ: ਵਿਧਾਇਕ ਨੀਨਾ ਮਿੱਤਲ

ਬਲਾਕ ਰਾਜਪੁਰਾ-2 ਦੇ ਪੰਜ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਵਿਧਾਇਕਾ ਨੀਨਾ ਮਿੱਤਲ ਵੱਲੋਂ ਲੋਕ ਅਰਪਣ ਰਾਜਪੁਰਾ, 15 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਵੱਲੋਂ ਬਲਾਕ ਰਾਜਪੁਰਾ-2 ਦੇ […]

Continue Reading

ਬਾਰ੍ਹਵੀ ਜਮਾਤ ਦੀ ਮੈਰਿਟ ਸੂਚੀ ਚ ਸਕੂਲ ਆਫ ਐਮੀਨੈਂਸ ਫਾਡੀ !

ਪੂਰੇ ਪੰਜਾਬ ਅੰਦਰ 19000 ਦੇ ਕਰੀਬ ਸਰਕਾਰੀ ਸਕੂਲ ਹਨ।ਸਤ੍ਹਾ ਪ੍ਰਾਪਤੀ ਪਿੱਛੋਂ  ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਚ ਸੁਧਾਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ 23 ਜ਼ਿਲ੍ਹਿਆਂ ਚ 118 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ।ਪਹਿਲੇ ਗੇੜ ਚ ਇਨਾਂ ਸਕੂਲਾਂ ਲਈ 200 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਸੀ।ਸਰਕਾਰ ਦਾਅਵਾ ਕਰਦੀ ਹੈ ਕਿ ਸਕੂਲ ਆਫ ਐਮੀਨੈਂਸ ਅੱਤ ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤੇ […]

Continue Reading

ਦਸੂਹਾ ‘ਚ ਵਾਪਰੀ ਦਿਲ ਕੰਬਾਊ ਘਟਨਾ, ਖੇਤਾਂ ‘ਚ ਵਿਅਕਤੀ ਨੂੰ ਟਰੈਕਟਰ ਪਿੱਛੇ ਬੰਨ੍ਹ ਕੇ ਉਤਾਰਿਆ ਮੌਤ ਦੇ ਘਾਟ

ਦਸੂਹਾ, 15 ਮਈ,ਬੋਲੇ ਪੰਜਾਬ ਬਿਊਰੋ ;ਅੱਜ ਥਾਣਾ ਦਸੂਹਾ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿੱਚ, ਪਿੰਡ ਦੇ ਇੱਕ ਵਿਅਕਤੀ ਨੂੰ ਜ਼ਿਮੀਂਦਾਰ ਨੇ ਟਰੈਕਟਰ ਨਾਲ ਘਸੀਟ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਦਸੂਹਾ ਥਾਣਾ ਮੁਖੀ ਰਜਿੰਦਰ ਸਿੰਘ ਮਿਨਹਾਸ, ਏ.ਐਸ.ਆਈ. ਜਰਨੈਲ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। […]

Continue Reading

ਡੀਐਸਪੀ ਨਿਕਲਿਆ ਨਸ਼ਾ ਤਸਕਰ, ਸੰਗਰੂਰ ਜੇਲ੍ਹ ਤੋਂ ਚਲਾ ਰਿਹਾ ਸੀ ਰੈਕੇਟ, UPI ਰਾਹੀਂ ਰਿਸ਼ਤੇਦਾਰਾਂ ਦੇ ਖਾਤਿਆਂ ‘ਚ ਪਵਾਉਂਦਾ ਸੀ ਪੈਸੇ

ਸੰਗਰੂਰ, 15 ਮਈ,ਬੋਲੇ ਪੰਜਾਬ ਬਿਊਰੋ :ਸੰਗਰੂਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਸੰਗਠਿਤ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਜੇਲ੍ਹ ਦੇ ਅੰਦਰ ਛਾਪਾ ਮਾਰਿਆ ਗਿਆ, ਜਿਸ ਵਿੱਚ 9 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ ਅਤੇ ਹੋਰ ਪਾਬੰਦੀਸ਼ੁਦਾ ਚੀਜ਼ਾਂ ਬਰਾਮਦ ਕੀਤੀਆਂ ਗਈਆਂ। […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਊਰੋ ; ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਭਿਆਨਕ ਅੱਗ ਲੱਗ ਗਈ। ਦਿੱਲੀ ਦੇ ਪੀਤਮਪੁਰਾ ਵਿੱਚ ਸਥਿਤ ਇਸ ਕਾਲਜ ਵਿੱਚ ਅੱਗ ਬੁਝਾਉਣ ਲਈ 11 ਫਾਇਰ ਇੰਜਣ ਮੌਕੇ ‘ਤੇ ਪੁੱਜੇ। ਫਿਲਹਾਲ ਇਸ ਅੱਗ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਾਇਰ ਵਿਭਾਗ ਨੇ ਦੱਸਿਆ ਕਿ […]

Continue Reading