ਪੰਜਾਬ ਵਿੱਚ ਅਕਾਲੀ ਦਲ ਦਾ ਸੰਗਠਨ ਸਭ ਤੋਂ ਮਜ਼ਬੂਤ : ਐਨ.ਕੇ. ਸ਼ਰਮਾ
ਡੇਰਾਬੱਸੀ ਹਲਕੇ ਵਿੱਚ, ਐਸਸੀ ਅਤੇ ਬੀਸੀ ਸਮੇਤ ਕਈ ਵਿੰਗਾਂ ਦੇ ਪ੍ਰਧਾਨ ਨਿਯੁਕਤ ਡੇਰਾਬੱਸੀ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਸੰਗਠਨਾਤਮਕ ਪੱਧਰ ‘ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਡੇਰਾਬੱਸੀ ਸਮੇਤ ਪੰਜਾਬ ਭਰ ਦੇ ਲੋਕਾਂ ਨੇ ਅਕਾਲੀ ਦਲ ਨੂੰ ਪੰਜਾਬ ਦੇ ਮੌਜੂਦਾ ਰਾਜਨੀਤਿਕ […]
Continue Reading