ਅਕਾਲ ਤਖ਼ਤ ਦੇ ਭਗੌੜਿਆਂ ਨਾਲ ਸਮਝੌਤਾ ਨਹੀਂ ਕਰਾਂਗੇ:ਪਰਮਿੰਦਰ ਸਿੰਘ ਢੀਂਡਸਾ
ਚੰਡੀਗੜ੍ਹ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਗਰੂਰ ਛੱਡ ਕੇ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਵਾਲੇ ਫ਼ੈਸਲੇ ਨੂੰ ਸਵੀਕਾਰ ਕਰ ਲੈਂਦੇ ਹਨ ਤਾਂ ਪੰਥਕ ਏਕਤਾ ਹੋ […]
Continue Reading