News

ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੇ ਨਤੀਜੇ ਅੱਜ ਦੁਪਹਿਰੇ ਹੋਣਗੇ ਜਾਰੀ

ਮੋਹਾਲੀ, 14 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਬੋਰਡ ਚੇਅਰਮੈਨ ਦੁਪਹਿਰ ਬਾਅਦ ਇਹ ਨਤੀਜੇ ਜਾਰੀ ਕਰਨਗੇ। ਵਿਦਿਆਰਥੀ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ।ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਬੋਰਡ ਨੇ ਨਤੀਜੇ ਸੰਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। […]

Continue Reading

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਘਰ ’ਚ ਲੱਗੀ ਅੱਗ, ਇਕ ਗ੍ਰਿਫ਼ਤਾਰ

ਲੰਡਨ, 14 ਮਈ,ਬੋਲੇ ਪੰਜਾਬ ਬਿਊਰੋ :ਉੱਤਰੀ ਲੰਡਨ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਘਰ ’ਚ ਅਚਾਨਕ ਅੱਗ ਲੱਗ ਗਈ। ਅਗਨੀਕਾਂਡ ਦੀ ਜਾਂਚ ਕਰ ਰਹੀ ਪੁਲਿਸ ਨੇ ਹੁਣ ਤੱਕ ਇੱਕ 21 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਪ੍ਰਧਾਨ ਮੰਤਰੀ ਦੀ ਜਾਇਦਾਦ ਨਾਲ ਸੰਬੰਧ ਹੈ।ਇਹ ਘਟਨਾ ਬੀਤੇ […]

Continue Reading

ਦੀਨਾਨਗਰ : ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ, ਮੌਤ

ਦੀਨਾਨਗਰ, 14 ਮਈ,ਬੋਲੇ ਪੰਜਾਬ ਬਿਊਰੋ :ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਬਾਈਪਾਸ ਬੈਰੀਅਰ ਨੇੜੇ ਇੱਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਾਨੋਨੰਗਲ ਵਜੋਂ ਹੋਈ ਹੈ। ਪੁਲਿਸ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ […]

Continue Reading

ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਦੀ ਸੁਰੱਖਿਆ ਵਾਪਸ ਲਈ

ਜਲੰਧਰ, 14 ਮਈ,ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ‘ਆਪ’ ਵਿਧਾਇਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਰਮਨ ਅਰੋੜਾ ਦੀ […]

Continue Reading

ਪੰਜਾਬ ਵਿੱਚ ਪ੍ਰਸ਼ਾਸਕੀ ਫੇਰਬਦਲ ਜਾਰੀ, 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਪ੍ਰਸ਼ਾਸਕੀ ਫੇਰਬਦਲ ਜਾਰੀ ਹੈ। ਇਸ ਸਬੰਧ ਵਿੱਚ, ਅੱਜ ਪੰਜਾਬ ਸਰਕਾਰ ਨੇ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ।ਤਬਾਦਲਾ ਕੀਤੇ ਆਈਪੀਐਸ ਅਧਿਕਾਰੀਆਂ ‘ਚ ਹਰਮਨਦੀਪ ਸਿੰਘ ਹੰਸ ਅਤੇ ਸਿਰੀਵੇਨੇਲਾ ਦੇ ਨਾਮ ਸ਼ਾਮਲ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-05-2025,ਅੰਗ 666 Amrit Wele Da Mukhwak Sachkhand Sri Harmandir Sahib Amritsar Ang 666 14-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ […]

Continue Reading

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਿਨ ਰਾਤ ਦੀ ਪਹਿਰੇਦਾਰੀ ਜਾਰੀ ਰੱਖਣ ਦਾ ਲਿਆ ਪ੍ਰਣ ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ […]

Continue Reading

ਮੋਹਾਲੀ ਪੁਲਿਸ ਵੱਲੋਂ ਸੀ ਪੀ 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

ਪੁਲਿਸ ਵੱਲੋਂ ਦੋ ਫਰਮਾਂ ਖ਼ਿਲਾਫ਼ ਪਰਚਾ ਦਰਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਈ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਵੱਲੋਂ ਐੱਸ ਐੱਸ ਪੀ ਦੀਪਕ ਪਾਰੀਕ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਬਿਨਾਂ ਰਜਿਸਟ੍ਰੇਸ਼ਨ ਤੋਂ ਕੰਮ ਕਰਨ ਵਾਲੇ ਇਮੀਗ੍ਰੇਸ਼ਨ ਸੈਂਟਰਾਂ ਦੀ ਜਾਂਚ ਦੌਰਾਨ ਅੱਜ ਸੀ ਪੀ 67 ਵਿੱਚ ਕੰਮ ਕਰ ਰਹੇ ਇਮੀਗ੍ਰੇਸ਼ਨ ਸੈਂਟਰਾਂ ਦੀ ਪੜਤਾਲ ਬਾਅਦ ਦੋ ਸੈਂਟਰਾਂ […]

Continue Reading

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਕੈਬਨਿਟ […]

Continue Reading

ਮੋਬਾਈਲ ਨੇ ਸਾਡੀ ਪਰਵਾਰਕ ਸਾਂਝ ਨੂੰ ਖਾਹ ਲਿਆ !

   ਮੋਬਾਈਲ ਨੇ ਪਰਵਾਰਕ ਮੈਂਬਰਾਂ ਚ ਮੋਹ ਦੀਆਂ ਤੰਦਾਂ ਨੂੰ ਨਾ ਕੇਵਲ ਮੋਕਲਾ ਕੀਤਾ ਸਗੋਂ ਕਮਜ਼ੋਰ ਵੀ ਕਰ ਦਿੱਤਾ ਹੈ।ਮੋਬਾਈਲ ਦੀ ਬਦੌਲਤ ਘਰ ਚ ਇਕੱਠੇ ਹੁੰਦੇ ਹੋਏ ਵੀ ਪਰਵਾਰ ਦੇ ਮੈਂਬਰ ਇਕ ਦੂਜੇ ਤੋਂ ਕੋਹਾਂ ਦੂਰ ਜਾਪਦੇ ਹਨ।ਇਥੋਂ ਤੱਕ ਕੇ ਇਕੋ ਕਮਰੇ ਚ ਬਿਲਕੁਲ ਕੋਲ ਕੋਲ ਬੈਠੇ ਹੋਏ ਵੀ ਅਸੀਂ ਮੋਬਾਈਲ ਚ ਇੰਨਾ ਜਿਆਦਾ ਮਸ਼ਰੂਫ […]

Continue Reading