ਡੇਰਾਬੱਸੀ ਵਿੱਚ ‘ਆਪ’ ਦੀ ਸਾਬਕਾ ਹਲਕਾ ਕੋਆਰਡੀਨੇਟਰ ਅਕਾਲੀ ਦਲ ਵਿੱਚ ਸ਼ਾਮਲ  

ਐੱਨ.ਕੇ ਸ਼ਰਮਾ ਨੇ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਕੀਤਾ ਸਵਾਗਤ ਡੇਰਾਬੱਸੀ 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ;  ਡੇਰਾਬੱਸੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੀ ਸਾਬਕਾ ਹਲਕਾ ਕੋਆਰਡੀਨੇਟਰ ਰਾਣੀ ਸੋਹਲ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਅਕਾਲੀ ਦਲ ਦੇ […]

Continue Reading